ELECTION - Nirpakh Post
ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ - ਸਿਬਿਨ ਸੀ
ਚੰਡੀਗੜ੍ਹ, 5 ਜੂਨ:
ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15  ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰਾਂ ਚੋਣ ਮੈਦਾਨ ਵਿਚ ਰਹਿ ਗਏ ਹਨ।
ਜ਼ਿਕਰਯੋਗ ਹੈ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ
ਚੰਡੀਗੜ੍ਹ, 30 ਮਈ :
ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਅਤੇ ਸ੍ਰੀ ਕਾਵਿਆ ਅਰੋੜਾ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੱਕ ਆਜ਼ਾਦ ਉਮੀਦਵਾਰ ਸ੍ਰੀ ਚੰਦਨ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 8 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਭਲਕੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ, ਜਦਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।
EVM machine malfunction in Bathinda
ਜ਼ਿਲ੍ਹਾ ਬਠਿੰਡਾ ਦੇ ਪੋਲਿੰਗ ਬੂਥਾਂ ‘ਤੇ ਜਿੱਥੇ ਵੋਟਾਂ ਪੈਣ ਦਾ ਕੰਮ ਚੱਲ ਰਿਹਾ ਹੈ, ਉੱਥੇ ਹੀ ਜ਼ਿਲ੍ਹੇ ਦੇ ਪਿੰਡ ਸੈਨੇਵਾਲਾ ਵਿਖੇ ਈ. ਵੀ. ਐੱਮ. ਮਸ਼ੀਨਾਂ ਖ਼ਰਾਬ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਸ਼ੀਨਾਂ ਖ਼ਰਾਬ ਹੋਣ ਕਾਰਨ 2 ਘੰਟਿਆਂ ਤੋਂ ਪੋਲਿੰਗ ਬੂਥਾਂ ‘ਤੇ ਖੜ੍ਹੇ ਲੋਕ ਪਰੇਸ਼ਾਨ ਹੋ ਰਹੇ ਹਨ। ਫਿਲਹਾਲ ਪਿੰਡਾਂ ‘ਚ ਵੋਟਿੰਗਾਂ ‘ਚ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।EVM machine malfunction in Bathinda
ਲੰਬੀ ‘ਚ 0 ਫ਼ੀਸਦੀ
ਭੁੱਚੋ ਮੰਡੀ ‘ਚ 3 ਫ਼ੀਸਦੀ
ਬਠਿੰਡਾ ਅਰਬਨ ‘ਚ 10 ਫ਼ੀਸਦੀ
ਬਠਿੰਡਾ ਰੂਰਲ ‘ਚ 5 ਫ਼ੀਸਦੀ
ਤਲਵੰਡੀ ਸਾਬੋ ‘ਚ 7 ਫ਼ੀਸਦੀ
ਮੌੜ ‘ਚ 5 ਫ਼ੀਸਦੀ
ਮਾਨਸਾ ‘ਚ 4 ਫ਼ੀਸਦੀ
ਸਰਦੂਲਗੜ੍ਹ ‘ਚ 0 ਫ਼ੀਸਦੀ
ਬੁਢਲਾਡਾ ‘ਚ 11 ਫ਼ੀਸਦੀ
EVM machine malfunction in Bathinda
ਖਡੂਰ ਸਾਹਿਬ ਹਲਤੇ ਤੋਂ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦਾਖ਼ਲ ਬਾਰੇ ਵੱਡੀ ਅਪਡੇਟ
Big update about Amritpal
ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ।Big update about Amritpal
also read :- ਹਰਿਆਣਾ ‘ਚ ਵੱਡੀ ਸਿਆਸੀ ਹਲਚਲ, ਡਿੱਗੇਗੀ ਸਰਕਾਰ? ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਲਿਖੀ ਚਿੱਠੀ..
ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ।Big update about Amritpal
Valtoha placed the condition.
ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਖੁੱਲ੍ਹਾ ਚੈਲੰਜ ਕੀਤਾ ਹੈ। ਵਲਟੋਹਾ ਨੇ ਕਿਹਾ ਕਿ ਭਾਵੇਂ ਅੰਮ੍ਰਿਤਪਾਲ ਦੀ ਟੀਮ ਦਾ ਕੋਈ ਵੀ ਮੈਂਬਰ ਉਨ੍ਹਾਂ ਨਾਲ ਖੁੱਲ੍ਹੀ ਬਹਿਸ ਕਰ ਸਕਦਾ ਹੈ। ਉਨ੍ਹਾਂ ਸ਼ਰਤ ਰੱਖੀ ਕਿ ਜੋ ਵੀ ਬਹਿਸ ’ਚ ਹਾਰ ਜਾਵੇਗਾ ਉਸਨੂੰ ਮੈਦਾਨ ਛੱਡਣਾ ਪਵੇਗਾ, ਭਾਵ ਲੋਕ ਸਭਾ ਚੋਣ ’ਚ ਆਪਣੀ ਉਮੀਦਵਾਰੀ ਵਾਪਸ ਲੈਣੀ ਹੋਵੇਗੀ। ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾ ਦੀ ਹਮਾਇਤ ਕਰਨ ਦਾ ਵਾਅਦਾ ਕੀਤਾ ਸੀ।Valtoha placed the condition.
also read :- ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦਾ ਕਾਤਲ ਕੌਣ ?
ਪਰ ਬਾਅਦ ’ਚ ਮਾਤਾ ਬਲਵਿੰਦਰ ਕੌਰ ਨੇ ਭਾਈ ਅੰਮ੍ਰਿਤਪਾਲ ਦੇ ਚੋਣ ਲੜਨ ਦਾ ਐਲਾਨ ਕਰ ਦਿੱਤਾ। ਇੱਥੇ ਦੱਸਣਾ ਬਣਦਾ ਹੈ ਕਿ ਭਾਵੇਂ ਭਾਈ ਅੰਮ੍ਰਿਤਪਾਲ ’ਤੇ NSA ਲੱਗੇ ਹੋਣ ਕਾਰਨ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ ਪਰ ਉਨ੍ਹਾਂ ਜੇਲ੍ਹ ’ਚੋਂ ਹੀ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।Valtoha placed the condition.
Kangana Ranaut in Mandi
ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੀਆਂ ਦੋ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਮੰਡੀ ਲੋਕ ਸਭਾ ਸੀਟ ਤੋਂ ਵਿਧਾਇਕ ਅਤੇ ਰਾਜ ਸਰਕਾਰ ਦੇ ਮੰਤਰੀ ਵਿਕਰਮਾਦਿੱਤਿਆ ਨੂੰ ਟਿਕਟ ਦਿੱਤੀ ਹੈ, ਜਦਕਿ ਸ਼ਿਮਲਾ ਲੋਕ ਸਭਾ ਸੀਟ ਤੋਂ ਵਿਨੋਦ ਸੁਲਤਾਨਪੁਰੀ ਨੂੰ ਟਿਕਟ ਦਿੱਤੀ ਹੈ। ਫਿਲਮ ਅਦਾਕਾਰਾ ਕੰਗਨਾ ਰਣੌਤ ਭਾਜਪਾ ਦੀ ਟਿਕਟ ‘ਤੇ ਮੰਡੀ ਲੋਕ ਸਭਾ ਸੀਟ ਤੋਂ ਚੋਣ ਲੜ ਰਹੀ ਹੈ। ਕੰਗਨਾ ਨੂੰ ਚੁਣੌਤੀ ਦੇਣ ਲਈ ਕਾਂਗਰਸ ਨੇ ਵਿਕਰਮਾਦਿੱਤਿਆ ਸਿੰਘ ਨੂੰ ਮੈਦਾਨ ‘ਚ ਉਤਾਰਿਆ ਹੈ।
