Lakhwinder Wadali - Nirpakh Post
ਲਖਵਿੰਦਰ ਵਡਾਲੀ ਨੇ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਬੰਨ੍ਹਿਆ ਰੰਗ
ਪਟਿਆਲਾ, 14 ਫਰਵਰੀ : ( ਮਾਲਕ ਸਿੰਘ ਘੁੰਮਣ ) ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਦੂਜੀ ਦਿਨ ਦੀ ਸੂਫ਼ੀ ਗਾਇਕੀ ਵਾਲੀ ਸ਼ਾਮ ਵੇਲੇ ਪੋਲੋ ਗਰਾਊਂਡ ਵਿਖੇ ਆਪਣੀ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਉੱਘੇ ਗਾਇਕ ਲਖਵਿੰਦਰ ਵਡਾਲੀ ਨੇ ਨਾਲ ਇਸ ਵਿਰਾਸਤੀ ਉਤਸਵ ਨੂੰ ਸਿਖਰਾਂ 'ਤੇ ਪਹੁੰਚਾ ਦਿੱਤਾ। ਸਮਾਰੋਹ 'ਚ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਨੇ ਸੂਫ਼ੀ ਗਾਇਕੀ ਦੀ ਇਸ ਖ਼ੂਬਸੂਰਤ ਸ਼ਾਮ ਦਾ ਆਨੰਦ ਮਾਣਿਆ। ਇਸ ਤੋਂ ਪਹਿਲਾਂ ਸੂਫ਼ੀ ਢਾਡੀ ਨਵਜੋਤ ਸਿੰਘ ਮੰਡੇਰ ਨੇ ਪੰਜਾਬੀ ਲੋਕ ਧਾਰਾ ਦੇ ਕਿੱਸੇ ਤੇ ਢਾਡੀ ਗਾਇਕੀ ਦੀਆਂ ਵਿਰਾਸਤੀ ਤੇ ਸਿੰਗਾਰ ਰਸ ਦੀਆਂ ਵੰਨਗੀਆਂ ਗਾ ਕੇ ਰੰਗ ਬੰਨ੍ਹਿਆ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਸੂਫ਼ੀ ਗਾਇਕੀ ਦੀ ਇਸ ਸ਼ਾਮ ਵੇਲੇ ਪੋਲੋ ਗਰਾਊਂਡ ਵਿੱਚ ਇੱਕ ਵੱਖਰਾ ਹੀ ਮਾਹੌਲ ਸਿਰਜਦਿਆਂ ਅਕੈਡਮੀ ਯੁਵਾ ਪੁਰਸਕਾਰ ਅਵਾਰਡੀ ਲਖਵਿੰਦਰ ਵਡਾਲੀ ਨੇ ਸੱਭਿਆਚਾਰਕ ਤੇ ਸੂਫ਼ੀ ਗੀਤਾਂ ਸਮੇਤ ਦਰਸ਼ਕਾਂ ਦੀ ਮੰਗ ਮੁਤਾਬਕ ਆਪਣੇ ਚਰਚਿਤ ਗੀਤ ਗਾ ਕੇ ਖ਼ੂਬ ਰੰਗ ਬੰਨ੍ਹਿਆ ਅਤੇ ਸਮਾਗਮ ਵਿੱਚ ਪੁੱਜੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ।
ਕਿੰਗ ਆਫ਼ ਸੂਫ਼ੀ ਦੇ ਨਾਮ ਨਾਲ ਜਾਣੇ ਜਾਂਦੇ ਲਖਵਿੰਦਰ ਵਡਾਲੀ ਨੇ ਬਾਬਾ ਫਰੀਦ ਜੀ ਦੇ ਸ਼ਬਦ, ਦੋਹੇ, ਤੁ ਮਾਨੇ ਯਾ ਨਾ ਮਾਨੇ, ਚਰਖਾ, ਕਮਲੀ ਯਾਦ ਦੀ ਕਮਲੀ, ਨਜ਼ਰ ਮਿਲਾਓ, ਦਮਾ ਦਮ ਮਸਤ ਕਲੰਦਰ-ਝੂਲੇ ਲਾਲਨ, ਤੇਰਾ ਚਿਹਰਾ, ਰੰਗੀ ਗਈ ਸੋਹਣਿਆ, ਰੱਬ ਮੰਨਿਆ, ਚਾਂਦ, ਹੀਰ ਆਦਿ ਸੂਫ਼ੀ ਕਲਾਮ ਅਤੇ ਲੋਕ ਗੀਤ ਗਾਏ। ਉਨ੍ਹਾਂ ਨੇ ਇਸ ਵਿਰਾਸਤੀ ਉਤਸਵ ਨੂੰ ਕਰਵਾਉਣ 'ਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ।
