ravneetbittu - Nirpakh Post
Gunman posted with Bittu’s PA
ਮੋਗਾ-ਲੁਧਿਆਣਾ ਜੀ.ਟੀ. ਰੋਡ ’ਤੇ ਦੇਰ ਰਾਤ ਨੇੜੇ ਪਿੰਡ ਨੱਥੂਵਾਲਾ ਦੇ ਕੋਠੇ ਕੋਲ ਤੇਜ਼ ਰਫ਼ਤਾਰ ਅਣਪਛਾਤੀ ਗੱਡੀ ਦੀ ਲਪੇਟ ’ਚ ਆਉਣ ਕਾਰਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪੀ.ਏ. ਰਾਜੀਵ ਰਾਜਾ ਨਾਲ ਬਤੌਰ ਗੰਨਮੈਨ ਤਾਇਨਾਤ ਹਰਮਨਬੀਰ ਸਿੰਘ ਨਿਵਾਸੀ ਲੁਧਿਆਣਾ ਸਿਟੀ ਦੀ ਮੌਤ ਹੋਣ ਦਾ ਪਤਾ ਲੱਗਾ ਹੈ।
ਇਸ ਸਬੰਧ ਵਿਚ ਅਜੀਤਵਾਲ ਪੁਲਸ ਵੱਲੋਂ ਮ੍ਰਿਤਕ ਦੀ ਭੈਣ ਕਮਲਪ੍ਰੀਤ ਕੌਰ ਨਿਵਾਸੀ ਪਿੰਡ ਰਾਮੂਵਾਲਾ ਨਵਾਂ ਦੀ ਸ਼ਿਕਾਇਤ ’ਤੇ ਅਣਪਛਾਤੇ ਵ੍ਹੀਕਲ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਮਲਪ੍ਰੀਤ ਕੌਰ ਨੇ ਕਿਹਾ ਕਿ ਉਸ ਦਾ ਭਰਾ ਹਰਮਨਦੀਪ ਸਿੰਘ ਜੋ ਪੰਜਾਬ ਪੁਲਸ ਵਿਚ ਨੌਕਰੀ ਕਰਦਾ ਸੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪੀ.ਏ. ਰਾਜੀਵ ਰਾਜਾ ਨਾਲ ਬਤੌਰ ਗੰਨਮੈਨ ਲੁਧਿਆਣਾ ਵਿਖੇ ਤਾਇਨਾਤ ਸੀ।Gunman posted with Bittu’s PA
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2024)
ਬੀਤੇ ਦਿਨ ਉਹ ਉਸ ਨੂੰ ਮਿਲਣ ਲਈ ਆਪਣੀ ਸਕੂਟਰੀ ’ਤੇ ਪਿੰਡ ਰਾਮੂਵਾਲਾ ਆਇਆ ਸੀ, ਜਦੋਂ ਉਹ ਆਪਣੀ ਡਿਊਟੀ ’ਤੇ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿਚ ਅਣਪਛਾਤੇ ਵ੍ਹੀਕਲ ਚਾਲਕ ਨੇ ਉਸ ਦੇ ਭਰਾ ਦੀ ਸਕੂਟਰੀ ਨੂੰ ਟੱਕਰ ਮਾਰੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।Gunman posted with Bittu’s PA
Opposition to sending Bittu to Rajya Sabha
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਭੇਜਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਦਾ ਅੰਦਰੂਨੀ ਤੌਰ ‘ਤੇ ਵਿਰੋਧ ਸ਼ੁਰੂ ਹੋ ਗਿਆ ਹੈ। ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਪੋਤੇ ਹਨ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਨ। ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਸੀ ਪਰ ਰਵਨੀਤ ਬਿੱਟੂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਤੋਂ ਹਾਰ ਗਏ ਸਨ।
