cancel - Nirpakh Post

ਪੰਜਾਬ ਪਾਵਰਕਾਮ ਨੇ ਫੀਲਡ ਸਟਾਫ਼ ਦੀਆਂ ਛੁੱਟੀਆਂ ਕੀਤੀਆਂ ਰੱਦ
ਤੇਜ਼ ਗਰਮੀ ਕਾਰਨ ਬਿਜਲੀ ਦੀ ਖ਼ਪਤ ਵਿਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲਾਈਨਾਂ ’ਤੇ ਲੋਡ ਵਧ ਰਿਹਾ ਹੈ ਅਤੇ ਬਿਜਲੀ ਦੇ ਫਾਲਟ ਵਧ ਰਹੇ ਹਨ। ਅਜਿਹੇ ਹਾਲਾਤ ਵਿਚ ਸਟਾਫ਼ ਦੀ ਕਮੀ ਵਿਭਾਗ ਲਈ ਵੱਡੀ ਪ੍ਰੇਸ਼ਾਨੀ ਖੜ੍ਹੀ ਕਰ ਰਹੀ ਹੈ। ਪਾਵਰਕਾਮ ਨੇ ਗਰਮੀ ਦੇ ਮੌਸਮ ਅਤੇ ਝੋਨੇ ਦੀ ਲਵਾਈ ਨੂੰ ਮੁੱਖ ਰੱਖਦਿਆਂ ਫੀਲਡ ਸਟਾਫ਼ ਦੀਆਂ ਛੁੱਟੀਆਂ ’ਤੇ ਰੋਕ ਲਾ ਦਿੱਤੀ ਹੈ। ਪਿਛਲੇ ਕੁਝ ਦਿਨਾਂ ਤੋਂ ਤੇਜ਼ੀ ਨਾਲ ਵਧ ਰਹੀ ਬਿਜਲੀ ਦੀ ਡਿਮਾਂਡ ਕਾਰਨ ਪਾਵਰਕਾਮ ਦਾ ਸਿਸਟਮ ਡਾਵਾਂਡੋਲ ਹੋ ਰਿਹਾ ਹੈ। ਅਜਿਹੇ ਹਾਲਾਤ ਵਿਚ ਵਿਭਾਗੀ ਅਧਿਕਾਰੀਆਂ ਨੂੰ ਸਿਸਟਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਖ਼ਤ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਘਰੇਲੂ ਖਪਤਕਾਰਾਂ ਦੇ ਪੱਧਰ ’ਤੇ ਬਿਜਲੀ ਦੀ ਮੰਗ ਵਧਣ ਕਾਰਨ ਟਰਾਂਸਫਾਰਮਰ ਵਾਰ-ਵਾਰ ਓਵਰਲੋਡ ਹੋ ਰਹੇ ਹਨ, ਜਿਸ ਕਾਰਨ ਫਾਲਟ ਦੇ ਮਾਮਲੇ ਵਧ ਰਹੇ ਹਨ।Staff holidays cancelled

ਇਸੇ ਲੜੀ ਤਹਿਤ ਅੱਜ ਉੱਤਰੀ ਜ਼ੋਨ ਅਧੀਨ ਬਿਜਲੀ ਦੇ ਫ਼ਾਲਟ ਦੀਆਂ 3800 ਤੋਂ ਵੱਧ ਸ਼ਿਕਾਇਤਾਂ ਸੁਣਨ ਨੂੰ ਮਿਲੀਆਂ। ਇਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਭਾਗੀ ਅਮਲੇ ਨੂੰ ਭਾਰੀ ਜੱਦੋ-ਜਹਿਦ ਕਰਨੀ ਪਈ। ਇਸ ਦੇ ਨਾਲ ਹੀ ਮੁਰੰਮਤ ਦੇ ਨਾਂ ’ਤੇ ਕਈ ਇਲਾਕਿਆਂ ’ਚ 4-5 ਤੋਂ ਲੈ ਕੇ 7-8 ਘੰਟੇ ਤੱਕ ਬਿਜਲੀ ਬੰਦ ਰੱਖਣੀ ਪਈ। ਤੇਜ਼ ਗਰਮੀ ’ਚ ਘਰਾਂ ’ਚ ਫਸੇ ਲੋਕਾਂ ਲਈ ਏ. ਸੀ. ਹੀ ਇਕਲੌਤਾ ਸਹਾਰਾ ਸਾਬਤ ਹੋ ਰਿਹਾ ਹੈ। ਅਜਿਹੇ ’ਚ ਫਾਲਟ ਪੈਣ ਨਾਲ ਏ. ਸੀ. ਬੰਦ ਹੋ ਜਾਂਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵਧ ਜਾਂਦੀਆਂ ਹਨ। ਸ਼ਹਿਰ ਦੇ ਮੁੱਖ ਇਲਾਕਿਆਂ, ਦਿਹਾਤੀ ਅਤੇ ਨੇੜਲੇ ਛੋਟੇ ਸ਼ਹਿਰਾਂ ਵਿਚ ਰੋਜ਼ਾਨਾ ਲੱਗਣ ਵਾਲੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਆਮ ਜਨਤਾ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।Staff holidays cancelled

