Lok Sabha Elections - Nirpakh Post
Voice to Amritpal Singh
ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੇ ਪੰਜਾਬ ਦੇ ਸਾਰੇ ਸਾਂਸਦ ਅੱਜ ਨਵੀਂ ਦਿੱਲੀ ਪਹੁੰਚੇ, ਜਿਥੇ ਉਹਨਾਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਪੰਜਾਬ ਦੇ ਸਾਰੇ ਸਾਂਸਦ ਮੌਜੂਦ ਸਨ ਸਿਰਫ਼ ਅੰਮ੍ਰਿਤਪਾਲ ਸਿੰਘ ਨੂੰ ਛੱਡ ਕੇ। ਜੇਲ੍ਹ ਵਿਚ ਬੰਦ ਹੋਣ ਕਾਰਨ ਉਹ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਨਹੀਂ ਹੋ ਸਕੇ, ਕਿਉਂਕਿ ਉਹਨਾਂ ਨੂੰ ਇਸ ਦੀ ਇਜਾਜ਼ਤ ਨਹੀਂ ਮਿਲੀ।
ਦੱਸ ਦੇਈਏ ਕਿ ਸੰਸਦ ਸੈਸ਼ਨ ਦੇ ਦੂਜੇ ਦਿਨ ਮੰਗਲਵਾਰ ਨੂੰ ਪ੍ਰੋਟੈਮ ਸਪੀਕਰ ਨੇ ਪੰਜਾਬ ਦੇ ਸਾਰੇ ਸਾਂਸਦਾਂ ਨੂੰ ਸਹੁੰ ਚੁੱਕਣ ਲਈ ਇਕ-ਇਕ ਕਰਕੇ ਆਵਾਜ਼ ਲਗਾਈ ਗਈ। ਇਸ ਦੌਰਾਨ ਇਸੇ ਲੜੀ ਤਹਿਤ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਵੀ ਨਾਂ ਲਿਆ ਗਿਆ, ਜੋ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਪਰ ਨਿਯਮਾਂ ਅਨੁਸਾਰ ਪ੍ਰੋਟਮ ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਆਵਾਜ਼ ਦਿੱਤੀ। ਜਦੋਂ ਸੰਸਦ ਵਿੱਚ ਉਨ੍ਹਾਂ ਦੀ ਮੌਜੂਦਗੀ ਨਜ਼ਰ ਨਹੀਂ ਆਈ ਤਾਂ ਅਗਲੇ ਸੰਸਦ ਮੈਂਬਰ ਦਾ ਨਾਂ ਲਿਆ ਗਿਆ।Voice to Amritpal Singh
also read :- ਹਰਿਆਣਾ ਦੀ ਸਿਆਸਤ ‘ਚ ਹੋਣ ਜਾ ਰਿਹਾ ਵੱਡਾ ਧਮਾਕਾ , ਥੋੜੇ ਸਮੇਂ ਵਿੱਚ ਬੀਜੇਪੀ ਚ ਸ਼ਾਮਲ ਹੋਵੇਗੀ ਕਾਂਗਰਸ ਦੀ ਇਹ MLA..
ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਤੋਂ ਜਿੱਤ ਹਾਸਲ ਕਰਨ ਵਾਲੇ ਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਐੱਨਐੱਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਸਹੁੰ ਚੁੱਕਣ ਲਈ ਉਹਨਾਂ ਨੂੰ ਜੇਲ੍ਹ ਤੋਂ ਬਾਹਰ ਆਉਣਾ ਪੈਣਾ ਸੀ, ਜਿਸ ਦੀ ਉਹਨਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਚੋਣਾਂ ਦੌਰਾਨ ਵੀ ਉਹ ਬਾਹਰ ਨਹੀਂ ਆ ਸਕੇ। ਉਨ੍ਹਾਂ ਨੇ ਚੋਣ ਪ੍ਰਚਾਰ ਕੀਤੇ ਬਿਨ੍ਹਾਂ ਹੀ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ 1.9 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ। ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਐੱਨਐੱਸਏ ਵਿਚ ਇਕ ਸਾਲ ਦਾ ਹੋਰ ਵਾਧਾ ਕਰ ਦਿੱਤਾ। ਇਸ ਦਰਮਿਆਨ ਹੁਣ ਦੇਖਣਾ ਇਹ ਹੋਵੇਗਾ ਕਿ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਵਾਉਣ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਕਦੋਂ ਮਿਲੇਗੀ?Voice to Amritpal Singh
Lok Sabha Elections
ਲੋਕ ਸਭਾ ਚੋਣਾ ਦੇ ਆਖ਼ਰੀ ਪੜਾਅ ਲਈ ਵੋਟਿੰਗ ਜਾਰੀ ਹੈ ਜਿਸ ਤਹਿਤ ਪੰਜਾਬ ਦੀਆਂ 13 ਸੀਟਾਂ ਤੇ ਅੱਜ ਵੋਟਿੰਗ ਹੋ ਰਹੇ ਹਨ । ਇਸ ਦਰਮਿਆਨ ਪੰਜਾਬ ਦੀ ਸਭ ਤੋ ਹੋਟ ਸੀਟ ਮੰਨੀ ਜਾਣ ਵਾਲੀ ਬਠਿੰਡਾ ਸੀਟ ਤੇ ਸਭ ਦੀਆਂ ਨਜ਼ਰਾਂ ਹਨ। ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋ ਹਰਸਿਮਰਤ ਕੌਰ ਬਾਦਲ ਆਮ ਆਦਮੀ ਪਾਰਟੀ ਵਲੋਂ ਗੁਰਮੀਤ ਸਿੰਘ ਖੁੱਡੀਆਂ, ਕਾਂਗਰਸ ਵਲੋਂ ਜੀਤ ਮਹਿੰਦਰ ਸਿੰਘ ਸਿੱਧੂ ਚੋਣ ਮੈਦਾਨ ਵਿਚ ਹਨ।ਅੱਜ ਇਸ ਸੀਟ ਦੇ ਤਲਵੰਡੀ ਸਾਬੋ ਵਿਧਾਨ ਸਭਾ ਦੇ ਇੱਕ ਅਜਿਹੇ ਪਰਿਵਾਰ ਦੀ ਸਾਂਝ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਜਿਹੜਾ ਕਿ ਆਪਣਾ ਵੱਖਰਾ ਵਜੂਦ ਰਖਦਾ ਹੈ। ਇਸ ਦਾ ਕਾਰਨ ਹੈ ਕਿ ਇਸ ਪਰਿਵਾਰ ਦੇ 427 ਵੋਟਰ ਹਨ ।
