prediction - Nirpakh Post
ਪੰਜਾਬ 'ਚ ਅਜੇ ਹੋਰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ
ਪੰਜਾਬ ਵਿਚ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਫਿਲਹਾਲ ਅਗਲੇ ਦੋ ਦਿਨ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 26 ਤਾਰੀਖ਼ ਤੋਂ ਬਾਅਦ ਦੋ ਦਿਨਾਂ ਲਈ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।|
ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ 27 ਅਤੇ 28 ਤਾਰੀਖ਼ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਨਵਾਂਸ਼ਹਿਰ ਅਤੇ ਮੋਹਾਲੀ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ 'ਚ ਹੁਣ ਤੱਕ ਜੁਲਾਈ ਮਹੀਨੇ 'ਚ ਆਮ ਨਾਲੋਂ 10 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਸੂਬੇ ਵਿੱਚ 1 ਤੋਂ 24 ਜੁਲਾਈ ਤੱਕ ਔਸਤਨ 125.8 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਇਸ ਵਾਰ ਸਿਰਫ਼ 113.1 ਮਿਲੀਮੀਟਰ ਬਾਰਿਸ਼ ਹੋਈ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਸੂਬੇ ਵਿੱਚ ਮੌਸਮ ਆਮ ਰਹੇਗਾ ਅਤੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ 27 ਜੁਲਾਈ ਤੋਂ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 27 ਅਤੇ 28 ਜੁਲਾਈ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਖ਼ਾਸ ਤੌਰ 'ਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਲਈ ਹੈ।
There will be more rain in Punjab,
5 day weather forecast
ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਕਾਰਨ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਉਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਬਾਰੇ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿਚ ਅੱਜ ਸ਼ਾਮ ਮੌਸਮ ਬਦਲੇਗਾ ਅਤੇ ਅਗਲੇ 5 ਦਿਨ ਮੀਂਹ ਪੈਣ ਸੰਭਾਵਨਾ ਹੈ।
ਵੀਰਵਾਰ ਨੂੰ ਵੀ ਦਿੱਲੀ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਪੂਰੇ ਐੱਨਸੀਆਰ ‘ਚ ਨਮੀ ਤੋਂ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ ਹੈ। ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਕਿਹਾ ਕਿ ਫਿਲਹਾਲ ਮਾਨਸੂਨ ਦਾ ਝੁਕਾਅ ਦੱਖਣ ਵੱਲ ਜ਼ਿਆਦਾ ਹੈ, ਜਿਸ ਕਾਰਨ ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਕਈ ਜ਼ਿਲਿਆਂ ‘ਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਜਾਰੀ ਕਰਨਾ ਪਿਆ ਹੈ।
ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?
ਦੱਸ ਦਈਏ ਕਿ IMD ਨੇ ਰਿਪੋਰਟ ਜਾਰੀ ਕਰਕੇ ਕਿਹਾ ਹੈ ਕਿ ਵੀਰਵਾਰ ਨੂੰ ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦਿੱਲੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਦਾ ਮਤਲਬ ਹੈ ਕਿ ਅੱਜ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਦਿੱਲੀ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਿਸ਼ ਦਰਜ ਕੀਤੀ ਗਈ, ਪਰ ਘੱਟੋ-ਘੱਟ ਤਾਪਮਾਨ 29.8 ਡਿਗਰੀ ਸੈਲਸੀਅਸ ਰਿਹਾ5 day weather forecast
also read :- ਰਾਜਪਾਲ ਹੀ ਬਣੇ ਰਹਿਣਗੇ ਯੂਨੀਵਰਸਿਟੀਆਂ ਦੇ ਚਾਂਸਲਰ , ਜਾਣੋ ਕੀ ਹੈ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ
24 ਘੰਟਿਆਂ ‘ਚ ਕਿਹੋ ਜਿਹਾ ਰਹੇਗਾ ਮੌਸਮ?