ਹਿਮਾਚਲ ਪ੍ਰਦੇਸ਼ ਵਿੱਚ ਲੋਕ ਸਭਾ ਦੀਆਂ 4 ਸੀਟਾਂ ਹਨ ਅਤੇ ਚਾਰੋਂ ਸੀਟਾਂ ਭਾਜਪਾ ਕੋਲ ਹਨ। ਭਾਵੇਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਹੈ। ਕਾਂਗਰਸ ਦੀ ਪ੍ਰਤਿਭਾ ਸਿੰਘ ਇਸ ਸਮੇਂ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਇਸ ਸੀਟ ਤੋਂ ਭਾਜਪਾ ਦੇ ਰਾਮ ਸਵਰੂਪ ਸ਼ਰਮਾ ਨੇ ਕਾਂਗਰਸ ਦੇ ਆਸ਼ਰੇ ਸ਼ਰਮਾ ਨੂੰ 4.05 ਲੱਖ ਵੋਟਾਂ ਨਾਲ ਹਰਾਇਆ ਸੀ। ਪਰ 2021 ਵਿੱਚ ਉਸਦੀ ਮੌਤ ਹੋ ਗਈ। ਰਾਮ ਸਵਰੂਪ ਦੀ ਮੌਤ ਤੋਂ ਬਾਅਦ ਇਸ ਸੀਟ ‘ਤੇ ਹੋਈ ਉਪ ਚੋਣ ‘ਚ ਭਾਜਪਾ ਨੇ ਖੁਸ਼ਹਾਲ ਠਾਕੁਰ ਨੂੰ ਟਿਕਟ ਦਿੱਤੀ ਸੀ। ਉਨ੍ਹਾਂ ਦੇ ਸਾਹਮਣੇ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਅਤੇ ਵਿਕਰਮਾਦਿਤਿਆ ਸਿੰਘ ਦੀ ਮਾਂ ਪ੍ਰਤਿਭਾ ਸਿੰਘ ਨੂੰ ਮੈਦਾਨ ‘ਚ ਉਤਾਰਿਆ ਹੈ। ਪ੍ਰਤਿਭਾ ਸਿੰਘ ਨੇ ਇਹ ਚੋਣ ਜਿੱਤੀ।Kangana Ranaut in Mandi
also read ;- YouTuber ਪ੍ਰੇਮੀ ਜੋੜੇ ਨੇ ਹਰਿਆਣਾ ਵਿੱਚ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖੁਦਕੁਸ਼ੀ
ਇਸ ਵਾਰ ਮੰਡੀ ਲੋਕ ਸਭਾ ਸੀਟ ‘ਤੇ ਰਾਣੀ ਅਤੇ ਰਾਜਾ ਵਿਚਕਾਰ ਲੜਾਈ ਹੈ। ਫਿਲਮ ਕੁਈਨ ਨਾਲ ਮਸ਼ਹੂਰ ਹੋਈ ਕੰਗਨਾ ਰਣੌਤ ਭਾਜਪਾ ਦੀ ਟਿਕਟ ‘ਤੇ ਰੌਲਾ ਪਾ ਰਹੀ ਹੈ ਜਦਕਿ ਰਾਜਾ ਪਰਿਵਾਰ ਦੇ ਵੰਸ਼ਜ ਵਿਕਰਮਾਦਿਤਿਆ ਸਿੰਘ ਉਸ ਨੂੰ ਚੁਣੌਤੀ ਦੇ ਰਹੇ ਹਨ। ਵੈਸੇ ਇਸ ਸੀਟ ਨੂੰ ਰਾਜਾ ਪਰਿਵਾਰ ਦੀ ਰਵਾਇਤੀ ਸੀਟ ਮੰਨਿਆ ਜਾਂਦਾ ਹੈ। ਪ੍ਰਤਿਭਾ ਸਿੰਘ ਖੁਦ ਇੱਥੋਂ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੀ ਹੈ। ਵੀਰਭੱਦਰ ਸਿੰਘ 2009 ਵਿੱਚ ਸਾਂਸਦ ਬਣੇ ਸਨ। ਹੁਣ ਉਨ੍ਹਾਂ ਦਾ ਪੁੱਤਰ ਵਿਕਰਮਾਦਿੱਤ ਮੈਦਾਨ ਵਿੱਚ ਹੈ। ਮੰਡੀ ਲੋਕ ਸਭਾ ਸੀਟ ਵਿੱਚ 17 ਵਿਧਾਨ ਸਭਾ ਸੀਟਾਂ ਹਨ। ਇਨ੍ਹਾਂ ‘ਚੋਂ 4 ਸੀਟਾਂ ‘ਤੇ ਕਾਂਗਰਸ ਦਾ ਕਬਜ਼ਾ ਹੈ ਜਦਕਿ ਬਾਕੀ 13 ਸੀਟਾਂ ‘ਤੇ ਭਾਜਪਾ ਦਾ ਕਬਜ਼ਾ ਹੈ। ਮੰਡੀ ਸੀਟ ‘ਤੇ ਸੱਤਵੇਂ ਪੜਾਅ ‘ਚ 1 ਜੂਨ ਨੂੰ ਵੋਟਿੰਗ ਹੋਵੇਗੀ।Kangana Ranaut in Mandi
When will the votes be held? ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੀਆਂ 4 ਸੀਟਾਂ ਲਈ ਵੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਵਿਚ ਪ੍ਰੈੱਸ ਕਾਨਫਰੰਸ ਕਰ ਕੇ ਚੋਣ ਕਮਿਸ਼ਨ ਨੇ ਸਾਰੀਆਂ 4 ਸੀਟਾਂ ‘ਤੇ ਵੋਟਿੰਗ ਅਤੇ ਨਤੀਜਿਆਂ ਦੀਆਂ ਤਾਰੀਖ਼ਾ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਹਿਮਾਚਲ ਦੀਆਂ ਸਾਰੀਆਂ 4 ਸੀਟਾਂ ‘ਤੇ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ।
