papalpreetsingh - Nirpakh Post
ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਸਿੰਘ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫਤਾਰ
ਆਈਜੀ ਸੁਖਚੈਨ ਸਿੰਘ ਗਿੱਲ ਦਾ ਬਿਆਨ
ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਨੂੰ ਕੀਤਾ ਗ੍ਰਿਫਤਾਰ
ਪਪਲਪ੍ਰੀਤ ਸਿੰਘ ਤੇ ਲਗਾਇਆ ਗਿਆ ਐਨਐਸਏ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੱਥੂਨੰਗਲ ਖੇਤਰ ਤੋਂ ਕੀਤਾ ਗ੍ਰਿਫਤਾਰ
Papalpit Singh was arrested 10 ਅਪ੍ਰੈਲ: – ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਨਾਲ ਫ਼ਰਾਰ ਚੱਲ ਰਹੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ (ਕੱਥੂਨੰਗਲ) ਨੇੜਿਓਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਪਿਛਲੇ ਕਾਫੀ ਦਿਨਾਂ ਤੋਂ ਅੰਮ੍ਰਿਤਪਾਲ ਤੇ ਪਪਲਪ੍ਰੀਤ ਦੀ ਭਾਲ ਕਰ ਰਹੀਆਂ ਸਨ। ਹਾਲਾਂਕਿ ਅੰਮ੍ਰਿਤਪਾਲ ਤਾਂ ਹੱਥ ਨਹੀਂ ਲੱਗਾ ਪਰ ਪਪਲਪ੍ਰੀਤ ਨੂੰ ਕਾਬੂ ਕਰ ਲਿਆ ਗਿਆ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਦੋਵਾਂ ਨੂੰ ਭਗੌੜੇ ਐਲਾਨਿਆ ਗਿਆ ਸੀ। ਪੁਲਿਸ ਵੱਲੋਂ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਵੀ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਪਿਛਲੇ ਦਿਨੀਂ ਖਬਰ ਆਈ ਸੀ ਕਿ ਅੰਮ੍ਰਿਤਪਾਲ ਤੇ ਪਪਲਪ੍ਰੀਤ ਹੁਸ਼ਿਆਰਪੁਰ ਵਿਚ ਪੁਲਿਸ ਨਾਕੇ ਤੋਂ ਭੱਜਣ ਵਿਚ ਸਫਲ ਰਹੇ ਸਨ। ਪੁਲਿਸ ਨੇ ਸ਼ੱਕ ਦੇ ਅਧਾਰ ਉਤੇ ਉਨ੍ਹਾਂ ਦਾ ਪਿੱਛਾ ਕੀਤਾ ਸੀ ਪਰ ਸ਼ੱਕੀ ਬਚ ਕੇ ਭੱਜਣ ਵਿਚ ਸਫਲ ਰਹੇ ਸਨ। ਹੁਣ ਪੁਲਿਸ ਨੂੰ ਪਪਲਪ੍ਰੀਤ ਦੀ ਗਿਰਫਤਾਰੀ ਨਾਲ ਵੱਡੀ ਸਫਲਤਾ ਮਿਲੀ ਹੈ।Papalpit Singh was arrested
ਪਿਛਲੇ ਦਿਨੀਂ ਖਬਰ ਆਈ ਸੀ ਕਿ ਅੰਮ੍ਰਿਤਪਾਲ ਤੇ ਪਪਲਪ੍ਰੀਤ ਹੁਸ਼ਿਆਰਪੁਰ ਵਿਚ ਪੁਲਿਸ ਨਾਕੇ ਤੋਂ ਭੱਜਣ ਵਿਚ ਸਫਲ ਰਹੇ ਸਨ। ਪੁਲਿਸ ਨੇ ਸ਼ੱਕ ਦੇ ਅਧਾਰ ਉਤੇ ਉਨ੍ਹਾਂ ਦਾ ਪਿੱਛਾ ਕੀਤਾ ਸੀ ਪਰ ਸ਼ੱਕੀ ਬਚ ਕੇ ਭੱਜਣ ਵਿਚ ਸਫਲ ਰਹੇ ਸਨ।
ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਅੱਜ ਆਈਜੀ ਹੈਡਕੁਆਟਰ ਸੁਖਚੈਨ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਪਲਪ੍ਰੀਤ ਸਿੰਘ ਉਤੇ ਐਨਐਸਏ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਪਪਲਪ੍ਰੀਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ਹੋਰ 6 ਕੇਸਾਂ ਵਿੱਚ ਵੀ ਲੋੜੀਦਾ ਸੀ।Papalpit Singh was arrested
ਹੁਣ ਪੁਲਿਸ ਨੇ ਪਪਲਪ੍ਰੀਤ ਨੂੰ ਕਾਬੂ ਕਰ ਲਿਆ ਹੈ। ਪਿਛਲੇ ਦਿਨੀਂ ਅੰਮ੍ਰਿਤਪਾਲ ਤੇ ਪਪਲਪ੍ਰੀਤ ਦੀਆਂ ਕਈ ਵੀਡੀਓ ਵੀ ਸਾਹਮਣੇ ਆਈਆਂ ਸਨ। ਜਿਸ ਤੋਂ ਬਾਅਦ ਪੁਲਿਸ ਚੌਕਸ ਸੀ।
ਅੰਮ੍ਰਿਤਪਾਲ ਦੀ ਤਸਵੀਰ ਨੂੰ ਲੈਕੇ ਮੱਚਿਆ ਬਵਾਲ, ਐਡਿਟ ਹੋ ਤਸਵੀਰਾਂ ਹੋਣ ਲੱਗੀਆਂ ਵਾਇਰਲ
Edited pictures started going viral ਮੀਡੀਆ ”ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਹੁਣ ਇੱਕ ਹੋਰ ਸੈਲਫੀ ਸਾਹਮਣੇ ਆ ਰਹੀ ਹੈ ਜਿਸ ਚ ਦੋਵੇਂ ਹੱਸਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਦੋਵਾਂ ਦੀ ਸੈਲਫੀ ਖੂਬ ਵਾਇਰਲ ਹੋ ਰਹੀ ਹੈ।
ਦਰਅਸਲ ਇਹ ਫੋਟੋ ਇੱਕ ਮੋਬਾਈਲ ਐਪ ਤੋਂ ਬਣਾਈ ਗਈ ਹੈ ਜਿਸਦਾ ਨਾਲ Face App ਹੈ। ਇਸ App ਦੀ ਮਦਦ ਨਾਲ ਉਜ਼ਰ ਕਿਸੇ ਦੀ ਵੀ ਫੋਟੋ ਨੂੰ smile ਕਰਾ ਸਕਦਾ ਹੈ ਅਤੇ ਕਿਸੇ ਨੂੰ ਵੀ ਰੁਆ ਸਕਦਾ ਹੈ। ਇਸ ਫੋਟੋ ਨਾਲ ਕਈ Memes ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਨ। Edited pictures started going viral
ਤਾਜ਼ਾ ਫੋਟੋ ਵਿੱਚ ਅੰਮ੍ਰਿਤਪਾਲ ਸਿੰਘ ਆਪਣੇ ਇੱਕ ਸਾਥੀ ਪਪਲਪ੍ਰੀਤ ਸਿੰਘ ਨਾਲ ਨਜ਼ਰ ਆ ਰਿਹਾ ਹੈ। ਇਸ ਫੋਟੋ ਵਿੱਚ ਅੰਮ੍ਰਿਤਪਾਲ ਸਿੰਘ ਦਾ ਗੈਟਅੱਪ ਵੀ ਪੂਰੀ ਤਰ੍ਹਾਂ ਬਦਲ ਗਿਆ ਹੈ। ਉਸ ਨੇ ਮੈਰੂਨ ਰੰਗ ਦੀ ਪੱਗ ਬੰਨ੍ਹੀ ਹੋਈ ਹੈਅਤੇ ਉਸ ਦੀਆਂ ਅੱਖਾਂ ‘ਤੇ ਕਾਲੀਆਂ ਐਨਕਾਂ ਹਨ। ਇਸ ਤੋਂ ਇਲਾਵਾ ਉਸ ਨੇ ਆਪਣੇ ਹੱਥਾਂ ‘ਚ ਕੈਨ ਫੜੀ ਹੋਈ ਹੈ ਅਤੇ ਸਫੇਦ ਅਤੇ ਨੀਲੇ ਰੰਗ ਦੀ ਜੈਕੇਟ ਪਾਈ ਹੋਈ ਹੈ। ਤਸਵੀਰ ‘ਚ ਉਨ੍ਹਾਂ ਦੇ ਚਿਹਰੇ ‘ਤੇ ਕੋਈ ਤਣਾਅ ਨਜ਼ਰ ਨਹੀਂ ਆ ਰਿਹਾ ਹੈ ਅਤੇ ਉਹ ਮੁਸਕਰਾਉਂਦੇ ਨਜ਼ਰ ਆ ਰਹੇ ਹਨ Edited pictures started going viral
read also : ਮਿਸਟਰ ਪੁਤਿਨ ‘ਤੇ ਕੀ ਦੋਸ਼ ਹਨ?
