Budget Session Of Punjab - Nirpakh Post

ਪੰਜਾਬ ਵਿਧਾਨ ਸਭਾ ’ਚ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ- ਵਿਧਾਨ ਸਭਾ ਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਵਾਲ ਕੀਤਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਅਕੈਡਮਿਕ ਮਿਆਰ ਨੂੰ ਅਪਡੇਟ ਕਰਨ ਦੀ ਉਨ੍ਹਾਂ ਵੱਲੋਂ ਕੀ ਯੋਜਨਾ ਬਣਾਈ ਗਈ ਹੈ? ਇਸ ਦੇ ਨਾਲ ਹੀ ਬੈਂਸ ਨੇ ਕਿਹਾ ਕਿ ਉਹ ਹਰ ਸਾਲ ਯੂਨੀਵਰਸਿਟੀ ਵਿੱਚ ਨਵੇਂ ਕੋਰਸ ਸ਼ਾਮਲ ਕਰ ਰਹੇ ਹਨ। ਜਿਸ ਨਾਲ ਯੂਨੀਵਰਸਿਟੀ ਦੇ ਸਿੱਖਿਆ ਮਿਆਰ ਚ ਵਾਧਾ ਹੋ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸਿੱਖਿਆ ਨੂੰ ਪ੍ਰਫੁਲਿਤ ਕਰਨ ਲਈ ਹਮੇਸ਼ਾ ਤਤਪਰ ਰਹਿੰਦੇ ਹਨ।

ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ 15 ਨਵੇਂ ਕੋਰਸ, ਡੀਉਲ ਡਿਗਰੀ ਪ੍ਰੋਗਰਾਮ, ਵਿਦੇਸ਼ੀ ਯੂਨੀਵਰਸਿਟੀ ਨਾਲ ਸਹਿਯੋਗ, ਮਲਟੀਪਲ ਐਂਟਰੀ ਅਤੇ ਮਲਟੀਪਲ ਐਗਜ਼ਿਟ ਅਤੇ ਹੋਰ ਵੀ ਕੋਰਸ ਲਾਂਚ ਕਰਨ ਜਾ ਰਹੇ ਹਨ।

