akalidalparty - Nirpakh Post
An open letter to Sukhbir Badal
ਲੋਕ ਸਭਾ ਚੋਣਾਂ ਵਿਚ ਮਾੜੀ ਕਾਰਗੁਜ਼ਾਰੀ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਵਿਚ ਬਾਗੀ ਸੁਰਾਂ ਤਿੱਖੀਆਂ ਹੁੰਦੀਆਂ ਜਾ ਰਹੀਆਂ ਹਨ। ਖਾਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਲਾਮਬੰਦੀ ਵਧਦੀ ਜਾ ਰਹੀ ਹੈ। ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਮੰਗ ਵੀ ਜ਼ੋਰ ਫੜਨ ਲੱਗੀ ਹੈ।
ਇਸੇ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਪ੍ਰਧਾਨ ਨੂੰ ਖੁੱਲ੍ਹਾ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਤੁਸੀ ਪਾਰਟੀ ਪ੍ਰਧਾਨ ਬਣੇ ਰਹੋ ਪਰ ਪਾਰਟੀ ਦੇ ਵਡੇਰੇ ਹਿੱਤਾਂ ਲਈ ਇਕ ਪੰਚ ਪ੍ਰਧਾਨੀ ਬਣਾ ਦੇਣੀ ਚਾਹੀਦੀ ਹੈ।
ਉਨ੍ਹਾਂ ਨੇ ਲਿਖਿਆ ਹੈ–
‘‘ਮੈ ਇਲੈਕਸ਼ਨ ਦੇ ਅਗਲੇ ਦਿਨ ਤੋਂ ਤੁਹਾਨੂੰ ਮਿਲ ਕੇ ਬੇਨਤੀ ਕਰਨਾ ਚਾਹੁੰਦਾ ਸੀ ਪਰ ਤੁਹਾਡੇ ਵੱਲੋਂ ਟਾਈਮ ਨਾ ਮਿਲਣ ਕਰਕੇ ਮੈਨੂੰ ਖੁੱਲੇ ਪੱਤਰ ਰਾਹੀਂ ਸੁਝਾਅ ਦੇਣੇ ਪੈ ਰਹੇ ਹਨ।
ਜੋ ਮੈਂ ਲਿਖ ਰਿਹਾਂ, ਹੋ ਸਕਦਾ ਹੈ ਤੁਹਾਨੂੰ ਚੰਗਾ ਨਾ ਲੱਗੇ ਪਰ ਪਾਰਟੀ ਦੇ ਵਡੇਰੇ ਹਿੱਤਾਂ ਲਈ ਤੁਹਾਨੂੰ ਸੁਝਾਅ ਦੇ ਰਿਹਾ ਹਾਂ ?
ਬੇਨਤੀ ਇਹ ਹੈ ਕਿ ਤੁਸੀਂ ਪਾਰਟੀ ਪ੍ਰਧਾਨ ਬਣੇ ਰਹੋ ਪਰ ਕਿਰਪਾ ਕਰਕੇ ਪਾਰਟੀ ਦੇ ਵਡੇਰੇ ਹਿੱਤਾਂ ਲਈ ਇਕ ਪੰਚ ਪ੍ਰਧਾਨੀ ਬਣਾ ਦਿਓ। ਜਿਸ ਵਿੱਚ: ਬਲਵਿੰਦਰ ਸਿੰਘ ਭੁੰਦੜ ਕਨਵੀਨਰ,
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ
ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ
ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ
ਸ: ਗੁਲਜ਼ਾਰ ਸਿੰਘ ਰਣੀਕੇ ਪ੍ਰਧਾਨ ਐਸਸੀ ਵਿੰਗ ਮੈਂਬਰ
ਸ: ਹੀਰਾ ਸਿੰਘ ਗਾਬੜੀਆ ਪ੍ਰਧਾਨ ਬੀਸੀ ਵਿੰਗ ਮੈਂਬਰ
ਸ੍ਰੀ ਐਨ ਕੇ ਸ਼ਰਮਾਂ ਪ੍ਰਧਾਨ ਟਰੇਡ ਤੇ ਇੰਡਸਟਰੀ ਵਿੰਗ ਮੈਂਬਰ
ਅਤੇ ਮੈਨੂੰ ਉਸ ਵਿੱਚ ਮੈਂਬਰ ਸਕੱਤਰ ਬਿਨਾਂ ਵੋਟ ਦੇ ਅਧਿਕਾਰ ਤੋਂ ਬਣਾ ਸਕਦੇ ਹੋ।
(ਕੋਰ ਕਮੇਟੀ ਦੀ ਸਲਾਹ ਨਾਲ ਕਨਵੀਨਰ ਜਾਂ ਮੈਬਰ ਹੋਰ ਕੋਈ ਵੀ ਹੋ ਸਕਦੇ ਹਨ)
ਇਹ ਐਲਾਨ ਕਰੋ ਕਿ ਇਹ ਪ੍ਰਜੀਡੀਅਮ 14 ਦਸੰਬਰ 2024 ਤੱਕ ਹੈ ਜਦੋਂ ਤੱਕ ਨਵੀਂ ਭਰਤੀ ਹੋ ਕੇ ਨਵੇਂ ਡੈਲੀਗੇਟਾਂ ਰਾਹੀਂ ਨਵੇਂ ਪ੍ਰਧਾਨ ਦੀ ਚੋਣ ਨਾ ਹੋ ਜਾਵੇ। ਉਸ ਸਮੇਂ ਤੱਕ ਪਾਰਟੀ ਦੇ ਸਾਰੇ ਫੈਸਲੇ ਉਪਰੋਕਤ ਜਾਂ ਜਿਹੜੀ ਵੀ ਪ੍ਰਜੀਡੀਅਮ ਬਣੇ ਉਹ ਕਰੇਗੀ। ਜਿਸ ਵਿੱਚ ਆਉਣ ਵਾਲੇ ਬਾਈ ਇਲੈਕਸ਼ਨ ਲੜਨਾ, ਐਸਜੀਪੀਸੀ ਦੀਆਂ ਵੋਟਾਂ ਬਣਾਉਣਾ ਤੇ ਜੇਕਰ ਜਨਰਲ ਇਲੈਕਸ਼ਨ ਆਉਂਦੀ ਹੈ ਉਹ ਲੜਾਉਣੀ, ਜੇਕਰ ਜਨਰਲ ਚੋਣਾਂ ਨਹੀਂ ਆਉਂਦੀਆਂ ਤਾਂ ਨਵੰਬਰ ਵਿੱਚ ਐਸਜੀਪੀਸੀ ਮੈਂਬਰਾਂ ਤੋਂ ਐਸਜੀਪੀਸੀ ਪ੍ਰਧਾਨ ਤੇ ਅੰਤਰਿੰਗ ਕਮੇਟੀ ਦੀ ਚੋਣ ਕਰਾਉਣੀ, ਪਾਰਟੀ ਦੀ ਭਰਤੀ ਆਦਿ ਸਾਰੇ ਸਿਆਸੀ ਕੰਮ ਪ੍ਰਜੀਡੀਅਮ ਦੇਖੇਗੀ। ਤੁਸੀਂ ਕਹੋ ਕਿ ਮੈਨੂੰ ਜਿੱਥੇ ਪਾਰਟੀ ਹੁਕਮ ਕਰੇਗੀ, ਮੈਂ ਪਹਿਰਾ ਦੇਵਾਂਗਾਂ।’’‘‘ਦੂਸਰਾ ਜੋ ਅਸੀਂ ਮੁਆਫ਼ੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡਪਾਠ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁੱਖ ਮੰਗ ਚੁੱਕੇ ਹਾਂ, ਮੈਂ ਉਸ ਸਮੇਂ 14 ਦਿਸੰਬਰ ਦੇ ਮੌਕੇ ਵੀ ਮੁਆਫ਼ੀ ਮੰਗਣ ਤੋਂ ਪਹਿਲਾਂ ਵੀ ਤੁਹਾਨੂੰ ਜੁਬਾਨੀ ਵੀ ਤੇ ਲਿਖਤੀ ਵੀ ਬੇਨਤੀ ਕੀਤੀ ਸੀ ਕਿ ਮੁਆਫ਼ੀ ਵਿਧੀ-ਵਿਧਾਨ ਮੁਤਾਬਕ ਲਿਖ ਕੇ ਮੰਗ ਲਈਏ ਜੋ ਸਜ਼ਾ ਸ੍ਰੀ ਅਕਾਲ ਤਖ਼ਤ ਲਾਵੇ, ਉਹ ਨਿਮਾਣੇ ਸਿੱਖ ਤਰ੍ਹਾਂ ਭੁਗਤੀਏ, ਪ੍ਰਮਾਤਮਾਂ ਭਲੀ ਕਰੇਗਾ।An open letter to Sukhbir Badal
also read ;- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਪਰ ਜਿਵੇਂ ਬਾਕੀ ਸਲਾਹਾਂ ਨੂੰ ਅਕਸਰ ਦਰਕਿਨਾਰ ਕਰ ਦਿੱਤਾ ਜਾਂਦਾ ਹੈ, ਠੀਕ ਉਸੇ ਤਰ੍ਹਾਂ ਇਹ ਸਲਾਹ ਵੀ ਉਸ ਸਮੇਂ ਨਹੀਂ ਮੰਨੀ ਗਈ।
ਪ੍ਰਧਾਨ ਜੀ ਹੁਣ ਵੀ ਗੱਲ ਉੱਥੇ ਹੀ ਖੜ੍ਹੀ ਹੈ ! ਸਾਡੇ ਨਾਲ ਪ੍ਰਮਾਤਮਾਂ ਰੁੱਸਿਆ ਹੈ ਤਾਂ ਹੀ ਇੰਨਾਂ ਮਾੜਾ ਹਾਲ ਹੋ ਰਿਹਾ ਹੈ। ਬੀਬਾ ਹਰਸਿਮਰਤ ਕੌਰ ਜੀ ਬਾਦਲ ਕਿਉਂ ਜਿੱਤੇ ਕਿਉਂਕਿ ਮਿਹਨਤ ਕਰਨ ਦੇ ਨਾਲ ਨਾਲ ਉਹ ਡੇਰੇ ਦੀ ਮੁਆਫ਼ੀ ਕਰਵਾਉਣ ਦੇ ਭਾਗੀਦਾਰ ਨਹੀਂ ਸਨ।
ਜੇਕਰ ਪੰਚ ਪ੍ਰਧਾਨੀ ਨਹੀਂ ਬਣਾਉਣੀ ਚਾਹੁੰਦੇ ਤਾਂ ਮੇਰੀ ਬੇਨਤੀ ਹੈ ਕਿ ਲਿਖਤੀ ਮੁਆਫ਼ੀ ਮੰਗ ਜ਼ਰੂਰ ਲਈਏ ਜੀ? ਤੀਸਰਾ ਸੁਝਾਅ ਹੈ ਪਾਰਟੀ ਇੱਕ ਮਹੀਨੇ ਵਿੱਚ ਵੀ ਖੜੀ ਹੋ ਸਕਦੀ ਹੈ ਪਰ ਸ਼ਰਤ ਇਹ ਹੈ ਮੁਆਫ਼ੀ ਦੇ ਨਾਲ-ਨਾਲ ਮੇਰੀ ਸਲਾਹ ਮੁਤਾਬਕ ਇੱਕ ਮਹੀਨਾਂ ਚੱਲ ਕੇ ਦੇਖ ਲਓ।An open letter to Sukhbir Badal
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ
Announcement of office bearers
