organization - Nirpakh Post
ਪਲੇਅ ਵੇਅ ਸਕੂਲਾਂ ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਫ਼ਿਰੋਜ਼ਪੁਰ 15 ਜੁਲਾਈ :
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3-6 ਸਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਅਰਲੀ ਚਾਈਲਡ ਹੂਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਰਜਿਸਟਰ ਕਰਨ ਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸੰਸਥਾਵਾਂ ਦੀਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਈਵੇਟ ਸੰਸਥਾਵਾਂ (ਪਲੇਅ ਵੇਅ ਸਕੂਲਾਂ) ਵੱਲੋਂ ਆਪਣੀ ਸੰਸਥਾ ਦੀ ਰਜਿਸਟ੍ਰੇਸ਼ਨ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ ਅਤੇ ਇਹਨਾਂ ਸੰਸਥਾਵਾਂ ਵੱਲੋਂ ਸਲਾਨਾ ਰਜਿਸਟ੍ਰੇਸ਼ਨ ਰੀਨਿਉ ਕਰਵਾਈ ਜਾਣੀ ਲਾਜ਼ਮੀ ਹੋਵੇਗੀ। ਰਜਿਸ਼ਟ੍ਰੇਸ਼ਨ ਦੇ ਲਈ ਇਹਨਾਂ ਸੰਸਥਾਵਾਂ ਤੋਂ 5000 ਰੁਪਏ ਸਲਾਨਾ ਫੀਸ ਵਸੂਲ ਕੀਤਾ ਜਾਵੇਗਾ।
ਰਜਿਸਟ੍ਰੇਸ਼ਨ ਕਰਵਾਉਣ ਲਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ, ਫਾਰਮ ਅਨੁਲਗ-1 ਅਤੇ ਹਦਾਇਤਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਵੈਬਸਾਈਟ (ferozepur.nic.in) ਤੋਂ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਦੇ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫਿਰੋਜ਼ਪੁਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਦਫਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।
ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ
ਹੁਸ਼ਿਆਰਪੁਰ, 15 ਜੂਨ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਭਾਰਤ ਸਰਕਾਰ ਦੁਆਰਾ ਵਿੱਢੀ ਮੁਹਿੰਮ ਤਹਿਤ 29 ਮਈ ਤੋਂ 12 ਜੂਨ 2025 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ‘ਵਿਕਸਿਤ ਕ੍ਰਿਸ਼ੀ ਸੰਕਲਪ’ ਮੁਹਿੰਮ ਚਲਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਫਲ ਖੋਜ ਕੇਂਦਰ, ਗੰਗੀਆਂ, ਹੁਸਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 117 ਪਿੰਡਾਂ ਵਿਖੇ ਕੈਂਪ ਆਯੋਜਿਤ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਾਹਿਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਸੀ ਜੋਕਿ ਰੋਜਾਨਾ ਵੱਖ-ਵੱਖ ਪਿੰਡਾਂ ਵਿੱਚ 9 ਕੈਂਪ ਆਯੋਜਿਤ ਕਰਦੀਆਂ ਸਨ। ਇਸ ਮੁਹਿੰਮ ਦੇ ਆਖਰੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ- ਨਡਾਲੋਂ, ਮੈਲੀ ਤੇ ਹੱਲੂਵਾਲ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਸਲੇਰਨ, ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਕਡਿਆਣਾ, ਧਾਲੀਵਾਲ ਤੇ ਸਤੌਰ ਅਤੇ ਬਲਾਕ ਭੂੰਗਾ ਦੇ ਪਿੰਡ ਫਤਿਹਪੁਰ ਤੇ ਬਰਿਆਣਾ ਵਿਖੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ।
ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ- ਝੋਨਾ. ਮੱਕੀ, ਕਮਾਦ, ਮੂੰਗਫਲੀ. ਸੋਇਆਬੀਨ, ਤਿੱਲ, ਮੂੰਗੀ, ਮਾਂਹ, ਫਲ ਤੇ ਸਬਜੀਆਂ ਅਤੇ ਉਨ੍ਹਾਂ ਸਬੰਧੀ ਨਵੀਨਤਮ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਤੇ ਜਿਣਸਾਂ ਦੇ ਮੂਲ ਵਾਧੇ ਲਈ ਪ੍ਰੋਸੈਸਿੰਗ ਅਪਨਾਉਣ ਬਾਬਤ, ਕੁਦਰਤੀ ਤੇ ਜੈਵਿਕ ਖੇਤੀ, ਪਰਾਲੀ ਪ੍ਰਬੰਧਨ, ਕਦਰਤੀ ਸਰੋਤਾਂ ਖਾਸਕਰ ਪਾਣੀ ਦੀ ਸਾਂਭ-ਸੰਭਾਲ ਬਾਰੇ ਅਤੇ ਮਿੱਟੀ ਪਰਖ ਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂੰ ਕਰਵਾਇਆ ਗਿਆ।ਇਸ ਦੇ ਨਾਲ ਹੀ ਖੇਤੀ ਸਹਾਇਕ ਧੰਦਿਆਂ: ਪਸ਼ੂ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ, ਮਧੂਮੱਖੀ ਪਾਲਣ ਅਤੇ ਖੁੰਬ ਉਤਪਾਦਨ ਸਬੰਧੀ ਜਾਣਕਾਰੀ ਵੀ ਦਿੱਤੀ ਗਈ।ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਬਾਰੇ ਵੀ ਇਸ ਮੁਹਿੰਮ ਤਹਿਤ ਜਾਗਰੁਕਤਾ ਕੀਤੀ ਗਈ। ਮੌਕੇ ਤੇ ਕਿਸਾਨਾਂ ਦੇ ਸੁਝਾਅ ਲਏ ਗਏ ਤੇ ਅਤੇ ਉਹਨਾਂ ਦੇ ਖੇਤੀ ਸਬੰਧੀ ਖਦਸ਼ਿਆਂ ਬਾਰੇ ਵਿਚਾਰ ਚਰਚਾ ਵੀ ਕੀਤੀ ਗਈ।ਕਿਸਾਨਾਂ ਨੂੰ ਲੋੜੀਂਦਾ ਖੇਤੀ ਸਾਹਿੱਤ ਵੀ ਉੋਪਲਬਧ ਕਰਵਾਇਆ ਗਿਆ।
The organization became ‘Beshara’..