Read Also- ਪੰਜਾਬ ਵਿਧਾਨ ਸਭ ਵਿੱਚ ਗੂੰਜਿਆ ਜੇ.ਸੀ.ਟੀ ਮਿੱਲ ਦਾ ਮੁੱਦਾ

ਇਸ ਦੇ ਨਾਲ ਹੀ ਬੈਂਸ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਸਾਲ ਦੇ ਬਜਟ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਲਈ ਸਾਢੇ 1600 ਕਰੋੜ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਸਿਰਫ਼ ਡਿਗਰੀਆਂ ਵੰਡਣ ਤੱਕ ਸੀਮਤ ਨਹੀਂ ਬਣਾਇਆ ਜਾਵੇਗਾ ਸਗੋਂ ਉੱਥੇ ਰਿਸਰਚ ਅਤੇ IT ਨਾਲ ਸਬੰਧਿਤ ਕੰਮ ਵੀ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਏਆਈ ਲੈਬ ਵੀ ਹੈ। ਅੱਜ ਦੇ ਸਮੇਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇਸ਼ ਦੀਆਂ ਮੰਨੀਆਂ ਪ੍ਰਮੰਨੀਆਂ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ। ਇਸ ਦੇ ਨਾਲ ਹੀ ਉਨ੍ਹਾਂ ਸਕੂਲੀ ਵਿਦਿਆਰਥੀਆਂ ਲਈ 40 ਹੁਨਕ ਸਕੂਲ ਲਿਆਉਣ ਦਾ ਐਲਾਨ ਕੀਤਾ। ਉਸ ਦੇ ਨਾਲ ਵਿਦਿਆਰਥੀ ਜੇਕਰ 10ਵੀਂ ਜਾਂ 12ਵੀਂ ਪਾਸ ਦਾ ਸਰਟੀਫਿਕੇਟ ਲੈ ਰਿਹਾ ਹੈ ਤਾਂ ਉਸ ਨੂੰ ਨਾਲ ਹੀ ਹੁਨਰ ਦਾ ਸਰਟੀਫਿਕੇਟ ਵੀ ਮਿਲੇਗਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿੱਚ ਦੇਸ਼ ਦਾ ਪਹਿਲਾਂ ਕੋਰਸ ਇੰਜੀਨੀਅਰਿੰਗ ਦਾ ਲੈ ਕੇ ਆ ਰਹੇ ਹਾਂ। ਜਿਸ ਵਿੱਚ 80 ਫ਼ੀਸਦੀ ਕੋਰਸ ਇੰਡਸਟਰੀ ਹੋਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ MBBS ਦਾ ਵਿਦਿਆਰਥੀ ਸਵੇਰ ਕਾਲਜ ਵਿੱਚ 2 ਘੰਟੇ ਲੈਕਚਰ ਲਗਾਉਂਦਾ ਹੈ ਫਿਰ 10 ਘੰਟੇ ਹਸਪਤਾਲ ਮਰੀਜ਼ਾਂ ਨੂੰ ਟ੍ਰੀਟ ਕਰਦਾ ਹੈ ਉਸੇ ਤਰ੍ਹਾਂ ਇੰਜੀਨੀਅਰਿੰਗ ਲਈ ਵੀ ਇੰਝ ਪੜ੍ਹਾਈ ਹੋਵੇਗੀ ਤਾਂ ਕਿ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਦਾ ਵੀ ਤਜਰਬਾ ਹੋਵੇ। ਇਸ ਨਾਲ ਵਿਦਿਆਰਥੀਆਂ ਨੂੰ ਚੰਗੀ ਤਨਖ਼ਾਹ ਉੱਤੇ ਕੰਮ ਮਿਲਣ ਦੀ ਸੰਭਾਵਨਾ ਵੱਧ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਸੈਸ਼ਨ ਵਿੱਚ ਕੀਤੇ ਵੱਡੇ ਐਲਾਨ
ਚੰਡੀਗੜ੍ਹ- ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ 2025-26 ਪੇਸ਼ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਚੌਥਾ ਬਜਟ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਦਾ ਪਲ ਹੈ ਕਿ ਇਸ ਮਾਣਮੱਤੀ ਸਦਨ ਦੇ ਸਾਹਮਣੇ ਉਹ ਬਜਟ ਪੇਸ਼ ਕਰਨ ਜਾ ਰਹੇ ਹਨ। ਬਜਟ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੰਜਾਬ ਤਰੱਕੀ ਦੇ ਰਾਹ ਤੁਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਦੀ ਸ਼ਾਨਦਾਰ ਤਰੱਕੀ ਲਈ ਸਰਕਾਰ ਸਰਗਰਮ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਦ੍ਰਿੜ੍ਹ ਨਿਸ਼ਚੇ ਨੇ ਲੋਕਾਂ ਦੀ ਭਲਾਈ ਲਈ ਖ਼ੁਸ਼ਹਾਲ ਅਤੇ ਤਾਕਤਵਰ ਪੰਜਾਬ ਦੀ ਮਜ਼ਬੂਤ ਬੁਨਿਆਦ ਰੱਖੀ ਹੈ। ਉਨ੍ਹਾਂ ਕਿਹਾ ਕਿ ਕਈ ਖੇਤਰਾਂ ਦੇ ਭਵਿੱਖ ਲਈ ਅਜਿਹੇ ਰਾਹ ਤਿਆਰ ਕੀਤੇ ਜਾ ਰਹੇ ਹਨ ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਖ਼ੁਸ਼ਹਾਲ ਅਤੇ ਸੰਭਾਵਨਾਵਾਂ ਨਾਲ ਭਰਿਆ ਹੋਇਆ ਹੋਵੇ।