ਅੰਮ੍ਰਿਤਪਾਲ ਅਤੇ ਪਪਲਪ੍ਰੀਤ ਦੀ ਤਾਜ਼ਾ ਸੈਲਫੀ ਆਈ ਸਾਹਮਣੇ,ਦਿਓ ਆਪਣੇ ਵਿਚਾਰ
Amritpal and Pappalpreet’s latest selfie ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਲਗਾਤਾਰ ਨੌਵੇਂ ਦਿਨ ਵੀ ਜਾਰੀ ਹੈ। ਇਸੇ ਵਿਚਕਾਰ ਅੰਮ੍ਰਿਤਪਾਲ ਅਤੇ ਉਸ ਨਾਲ ਫਰਾਰ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਇੱਕ ਸੈਲਫੀ ਸਾਹਮਣੇ ਆਈ ਹੈ। ਜਿਸ ਵਿੱਚ ਅੰਮ੍ਰਿਤਪਾਲ ਪਪਲਪ੍ਰੀਤ ਸਿੰਘ ਨਾਲ ਸੈਲਫੀ ਲੈਂਦਾ ਨਜ਼ਰ ਆ ਰਿਹਾ ਹੈ। ਸੈਲਫੀ ਚ ਅੰਮ੍ਰਿਤਪਾਲ ਨੇ Energy drink ਨੁਮਾ Can ਹੱਥ ਚ ਫੜਿਆ ਹੋਇਆ ਹੈ। ਸੈਲਫੀ ਕਿੱਥੇ ਦੀ ਹੈ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। Amritpal and Pappalpreet’s latest selfie
ਗੌਰਤਲਬ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ 18 ਮਾਰਚ 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਰੁਕਾਵਟ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਵਿੱਚੋਂ 197 ਵਿਅਕਤੀਆਂ ਨੂੰ ਹੁਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ। Amritpal and Pappalpreet’s latest selfie
read also : ਲੋਕ ਰਾਹੁਲ ਗਾਂਧੀ ਨੂੰ ਲੋਕ ਕਿਓਂ ਨਹੀ ਪਾ ਰਹੇ ਵੋਟ ?