ਲੋਕ ਸਭਾ ਚੋਣਾਂ 7 ਪੜਾਵਾਂ ਵਿਚ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਹਿਮਾਚਲ ਵਿਚ 4 ਲੋਕ ਸਭਾ ਸੀਟਾਂ ਵਿਚੋਂ 3 ‘ਤੇ ਫਿਲਹਾਲ ਭਾਜਪਾ ਦਾ ਕਬਜ਼ਾ ਹੈ ਜਦਕਿ ਇਕ ਸੀਟ ਕਾਂਗਰਸ ਕੋਲ ਹੈ। ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਸੂਪੜਾ ਸਾਫ ਹੋ ਗਿਆ ਸੀ ਅਤੇ ਭਾਜਪਾ ਨੇ ਚਾਰੋਂ ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ ਪਰ ਫਿਰ ਮੰਡੀ ਤੋਂ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦਾ ਦਿਹਾਂਤ ਹੋਣ ਮਗਰੋਂ ਇਸ ਸੀਟ ‘ਤੇ ਜ਼ਿਮਨੀ ਚੋਣ ਕਰਵਾਈ ਗਈ, ਜਿਸ ਵਿਚ ਕਾਂਗਰਸ ਦੀ ਪ੍ਰਤਿਭਾ ਸਿੰਘ ਨੇ ਜਿੱਤ ਦਰਜ ਕੀਤੀ। ਉੱਥੇ ਹੀ ਸ਼ਿਮਲਾ, ਕਾਂਗੜਾ ਅਤੇ ਹਮੀਰਪੁਰ ਸੀਟ ‘ਤੇ ਭਾਜਪਾ ਦਾ ਕਬਜ਼ਾ ਹੈ।
also read :- ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਵਿਦੇਸ਼ੀ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
ਹਿਮਾਚਲ ਵਿਚ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੈ। ਹੁਣ ਤੱਕ ਭਾਜਪਾ ਨੇ ਉਮੀਦਵਾਰਾਂ ਦੀਆਂ ਦੋ ਲਿਸਟਾਂ ਜਾਰੀ ਕੀਤੀਆਂ ਹਨ। ਜਿਸ ਵਿਚ ਹਿਮਾਚਲ ਦੀਆਂ ਦੋ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਹ ਦੋ ਸੀਟਾਂ- ਹਮੀਰਪੁਰ ਅਤੇ ਸ਼ਿਮਲਾ ਹਨ। ਹਮੀਰਪੁਰ ਤੋਂ ਜਿੱਥੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ 5ਵੀਂ ਵਾਰ ਮੌਕਾ ਦਿੱਤਾ ਗਿਆ ਹੈ, ਤਾਂ ਸ਼ਿਮਲਾ ਤੋਂ ਵੀ ਮੌਜੂਦਾ ਸੰਸਦ ਮੈਂਬਰ ਸੁਰੇਸ਼ ਕਸ਼ਯਪ ਨੂੰ ਹੀ ਮੌਕਾ ਦਿੱਤਾ ਗਿਆ ਹੈ। ਮੰਡੀ ਅਤੇ ਕਾਂਗੜਾ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਭਾਜਪਾ ਨੇ ਨਹੀਂ ਕੀਤਾ ਹੈ। ਉੱਥੇ ਹੀ ਕਾਂਗਰਸ ਵਲੋਂ ਇਕ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।When will the votes be held?