Read Also- ਵਾਰਿਸ ਪੰਜਾਬ ਦੇ ਮੁਖੀ ਦੇ ਅੱਠ ਸਾਥੀਆਂ ਦਾ ਵਧਿਆ ਪੁਲਿਸ ਰਿਮਾਂਡ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਿਕਸਿਤ ਪੰਜਾਬ ਦੀ ਸਿਰਜਣਾ ਕਰਨ ਲਈ ਵਚਨਬੱਧ ਹੈ ਕਿਉਂਕਿ ਇਹ ਮੁੱਖ ਮੰਤਰੀ ਪੰਜਾਬ ਦਾ ਸੁਪਨਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਸਾਹਿਬ ਸੂਬੇ ਦੀ ਤਰੱਕੀ ਲਈ ਉਨ੍ਹਾਂ ਦਾ ਸਦਾ ਮਾਰਗ ਦਰਸ਼ਨ ਕਰਦੇ ਰਹਿੰਦੇ ਹਨ। ਬੜੇ ਅਫ਼ਸੋਸ ਨਾਲ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਸਭ ਤੋਂ ਖ਼ੁਸ਼ਹਾਲ ਸੂਬਾ ਸੀ। ਪਰ ਅੱਜ ਪੰਜਾਬ ਦੇ ਲੋਕਾਂ ਦੀ ਆਰਥਿਕ ਸਥਿਤੀ ਸੁੰਗੜ ਕੇ ਰਹਿ ਗਈ ਹੈ। ਨਸ਼ਿਆਂ ਦੇ ਪ੍ਰਚਲਣ ਨੇ ਪੰਜਾਬ ਨੂੰ ਆਪਣਾ ਕੇਂਦਰ ਬਣਾ ਲਿਆ ਹੈ।

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੀਮਾ ਵੱਲੋਂ ਇਸ ਲਈ 150 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨਸ਼ਿਆਂ ਦੇ ਨਾਲ ਨਾਲ ਗੈਂਗਸਟਰਾਂ ਦੇ ਗਰੋਹਾਂ ਨੂੰ ਸਮਾਪਤ ਕਰਨ ਲਈ ਵੀ ਜ਼ੋਰ ਦੇ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੀ ਮਦਦ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਲਈ ਤਤਪਰ ਰਹਿਣ ਤਾਂ ਜੋ ਸੂਬੇ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਅਗਲੇ ਸਾਲ 758 ਫੋਰ ਵੀਲਰ ਅਤੇ 916 ਟੂ ਵੀਲਰ ਖ਼ਰੀਦੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿ 122 ਨੰਬਰ ਉੱਤੇ ਕਾਲ ਕਰਨ ਵਾਲਿਆਂ ਲਈ ਜਵਾਬ ਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕੀਤਾ ਜਾਂਦਾ ਹੈ। ਪੀਵੀਆਰ ਲਈ 125 ਕਰੋੜ ਦਾ ਬਜਟ ਰੱਖਿਆ ਗਿਆ ਹੈ। ਸੂਬੇ ਵਿੱਚ ਹੈੱਡਕੁਆਟਰ ਬਣਾਉਣ ਲਈ 153 ਕਰੋੜ ਰੁਪਏ ਰੱਖੇ ਗਏ ਹਨ।

ਵਿੱਤ ਮੰਤਰੀ ਕਰਨਗੇ ਅੱਜ ਪੰਜਾਬ ਦਾ ਵਹੀ ਖਾਤਾ ਪੇਸ਼, ਬਜਟ ਸੈਸ਼ਨ ਚ ਵੱਡੇ ਐਲਾਨ ਹੋਣ ਦਾ ਅਨੁਮਾਨ
ਚੰਡੀਗੜ੍ਹ- ਪੰਜਾਬ ਵਿੱਚ ਆਪ ਦੀ ਸਰਕਾਰ ਨੂੰ ਬਣਿਆ ਕਰੀਬ ਤਿੰਨ ਸਾਲ ਪੂਰੇ ਹੋ ਚੁੱਕੇ ਹਨ। ਚੋਣਾਂ ਦੌਰਾਨ ਸਰਕਾਰ ਵੱਲੋਂ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਜੋ ਕਿ ਅਜੇ ਤੱਕ ਪੂਰੇ ਹੁੰਦੇ ਨਜ਼ਰ ਨਹੀਂ ਆ ਰਹੇ। ਅੱਜ ਦੇ ਬਜਟ ਇਜਲਾਸ ਤੋਂ ਇਹ ਆਸ ਕੀਤੀ ਜਾਂਦੀ ਹੈ ਕਿ ਵਿੱਤ ਮੰਤਰੀ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੇ ਸਬੰਧ ਵਿੱਚ ਵੀ ਵੱਡੇ ਐਲਾਨ ਕਰ ਸਕਦੇ ਹਨ। ਦੇਖਣਯੋਗ ਹੈ ਕਿ ਅਜਿਹਾ ਹੁੰਦਾ ਹੈ ਜਾਂ ਨਹੀਂ।

