operation - Nirpakh Post

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਤਰਨਤਾਰਨ, 3 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ 'ਆਪ੍ਰੇਸ਼ਨ ਸਿੰਦੂਰ' ਦੌਰਾਨ ਫੌਜ ਦੀ ਤਾਇਨਾਤੀ, ਰਣਨੀਤਕ ਸਥਾਨਾਂ ਅਤੇ ਫੌਜ ਦੀਆਂ ਗਤੀਵਿਧੀਆਂ ਸਮੇਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਗਗਨਦੀਪ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਪਾਈ ਗਈ ਹੈ ਜੋ ਉਸ ਨੇ ਪੀਆਈਓਜ਼ ਨਾਲ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ 20 ਤੋਂ ਵੱਧ ਆਈਐਸਆਈ ਸੰਪਰਕਾਂ ਦੇ ਵੇਰਵੇ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਾਰਤੀ ਚੈਨਲਾਂ ਰਾਹੀਂ ਪੀਆਈਓਜ਼ ਤੋਂ ਭੁਗਤਾਨ ਵੀ ਪ੍ਰਾਪਤ ਹੋਏ ਹਨ।

ਡੀਜੀਪੀ ਨੇ ਕਿਹਾ ਕਿ ਹੋਰ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਜਾਸੂਸੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੀਆਈ ਪੰਜਾਬ ਤੋਂ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਪੀ ਸਿਟੀ ਡਾ. ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਡੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਾਲੀ ਟੀਮ ਨੇ ਤਰਨ ਤਾਰਨ ਦੇ ਮੁਰਾਦਪੁਰਾ ਨੇੜਿਓਂ ਦੋਸ਼ੀ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਮੋਬਾਈਲ ਡਿਵਾਈਸ ਜ਼ਬਤ ਕਰ ਲਏ।

ਐਸਐਸਪੀ ਨੇ ਕਿਹਾ, "ਪੁੱਛਗਿੱਛ ਦੌਰਾਨ, ਦੋਸ਼ੀ ਨੇ ਦੱਸਿਆ ਕਿ ਉਸ ਨੂੰ ਆਈਐਸਆਈ ਸੰਚਾਲਕਾਂ ਨੇ ਰੇਲਵੇ ਸਟੇਸ਼ਨਾਂ ਅਤੇ ਅੰਮ੍ਰਿਤਸਰ ਸ਼ਹਿਰ ਸਮੇਤ ਸਰਹੱਦੀ ਖੇਤਰ ਵਿੱਚ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ। ਉਸ ਨੂੰ ਜਾਸੂਸੀ ਗਤੀਵਿਧੀਆਂ ਲਈ ਵਿੱਤੀ ਲਾਭ ਵੀ ਮਿਲ ਰਿਹਾ ਸੀ।" ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 137, ਮਿਤੀ 3 ਜੂਨ, 2025 ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਆਫਿਸ਼ੀਅਲ ਸੀਕਰੇਟਸ ਐਕਟ ਦੀ ਧਾਰਾ 3, 4, 5 ਅਤੇ 21 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਤਹਿਤ ਦਰਜ ਕੀਤੀ ਗਈ ਹੈ।

ਭਾਰਤ ਸਰਕਾਰ ਨੇ ਅਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਭੱਜਣ ਤੋਂ ਰੋਕਣ ਲਈ ਬੀ ਐਸ ਐਫ ਦੇ ਜਵਾਨਾਂ ਨੂੰ ਜਾਰੀ ਕੀਤੀਆਂ ਵੱਖ ਵੱਖ ਤਸਵੀਰਾਂ
ਰਾਤ ਸਮੇਂ ਸਰਹੱਦ ਤੇ ਡਿਊਟੀ ਕਰਨ ਵਾਲੇ ਬੀ ਐਸ ਐਫ ਜਵਾਨਾ ਨੂੰ ਦਿੱਤੀ ਸਖ਼ਤ ਹਦਾਇਤ