ਲੋਕ ਸਭਾ ਚੋਣਾਂ ਹਾਰਨ ਦੇ ਬਾਵਜੂਦ ਭਾਜਪਾ ਨੇ ਰਵਨੀਤ ਬਿੱਟੂ ਨੂੰ ਕੇਂਦਰ ‘ਚ ਮੰਤਰੀ ਬਣਾਇਆ ਹੋਇਆ ਹੈ। ਹਰਿਆਣਾ ਦੀ ਇਕ ਮਾਤਰਾ ਖ਼ਾਲੀ ਸੀਟ ਤੋਂ ਰਾਜ ਸਭਾ ‘ਚ ਜਾਣ ਦਾ ਸੁਫ਼ਨੇ ਦੇਖ ਰਹੇ ਭਾਜਪਾ ਆਗੂਆਂ ਨੂੰ ਜਦੋਂ ਰਵਨੀਤ ਬਿੱਟੂ ਨੂੰ ਇੱਥੋਂ ਰਾਜ ਸਭਾ ਭੇਜਣ ਦੀ ਤਿਆਰੀ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਹ ਕਹਿੰਦੇ ਹੋਏ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਪੰਜਾਬ ਨੇ ਹਮੇਸ਼ਾ ਹਰਿਆਣਾ ਦੇ ਹਿੱਤਾਂ ਦੀ ਅਣਦੇਖੀ ਕੀਤੀ ਹੈ। ਹਰਿਆਣਾ ਅਤੇ ਪੰਜਾਬ ਸਰਕਾਰਾਂ ਵਿਚਕਾਰ ਐੱਸ. ਵਾਈ. ਐੱਲ. ਨਹਿਰ ਦੇ ਪਾਣੀ ਦਾ ਮੁੱਦਾ ਵੀ ਪੈਂਡਿੰਗ ਹੈ।Opposition to sending Bittu to Rajya Sabha
also read :- ਮਨੂ ਭਾਕਰ ਅਤੇ ਸਰਬਜੋਤ ਸਿੰਘ ਦੀ ਜੋੜੀ ਨੇ ਰਚਿਆ ਇਤਿਹਾਸ, ਭਾਰਤ ਨੂੰ ਮਿਲਿਆ ਇੱਕ ਹੋਰ ਮੈਡਲ
ਇਸ ਤੋਂ ਇਲਾਵਾ ਰਾਜਧਾਨੀ ਅਤੇ ਹਾਈਕੋਰਟ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਪੰਜਾਬ ਦੇ ਆਗੂਆਂ ਦੀ ਹਰਿਆਣਵੀਆਂ ਤੋਂ ਰਾਏ ਵੱਖਰੀ ਹੁੰਦੀ ਹੈ। ਉਕਤ ਆਗੂਆਂ ਦਾ ਕਹਿਣਾ ਹੈ ਕਿ ਰਵਨੀਤ ਬਿੱਟੂ ਸ੍ਰੀ ਅਨੰਦਪੁਰ ਸਾਹਿਬ ਅਤੇ ਲੁਧਿਆਣਾ ਤੋਂ 3 ਵਾਰ ਕਾਂਗਰਸ ਦੀ ਟਿਕਟ ‘ਤੇ ਸੰਸਦ ਮੈਂਬਰ ਰਹੇ ਹਨ। ਅਜਿਹੇ ‘ਚ ਜੇਕਰ ਉਨ੍ਹਾਂ ਨੂੰ ਹਰਿਆਣਾ ‘ਚ ਭਾਜਪਾ ਸਿੱਖ ਚਿਹਰੇ ਦੇ ਰੂਪ ‘ਚ ਲੈ ਕੇ ਆਵੇਗੀ ਤਾਂ ਪਾਰਟੀ ਨਾਲ ਪਹਿਲਾਂ ਤੋਂ ਜੁੜੇ ਸਿੱਖ ਆਗੂਆਂ ਅਤੇ ਰਾਜ ਸਭਾ ਦੀ ਦੌੜ ‘ਚ ਸ਼ਾਮਲ ਪਾਰਟੀ ਦੇ ਸਮਰਪਿਤ ਆਗੂਆਂ ਅਤੇ ਕਾਰਕੁੰਨਾਂ ‘ਚ ਨਾਰਾਜ਼ਗੀ ਵਧੇਗੀ। ਉਕਤ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਜੇਕਰ ਕਿਸੇ ਸਿੱਖ ਨੂੰ ਹੀ ਰਾਜ ਸਭਾ ‘ਚ ਭੇਜਣਾ ਚਾਹੁੰਦੀ ਹੈ ਤਾਂ ਉਹ ਹਰਿਆਣਾ ਮੂਲ ਦਾ ਹੋਣਾ ਜ਼ਰੂਰੀ ਹੈ।Opposition to sending Bittu to Rajya Sabha
ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿਚ ਰਵਨੀਤ ਬਿੱਟੂ!
Bittu in favor of Bandi Singh!
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੰਤਰੀ ਬਣਨ ਤੋਂ ਬਾਅਦ ਆਪਣਾ ਮਨ ਵੀ ਬਦਲ ਲਿਆ ਹੈ। ਦਰਅਸਲ ਰਵਨੀਤ ਬਿੱਟੂ ਦਾ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੋਈ ਪਲਾਨ ਹੈ ਤਾਂ ਮੈਂ ਉਸ ਫੈਸਲੇ ਦਾ ਵਿਰੋਧ ਨਹੀਂ ਕਰਾਂਗਾ। ਦੱਸ ਦਈਏ ਕਿ ਰਵਨੀਤ ਬਿੱਟੂ ਹੁਣ ਤੱਕ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਰਹੇ ਹਨ।Bittu in favor of Bandi Singh!
