changed - Nirpakh Post
It is going to start raining
ਪੰਜਾਬ ਵਿਚ ਜਿੱਥੇ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ, ਉਥੇ ਹੀ ਮੌਸਮ ਵਿਭਾਗ ਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਨੇ 8 ਅਤੇ 9 ਦਸੰਬਰ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਦਾ ਆਖਣਾ ਹੈ ਕਿ ਇਸ ਦੌਰਾਨ ਕੁਝ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਕ ਨਵਾਂ ਪੱਛਮੀ ਵਿਕਾਰ 8 ਦਸੰਬਰ ਤੋਂ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰੇਗਾ। ਇਸ ਨਾਲ ਠੰਡ ਹੋਰ ਜ਼ੋਰ ਫੜੇਗੀ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਵਿਚ 8 ਅਤੇ 9 ਦਸੰਬਰ ਦੀ ਰਾਤ ਅਤੇ ਸਵੇਰ ਨੂੰ ਕੁਝ ਥਾਵਾਂ ‘ਤੇ ਅਤੇ ਚੰਡੀਗੜ੍ਹ ਵਿਚ 9 ਦਸੰਬਰ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ-ਚੰਡੀਗੜ੍ਹ ‘ਚ ਪਿਛਲੇ ਤਿੰਨ ਦਿਨਾਂ ‘ਚ ਤਾਪਮਾਨ ‘ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ‘ਚ ਇਹ ਬਦਲਾਅ ਪਿਛਲੇ ਕੁਝ ਦਿਨਾਂ ‘ਚ ਪਹਾੜੀ ਇਲਾਕਿਆਂ ‘ਚ ਹੋਈ ਬਰਫਬਾਰੀ ਤੋਂ ਬਾਅਦ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ ‘ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ।It is going to start raining
ਦੂਜੇ ਪਾਸੇ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਵਿਚਾਲੇ ਵਾਹਨ ਚਾਲਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਲਈ ਆਖਿਆ ਗਿਆ ਹੈ। ਅਕਸਰ ਵੇਖਣ ਵਿਚ ਆਇਆ ਹੈ ਕਿ ਸੰਘਣੀ ਧੁੰਦ ਕਾਰਣ ਹਾਈਵੇਅ ‘ਤੇ ਹਾਦਸੇ ਵਾਪਰਦੇ ਹਨ ਜਿਸ ਤੋਂ ਬਾਅਦ ਇਕ ਤੋਂ ਬਾਅਦ ਇਕ ਕਈ ਗੱਡੀਆਂ ਆਪਸ ਵਿਚ ਟਕਰਾਅ ਜਾਂਦੀ ਹਨ, ਇਸ ਨਾਲ ਨਾ ਸਿਰਫ ਮਾਲੀ ਨੁਕਸਾਨ ਹੁੰਦਾ ਹੈ ਸਗੋਂ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਲਿਹਾਜ਼ਾ ਧੁੰਦ ਕਾਰਣ ਵਾਹਨ ਚਾਲਕਾਂ ਨੂੰ ਸਾਵਧਾਨੀ ਵਰਤਣ ਲਈ ਆਖਿਆ ਗਿਆ ਹੈ। It is going to start raining
Orange Alert of Meteorological Department
ਮੌਸਮ ਵਿਭਾਗ ਨੇ ਐਤਵਾਰ ਲਈ ਉਤਰੀ ਭਾਰਤ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪਹਾੜੀ ਇਲਾਕਿਆਂ ‘ਚ ਐਤਵਾਰ ਅਤੇ ਸੋਮਵਾਰ ਨੂੰ ਬਰਫਬਾਰੀ ਜਾਰੀ ਰਹੇਗੀ। ਜਦਕਿ ਮੈਦਾਨੀ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਵੇਗੀ।
ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਇਲਾਕਿਆਂ ‘ਚ ਸੋਮਵਾਰ ਰਾਤ ਤੱਕ ਇਸ ਤਰ੍ਹਾਂ ਦਾ ਮੌਸਮ ਬਣਿਆ ਰਹਿਣ ਦੀ ਸੰਭਾਵਨਾ ਹੈ। ਮੀਂਹ ਕਾਰਨ ਲੋਕਾਂ ਨੂੰ ਸੁੱਕੀ ਸਰਦੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਵਾਇਰਲ ਬੁਖਾਰ ਨੂੰ ਵੀ ਕੰਟਰੋਲ ਕੀਤਾ ਜਾ ਸਕੇਗਾ।
ਮਾਹਿਰਾਂ ਦੱਸਦੇ ਹਨ ਕਿ ਇਸ ਸਾਲ ਗਲੋਬਲ ਵਾਰਮਿੰਗ, ਐਲ ਨੀਨੋ ਵਰਗੀਆਂ ਜਲਵਾਯੂ ਘਟਨਾਵਾਂ ਦੇ ਪ੍ਰਭਾਵ ਅਤੇ ਵਾਯੂਮੰਡਲ ਦੀਆਂ ਸਥਿਤੀਆਂ ਵਿੱਚ ਤਬਦੀਲੀਆਂ ਕਾਰਨ ਸਰਦੀ ਹੌਲੀ ਸ਼ੁਰੂ ਹੋਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਵੰਬਰ ਵਿੱਚ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸਰਦੀ ਦਾ ਅਸਰ ਘੱਟ ਅਤੇ ਹੌਲੀ-ਹੌਲੀ ਮਹਿਸੂਸ ਕੀਤਾ ਗਿਆ ਹੈ।Orange Alert of Meteorological Department
ਸਵੇਰੇ ਚੱਲੀ ਸ਼ੀਤ ਲਹਿਰ
ਜਲੰਧਰ ‘ਚ ਬੁੱਧਵਾਰ ਸਵੇਰੇ 5 ਵਜੇ ਤੋਂ ਹੀ ਸੀਤ ਲਹਿਰ ਕਾਰਨ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ। ਹਾਲਾਂਕਿ ਦਿਨ ਚੜ੍ਹਦੇ ਹੀ ਮੌਸਮ ਸਾਫ਼ ਹੋਣਾ ਸ਼ੁਰੂ ਹੋ ਗਿਆ। ਦਿਨ ਭਰ ਚੰਗੀ ਅਤੇ ਚਮਕਦਾਰ ਧੁੱਪ ਸੀ। ਇਸ ਕਾਰਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਵੀ 1.1 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ। ਵੀਰਵਾਰ ਨੂੰ ਵੀ ਮੌਸਮ ਕੁਝ ਅਜਿਹਾ ਹੀ ਰਿਹਾ।
ਮੌਸਮ ਵਿਭਾਗ ਨੇ ਆਉਣ ਵਾਲੇ 2 ਦਿਨਾਂ ਵਿੱਚ ਹਲਕੀ ਧੁੰਦ ਅਤੇ ਅਗਲੇ ਦੋ ਦਿਨਾਂ ਵਿੱਚ ਆਸਮਾਨ ਵਿੱਚ ਅੰਸ਼ਿਕ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ।Orange Alert of Meteorological Department
ਪੰਜਾਬ ਦੇ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ
The great prophecy came true
ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਜ਼ਹਿਰੀਲੇ ਧੂੰਏਂ ਨਾਲ ਸਾਹ ਲੈਣਾ ਔਖਾ ਹੋ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 5 ਜ਼ਿਲ੍ਹੇ ਅਜਿਹੇ ਹਨ ਜਿੱਥੇ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਆਮ ਨਾਲੋਂ 4 ਗੁਣਾ ਵੱਧ ਹੈ। ਪ੍ਰਦੂਸ਼ਣ ਕਾਰਣ ਦਿੱਲੀ ਸਮੇਤ ਹਰਿਆਣਾ ਦੇ ਕਈ ਸਕੂਲਾਂ ਨੂੰ ਆਫਲਾਈਨ ਕਰ ਦਿੱਤਾ ਗਿਆ ਹੈ ਪਰ ਪੰਜਾਬ ਵਿਚ ਇਸ ਸਬੰਧੀ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਉਧਰ ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਆਉਂਦੇ ਦਿਨਾਂ ਵਿਚ ਠੰਡ ਜ਼ੋਰ ਫੜ ਸਕਦੀ ਹੈ, ਜਦਕਿ ਅੱਜ ਪੰਜਾਬ ਵਿਚ ਧੁੰਦ ਦਾ ਅਲਰਟ ਨਹੀਂ ਹੈ ਪਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਸਥਿਤੀ ਫਿਰ ਵਿਗੜ ਸਕਦੀ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਧੂੰਏਂ ਨੂੰ ਲੈ ਕੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।The great prophecy came true
ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਤਿੱਖੀ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਵਾਂਗ ਰਹੇਗਾ ਪਰ ਆਉਣ ਵਾਲੇ ਦੋ ਦਿਨਾਂ ਵਿਚ ਧੁੰਦ ਦਾ ਖਾਸਾ ਅਸਰ ਫਿਰ ਦੇਖਣ ਨੂੰ ਮਿਲੇਗਾ। ਦੂਜੇ ਪਾਸੇ ਪਹਾੜਾਂ ‘ਚ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਡ ਵੱਧ ਰਹੀ ਹੈ। ਇਸ ਕਾਰਨ ਕੁਝ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਦੌਰਾਨ ਚੰਡੀਗੜ੍ਹ ਸਮੇਤ ਸੂਬੇ ਵਿਚ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਸਕਦਾ ਹੈ।
ALSO READ :- ਡਾ.  ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ
ਵਿਭਾਗ ਦੇ ਸੂਤਰਾਂ ਮੁਤਾਬਕ 26 ਨਵੰਬਰ ਤਕ ਪੰਜਾਬ ਵਿਚ ਮੌਸਮ ਖੁਸ਼ਕ ਰਹੇਗਾ ਪਰ ਦਿਨ ਵਿਚ ਧੁੱਪ ਨਿਕਲੇਗੀ। ਅਜਿਹੇ ਵਿਚ ਮੌਸਮ ਡਰਾਈ ਰਹਿਣ ਕਾਰਣ ਸਵੇਰੇ ਅਤੇ ਰਾਤ ਸਮੇਂ ਧੁੰਦ ਪੈ ਸਕਦੀ ਹੈ ਜਦਕਿ ਹਿਮਾਚਲ ਵਿਚ ਅਗਲੇ 24 ਘੰਟਿਆਂ ਦੌਰਾਨ ਕਿਤੇ ਵੀ ਕੋਹਰੇ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। The great prophecy came true
Today will show its true color
ਦੇਸ਼ ਵਿਚ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਲਗਭਗ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ। 2 ਜੁਲਾਈ ਨੂੰ ਮਾਨਸੂਨ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਅੱਗੇ ਵਧ ਗਿਆ ਹੈ। ਇਸ ਤਰ੍ਹਾਂ ਮਾਨਸੂਨ ਨੇ 8 ਜੁਲਾਈ ਨੂੰ ਪੂਰੇ ਭਾਰਤ ਨੂੰ ਕਵਰ ਕਰਨ ਦੀ ਆਮ ਤਰੀਕ ਤੋਂ 6 ਦਿਨ ਪਹਿਲਾਂ 2 ਜੁਲਾਈ ਨੂੰ ਪੂਰੇ ਦੇਸ਼ ਨੂੰ ਕਵਰ ਕਰ ਲਿਆ ਹੈ।
ਇਸ ਸਮੇਂ ਮਾਨਸੂਨ ਰੇਖਾ ਫ਼ਿਰੋਜ਼ਪੁਰ, ਰੋਹਤਕ, ਹਰਦੋਈ, ਬਲੀਆ, ਬਲੂਰਘਾਟ, ਕੈਲਾਸ਼ਹਿਰ ਤੋਂ ਹੁੰਦੇ ਹੋਏ ਪੂਰਬ ਵੱਲ ਮਣੀਪੁਰ ਤੱਕ ਫੈਲੀ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦੱਖਣੀ-ਪੂਰਬੀ ਪਾਕਿਸਤਾਨ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਅਗਲੇ 5 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 13 ਰਾਜਾਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ।
ਯੂਪੀ-ਬਿਹਾਰ ਦਾ ਮੌਸਮ