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰੈਣੀਆਂ ਵਿੰਗ ਬੀ.ਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਇਸ ਵਿੰਗ ਵਿੱਚ ਬੀ.ਸੀ ਵਿੰਗ ਨਾਲ ਸਬੰਧਤ ਹਰ ਵਰਗ ਨੂੰ ਨੁੁਮਾਇੰਦਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿਚ ਹਰੀ ਸਿੰਘ ਪ੍ਰੀਤ ਟਰੈਕਟਰਜ ਨਾਭਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਮੈਂਬਰ ਐਸ.ਜੀ.ਪੀ.ਸੀ, ਭਾਈ ਰਾਮ ਸਿੰਘ ਮੈਂਬਰ ਐਸ.ਜੀ.ਪੀ.ਸੀ, ਸ. ਅਮਰਜੀਤ ਸਿੰਘ ਬਿੱਟੂ ਜਲੰਧਰ, ਸ. ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ.ਜੀ.ਪੀ.ਸੀ, ਸ. ਗੁਰਦੀਪ ਸਿੰਘ ਲੰਬੀ, ਸ. ਮੁਖਤਿਆਰ ਸਿੰਘ ਚੀਮਾ ਲੁਧਿਆਣਾ, ਸ .ਗੁਰਦੀਪ ਸਿੰਘ ਸੇਖਪੁਰਾ, ਸ. ਮਨਜੀਤ ਸਿੰਘ ਮੋਕਲ ਸ਼੍ਰੀ ਹਰਗੋਬਿੰਦਪੁਰ, ਭਾਈ ਯੋਗਰਾਜ ਸਿੰਘ ਦੀਨਾਨਗਰ, ਸ. ਬਲਿਹਾਰ ਸਿੰਘ ਫਿਰੋਜਪੁਰ ਸ਼ਹਿਰੀ, ਸ. ਕੁਲਵਿੰਦਰ ਸਿੰਘ ਬੱਬੂ ਸੈਣੀ ਹੁਸ਼ਿਆਰਪੁਰ, ਸ. ਹਰਜੀਤ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ ਰਾਮਪੁਰਾ ਫੁੂਲ ਅਤੇ ਸ. ਹਰਪ੍ਰੀਤ ਸਿੰਘ ਸ਼ੇਰਖਾਂ ਫਿਰੋਜਪੁਰ ਦਿਹਾਤੀ ਦੇ ਨਾਮ ਸ਼ਾਮਲ ਹਨ।Announcement of office bearers
also read – ਫਰੀਦਾਬਾਦ ‘ਚ ਕ੍ਰਾਈਮ ਬ੍ਰਾਂਚ ਦੀ ਟੀਮ ‘ਤੇ ਕੀਤਾ ਗਿਆ ਪਥਰਾਅ: 3 ਪੁਲਸ ਮੁਲਾਜ਼ਮ ਜ਼ਖਮੀ..
ਜਥੇਦਾਰ ਗਾਬੜੀਆ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਸੁਖਵਿੰਦਰ ਸਿੰਘ ਦਾਨੀਪੁਰ, ਸ. ਹਰਦਿਆਲ ਸਿੰਘ ਭੱਟੀ ਪਟਿਆਲਾ, ਸ. ਪਰਵਿੰਦਰ ਸਿੰਘ ਸਮਰਾਲਾ, ਸ. ਸੁੱਚਾ ਸਿੰਘ ਧਰਮੀਫੌਜੀ, ਸ. ਸੰਤੋਖ ਸਿੰਘ ਸੈਣੀ ਬਲਾਚੌਰ, ਸ. ਗੁਰਨਾਮ ਸਿੰਘ ਠੇਕੇਦਾਰ ਅਨੰਦਪੁਰ ਸਾਹਿਬ, ਸ. ਸਵਰਨਜੀਤ ਸਿੰਘ ਬੌਬੀ ਰੋਪੜ੍ਹ, ਸ. ਜਸਵਿੰਦਰ ਸਿੰਘ ਜੈਲਦਾਰ ਰਾਜਪੁਰਾ, ਸ. ਨਰਿੰਦਰ ਸਿੰਘ ਬਿੱਟੂ ਅੰÇ੍ਰਮਤਸਰ ਸ਼ਹਿਰ, ਸ. ਅਮਰੀਕ ਸਿੰਘ ਮੱਲੀ ਅੰਮ੍ਰਿਤਸਰ ਈਸਟ, ਸ. ਬਖਮਿੰਦਰ ਸਿੰਘ ਮਾੜੀ ਟਾਂਡਾ ਸ੍ਰੀ ਹਰਗੋਬਿੰਦਪੁਰ, ਸ. ਅਮਰਜੀਤ ਸਿੰਘ ਅੰਮ੍ਰਿਤਸਰ ਦੱਖਣੀ, ਸ. ਕੁਲਵੀਰ ਸਿੰਘ ਸੋਨੂੰ ਚਮਕੌਰ ਸਾਹਿਬ, ਸ. ਰਜਿੰਦਰ ਸਿੰਘ ਚਮਕੌਰ ਸਾਹਿਬ, ਸ. ਕਰਨੈਲ ਸਿੰਘ ਸੈਣੀ ਹੁਸ਼ਿਆਰਪੁਰ, ਸ. ਰਣਧੀਰ ਸਿੰਘ ਮਠਾੜੂ ਨਾਭਾ, ਸ. ਦਵਿਦਰ ਸਿੰਘ ਫਿਰੋਜਪੁਰ ਸ਼ਹਿਰੀ, ਸ. ਗੁਰਬਚਨ ਸਿੰਘ ਰਾਮਪੁਰਾ ਫੂਲ, ਸ. ਬਲਦੇਵ ਸਿੰਘ ਚੰਦੜ ਫਿਰੋਜਪੁਰ ਦਿਹਾਤੀ ਅਤੇ ਵਿਸ਼ਾਲ ਪਠਾਨਕੋਟ ਦੇ ਨਾਮ ਸ਼ਾਮਲ ਹਨ।
ਜਥੇਦਾਰ ਗਾਬੜੀਆ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਭੁਪਿੰਦਰ ਸਿੰਘ ਜਾਡਲਾ ਨਵਾਂਸ਼ਹਿਰ, ਸ. ਨਰਿੰਦਰ ਸਿੰਘ ਸੇਖਵਾਂ ਗੁਰਦਾਸਪੁਰ, ਸ. ਨਰਿੰਦਰਪਾਲ ਸਿੰਘ ਸਾਬਕਾ ਕੌਂਸਲਰ ਮੋਗਾ, ਸ. ਹਰਪਾਲ ਸਿੰਘ ਸਰਾਓ ਰਾਜਪੁਰਾ, ਸ. ਰਜਿੰਦਰ ਸਿੰਘ ਜੀਤ ਖੰਨਾ, ਸ. ਮਨਮੋਹਨ ਸਿੰਘ ਬੰਟੀ ਅੰਮ੍ਰਿਤਸਰ ਈਸਟ, ਸ. ਅਮਰੀਕ ਸਿੰਘ ਚੂਹੇਵਾਲ ਸ਼੍ਰੀ ਹਰਗੋਬਿੰਦਪੁਰ, ਸ. ਸੁਰਜੀਤ ਸਿੰਘ ਕੰਡਾ ਅੰਮ੍ਰਿਤਸਰ ਦੱਖਣੀ, ਸ. ਗੁਰਬਚਨ ਸਿੰਘ ਚਮਕੌਰ ਸਾਹਿਬ, ਡਾ. ਪਰਮਜੀਤ ਸਿੰਘ ਹੁਸ਼ਿਆਰਪੁਰ, ਸ. ਗੁਰਬਚਨ ਸਿੰਘ ਸਾਹੋਵਾਲ ਦੀਨਾਨਗਰ, ਸ਼੍ਰੀ ਜਗਸੀਰ ਦਾਸ ਜੱਗਾ ਰਾਮਪੁਰਾ ਫੁਲ, ਸ. ਅਮਰਜੀਤ ਸਿੰਘ ਫਿਰੋਜਪੁਰ ਸ਼ਹਿਰੀ, ਸ. ਭਗਵਾਨ ਸਿੰਘ ਸ਼ਾਮਾ ਫਿਰੋਜਪੁਰ ਦਿਹਾਤੀ ਦੇ ਨਾਮ ਸ਼ਾਮਲ ਹਨ।Announcement of office bearers
ਕੀ ,ਹੋਂਦ ਬਚਾਉਣ ਲਈ ਅਕਾਲੀ ਲੜਨਗੇ ਚੋਂਣਾ ?