ਦਰਅਸਲ ਹਵਾਰਾ ਕਮੇਟੀ ਨੇ ਖਦਸ਼ਾ ਪ੍ਰਗਟਾਇਆ ਸੀ ਕਿ ਨਵੇਂ ਬਣੇ ਕੇਂਦਰੀ ਮੰਤਰੀ ਮੰਡਲ ਵਿੱਚ ਰਵਨੀਤ ਸਿੰਘ ਬਿੱਟੂ ਨੂੰ ਸ਼ਾਮਲ ਕੀਤੇ ਜਾਣ ਤੋਂ ਬਾਅਦ ਹੁਣ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਹੋਰ ਲਟਕ ਜਾਵੇਗਾ। ਹਵਾਰਾ ਕਮੇਟੀ ਦੇ ਮੈਂਬਰ ਪ੍ਰੋ. ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਡਾ. ਸੁਖਦੇਵ ਸਿੰਘ ਬਾਬਾ ਅਤੇ ਮਹਾਂਬੀਰ ਸਿੰਘ ਸੁਲਤਾਨਵਿੰਡ ਨੇ ਕਿਹਾ ਸੀ ਕਿ ਰਵਨੀਤ ਸਿੰਘ ਬਿੱਟੂ ਜਦੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਸਨ ਤਾਂ ਉਹ ਉਸ ਵੇਲੇ ਵੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਸਨ।Bittu in favor of Bandi Singh!
also read :- ਰੋਜ਼ੀ-ਰੋਟੀ ਕਮਾਉਣ ਗਏ 42 ਭਾਰਤੀਆਂ ਦੀ ਦਰਦਨਾਕ ਮੌਤ! ਐਕਸ਼ਨ ਮੋਡ ‘ਚ ਸਰਕਾਰ, ਮੋਦੀ ਨੇ ਕੀਤੀ ਹੰਗਾਮੀ ਮੀਟਿੰਗ
ਉਨ੍ਹਾਂ ਕਿਹਾ ਕਿ ਹੁਣ ਜਦੋਂ ਰਵਨੀਤ ਸਿੰਘ ਬਿੱਟੂ ਕੇਂਦਰ ਦੇ ਰਾਜ ਮੰਤਰੀ ਹਨ ਤਾਂ ਵਿਰੋਧ ਕਰਨ ਦੀ ਸ਼ਕਤੀ ਵਿਚ ਵਾਧਾ ਹੋ ਗਿਆ ਹੈ, ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਲਈ ਨਵੀਂ ਚੁਣੌਤੀ ਹੈ। ਹਾਲਾਂਕਿ ਹੁਣ ਰਵਨੀਤ ਸਿੰਘ ਬਿੱਟੂ ਦੇ ਇਸ ਬਿਆਨ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਰਵਨੀਤ ਬਿੱਟੂ ਨੇ ਅੱਧੀ ਰਾਤ ਨੂੰ ਸਰਕਾਰੀ ਘਰ ਖਾਲੀ ਕਰ ਦਿੱਤਾ, BJP ਦਫ਼ਤਰ ਨੂੰ ਬਣਾਇਆ ਨਵਾਂ ਘਰ
Bhunje saun bittu cut all night
ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਆਪਣਾ ਸਰਕਾਰੀ ਸੈੱਲ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ‘ਚ ਫਰਸ਼ ‘ਤੇ ਸੌਂ ਕੇ ਬਿਤਾਈ। ਸਰਕਾਰੀ ਮਕਾਨ ਨੂੰ ਲੈ ਕੇ ਚੱਲ ਰਹੇ ਵਿਵਾਦ ਤੋਂ ਬਾਅਦ ਬਿੱਟੂ ਅੱਧੀ ਰਾਤ ਨੂੰ ਆਪਣੇ ਸੁਰੱਖਿਆ ਮੁਲਾਜ਼ਮਾਂ ਸਮੇਤ ਸਾਰੇ ਸਾਜੋ ਸਮਾਨ ਸਮੇਤ ਭਾਜਪਾ ਦਫ਼ਤਰ ਪੁੱਜੇ। ਬਿੱਟੂ ਨੇ ਜ਼ਿਲ੍ਹਾ ਭਾਜਪਾ ਦਫ਼ਤਰ ਨੂੰ ਆਪਣਾ ਨਵਾਂ ਘਰ ਬਣਾ ਲਿਆ ਹੈ।
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਘਰ ‘ਤੇ 1 ਕਰੋੜ 84 ਲੱਖ ਰੁਪਏ ਦਾ ਬਕਾਇਆ ਸੀ, ਜਿਸ ਦਾ ਭੁਗਤਾਨ ਕਰਨ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਐਨ.ਓ.ਸੀ. ਇਸ ਤੋਂ ਬਾਅਦ ਉਹ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕੇ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ 10 ਸਾਲਾਂ ਤੋਂ ਇਸ ਘਰ ਵਿੱਚ ਰਹਿ ਰਹੇ ਹਨ ਅਤੇ 2017 ਅਤੇ 2019 ਦੀਆਂ ਚੋਣਾਂ ਵੀ ਲੜ ਚੁੱਕੇ ਹਨ। ਉਸ ਸਮੇਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਪੂਰੀ ਮਨਜ਼ੂਰੀ ਦਿੱਤੀ ਗਈ ਸੀ ਪਰ ਹੁਣ ਨਾਮਜ਼ਦਗੀ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨੂੰ 1 ਕਰੋੜ 84 ਲੱਖ ਰੁਪਏ ਦਾ ਨੋਟਿਸ ਦਿੱਤਾ ਗਿਆ ਹੈ।Bhunje saun bittu cut all night
also read ;- ਹਰਿਆਣਾ ‘ਚ ਵੱਡੀ ਸਿਆਸੀ ਹਲਚਲ, ਡਿੱਗੇਗੀ ਸਰਕਾਰ? ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਲਿਖੀ ਚਿੱਠੀ..