ਆਈਐਮਡੀ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਪੱਛਮੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਇੱਕ ਚੱਕਰਵਾਤੀ ਸਰਕੂਲੇਸ਼ਨ ਉੱਤਰੀ ਬੰਗਲਾਦੇਸ਼ ਉੱਤੇ ਹੈ ਅਤੇ ਦੂਜਾ ਆਸਾਮ ਉੱਤੇ ਹੈ। ਇਨ੍ਹਾਂ ਦੇ ਪ੍ਰਭਾਵ ਹੇਠ ਅਗਲੇ 5 ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵਿਆਪਕ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ ‘ਚ ਅੱਜ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।Today will show its true color
ਗੁਜਰਾਤ-ਮਹਾਰਾਸ਼ਟਰ ਦਾ ਮੌਸਮ
ਉੱਤਰੀ ਗੁਜਰਾਤ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਚੱਕਰਵਾਤੀ ਸਰਕੂਲੇਸ਼ਨ ਜਾਰੀ ਹੈ। ਇਸ ਦੇ ਪ੍ਰਭਾਵ ਕਾਰਨ ਕੇਰਲ ਅਤੇ ਮਹੇ, ਲਕਸ਼ਦੀਪ, ਤੱਟਵਰਤੀ ਕਰਨਾਟਕ, ਕੋਂਕਣ ਅਤੇ ਗੋਆ, ਗੁਜਰਾਤ ਰਾਜ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
also read ;- ਇਕ ਹਜ਼ਾਰ ਰੁਪਏ ਮਹੀਨਾ ਮਿਲਣ ਦੀ ਉਡੀਕ ‘ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ
ਮੱਧ ਮਹਾਰਾਸ਼ਟਰ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ ਅਤੇ ਅੰਦਰੂਨੀ ਕਰਨਾਟਕ ਵਿੱਚ ਕਾਫ਼ੀ ਵਿਆਪਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੌਰਾਨ ਮਰਾਠਵਾੜਾ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਰਾਇਲਸੀਮਾ, ਤੇਲੰਗਾਨਾ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਅੱਜ ਸੌਰਾਸ਼ਟਰ ਅਤੇ ਕੱਛ ਵਿੱਚ ਭਾਰੀ ਮੀਂਹ ਪੈ ਸਕਦਾ ਹੈ।Today will show its true color
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਬਦਲ ਗਿਆ ਹੁਣ ਸਮਾਂ !
Time has changed now
ਪੰਜਾਬ ਦੇ ਸਕੂਲਾਂ ‘ਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ‘ਚ ਪੀ. ਟੀ. ਐੱਮ. ਹੋਵੇਗੀ, ਉੱਥੇ ਹੀ 1 ਅਪ੍ਰੈਲ ਦਿਨ ਸੋਮਵਾਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.00 ਵਜੇ ਤੱਕ ਹੋਵੇਗਾ।
ਦੱਸਿਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ ਤੱਕ ਸਕੂਲਾਂ ਦਾ ਸਮਾਂ ਇਹ ਹੀ ਰਹੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਤੱਕ ਹੁੰਦਾ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੁੰਦਾ ਸੀ।
also read :- ਪੁਲਿਸ ਐਨਕਾਊਂਟਰ ਵਿਚ ਮਾਰਿਆ ਗਿਆ ਸੁੱਚਾ ਸਿੰਘ
ਫਿਲਹਾਲ ਸਿੱਖਿਆ ਵਿਭਾਗ ਵਲੋਂ 20 ਮਾਰਚ ਤੱਕ ਸਕੂਲਾਂ ਨੂੰ ਨਤੀਜੇ ਤਿਆਰ ਕਰਨ ਲਈ ਕਿਹਾ ਗਿਆ ਸੀ। ਹੁਣ 28 ਮਾਰਚ ਨੂੰ ਮੈਗਾ ਪੀ. ਟੀ. ਐੱਮ. ਰੱਖੀ ਗਈ ਹੈ, ਜਿਸ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।Time has changed now