Akali will fight
ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿੱਚ ਬੇਸ਼ੱਕ ਅਜੇ ਦੋ ਮਹੀਨਿਆਂ ਤੋਂ ਜ਼ਿਆਦਾ ਦਾ ਸਮਾਂ ਪਿਆ ਹੈ ਪਰ ਪਹਿਲਾਂ ਹੀ ਸਿਆਸੀ ਝਟਕਿਆਂ ਨੇ ਮੌਸਮ ਦੇ ਨਾਲ ਨਾਲ ਸਿਆਸੀ ਮਾਹੌਲ ਵੀ ਗਰਮਾ ਦਿੱਤਾ ਹੈ।  ਭਾਰਤੀ ਜਨਤਾ ਪਾਰਟੀ ਵੱਲੋਂ ਇਕੱਲੇ ਚੋਣਾਂ ਲੜਨ ਦੇ ਐਲਾਨ ਦਾ ਬੇਸ਼ੱਕ ਅਕਾਲੀ ਦਲ ਸੁਆਗਤ ਕਰੇਗਾ ਪਰ ਅਦਰੋਂ ਸ਼ਾਇਦ ਉਸ ਨੂੰ ਅਹਿਸਾਸ ਹੋਵੇਗਾ ਕਿ ਇਸ ਵਾਰ ਸਿਰ ਧੜ ਦੀ ਬਾਜ਼ੀ ਵਾਲੀਆਂ ਚੋਣਾਂ ਹੋਣ ਜਾ ਰਹੀਆਂ ਹਨ ਕਿਉਂਕਿ ਇਸ ਵਾਰ ਛੋਟਾ ਭਰਾ ਨਾਲ ਨਹੀਂ ਸਗੋਂ ਸਾਹਮਣੇ ਖੜ੍ਹਾ ਹੋਵੇਗਾ।
ਦਰਸਲ ,ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਕੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਚੋਣਾਵੀ ਸਮਝੌਤਾ ਨਹੀਂ ਕਰੇਗੀ। ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਤੇ ਖਾਸ ਕਰਕੇ ਸਿੱਖਾਂ ਲਈ ਕੀਤੇ ਕੰਮਾ ਦਾ ਗੁਣਗਾਣ ਕੀਤਾ ਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪਾਰਟੀ ਆਪਣੇ ਹੀ ਬਲਬੂਤੇ ਉੱਤੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜੇਗੀ।
also read ;- ਆਮ ਆਦਮੀ ਪਾਰਟੀ ਦੀ ਹਾਲਤ “ਚੋਰ ਮਚਾਏ ਸ਼ੋਰ”ਵਾਲੀ ਹੈ: ਤਰੁਣ ਚੁੱਘ
ਦਸ ਦਈਏ ਕੇ ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਅਕਾਲੀ ਦਲ ਨੂੰ ਸਮਝੌਤਾ ਨਾ ਹੋਣ ਬਾਰੇ ਪਹਿਲਾਂ ਨਾ ਪਤਾ ਹੋਵੇ, ਕਿਉਂਕਿ ਪਿਛਲੇ ਦਿਨਾਂ ਵਿੱਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਗੱਠਜੋੜ ਤੋਂ ਪਹਿਲਾਂ ਜੋ ਮੁੱਦੇ ਭਾਜਪਾ ਸਾਹਮਣੇ ਰੱਖੇ ਗਏ ਸੀ ਉਸ ਤੋਂ ਉਹ ਸਾਫ਼ ਸੀ ਕਿ ਭਾਜਪਾ ਦੀ ਉਹ ਹਜ਼ਮ ਨਹੀਂ ਹੋਣਗੇ। ਮੀਟਿੰਗ ਵਿੱਚ ਅਕਾਲੀ ਦਲ ਕੇ ਕਿਸਾਨੀ ਮੰਗਾਂ ਦਾ ਹੱਲ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਜ਼ੋਰ ਨਾਲ ਉਭਾਰਿਆ ਸੀ। ਇਨ੍ਹਾਂ ਮੁੱਦਿਆਂ ਨਾਲ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚੋਂ ਗੁਆਚੀ ਆਪਣੀ ਸਿਆਸੀ ਜ਼ਮੀਨ ਨੂੰ ਮੁੜ ਤਲਾਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਕਿਉਂਕਿ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਤੇ ਜੇ ਇਹੀ ਪੰਜਾਬ ਦੀ ਗੱਲ ਨਹੀਂ ਕਰੇਗੀ ਤਾਂ ਇਨ੍ਹਾਂ ਦਾ ਪਿੰਡਾਂ ਵਿੱਚ ਜਾ ਕੇ ਵੋਟਾਂ ਮੰਗਣਾ ਔਖਾ ਹੋ ਜਾਣਾ ਸੀ।Akali will fight