ਲੋੜਵੰਦਾਂ ਦੀ ਮਦਦ ਕਰਨ ਵਾਲੀ ਸਮਾਜ ਸੇਵੀ ਸੰਸਥਾ ਪ੍ਰਭ ਆਸਰਾ ਵਿੱਚ ਰਹਿੰਦੇ ਕਰੀਬ 450 ਲੋਕ ਇਨ੍ਹੀਂ ਦਿਨੀਂ ਮੁਸੀਬਤ ਵਿੱਚ ਹਨ। ਸੰਸਥਾ ਦਾ ਕਰੀਬ 93 ਲੱਖ ਰੁਪਏ ਦਾ ਬਿਜਲੀ ਬਿੱਲ ਬਕਾਇਆ ਹੈ। ਇਸ ਕਾਰਨ 10 ਜਨਵਰੀ ਤੋਂ ਸੰਸਥਾ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ ਹੈ।
ਇਸ ਮਾਮਲੇ ਨੂੰ ਲੈ ਕੇ ਅੱਜ ਜਥੇਬੰਦੀ ਦੇ ਪ੍ਰਬੰਧਕਾਂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਤੋਂ ਬਿਜਲੀ ਬਹਾਲ ਕਰਨ ਦੀ ਮੰਗ ਕੀਤੀ ਹੈ। ਸੰਸਥਾ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮਜਬੂਰੀ ਨੂੰ ਸਮਝਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਮਜਬੂਰੀ ਨੂੰ ਸਮਝਦੇ ਹੋਏ ਬਿਜਲੀ ਬਹਾਲ ਕੀਤੀ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੈਰ ਸਰਕਾਰੀ ਸੰਗਠਨ ਦੇ ਮੈਂਬਰਾਂ ਨੇ ਦੱਸਿਆ ਕਿ ਕੋਰੋਨਾ ਦੇ ਦੌਰ ਤੋਂ ਪਹਿਲਾਂ ਉਹ ਨਿਯਮਤ ਤੌਰ ‘ਤੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਕਰਦੇ ਸਨ, ਪਰ ਕੋਰੋਨਾ ਦੇ ਸਮੇਂ ਦੌਰਾਨ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਅਜਿਹੇ ‘ਚ ਹੁਣ ਬਿਜਲੀ ਦੀ ਕੁੱਲ ਬਕਾਇਆ ਰਾਸ਼ੀ ਕਰੀਬ 93 ਲੱਖ ਰੁਪਏ ਹੋ ਗਈ ਹੈ। ਸੰਸਥਾ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਇਹ ਖਰਚਾ ਚੁੱਕਣ ਤੋਂ ਅਸਮਰੱਥ ਹਨ।
also read :- ਹਰਿਆਣਾ ਦੇ ਮੁੱਖ ਮੰਤਰੀ ਤੋਂ ਬਾਅਦ ਕੈਬਨਿਟ ਵਿਸਤਾਰ ਨੂੰ ਚੁਣੌਤੀ: ਵਕੀਲ ਨੇ ਹਾਈਕੋਰਟ ‘ਚ ਪਾਈ ਪਟੀਸ਼ਨ, ਮੰਤਰੀਆਂ ਦੇ ਅਹੁਦਾ ਸੰਭਾਲਣ ‘ਤੇ ਲਗਾਈ ਰੋਕ..
ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ ਅਸੀਂ ਜਨਰੇਟਰ ਦੀ ਮਦਦ ਨਾਲ ਕੰਮ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਵੱਡੀਆਂ ਮਸ਼ੀਨਾਂ, ਹੀਟਰ, ਮੋਟਰਾਂ ਆਦਿ ਨਹੀਂ ਚੱਲ ਰਹੀਆਂ। ਇਸ ਕਾਰਨ ਇਹ ਸਮੱਸਿਆ ਪੈਦਾ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂਟਲ ਹੈਲਥਕੇਅਰ ਐਕਟ ਅਨੁਸਾਰ ਅਜਿਹੀ ਸੰਸਥਾ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਪਰ ਫਿਰ ਵੀ 70 ਦਿਨਾਂ ਤੋਂ ਕੋਈ ਸੁਣਵਾਈ ਨਹੀਂ ਹੋ ਰਹੀ।The organization became ‘Beshara’..