Various images released to BSF jawans ਵਾਰਸ ਪੰਜਾਬ ਦੇ ਸੰਸਥਾ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਜੋ ਕਿ ਪਿਛਲੇ ਦਿਨਾਂ ਤੋਂ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਫਰਾਰ ਹਨ ਨੂੰ । ਅਮ੍ਰਿਤਪਾਲ ਦੀ ਪਾਕਿਸਤਾਨ ਭੱਜਣ ਦੀ ਕੋਸ਼ਿਸ਼ ਨਕਾਮ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਬੀਐਸਐਫ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਈ ਅੰਮ੍ਰਿਤਪਾਲ ਸਿੰਘ ਜੋ ਕਿ ਪਿਛਲੇ ਕਈ ਦਿਨਾਂ ਤੋਂ ਜਲੰਧਰ ਜ਼ਿਲੇ ਦੇ ਇੱਕ ਪਿੰਡ ਵਿੱਚੋਂ ਪੰਜਾਬ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ ਸਨ ਅਤੇ ਉਨ੍ਹਾਂ ਦੀ ਤਾਜਾ ਜਾਣਕਾਰੀ ਲੋਕੇਸ਼ਨ ਪੰਜਾਬ ਤੋਂ ਬਾਹਰ ਦੱਸੀ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਭਾਰਤ ਦੀਆਂ ਸੂਹੀਆ ਏਜੰਸੀਆਂ ਵੱਲੋਂ ਮਿਲੀ ਜਾਣਕਾਰੀ ਤੇ ਤੇਜੀ ਨਾਲ ਸਖ਼ਤੀ ਵਿਚ ਫੈਸਲਾ ਲੈਂਦਿਆਂ ਭਾਰਤ ਸਰਕਾਰ ਨੇ ਬੀ ਐੱਸ ਐੱਫ ਦੇ ਜਵਾਨ ਜੋ ਪਾਕਿਸਤਾਨ ਨਾਲ ਲੱਗਦੀ ਸਰਹੱਦ ਤੇ ਡਿਊਟੀ ਨਿਭਾਅ ਰਹੇ ਹਨ ਉਨ੍ਹਾਂ ਦੇ ਉੱਚ ਅਧਿਕਾਰੀਆਂ ਨੂੰ ਭਾਰਤ ਸਰਕਾਰ ਨੇ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਰੂਪ ਦੀਆ ਫੋਟੋਆਂ ਜਾਰੀ ਕਰਕੇ ਇਹ ਦੱਸਿਆ ਕਿ ਇਨ੍ਹਾਂ ਫੋਟੋਆ ਵਾਲੇ ਭੇਸ ਵਿੱਚ ਅਗਰ ਕੋਈ ਵੀ ਵਿਅਕਤੀ ਰਾਤ ਸਮੇਂ ਸਰਹੱਦ ਤੇ ਆ ਕੇ ਭਾਰਤ ਤੋਂ ਪਾਕਿਸਤਾਨ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਮੌਕੇ ਦੇ ਗ੍ਰਿਫ਼ਤਾਰ ਕੀਤਾ ਜਾਵੇ ।  Various images released to BSF jawansਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਪੰਜਾਬ ਰਾਜਸਥਾਨ ਗੁਜਰਾਤ ਰਾਜਾਂ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਉਥੇ ਵੀ ਬੀ ਐਸ ਐਫ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਤਸਵੀਰਾਂ ਜਿੱਥੇ ਜਾਰੀ ਕੀਤੀਆਂ ਹਨ ਉੱਥੇ ਹੀ ਇਹ ਤਸਵੀਰਾਂ ਅਟਾਰੀ ਸਰਹੱਦ ਦੇ ਨਾਲ ਲੱਗਦੀ ਕੰਡਿਆਲੀ ਤਾਰ ਤੇ ਡਿਊਟੀ ਨਿਭਾਉਣ ਵਾਲੇ ਜਵਾਨਾਂ ਨੂੰ ਫੋਟੋਆ ਜਾਰੀ ਕੀਤੀਆਂ ਗਈਆਂ ਹਨ, ਸੂਤਰ ਅਨੁਸਾਰ ਅਟਾਰੀ ਸਰਹੱਦ ਵਿਖੇ ਜਾਰੀ ਕੀਤੀਆਂ ਵੱਖ-ਵੱਖ ਅਮ੍ਰਿਤਪਾਲ ਦੀਆਂ ਤਸਵੀਰਾਂ ਰਾਤ ਭਾਰਤ-ਪਾਕ ਸੰਦੇਸ਼ ਅੰਦਰ ਬਿਆਨ ਲੱਗੀ ਕੰਡਿਆਲੀ ਤਾਰ ਦੇ ਉੱਪਰ ਟਾਵਰਾਂ ਤੇ ਡਿਊਟੀ ਨਿਭਾਉਣ ਵਾਲੇ ਜਵਾਨਾਂ ਨੂੰ ਵੀ ਕਲਰ ਪ੍ਰਿੰਟ ਕੱਢ ਕੇ ਦਿੱਤੀਆਂ ਗਈਆਂ ਹਨ ।ਅਮ੍ਰਿਤਪਾਲ ਸਿੰਘ ਦੀਆਂ ਤਸਵੀਰਾਂ ਨੂੰ ਭਾਰਤੀ ਸਰਹੱਦ ਵਿਖੇ ਝੰਡੀ ਦੀ ਰਸਮ ਵੇਖਣ ਆਉਣ ਵਾਲੇ ਹਜ਼ਾਰਾਂ ਸੈਲਾਨੀ ਵੀ ਦੇਖ ਸਕਣ ! Various images released to BSF jawans