The start of the election campaign ਆਮ ਆਦਮੀ ਪਾਰਟੀ ਨੇ ਗੁਜਰਾਤ ‘ਚ ਚੋਣ ਕੈਂਪੇਨ ਦਾ ਆਗਾਜ਼ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੂਚ ਤੋਂ ਇਸ ਦੀ ਸ਼ੁਰੂਆਤ ਕੀਤੀ ਹੈ। ਆਮ ਆਦਮੀ ਪਾਰਟੀ ਗੁਜਰਾਤ ਦੀਆਂ 2 ਸੀਟਾਂ ‘ਤੇ ਚੋਣ ਲੜ ਰਹੀ ਹੈ। ਇੰਡੀਆ ਗਠਜੋੜ ‘ਚ ‘ਆਪ’ ਨੂੰ ਭਰੂਚ ਅਤੇ ਭਾਵਨਗਰ ਸੀਟ ਮਿਲੀ ਹੈ। ਜਿਸ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਉਮੇਸ਼ ਮਕਵਾਨਾ, ਚੈਤਰ ਵਸਾਵਾ ਨੂੰ ਟਿੱਕਟ ਮਿਲੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰਾਂ ਦੀ ਰੱਖਿਆ ਕਰਨ ਵਾਲਾ ਹੀ ਅਸਲੀ ਨੇਤਾ ਕਹਾਉਂਦਾ ਹੈ, ਨੇਤਾ ਉਹ ਹੁੰਦਾ ਹੈ ਜੋ ਜਨਤਾ ਦੇ ਅਧਿਕਾਰਾਂ ‘ਤੇ ਡਾਕਾ ਨਾ ਮਾਰੇ ਅਤੇ ਦੁੱਖ-ਸੁੱਖ ਦਾ ਸਾਥੀ ਹੋਵੇ। ਉਨ੍ਹਾਂ ਕਿਹਾ ਗੁਜਰਾਤ ‘ਚ ਕੇਜਰੀਵਾਲ ਦਾ ਮਤਲਬ ਇਹ ਹੈ ਕਿ ਕੇਜਰੀਵਾਲ ਦੀ ਸੋਚ ਗੁਜਰਾਤ ਤੋਂ ਨਿਕਲ ਕੇ ਸੰਸਦ ‘ਚ ਪਹੁੰਚੇ ਤੇ ਇਹ ਸਾਡਾ ਨਾਅਰਾ ਹੈ। ਉਨ੍ਹਾਂ ਕਿਹਾ ਅੱਜ ਅਸੀਂ ਗੁਜਰਾਤ ਵਾਸੀਆਂ ਨੂੰ ਧੰਨਵਾਦ ਕਰਨ ਲਈ ਆਏ ਹਨ ਅਤੇ ਗੁਜਰਾਤ ਦਾ ਨਾਂ ਇਤਿਹਾਸ ‘ਚ ਲਿਖਿਆ ਗਿਆ ਹੈ। The start of the election campaign
ਉਨ੍ਹਾਂ ਕਿਹਾ ਜੇਕਰ ਇਤਿਹਾਸ ‘ਚ ਲਿਖਿਆ ਜਾਵੇ ਕਿ ਆਮ ਆਦਮੀ ਪਾਰਟੀ ਨੂੰ ਨੈਸ਼ਨਲ ਪਾਰਟੀ ਬਣਾਉਣ ਲਈ ਕਿਸ ਦਾ ਯੋਗਦਾਨ ਸੀ ਤਾਂ ਸੁਨਿਹਰੀ ਅੱਖਰਾਂ ‘ਚ ਲਿਖਿਆ ਜਾਵੇਗਾ ‘ਗੁਜਰਾਤ’। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦਾ ਲੋਕਤੰਤਰ ਖ਼ਤਰੇ ‘ਚ ਹੈ ਇਸ ਲਈ ਬਾਬਾ ਸਾਬ੍ਹ ਜੀ ਦੇ ਸੰਵਿਧਾਨ ਨੂੰ ਬਚਾਉਣ ਲਈ ਅਸੀਂ ਅੱਜ ਤੁਹਾਡੇ ਕੋਲ ਆਏ ਹਾਂ ਕਿਉਂਕਿ ਜੇਕਰ ਸੰਵਿਧਾਨ ਹੀ ਨਹੀਂ ਰਿਹਾ  ਤਾਂ ਦੇਸ਼ ਹੀ ਨਹੀਂ ਰਹੇਗਾ ਇਹ ਸੋਚ ਕੇ ਹੀ ਇੰਡਿਆ ਗਠਜੋੜ ਨੂੰ ਆਪਣੇ ਨਾਲ ਸ਼ਾਮਲ ਕੀਤਾ ਹੈ । ਇਸ ਦੌਰਾਨ ਉਨ੍ਹਾਂ ਕਿਹਾ ਅਸੀਂ ਕੰਮ ਦੀ ਸਿਆਸਤ ਕਰਦੇ ਹਾਂ ਨਾਂ ਦੀ ਨਹੀਂ।
ALSO READ :- ਕੀ ਹੁਣ ਸਿੱਖ ਔਰਤਾਂ ਨੂੰ ਵੀ ਪਾਉਣਾ ਪਵੇਗਾ ਹੈਲਮੇਟ ?