ਇਹ ਕਿਹਾ ਜਾ ਸਕਦਾ ਹੈ ਕਿ ਇਹ ਪੰਜਾਬ ਦਾ ਪਹਿਲਾ ਇੰਨਾ ਵੱਡਾ ਪਰਿਵਾਰ ਹੈ ਜਿਸ ਦੇ ਇੰਨੇ ਵੋਟਰ ਹਨ। ਇਕ ਪਰਿਵਾਰ ਅਤੇ ਸੈਂਕੜੇ ਵੋਟਰ ਜਿਸ ਕਾਰਨ ਹਰ ਸਿਆਸੀ ਆਗੂ ਦੀ ਨਿਗ੍ਹਾ ਇਸ ਪਰਿਵਾਰ ਤੇ ਰਹਿੰਦੀ ਹੈ। ਦਰਅਸਲ ਇਹ ਪਰਿਵਾਰ ਇੱਥੋ ਦੇ ਵਾਰਡ ਨੰਬਰ 2 ਭਾਗ ਨੰਬਰ 118 ਨਾਲ ਤਾਲੁਕ ਰੱਖਦਾ ਹੈ। ਇਸ ਵਾਰਡ ਅੰਦਰ ਕੁੱਲ 869 ਵੋਟਰ ਹਨ ਤੇ ਇਸ ਇਕੱਲੇ ਪਰਿਵਾਰ ਅੰਦਰ ਹੀ 427 ਵੋਟਰ ਹਨ। ਇਹ ਕੁੱਲ ਵੋਟਰਾਂ ਦਾ 50 ਫ਼ੀਸਦੀ ਦੇ ਕਰੀਬ ਬਣਦਾ ਹੈ। ਜਿਸ ਕਾਰਨ ਇਸ ਪਰਿਵਾਰ ਸਿਆਸੀ ਦੀ ਪੁੱਛ ਗਿੱਛ ਨਾ ਹੋਵੇ ਇਹ ਤਾ ਹੋ ਨਹੀ ਸਕਦਾ ।
READ ALSO : ਗੁਰਦਾਸਪੁਰ ਲੋਕ ਸਭਾ ਸੀਟ ‘ਤੇ 8.81% ਵੋਟਿੰਗ , ਅਮਨਸ਼ੇਰ ਕਲਸੀ ਨੇ ਪਾਈ ਵੋਟ
ਤਾਜਾ ਵੋਟਰ ਸੂਚੀ ਮੁਤਾਬਕ ਇਹ ਪਰਿਵਾਰ ਬਾਬਾ ਸੰਤਾ ਸਿੰਘ ਜੀ ਦੀ ਅੰਸ਼ ਵੰਸ਼ ਹੈ। ਜਿਹੜੇ ਕਿ ਬੁੱਢਾ ਦਲ ਦੇ 13ਵੇਂ ਮੁਖੀ ਸਨ, ਪਰ ਉਨ੍ਹਾਂ ਦਾ 8 ਮਈ 2008 ਨੂੰ ਦੇਹਾਂਤ ਹੋ ਗਿਆ ਸੀ। ਹੁਣ ਇਸ ਘਰ ਅੰਦਰ ਗੁਰੂ ਕੀਆਂ ਲਾਡਲੀਆਂ ਨਿਹੰਗ ਫੌਜਾਂ ਦਾ ਡੇਰਾ ਹੈ। ਇੱਥੇ ਰਹਿਣ ਵਾਲੇ ਵਸਨੀਕਾਂ ਨੇ ਆਪਣੇ ਪਿਤਾ ਦਾ ਨਾਂ ਸੰਤਾ ਸਿੰਘ ਲਿਖਵਾਇਆ ਹੋਇਆ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵਡੇਰੀ ਉਮਰ ਦੇ ਵੋਟਰ ਹੁਣ ਸ਼ੇਰ ਸਿੰਘ ਹਨ ਜਿਨ੍ਹਾਂ ਦੀ ਉਮਰ 95 ਵਰ੍ਹੇ ਦੀ ਹੈ। ਜਦਕਿ ਸਭ ਤੋਂ ਛੋਟੀ ਉਮਰ ਦਾ ਵੋਟਰ 34 ਸਾਲਾ ਨਿਰੰਜਨ ਸਿੰਘ ਹੈ। ਇਸ ਘਰ ‘ਚ ਸਰਦਾਰਾ ਸਿੰਘ, ਮੁਕੰਦ ਸਿੰਘ, ਪੂਰਨ ਸਿੰਘ ਅਤੇ ਤੇਜਾ ਸਿੰਘ ਵੀ ਸੀਨੀਅਰ ਵੋਟਰ ਹਨ ਜਿਨ੍ਹਾਂ ਦੀ ਉਮਰ 90-90 ਸਾਲ ਹੈ। ਜਿਸ ਦੇ ਚਲਦਿਆਂ ਇੈੱਥੇੇ 40 ਵੋਟਰ ਉਹ ਹਨ ਜਿਨ੍ਹਾਂ ਦੀ ਉਮਰ 85 ਤੋਂ 95 ਸਾਲ ਦੇ ਦਰਮਿਆਨ ਹੈ 64 ਵੋਟਰਾਂ ਦੀ ਉਮਰ 30 ਤੋਂ 40 ਸਾਲ ਦਰਮਿਆਨ, 97 ਵੋਟਰ 50 ਤੋਂ 60 ਸਾਲ ਦਰਮਿਆਨ ਹਨ, 86 ਵੋਟਰ 60 ਤੋਂ 70 ਸਾਲ ਤੱਕ ਦੀ ਉਮਰ ਦੇ ਹਨ।
Lok Sabha Elections
ਲੋਕ ਆਪਣੇ ਵੋਟ ਦੇ ਅਧਿਕਾਰ ਨੂੰ ਸਮਝਣ, ਲੋਕ ਸਭਾ ਚੋਣਾਂ ਬਹੁਤ ਜ਼ਰੂਰੀ ਹਨ : ਕੁਲਦੀਪ ਧਾਲੀਵਾਲ
People understand the right to vote
ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੀ ਚੋਣ ਮੁਹਿੰਮ ਅਧੀਨ ਮਜੀਠਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਮੀਟਿੰਗਾਂ ਕਰ ਕੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਵੋਟ ਦੀ ਤਾਕਤ ਤੋਂ ਸੁਚੇਤ ਹੋਣਾ ਚਾਹੀਦਾ ਹੈ, ਕਿਉਂਕਿ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਭਾਰਤ ਦੇ ਭਵਿੱਖ ਦਾ ਫੈਸਲਾ ਕਰਨਗੀਆਂ ਅਤੇ ਲੋਕ 543 ਲੋਕ ਸਭਾ ਮੈਂਬਰਾਂ ਨੂੰ ਚੁਣ ਕੇ ਭੇਜਣਗੇ, ਜੋ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਲੋਕ ਸਭਾ ’ਚ ਬੈਠਣਗੇ, ਜਿੱਥੋਂ ਦੇਸ਼ ਦੀ ਦਿਸ਼ਾ ਅਤੇ ਦਸ਼ਾ ਤੈਅ ਹੁੰਦੀ ਹੈ ਅਤੇ ਕਾਨੂੰਨ ਬਣਾਏ ਜਾਂਦੇ ਹਨ। ਇਸ ਦੌਰਾਨ ਉਨ੍ਹਾਂ ਅਕਾਲੀ ਦਲ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਮਜੀਠਾ ਨੂੰ ਹਮੇਸ਼ਾ ਆਪਣੀ ਜਗੀਰ ਸਮਝਣ ਵਾਲੇ ਅਕਾਲੀ ਦਲ ਦਾ ਮਜੀਠਾ ਵਿਚ ਅੰਤ ਹੋਣ ਜਾ ਰਿਹਾ ਹੈ ਅਤੇ 1 ਜੂਨ ਨੂੰ ਲੋਕ ਅਕਾਲੀ ਦਲ ਦੇ ਡਰ ਤੋਂ ਬਾਹਰ ਆ ਜਾਣਗੇ ਅਤੇ ਆਮ ਆਦਮੀ ਪਾਰਟੀ ਦੇ ਹੱਕ ’ਚ ਵੋਟ ਪਾਉਣਗੇ।People understand the right to vote
also read :- ਇਕਦਮ ਬਦਲਿਆ ਮੌਸਮ, ਪੰਜਾਬ ਲਈ ਵੀ ਰਾਹਤ ਦੀ ਖਬਰ !
ਉਨ੍ਹਾਂ ਕਿਹਾ ਕਿ ਲੋਕ ਹੁਣ ਸੂਝਵਾਨ ਹੋ ਗਏ ਹਨ ਅਤੇ ਪਰਿਵਾਰਕ ਰਾਜਨੀਤੀ ਤੋਂ ਬਾਹਰ ਆ ਕੇ ਮਿਹਨਤਕਸ਼ ਲੋਕਾਂ ਨੂੰ ਵੋਟਾਂ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਨੇ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਪ੍ਰਾਈਵੇਟ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਜੀਠਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਏਗੀ। ਕੇਂਦਰ ਦੀ ਭਾਜਪਾ ਸਰਕਾਰ ਬਾਰੇ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੁਝ ਹੱਦ ਤੱਕ ਹੰਕਾਰੀ ਹੋ ਗਈ ਹੈ, ਪਰ ਜਨਤਾ ਜਾਣਦੀ ਹੈ ਕਿ ਬਜ਼ੁਰਗਾਂ ਦੀ ਹਉਮੈ ਨੂੰ ਕਿਵੇਂ ਤੋੜਨਾ ਹੈ ਅਤੇ 4 ਜੂਨ ਨੂੰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਸੱਤਾ ਤੋਂ ਬਾਹਰ ਹੋ ਜਾਵੇਗੀ।People understand the right to vote