Amritpal Singh escaped from Punjab ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਈ. ਜੀ. ਹੈੱਡਕੁਆਰਟਰ ਸੁਖਚੈਨ ਸਿੰਘ ਨੇ ਅਹਿਮ ਖ਼ੁਲਾਸੇ ਕੀਤੇ ਹਨ। ਸੁਖਚੈਨ ਸਿੰਘ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਦੌਰਾਨ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਦਾ ਪਤਾ ਲੱਗਾ ਹੈ। ਨਵੀਂ ਲੋਕੇਸ਼ਨ ਮੁਤਾਬਕ ਅੰਮ੍ਰਿਤਪਾਲ ਪੰਜਾਬ ਤੋਂ ਬਾਹਰ ਜਾ ਚੁੱਕਾ ਹੈ। ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਹਰਿਆਣਾ ਦੀ ਮਿਲੀ ਹੈ, ਜਿੱਥੇ 19 ਤਾਰੀਖ਼ ਨੂੰ ਅੰਮ੍ਰਿਤਪਾਲ ਹਰਿਆਣਾ ਦੇ ਸ਼ਾਹਬਾਦ ਪਹੁੰਚਿਆ। ਇਥੇ ਉਹ ਆਪਣੇ ਸਾਥੀ ਪਪਲਪ੍ਰੀਤ ਦੇ ਨਾਲ ਇਕ ਔਰਤ ਦੇ ਘਰ 19 ਅਤੇ 20 ਤਾਰੀਖ਼ ਨੂੰ ਰੁਕਿਆ ਸੀ। ਪਪਲਪ੍ਰੀਤ ਮਹਿਲਾ ਨੂੰ ਕਰੀਬ ਢਾਈ ਸਾਲ ਤੋਂ ਜਾਣਦਾ ਸੀ।
ਸੁਖਚੈਨ ਸਿੰਘ ਨੇ ਕਿਹਾ ਕਿ ਆਪਰੇਸ਼ਨ ਅੰਮ੍ਰਿਤਪਾਲ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਜਾ ਚੁੱਕੇ ਹਨ। 30 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ, ਜੋਕਿ ਕ੍ਰਿਮੀਨਲ ਕੇਸਾਂ ਵਿਚ ਸ਼ਾਮਲ ਹਨ, ਜਦਕਿ 177 ਲੋਕਾਂ ਖਿਲਾਫ ਪ੍ਰਿਵੈਂਟਿਵ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਹੈ, ਕਾਨੂੰਨ ਦੇ ਮੁਤਾਬਕ ਸਭ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੇ ਮੋਟਰਸਾਈਕਲ ‘ਤੇ ਅੰਮ੍ਰਿਤਪਾਲ ਪਹਿਲਾਂ ਬੈਠਾ ਸੀ, ਉਸ ਵਿਚ ਪਪਲਪ੍ਰੀਤ ਨਾਲ ਸੀ। ਹਰਿਆਣਾ ਪੁਲਸ ਅਤੇ ਪੰਜਾਬ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਮਹਿਲਾ ਬਲਜੀਤ ਕੌਰ ਨੂੰ ਹਿਰਾਸਤ ਵਿਚ ਲਿਆ ਹੈ, ਜਿਸ ਨੇ ਪੁੱਛਗਿੱਛ ਵਿਚ ਖ਼ੁਲਾਸਾ ਕੀਤਾ ਹੈ ਕਿ ਅੰਮ੍ਰਿਤਪਾਲ ਨੇ ਅੱਗੇ ਉਤਰਾਖੰਡ ਜਾਣ ਦੀ ਗੱਲ ਕਹੀ ਸੀ। ਉਤਰਾਖੰਡ ਵਿਚ ਵੀ ਬਾਰਡਰ ਸੀਲ ਕਰ ਦਿੱਤੇ ਗਏ ਹਨ। ਉਤਰਾਖੰਡ ਦੇ ਨਾਲ ਲੱਗਦੇ ਨੇਪਾਲ ਬਾਰਡਰ ‘ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। Amritpal Singh escaped from Punjab
ਉਥੇ ਹੀ ਪੰਜਾਬ ਦੇ ਮਾਹੌਲ ਬਾਰੇ ਸੁਖਚੈਨ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਬਰਕਰਾਰ ਹੈ ਅਤੇ ਪੰਜਾਬ ਪੁਲਸ ਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਲਗਾਤਾਰ ਰਾਬਤਾ ਕਾਇਮ ਹੈ।  ਜਿਹੜੇ ਮੋਟਰਸਾਈਕਲ ਉਸ ਨੇ ਵਰਤੇ ਹਨ, ਉਹ ਸਾਰੇ ਬਰਾਮਦ ਕਰ ਲਏ ਗਏ ਹਨ ਅਤੇ ਕਾਨੂੰਨ ਮੁਤਾਬਕ ਸਾਰੀ ਕਾਰਵਾਈ ਕੀਤੀ ਜਾਵੇਗੀ। Amritpal Singh escaped from Punjab
read also : ਮੁੱਖ ਮੰਤਰੀ ਵੱਲੋਂ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ ਦੇ ਆਦੇਸ਼