ਦੱਸ ਦਈਏ ਕਿ ਸਰਕਾਰ ਨੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਆਖਿਆ ਸੀ। ਆਪ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਤੇ ਕਾਬਜ਼ ਹੋਈ ਸੀ। ਪਰ ਜਿਸ ਉਮੀਦ ਨਾਲ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਪਾਈਆਂ ਸਨ ਉਹ ਉਨ੍ਹਾਂ ਤੇ ਖ਼ਰੇ ਉਤਰਦੇ ਨਜ਼ਰ ਨਹੀਂ ਆ ਰਹੇ।

Read Also- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26 ਮਾਰਚ 2025

ਅੱਜ ਵਿੱਤ ਮੰਤਰੀ ਪੰਜਾਬ ਵਿੱਤੀ ਸਾਲ 2025-26 ਲਈ ਆਪਣਾ ਚੌਥਾ ਬਜਟ ਪੇਸ਼ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੇ ਕਰੀਬ ਸਵੇਰੇ ਸਾਢੇ ਨੌਂ ਵਜੇ ਕੈਬਨਿਟ ਮੀਟਿੰਗ ਸੱਦੀ ਗਈ ਜਿਸ ਵਿੱਚ ਬਜਟ ਦੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਲਗਭਗ 2.15 ਲੱਖ ਕਰੋੜ ਦਾ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਇਹ ਪਿਛਲੇ ਸਾਲ ਨਾਲੋਂ ਕਰੀਬ ਪੰਜ ਫ਼ੀਸਦੀ ਵੱਧ ਹੈ। ਦੇਖਣਾ ਇਹ ਹੋਵੇਗਾ ਕਿ ਬਜਟ ਵਿੱਚ ਆਮ ਜਨਤਾ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿੰਨੀ ਰਾਸ਼ੀ ਰੱਖੀ ਜਾਵੇਗੀ।

ਸਰਕਾਰ ਬਣਨ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਪਰ ਇਹ ਗਾਰੰਟੀ ਵੀ ਅਜੇ ਤੱਕ ਪੂਰੀ ਨਹੀਂ ਹੋਈ। ਅੱਜ ਦੇ ਇਸ ਬਜਟ ਸੈਸ਼ਨ ਦੌਰਾਨ ਇਸ ਗਾਰੰਟੀ ਨੂੰ ਪੂਰਾ ਕਰਨ ਲਈ ਸਰਕਾਰ ਕੀ ਕਦਮ ਚੁੱਕਦੀ ਹੈ ਇਸ ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

ਸਰਕਾਰ ਦਾ ਕਹਿਣਾ ਸੀ ਕਿ ਉਹ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਬਣਾ ਦੇਵੇਗੀ ਪਰ ਪਿਛਲੇ ਕੁਝ ਸਮੇਂ ਤੋਂ ਇਹ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਤੇ ਠੱਲ੍ਹ ਪੈਣ ਦਾ ਨਾਂਅ ਨਹੀਂ ਲੈ ਰਹੀ। ਪੁਲਿਸ ਪ੍ਰਸ਼ਾਸਨ ਦੇ ਯਤਨਾਂ ਦੇ ਬਾਵਜੂਦ ਵੀ ਪੰਜਾਬ ਦੀ ਨੌਜਵਾਨੀ ਅਜੇ ਵੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਗ੍ਰਸਤ ਹੈ। ਇਹ ਵੀ ਇੱਕ ਅਹਿਮ ਮੁੱਦਾ ਹੈ ਜੋ ਪੰਜਾਬ ਨੂੰ ਘੁਣ ਵਾਂਗ ਖਾ ਰਿਹਾ ਹੈ। ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦੀ ਸਥਾਪਨਾ ਲਈ ਕੀ ਕੁਝ ਕੀਤਾ ਜਾਵੇਗਾ ਇਹ ਵੀ ਬਜਟ ਆਉਣ ਤੋਂ ਬਾਅਦ ਹੀ ਸਾਬਤ ਹੋਵੇਗਾ।

ਸਰਕਾਰ ਸੂਬੇ ਵਿੱਚ ਸਿੱਖਿਆ ਨੂੰ ਪ੍ਰਫੁਲਿਤ ਕਰਨ ਉੱਤੇ ਜ਼ੋਰ ਦੇ ਰਹੀ ਹੈ। ਇਸ ਲਈ ਬਜਟ ਦੇ ਮੁੱਖ ਮੁੱਦੇ ਨਸ਼ਾ ਮੁਕਤ ਪੰਜਾਬ, ਸਿੱਖਿਆ, ਸਿਹਤ ਅਤੇ ਉਦਯੋਗਿਕ ਨਿਵੇਸ਼ ਹੀ ਹਨ। ਸਰਕਾਰ ਨੌਜਵਾਨਾਂ ਲਈ ਬਜਟ ਵਿੱਚ ਰੁਜ਼ਗਾਰ ਸਬੰਧੀ ਕੀ ਨਿਰਣਾ ਲੈਂਦੀ ਹੈ ਇਸ ਤੇ ਵੀ ਸੂਬੇ ਦੇ ਲੋਕਾਂ ਦਾ ਧਿਆਨ ਕੇਂਦਰਿਤ ਹੈ।

ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਹੰਗਾਮਾ,CM ਮਾਨ ਤੇ ਕਾਂਗਰਸੀਆਂ ਵਿਚਾਲੇ ਤੂੰ-ਤੂੰ ਮੈਂ-ਮੈਂ..
Budget Session Of Punjab

ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ (4 ਮਾਰਚ) ਦੂਜਾ ਦਿਨ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ‘ਤੇ ਬਹਿਸ ਹੋਣੀ ਹੈ। ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ, ਉਨ੍ਹਾਂ ਨੇ ਸਪੀਕਰ ਕੁਲਤਾਰ ਸੰਧਵਾ ਨੂੰ ਤਾਲਾ ਅਤੇ ਚਾਬੀ ਵਾਲਾ ਲਿਫਾਫਾ ਭੇਂਟ ਕੀਤਾ।

ਸੀਐਮ ਮਾਨ ਨੇ ਕਿਹਾ ਕਿ ਜੇਕਰ ਮੈਂ ਸੱਚ ਬੋਲਿਆ ਤਾਂ ਵਿਰੋਧੀ ਧਿਰ ਭੱਜ ਜਾਵੇਗੀ। ਇਸ ਸਬੰਧੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਰੋਸ ਪ੍ਰਗਟਾਇਆ ਹੈ। ਇਸ ਮਾਮਲੇ ਨੂੰ ਲੈ ਕੇ ਸਦਨ ‘ਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ। ਸੀਐਮ ਅਤੇ ਬਾਜਵਾ ਵਿਚਾਲੇ ਜ਼ਬਰਦਸਤ ਸ਼ਬਦੀ ਜੰਗ ਹੋਈ। ਕਰੀਬ ਅੱਧਾ ਘੰਟਾ ਬਹਿਸ ਚੱਲਦੀ ਰਹੀ। ਇਸ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ।

ਇਸ ਤੋਂ ਪਹਿਲਾਂ 1 ਮਾਰਚ ਨੂੰ ਸੈਸ਼ਨ ਦੇ ਪਹਿਲੇ ਦਿਨ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਨੂੰ ਬਜਟ ਭਾਸ਼ਣ ਪੜ੍ਹਨ ਦੀ ਇਜਾਜ਼ਤ ਨਹੀਂ ਦਿੱਤੀ ਸੀ। ਇਸ ਕਾਰਨ ਰਾਜਪਾਲ ਨੇ ਪਹਿਲੀ ਅਤੇ ਆਖਰੀ ਸਤਰਾਂ ਪੜ੍ਹ ਕੇ ਭਾਸ਼ਣ ਸਮਾਪਤ ਕੀਤਾ। ਕਿਸਾਨ ਅੰਦੋਲਨ ਨੂੰ ਲੈ ਕੇ ਕਾਂਗਰਸ ਨੇ ਪਹਿਲੇ ਦਿਨ ਹੀ ਕਾਫੀ ਹੰਗਾਮਾ ਕੀਤਾ ਸੀ। ਜਿਸ ਕਾਰਨ ਵਿਧਾਨ ਸਭਾ ਦੀ ਕਾਰਵਾਈ ਮਹਿਜ਼ 13 ਮਿੰਟਾਂ ਵਿੱਚ ਹੀ ਸਮਾਪਤ ਹੋ ਗਈ।