‘Now I took two dark ones
ਪੰਜਾਬ ਵਿਚ ਲੋਕ ਸਭਾ ਚੋਣਾਂ ਦਾ ਮੈਦਾਨ ਸੱਜ ਚੁੱਕਿਆ ਹੈ ਤੇ ਸਾਰੀਆਂ ਸੀਟਾਂ ‘ਤੇ ਉਮੀਦਵਾਰ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਵਿਚ ਡਟ ਗਏ ਹਨ। ਇਸ ਵਾਰ ਜਿੱਥੇ ਬਹੁਤੀਆਂ ਸੀਟਾਂ ‘ਤੇ ਮੁੱਖ ਪਾਰਟੀਆਂ ਵਿਚਾਲੇ ਫੱਸਵਾਂ ਮੁਕਾਬਲਾ ਹੈ, ਉੱਥੇ ਹੀ ਕਈ ਅਜ਼ਾਦ ਉਮੀਦਵਾਰ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਵਿਚੋਂ ਹੀ ਇਕ ਜਲੰਧਰ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਨੀਟੂ ਸ਼ਰਟਾਂਵਾਲੇ ਨੂੰ ਚੋਣ ਨਿਸ਼ਾਨ ‘ਪੈਟਰੋਲ ਪੰਪ’ ਅਲਾਟ ਹੋ ਗਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੀਟੂ ਸ਼ਟਰਾਂਵਾਲੇ ਨੇ ਕਿਹਾ ਕਿ ਜਲੰਧਰ ਦੇ ਸਾਰੇ ਲੀਡਰ ਦਲ-ਬਦਲੂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਾ ਪਾਉਣ ਸਗੋਂ ਅਜ਼ਾਦ ਉਮੀਦਵਾਰਾਂ ਨੂੰ ਅੱਗੇ ਲਿਆਉਣ। ਨੀਟੂ ਸ਼ਟਰਾਂਵਾਲੇ ਨੇ ਦੱਸਿਆ ਕਿ ਉਸ ਦੀ ਪਤਨੀ ਵੀ ਅੰਮ੍ਰਿਤਸਰ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਹੈ ਤੇ ਉਸ ਨੂੰ ਚੋਣ ਨਿਸ਼ਾਨ ਆਟੋ ਰਿਕਸ਼ਾ ਮਿਲਿਆ ਹੈ। ‘Now I took two dark ones
also read ;- ਦਿੱਲੀ ਪੁਲਿਸ ਨੇ ਬਿਭਵ ਕੁਮਾਰ ਨੂੰ ਹਿਰਾਸਤ ‘ਚ ਲਿਆ, ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਕਰਨ ਦਾ ਹੈ ਦੋਸ਼
ਨੀਟੂ ਸ਼ਟਰਾਂਵਾਲੇ ਨੇ ਇਹ ਵੀ ਕਿਹਾ ਕਿ ਉਹ ਇਸ ਵਾਰ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਚੋਣ ਨਹੀਂ ਲੜ ਸਕਣਗੇ। ਉਸ ਨੇ ਕਿਹਾ ਕਿ ਮੈਂ ਪਹਿਲਾਂ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਮੈਂ ਵਾਰਾਣਸੀ ਤੋਂ ਚੋਣ ਲੜਾਂਗਾ। ਪਰ ਉੱਥੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮਾਂ ਕਰ ਕੇ ਸਾਨੂੰ ਕਾਗਜ਼ ਹੀ ਨਹੀਂ ਭਰਨ ਦਿੱਤੇ ਗਏ।’Now I took two dark ones
ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
Who else filed nominations?
ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਦਾਖਲ ਕਰਨ ਲਈ ਸਿਰਫ ਦੋ ਦਿਨ ਬਚੇ ਹਨ। 7 ਮਈ ਤੋਂ ਲੈ ਕੇ ਹੁਣ ਤਕ 143 ਉਮੀਦਵਾਰਾਂ ਵਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। ਅੱਜ ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਚੋਣਾਂ ਹਾਰ ਰਹੀ ਹੈ। ਇਸ ਦਾ ਪਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਤੋਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਕ ਕਮਿਊਨਿਟੀ ਨੂੰ ਟਾਰਗੇਟ ਕਰਨ ਵਿਚ ਲੱਗੇ ਹੋਏ ਹਨ। ਮੰਗਲ ਸੂਤਰ ਖੋਹਣ ਦੀ ਗੱਲ ਕਰ ਰਹੇ ਹਨ, 79 ਸਾਲ ਤੋਂ ਕਿਸੇ ਨੇ ਨਹੀਂ ਖੋਹਿਆ। ਰਾਜਸਥਾਨ ਵਿਚ ਭਾਜਪਾ ਨੂੰ 25 ਵਿਚੋਂ ਸਿਰਫ 15 ਸੀਟਾਂ ਮਿਲ ਰਹੀਆਂ ਹਨ। ਨਾਰਥ ਦੇ ਦੂਜੇ ਸੂਬਿਆਂ ਵਿਚ ਵੀ ਇਹੋ ਹਾਲ ਹੈWho else filed nominations?
also read :- ਪਾਤਰ ਸਾਬ੍ਹ ਨਹੀਂ ਰਹੇ ਪਰ ਉਨ੍ਹਾਂ ਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹਿਣਗੀਆਂ’
ਹੋਰ ਕਿਸ ਨੇ ਦਾਖਲ ਕੀਤੀ ਨਾਮਜ਼ਦਗੀ
ਇਸ ਤੋਂ ਇਲਾਵਾ ਪਟਿਆਲਾ ਸੀਟ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ, ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਗਲਾ, ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। Who else filed nominations?
14-15 ਮਾਰਚ ਨੂੰ ਹੋ ਸਕਦੈ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ
Lok Sabha Elections
ਲੋਕ ਸਭਾ ਚੋਣਾਂ ਦੇ ਤਰੀਕਿਆਂ ਦਾ ਐਲਾਨ ਜਲਦ ਹੋ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ 14-15 ਮਾਰਚ ਦੇ ਆਸਪਾਸ ਆਮ ਚੋਣਾਂ ਦਾ ਐਲਾਨ ਸੰਭਵ ਹੈ। ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਲਈ ਲਗਾਤਾਰ ਤਿਆਰੀਆਂ ਕਰ ਰਿਹਾ ਹੈ ਅਤੇ ਇਹ ਆਖਰੀ ਪੜਾਅ ‘ਤੇ ਹੈ। ਇਸ ਸਮੇਂ ਚੋਣ ਕਮਿਸ਼ਨ ਦੇ ਅਧਿਕਾਰੀ ਆਮ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਈ ਰਾਜਾਂ ਦਾ ਦੌਰਾ ਕਰ ਰਹੇ ਹਨ।
ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ (ਈਸੀ) ਦੀ ਪੂਰੀ ਬੈਂਚ ਨੇ ਸੋਮਵਾਰ ਨੂੰ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਇੱਥੇ ਭਾਜਪਾ ਤੇ ਕਾਂਗਰਸ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਕਾਂਗਰਸ ਆਪਣੇ ਵਿਰੋਧੀ ਗਠਜੋੜ ਦੇ ਭਾਈਵਾਲਾਂ ਨਾਲ ਮਿਲ ਕੇ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝੀ ਹੋਈ ਹੈ।
READ ALSO; ਹਰਿਆਣਾ ‘ਚ PSU, ਬੋਰਡ-ਨਿਗਮ ਕਰਮਚਾਰੀਆਂ ਨੂੰ ਮਿਲੇਗੀ ਪੈਨਸ਼ਨ : ਬੁਢਾਪਾ ਪੈਨਸ਼ਨ ਯੋਜਨਾ ‘ਚ ਹੋਵੇਗਾ ਸੋਧ…
ਇਸ ਦੇ ਨਾਲ ਹੀ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਦੀ ਇਸ ਪਹਿਲੀ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦਿੱਗਜ ਨੇਤਾਵਾਂ ਦੇ ਨਾਂ ਸ਼ਾਮਲ ਹਨ। ਭਾਜਪਾ ਨੇ ਕਰੀਬ 195 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਹਾਲਾਂਕਿ ਕਾਂਗਰਸ ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਕੀਤੀ ਹੈ।
Lok Sabha Elections