ਅਗਲੇ 24 ਘੰਟਿਆਂ ਦੌਰਾਨ ਕੋਂਕਣ ਅਤੇ ਗੋਆ, ਗੁਜਰਾਤ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਵਿਦਰਭ, ਮਰਾਠਵਾੜਾ, ਦੱਖਣੀ ਛੱਤੀਸਗੜ੍ਹ, ਦੱਖਣੀ ਮੱਧ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਵੱਖ-ਵੱਖ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਸਿੱਕਮ, ਉੱਤਰ-ਪੂਰਬੀ ਭਾਰਤ, ਅੰਦਰੂਨੀ ਕਰਨਾਟਕ, ਲਕਸ਼ਦੀਪ, ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਨੀਵੇਂ ਇਲਾਕਿਆਂ, ਬਿਹਾਰ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਝਾਰਖੰਡ, ਉੜੀਸਾ, ਲੱਦਾਖ, ਜੰਮੂ-ਕਸ਼ਮੀਰ, ਪੱਛਮੀ ਬੰਗਾਲ, ਰਾਇਲਸੀਮਾ, ਤਾਮਿਲਨਾਡੂ, ਪੰਜਾਬ ਅਤੇ ਹਰਿਆਣਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।5 day weather forecast
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਨੇ ਕਿਸਾਨਾਂ ਦਾ ਫਿਕਰ ਵਧਾਇਆ
Increased concern of farmers
IMD ਨੇ ਅਗਲੇ ਕੁਝ ਦਿਨਾਂ ਵਿਚ ਮੌਸਮ ਇਕ ਵਾਰ ਫਿਰ ਵਿਗੜਨ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿਚ ਵੀ ਇਸ ਦਾ ਅਸਰ ਵੇਖਣ ਨੂੰ ਮਿਲੇਗਾ। 26 ਤੋਂ 28 ਮਾਰਚ ਤੱਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਇਸੇ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ। ਇਸ ਕਾਰਨ ਦਿਨ ਵੇਲੇ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਬਣੀ ਰਹੇਗੀ। ਇਸ ਦੌਰਾਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਇਸ ਦੇ ਨਾਲ ਹੀ ਮਾਰਚ ਦੇ ਅੰਤ ‘ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਇਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 26 ਤੋਂ 28 ਮਾਰਚ ਤੱਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਇਸੇ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲਣਗੇ।Increased concern of farmers
also read ;- ਪੰਜਾਬ ਪੁਲਿਸ ਦੇ 2 ਸਿਪਾਹੀ ਫੌਜ ‘ਚ ਬਣਨਗੇ ਅਫਸਰ
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਗੁਜਰਾਤ ਦੇ ਸੌਰਾਸ਼ਟਰ ਅਤੇ ਕੱਛ ਦੇ ਅਲੱਗ-ਥਲੱਗ ਖੇਤਰਾਂ ਵਿੱਚ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਇੱਥੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ।
ਇਸ ਤੋਂ ਬਾਅਦ 26 ਮਾਰਚ ਯਾਨੀ ਕੱਲ੍ਹ ਨੂੰ ਇਕ ਵਾਰ ਫਿਰ ਆਸਮਾਨ ‘ਚ ਬੱਦਲ ਦੇਖਣ ਨੂੰ ਮਿਲ ਸਕਦੇ ਹਨ, ਜਿੱਥੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਦੇ ਆਸ-ਪਾਸ ਰਹੇਗਾ। 27 ਮਾਰਚ ਨੂੰ ਆਸਮਾਨ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਅਤੇ 28 ਮਾਰਚ ਨੂੰ ਸੰਘਣੇ ਬੱਦਲ ਛਾਏ ਰਹਿਣਗੇ, ਜਿਸ ‘ਚ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਅਤੇ ਘੱਟੋ-ਘੱਟ ਤਾਪਮਾਨ 18 ਤੋਂ 19 ਡਿਗਰੀ ਹੋ ਸਕਦਾ ਹੈ।Increased concern of farmers