also read :- ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਰੱਦ, ਲਏ ਲਾਭ ਹੋਣਗੇ ਵਾਪਸ: ਡਾ.ਬਲਜੀਤ ਕੌਰ

ਲੋਕਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਫਾਲਟ ਠੀਕ ਨਾ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਜਾਂਦੀਆਂ ਹਨ। ਇਸ ਲਈ ਵਿਭਾਗ ਨੂੰ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਕੱਢਣਾ ਚਾਹੀਦਾ ਹੈ। ਲੋਕਾਂ ਦੀਆਂ ਸ਼ਿਕਾਇਤਾਂ ਵਿਚਕਾਰ ਪਾਵਰਕਾਮ ਨੇ ਝੋਨੇ ਦੇ ਸੀਜ਼ਨ ਦਾ ਹਵਾਲਾ ਦਿੰਦਿਆਂ ਫੀਲਡ ਸਟਾਫ਼ ਦੀਆਂ ਛੁੱਟੀਆਂ ’ਤੇ ਰੋਕ ਲਾ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸ਼ਿਫਟ ਅਨੁਸਾਰ ਕਿਸਾਨਾਂ ਨੂੰ 8 ਘੰਟੇ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਇਸ ਕਾਰਨ ਫੀਲਡ ਸਟਾਫ਼ ਨੂੰ ਛੁੱਟੀ ਨਾ ਲੈਣ ਲਈ ਕਿਹਾ ਜਾ ਰਿਹਾ ਹੈ, ਇਸ ਕਾਰਨ ਡਿਵੀਜ਼ਨ ਪੱਧਰ ’ਤੇ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇਗੀ।Staff holidays cancelled

ਸੁਪਰੀਮ ਕੋਰਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਖ਼ਿਲਾਫ਼ ਅਪਰਾਧਿਕ ਕਾਰਵਾਈ ਰੱਦ
ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਵਰਗੀ ਪਿਤਾ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਧੋਖਾਧੜੀ ਕੇਸ ਵਿੱਚ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ।Criminal proceedings cancelled

ਸੁਪਰੀਮ ਕੋਰਟ ਨੇ ਆਖਿਆ ਕਿ ਟਰੈਲ ਕੋਰਟ ਵੱਲੋਂ ਜਾਰੀ ਸੰਮਨ ਆਰਡਰ “ਕਾਨੂੰਨੀ ਪ੍ਰਕਿਰਿਆ ਦੇ ਦੁਰਉਪਯੋਗ ਤੋਂ ਇਲਾਵਾ ਕੁਝ ਨਹੀਂ ਹਨ। “Criminal proceedings cancelled

ਸੁਪਰੀਮ ਕੋਰਟ ਦੀ ਬੈਂਚ ਨੇ ਹੁਸ਼ਿਆਰਪੁਰ ਵਿਚ ਹੇਠਲੀ ਅਦਾਲਤ ਵੱਲੋਂ ਜਾਰੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਰਕਰਾਰ ਰੱਖੇ ਸੰਮਨ ਨੂੰ ਰੱਦ ਕਰ ਦਿੱਤਾ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 11 ਅਪਰੈਲ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦੀਆਂ ਪਟੀਸ਼ਨਾਂ ਉਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

also read :- AGTF ਵਲੋਂ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਸਣੇ 8 ਗ੍ਰਿਫਤਾਰ

ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦੀ ਬੁੱਧਵਾਰ ਨੂੰ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ।Criminal proceedings cancelled

ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਰੱਦ, ਸਜ਼ਾ ਮਗਰੋਂ ਹੋਇਆ ਵੱਡਾ ਐਕਸ਼ਨ
Rahul Gandhi’s membership of Lok Sabha canceled ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਿਆ ਹੈ। ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਹੈ। ਦਰਅਸਲ, ਸੂਰਤ ਕੋਰਟ ਨੇ ਮਾਣਹਾਨੀ ਮਾਮਲੇ ਵਿੱਚ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਸੀ। ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਤੋਂ ਸਾਂਸਦ ਸੀ। ਦੱਸ ਦੇਈਏ ਕਿ ਰਾਹੁਲ ਗਾਂਧੀ ਨੇ 2019 ਵਿੱਚ ਕਰਨਾਟਕ ਵਿੱਚ ਇੱਕ ਰੈਲੀ ਦੌਰਾਨ ਮੋਦੀ ਸਰਨੇਮ ਨੂੰ ਲੈ ਕੇ ਇੱਕ ਟਿੱਪਣੀ ਕੀਤੀ ਸੀ। ਰਾਹੁਲ ਗਾਂਧੀ ਦੇ ਇਸ ਬਿਆਨ ਨੂੰ ਲੈ ਕੇ ਭਾਜਪਾ ਵਿਧਾਇਕ ਤੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਉਨ੍ਹਾਂ ਦੇ ਖਿਲਾਫ਼ ਧਾਰਾ 499, 500 ਦੇ ਤਹਿਤ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ  Rahul Gandhi’s membership of Lok Sabha canceled

ਸੂਰਤ ਕੋਰਟ ਦੇ ਫ਼ੈਸਲੇ ਤੋਂ ਬਾਅਦ ਤੋਂ ਹੀ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ‘ਤੇ ਤਲਵਾਰ ਲਟਕ ਰਹੀ ਸੀ। ਸੁਪਰੀਮ ਕੋਰਟ ਨੇ 2013 ਵਿੱਚ ਫ਼ੈਸਲਾ ਦਿੱਤਾ ਸੀ ਕਿ ਜੇਕਰ ਕਿਸੇ ਵਿਧਾਇਕ ਜਾਂ ਸਾਂਸਦ ਨੂੰ 2 ਸਾਲ ਜਾਂ ਉਸ ਤੋਂ ਵੱਧ ਦੀ ਸਜ਼ਾ ਹੁੰਦੀ ਹੈ ਤਾਂ ਉਸਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇਗੀ। ਸੁਪ੍ਰੀਮ ਕੋਰਟ ਨੇ ਕਿਹਾ ਸੀ ਕਿ ਜੇਕਰ ਸਜ਼ਾ ਦੇ ਖਿਲਾਫ਼ ਪ੍ਰਤੀਨਿਧੀ ਉੱਪਰਲੀ ਅਦਾਲਤ ਵਿੱਚ ਅਪੀਲ ਕਰਦਾ ਹੈ ਤਾਂ ਇਹ ਨਿਯਮ ਲਾਗੂ ਨਹੀਂ ਹੋਵੇਗਾ।

ਦੱਸ ਦੇਈਏ ਕਿ ਕਾਂਗਰਸ ਨੇਤਾ ਰਾਹੁਲ ਨੇਤਾ ਨੂੰ ਸੂਰਤ ਕੋਰਟ ਨੇ ‘ਮੋਦੀ ਸਰਨੇਮ’ ਵਾਲੇ ਬਿਆਨ ਨੂੰ ਲੈ ਕੇ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ। ਰਾਹੁਲ ਗਾਂਧੀ ਨੇ ਕਰਨਾਟਕ ਵਿੱਚ 2019 ਲੋਕ ਸਭਾ ਚੋਣਾਂ ਤੋਂ ਪ[ਹਿਲਾਂ ਇਹ ਬਿਆਨ ਦਿੱਤਾ ਸੀ। ਕੋਰਟ ਨੇ ਰਾਹੁਲ ਨੂੰ 15 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦਿੰਦੇ ਹੋਏ ਸਜ਼ਾ ਨੂੰ 30 ਦਿਨ ਦੇ ਲਈ ਸਸਪੈਂਡ ਕਰ ਦਿੱਤਾ। ਇਸ ਦੌਰਾਨ ਰਾਹੁਲ ਗਾਂਧੀ ਉਪਰਲੀ ਅਦਾਲਤ ਵਿੱਚ ਸਜ਼ਾ ਨੂੰ ਚੁਣੌਤੀ ਦੇ ਸਕਦੇ ਹਨ। Rahul Gandhi’s membership of Lok Sabha canceled

read also :ਮਾਣਹਾਨੀ ਦੇ ਕੇਸ ਚ ਸਜ਼ਾ ਸੁਣਾਉਣ ਸਮੇਂ ਰਾਹੁਲ ਗਾਂਧੀ ਨੂੰ ਦੇਖੋ ਕੀ-ਕੀ ਕਿਹਾ ?