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੁਰੋਹਿਤ ਨੂੰ ਤਾਲਾ ਅਤੇ ਚਾਬੀਆਂ ਦਾ ਤੋਹਫ਼ਾ ਵੀ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਬਾਹਰ ਨਹੀਂ ਜਾਵੇਗਾ ਅਤੇ ਸਾਰੇ ਬੈਠ ਕੇ ਕਾਰਵਾਈ ਸੁਣਨਗੇ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਖੜ੍ਹੇ ਹੋ ਗਏ ਅਤੇ ਸਭ ਨੂੰ ਆਪੋ-ਆਪਣੀਆਂ ਸੀਟਾਂ ‘ਤੇ ਬੈਠਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀ ਰਾਜਪਾਲ ਦੇ ਭਾਸ਼ਣ ‘ਚ ਵਿਘਨ ਨਹੀਂ ਪਾ ਸਕਦੇ। ਮੁੱਖ ਮੰਤਰੀ ਨੇ ਕਿਹਾ ਅੱਜ ਸਾਰੇ ਭੇਤ ਖੁੱਲ੍ਹਣਗੇ।ਮੁੱਖ ਮੰਤਰੀ ਮਾਨ ਦੇ ਇਹ ਬੋਲ ਸੁਣ ਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਰਾਜ਼ ਹੋ ਗਏ ਅਤੇ ਸਦਨ ‘ਚ ਬਹਿਸਬਾਜ਼ੀ ਸ਼ੁਰੂ ਹੋ ਗਈ। ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਵਾਰੀ ਹੈ, ਜਦੋਂ ਤੁਹਾਡੀ ਵਾਰੀ ਆਈ ਤਾਂ ਬੋਲ ਲਈਓ। ਬਾਜਵਾ ਨੇ ਕਿਹਾ ਕਿ ਤੁਹਾਡੇ ਕੋਲ ਤਾਲਾ ਲਾਉਣ ਦੀ ਪਾਵਰ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਸੱਚ ਬੋਲਿਆ ਤਾਂ ਵਿਰੋਧੀਆਂ ਤੋਂ ਬਰਦਾਸ਼ਤ ਨਹੀਂ ਹੋਣਾ, ਇਸ ਲਈ ਜਿੰਦਾ ਲਾ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਬਾਹਰ ਨਾ ਜਾਣ ਦਿੱਤਾ ਜਾਵੇ ਤਾਂ ਜੋ ਉਹ ਸਾਰਾ ਸੱਚ ਬੈਠ ਕੇ ਸੁਣ ਸਕਣ। ਇਸ ਰੌਲੇ-ਰੱਪੇ ਮਗਰੋਂ ਸਪੀਕਰ ਵਲੋਂ ਵਿਧਾਨ ਸਭਾ ਦੀ ਕਾਰਵਾਈ 15 ਮਿੰਟਾਂ ਲਈ ਮੁਲਤਵੀ ਕਰ ਦਿੱਤੀ ਗਈ।

READ ALSO: ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਕੱਲ੍ਹ ਵਿੱਤ ਮੰਤਰੀ ਬਜਟ ਕਰਨਗੇ ਪੇਸ਼

ਮੁੱਖ ਮੰਤਰੀ ਨੇ ਕਿਹਾ ਅੱਜ ਸਾਰੇ ਭੇਤ ਖੁੱਲ੍ਹਣਗੇ। ਜਦੋਂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂ ਨਹੀਂ ਬੈਠੇ ਅਤੇ ਬਹਿਸਬਾਜ਼ੀ ਕਰਨ ਲੱਗੇ ਤਾਂ ਮੁੱਖ ਮੰਤਰੀ ਮਾਨ ਨੇ ਕਿਹਾ ਕਲਾਸ ‘ਚ ਨਾਲਾਇਕ ਬੱਚੇ ਹੀ ਖੜ੍ਹੇ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਨੂੰ ਲੋਕ ਜਿੰਦੇ ਲਾਉਣਗੇ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਹੰਕਾਰ ਕਰਦੇ ਹਨ ਅਤੇ ਤੂੰ ਤੋਂ ਬਿਨਾਂ ਗੱਲ ਨਹੀਂ ਕਰਦੇ। ਇਸ ਤੋਂ ਇਲਾਵਾ ਸਾਡੇ ਆਗੂਆਂ ਨੂੰ ਮਟੀਰੀਅਲ ਦੱਸਦੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਵਿਰੋਧੀਆਂ ਨੂੰ ਕੁਰਸੀ ਨਹੀਂ ਮਿਲਣੀ।

Budget Session Of Punjab