ਭਗਵੰਤ ਮਾਨ ਨੇ ਕਿਹਾ 16 ਮਾਰਚ ਨੂੰ ਆਮ ਆਦਮੀ ਪਾਰਟੀ ਨੂੰ ਪੰਜਾਬ ਤੋਂ ਦੋ ਸਾਲ ਹੋ ਜਾਣਗੇ। ਉਨ੍ਹਾਂ ਕਿਹਾ ਆਮ ਤੌਰ ‘ਤੇ ਸੁੰਹ ਸਮਾਗਮ ਰਾਜਭਵਨ ਹੁੰਦਾ ਹੈ ਜਾਂ ਮੁੱਖ ਮੰਤਰੀ ਆਪਣੇ ਨਿਵਾਸ ‘ਚ ਕਰਵਾਉਂਦਾ ਅਤੇ ਜਾਂ ਫਿਰ ਕਿਸੇ ਸਟੇਡੀਅਮ ‘ਚ ਹੁੰਦਾ ਹੈ ਪਰ ਪੰਜਾਬ ਦੀ ਸੁੰਹ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਪਿੰਡ ਹੋਇਆ ਸੀ। ਇਸ ਲਈ ਕੱਲ੍ਹ ਵੀ ਉੱਥੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਜਦਾ ਕਰਨ ਲਈ ਮੱਥਾ ਟੇਕਣ ਜਾ ਰਿਹਾ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਅਸੀਂ ਝਾੜੂ ਨਾਲ ਪਹਿਲਾਂ ਦੁਕਾਨ ਜਾ ਘਰ ਸਾਫ਼ ਕਰਦੇ ਸੀ ਪਰ ਹੁਣ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਪੂਰਾ ਦੇਸ਼ ਸਾਫ਼ ਕੀਤਾ ਜਾਵੇਗਾ।The start of the election campaign
ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਵੇਰਵੇ ਜਾਰੀ
Details of constituencies continued
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ’ਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ।  ਕੁੱਲ 744 ਟਰਾਂਸਜੈਂਡਰ ਵੋਟਰ ਹਨ। 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਵਿਸਥਾਰ ’ਚ ਜਾਣਕਾਰੀ ਅਨੁਸਾਰ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1895 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 95 ਹਜ਼ਾਰ 300 ਹੈ। ਇਨ੍ਹਾਂ ’ਚ 8 ਲੱਖ 44 ਹਜ਼ਾਰ 299 ਮਰਦ ਵੋਟਰ ਜਦਕਿ 7 ਲੱਖ 50 ਹਜ਼ਾਰ 965 ਔਰਤ ਵੋਟਰ ਹਨ। 36 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1676 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 846 ਹੈ। ਇਨ੍ਹਾਂ ’ਚ 8 ਲੱਖ 36 ਹਜ਼ਾਰ 966 ਮਰਦ ਵੋਟਰ ਜਦਕਿ 7 ਲੱਖ 56 ਹਜ਼ਾਰ 820 ਔਰਤ ਵੋਟਰ ਹਨ। 60 ਵੋਟਰ ਟਰਾਂਸਜੈਂਡਰ ਹਨ।
ਖਡੂਰ ਸਾਹਿਬ ਲਈ ਕੁੱਲ ਪੋਲਿੰਗ ਸਟੇਸ਼ਨ 1974 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 55 ਹਜ਼ਾਰ 468 ਹੈ। ਇਨ੍ਹਾਂ ਚ 8 ਲੱਖ 70 ਹਜ਼ਾਰ 337 ਮਰਦ ਵੋਟਰ ਜਦਕਿ 7 ਲੱਖ 85 ਹਜ਼ਾਰ 67 ਔਰਤ ਵੋਟਰ ਹਨ। 