ਲਖਵਿੰਦਰ ਵਡਾਲੀ ਨੇ ਸੁਨੇਹਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਇਹ ਵਿਰਾਸਤੀ ਮੇਲਾ ਇੱਕ ਬਹੁਤ ਚੰਗਾ ਉਪਰਾਲਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਧਾਈ ਦੇ ਪਾਤਰ ਹਨ। ਇਸ ਤੋਂ ਪਹਿਲਾਂ ਸੂਫ਼ੀ ਢਾਡੀ ਨਵਜੋਤ ਸਿੰਘ ਮੰਡੇਰ ਨੇ ਆਪਣੇ ਸਾਥੀ ਨਵਕੰਵਰ ਮੰਡੇਰ, ਜਸਕੰਵਰ ਮੰਡੇਰ ਤੇ ਮਨਪ੍ਰੀਤ ਸਿੰਘ ਨਾਲ ਸੂਫ਼ੀ ਢਾਡੀ ਗਾਇਕੀ ਨਾਲ ਦਰਸ਼ਕ ਕੀਲੇ।
ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ
ਪੰਜਾਬ ਨੂੰ ਕੌਮੀ ਤੇ ਕੌਮਾਂਤਰੀ ਸੈਲਾਨੀਆ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਅਜਿਹੇ ਫੈਸਟੀਵਲ ਰਾਜ ਭਰ ਵਿੱਚ ਕਰਵਾਏ ਜਾ ਰਹੇ ਹਨ।ਸ. ਸੌਂਦ ਨੇ ਕਿਹਾ ਕਿ ਅਜਿਹੀ ਸਾਫ਼ ਸੁਥਰੀ ਗਾਇਕੀ ਸਾਨੂੰ ਸਾਡੀ ਵਿਰਾਸਤ ਨਾਲ ਜੋੜਦੀ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਸੰਗੀਤ ਰਾਹੀਂ ਆਪਣੇ ਜੀਵਨ ਨੂੰ ਉੱਚਾ ਤੇ ਸੁੱਚਾ ਰੱਖਣ ਦਾ ਸੰਦੇਸ਼ ਦਿੰਦੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ 15 ਫਰਵਰੀ ਨੂੰ ਸਵੇਰੇ ਸੰਗਰੂਰ ਰੋਡ 'ਤੇ ਸਥਿਤ ਸਿਵਲ ਏਵੀਏਸ਼ਨ ਕਲੱਬ ਵਿਖੇ ਏਅਰੋ ਸ਼ੋਅ ਦੇਖਣ ਲਈ ਪੁੱਜਣ ਅਤੇ ਸ਼ਾਮ ਨੂੰ ਸਤਿੰਦਰ ਸੱਤੀ ਦੀ ਪੇਸ਼ਕਾਰੀ ਨਾਲ ਫੈਸ਼ਨ ਸ਼ੋਅ ਦੇ ਗਵਾਹ ਬਣਨ ਲਈ ਸ਼ਾਮ 6 ਵਜੇ ਕਿਲ੍ਹਾ ਮੁਬਾਰਕ ਵਿਖੇ ਜਰੂਰ ਸ਼ਮੂਲੀਅਤ ਕਰਨ।
ਫੋਟੋ ਕੈਪਸ਼ਨ-ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸੂਫ਼ੀ ਸ਼ਾਮ ਮੌਕੇ ਲਖਵਿੰਦਰ ਵਡਾਲੀ ਸੂਫ਼ੀ ਗਾਇਕੀ ਪੇਸ਼ ਕਰਦੇ ਹੋਏ।
Read Also :ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ
ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਰਾਏ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਬੌਲੀਵੁਡ ਤੋਂ ਜਾਵੇਦ ਜਾਫਰੀ, ਪੰਜਾਬੀ ਦੇ ਪ੍ਰਸਿੱਧ ਅਦਾਕਾਰ ਬੀਨੂੰ ਢਿੱਲੋਂ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਤੇਜਿੰਦਰ ਮਹਿਤਾ, ਇੰਦਰਜੀਤ ਸਿੰਘ ਸੰਧੂ, ਪ੍ਰਾਣ ਸੱਭਰਵਾਲ, ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਮਨੀਸ਼ਾ ਰਾਣਾ, ਏ.ਡੀ.ਸੀ. ਇਸ਼ਾ ਸਿੰਗਲ, ਐਸ.ਡੀ.ਐਮ. ਰਾਜਪੁਰਾ ਤੇ ਨੋਡਲ ਅਫ਼ਸਰ ਅਵਿਕੇਸ਼ ਕੁਮਾਰ, ਜੁਡੀਸ਼ੀਅਲ ਤੇ ਸਿਵਲ ਅਧਿਕਾਰੀਆਂ ਸਮੇਤ ਪਟਿਆਲਾ ਵਾਸੀ ਅਤੇ ਸੰਗੀਤ ਪ੍ਰੇਮੀਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕਰਕੇ ਸੂਫ਼ੀ ਗਾਇਕੀ ਦਾ ਅਨੰਦ ਮਾਣਿਆ।