64 ਵੋਟਰ ਟਰਾਂਸਜੈਂਡਰ ਹਨ। ਜਲੰਧਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1951 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 41 ਹਜ਼ਾਰ 872 ਹੈ। ਇਨ੍ਹਾਂ ’ਚ 8 ਲੱਖ 54 ਹਜ਼ਾਰ 48 ਮਰਦ ਵੋਟਰ ਜਦਕਿ 7 ਲੱਖ 87 ਹਜ਼ਾਰ 781 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਹੁਸ਼ਿਆਰਪੁਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1963 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 18 ਹੈ। ਇਨ੍ਹਾਂ ’ਚ 8 ਲੱਖ 26 ਹਜ਼ਾਰ 679 ਮਰਦ ਵੋਟਰ ਜਦਕਿ 7 ਲੱਖ 66 ਹਜ਼ਾਰ 296 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ।
ਖਡੂਰ ਸਾਹਿਬ ਲਈ ਕੁੱਲ ਪੋਲਿੰਗ ਸਟੇਸ਼ਨ 1974 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 55 ਹਜ਼ਾਰ 468 ਹੈ। ਇਨ੍ਹਾਂ ਚ 8 ਲੱਖ 70 ਹਜ਼ਾਰ 337 ਮਰਦ ਵੋਟਰ ਜਦਕਿ 7 ਲੱਖ 85 ਹਜ਼ਾਰ 67 ਔਰਤ ਵੋਟਰ ਹਨ। 64 ਵੋਟਰ ਟਰਾਂਸਜੈਂਡਰ ਹਨ। ਜਲੰਧਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1951 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 41 ਹਜ਼ਾਰ 872 ਹੈ। ਇਨ੍ਹਾਂ ’ਚ 8 ਲੱਖ 54 ਹਜ਼ਾਰ 48 ਮਰਦ ਵੋਟਰ ਜਦਕਿ 7 ਲੱਖ 87 ਹਜ਼ਾਰ 781 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਹੁਸ਼ਿਆਰਪੁਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1963 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 18 ਹੈ। ਇਨ੍ਹਾਂ ’ਚ 8 ਲੱਖ 26 ਹਜ਼ਾਰ 679 ਮਰਦ ਵੋਟਰ ਜਦਕਿ 7 ਲੱਖ 66 ਹਜ਼ਾਰ 296 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ।
ਇਸੇ ਤਰ੍ਹਾਂ ਆਨੰਦਪੁਰ ਸਾਹਿਬ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2066 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 11 ਹਜ਼ਾਰ 255 ਹੈ। ਇਨ੍ਹਾਂ ’ਚ 8 ਲੱਖ 93 ਹਜ਼ਾਰ 567 ਮਰਦ ਵੋਟਰ ਜਦਕਿ 8 ਲੱਖ 17 ਹਜ਼ਾਰ 627 ਔਰਤ ਵੋਟਰ ਹਨ। 61 ਵੋਟਰ ਟਰਾਂਸਜੈਂਡਰ ਹਨ।
ਲੁਧਿਆਣਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1842 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 28 ਹਜ਼ਾਰ 619 ਹੈ। ਇਨ੍ਹਾਂ ’ਚ 9 ਲੱਖ 22 ਹਜ਼ਾਰ 5 ਮਰਦ ਵੋਟਰ ਜਦਕਿ 8 ਲੱਖ 6 ਹਜ਼ਾਰ 484 ਔਰਤ ਵੋਟਰ ਹਨ। 130 ਵੋਟਰ ਟਰਾਂਸਜੈਂਡਰ ਹਨ।