Lakhwinder Wadali
ਸੂਫ਼ੀ ਗਇਕ ਲਖਵਿੰਦਰ ਵਡਾਲੀ ਦਾ ਨਾਮ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਕਲਾਕਾਰਾਂ ਵਿੱਚ ਗਿਣਿਆ ਜਾਂਦਾ ਹੈ। ਇੰਨ੍ਹੀ ਦਿਨੀ ਗਾਇਕ ਸੁਰਖੀਆਂ ‘ਚ ਬਣੇ ਹੋਏ ਹਨ। ਦਰਅਸਲ, ਹਿਮਾਚਲ ਦੇ ਬਿਲਾਸਪੁਰ ਵਿੱਚ ਅਨੁਰਾਗ ਠਾਕੁਰ ਵੱਲੋਂ ਸ਼ੋਅ ਦਾ ਆਯੋਜਨ ਕੀਤਾ ਗਿਆ ਸੀ। ਜਿੱਥੇ ਸੂਫੀ ਗਾਇਕ ਲਖਵਿੰਦਰ ਵਡਾਲੀ ਨੂੰ ਬੁਲਾਇਆ ਗਿਆ ਅਤੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਕੋਚ ਰਾਹੁਲ ਦ੍ਰਾਵਿੜ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਖੇਲ ਮਹਾਕੁੰਭ 3.0 ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਐਮ.ਪੀ ਖੇਲ ਮਹਾਕੁੰਭ ਸ਼ੁਰੂ ਕੀਤਾ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਭਾਜਪਾ ਦੇ ਸਾਰੇ ਸੰਸਦ ਮੈਂਬਰਾਂ ਨੇ ਆਪਣੇ-ਆਪਣੇ ਸੰਸਦੀ ਹਲਕਿਆਂ ‘ਚ ਸੰਸਦ ਖੇਲ ਮਹਾਕੁੰਭ ਦੀ ਸ਼ੁਰੂਆਤ ਕਰ ਦਿੱਤੀ ਹੈ। ਭਵਿੱਖ ਵਿੱਚ ਖੇਲ ਮਹਾਕੁੰਭ ਤੋਂ ਦੇਸ਼ ਨੂੰ ਨਵੇਂ ਪ੍ਰਤਿਭਾਸ਼ਾਲੀ ਖਿਡਾਰੀ ਮਿਲਣਗੇ।
also read :- ਕੀ ਤੁਸੀ ਵੀ ਇਨ੍ਹਾਂ ਖਾਣਿਆਂ ਨੂੰ ਦੇਖ ਕੇ ਖਾ ਜਾਂਦੇ ਹੋ ਧੋਖਾ, ਤਾਂ ਹੋ ਜਾਓ ਸਾਵਧਾਨ ਇਨ੍ਹਾਂ ਨਾਲ਼ ਵਿਗੜ ਸਕਦੀ ਹੈ ਤੁਹਾਡੀ ਸਿਹਤ
ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਖੇਡ ਮਹਾਕੁੰਭ ਵਿੱਚ ਵਾਲੀਬਾਲ, ਕਬੱਡੀ, ਕ੍ਰਿਕਟ, ਬਾਸਕਟਬਾਲ ਅਤੇ ਅਥਲੈਟਿਕਸ ਨੂੰ ਸ਼ਾਮਲ ਕੀਤਾ ਗਿਆ ਹੈ। ਅਨੁਰਾਗ ਨੇ ਕਿਹਾ ਕਿ ਖੇਲ ਮਹਾਕੁੰਭ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਹਤਮੰਦ ਮੰਚ ਪ੍ਰਦਾਨ ਕਰਨਾ ਹੈ। ਨਾਲ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਖੇਡ ਮਹਾਕੁੰਭ ਦੇ ਪਿਛਲੇ ਦੋ ਐਡੀਸ਼ਨਾਂ ਵਿੱਚ 1 ਲੱਖ ਤੋਂ ਵੱਧ ਨੌਜਵਾਨਾਂ ਨੇ ਭਾਗ ਲਿਆ ਸੀ।