ਫਤਹਿਗੜ੍ਹ ਸਾਹਿਬ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1820 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 39 ਹਜ਼ਾਰ 155 ਹੈ। ਇਨ੍ਹਾਂ ’ਚ 8 ਲੱਖ 16 ਹਜ਼ਾਰ 775 ਮਰਦ ਵੋਟਰ ਜਦਕਿ 7 ਲੱਖ 22 ਹਜ਼ਾਰ 353 ਔਰਤ ਵੋਟਰ ਹਨ। 27 ਵੋਟਰ ਟਰਾਂਸਜੈਂਡਰ ਹਨ।
ਫਰੀਦਕੋਟ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1688 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 78 ਹਜ਼ਾਰ 937 ਹੈ। ਇਨ੍ਹਾਂ ’ਚ 8 ਲੱਖ 34 ਹਜ਼ਾਰ 493 ਮਰਦ ਵੋਟਰ ਜਦਕਿ 7 ਲੱਖ 44 ਹਜ਼ਾਰ 363 ਔਰਤ ਵੋਟਰ ਹਨ। 81 ਵੋਟਰ ਟਰਾਂਸਜੈਂਡਰ ਹਨ।
ਫਿਰੋਜ਼ਪੁਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1902 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 57 ਹਜ਼ਾਰ 131 ਹੈ। ਇਨ੍ਹਾਂ ’ਚ 8 ਲੱਖ 73 ਹਜ਼ਾਰ 684 ਮਰਦ ਵੋਟਰ ਜਦਕਿ 7 ਲੱਖ 83 ਹਜ਼ਾਰ 402 ਔਰਤ ਵੋਟਰ ਹਨ। 45 ਵੋਟਰ ਟਰਾਂਸਜੈਂਡਰ ਹਨ।
ਬਠਿੰਡਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1814 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 38 ਹਜ਼ਾਰ 881 ਹੈ। ਇਨ੍ਹਾਂ ’ਚ 8 ਲੱਖ 63 ਹਜ਼ਾਰ 989 ਮਰਦ ਵੋਟਰ ਜਦਕਿ 7 ਲੱਖ 74 ਹਜ਼ਾਰ 860 ਔਰਤ ਵੋਟਰ ਹਨ। 32 ਵੋਟਰ ਟਰਾਂਸਜੈਂਡਰ ਹਨ। ਸੰਗਰੂਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1765 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 50 ਹਜ਼ਾਰ 17 ਹੈ। ਇਨ੍ਹਾਂ ’ਚ 8 ਲੱਖ 20 ਹਜ਼ਾਰ 879 ਮਰਦ ਵੋਟਰ ਜਦਕਿ 7 ਲੱਖ 29 ਹਜ਼ਾਰ 92 ਔਰਤ ਵੋਟਰ ਹਨ। 46 ਵੋਟਰ ਟਰਾਂਸਜੈਂਡਰ ਹਨ। ਪਟਿਆਲਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2077 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 87 ਹਜ਼ਾਰ 747 ਹੈ। ਇਨ੍ਹਾਂ ’ਚ 9 ਲੱਖ 35 ਹਜ਼ਾਰ 238 ਮਰਦ ਵੋਟਰ ਜਦਕਿ 8 ਲੱਖ 52 ਹਜ਼ਾਰ 433 ਔਰਤ ਵੋਟਰ ਹਨ। 76 ਵੋਟਰ ਟਰਾਂਸਜੈਂਡਰ ਹਨ।Details of constituencies continued