ਉਸ ਨੇ ਦੱਸਿਆ ਕਿ ਉਸ ਨੇ ਆਪਣੀ ਪੱਕੀ ਜ਼ਮੀਨ ਗਿਰਵੀ ਰੱਖ ਕੇ ਪੈਸੇ ਇਕੱਠੇ ਕਰਕੇ ਪ੍ਰਸ਼ਾਸਨ ਕੋਲ ਜਮ੍ਹਾਂ ਕਰਵਾ ਦਿੱਤੇ ਹਨ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਾਇਆ ਕਿ ਇਹ ਘਰ ਸੁਰੱਖਿਆ ਦੇ ਨਜ਼ਰੀਏ ਤੋਂ ਠੀਕ ਸੀ ਅਤੇ ਹੁਣ ਉਹ ਨਵਾਂ ਘਰ ਲੱਭਣਗੇ ਜਿੱਥੇ ਸੁਰੱਖਿਆ ਦੇ ਪ੍ਰਬੰਧਾਂ ਅਨੁਸਾਰ ਘਰ ਲਿਆ ਜਾਵੇਗਾ।
ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਮਕਾਨ ਗਿਰਵੀ ਰੱਖ ਕੇ ਪੈਸੇ ਜਮ੍ਹਾ ਕਰਵਾਏ ਹਨ। ਜਿਸ ਤੋਂ ਬਾਅਦ ਨਗਰ ਨਿਗਮ ਨੇ ਸ਼ੁੱਕਰਵਾਰ ਨੂੰ ਐਨ.ਓ.ਸੀ. ਜਿਸ ਕਾਰਨ ਬਿੱਟੂ ਨਾਮਜ਼ਦਗੀ ਲਈ ਘੰਟਾ ਘੰਟਾ ਡੀਐਮ ਦਫ਼ਤਰ ਵਿੱਚ ਬੈਠੇ ਹਨ। ਇਸ ਦੇ ਲਈ ਬਿੱਟੂ ਨੇ ‘ਆਪ’ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਫਾਰਮ ਰੱਦ ਕਰਵਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਬਿੱਟੂ ਨੇ ਕਿਹਾ, ‘ਮੇਰੇ ਸਿਰ ਕਰੋੜਾਂ ਦਾ ਕਰਜ਼ਾ ਚੜ੍ਹਿਆ ਹੋਇਆ ਹੈ, ਘਰ ਖਾਲੀ ਕਰਨ ਦੇ ਹੁਕਮ ਵੀ ਦੇਰ ਰਾਤ ਆਏ ਹਨ। ਮੈਂ ਬੇਅੰਤ ਸਿੰਘ ਦਾ ਪੋਤਾ ਹਾਂ। ਕਿਸੇ ਤੋਂ ਡਰਦਾ ਨਹੀਂ। ਇਸ ਦੌਰਾਨ ਬਿੱਟੂ ਨੇ ਇਹ ਵੀ ਕਿਹਾ ਕਿ ਜੇਕਰ ਦੁਬਾਰਾ ਭਾਜਪਾ ਦੀ ਸਰਕਾਰ ਆਈ ਤਾਂ ਉਹ ਲੰਡਨ ‘ਚ ਬੈਠੇ ਰਾਘਵ ਚੱਢਾ ਨੂੰ ਫੜ ਕੇ ਜੇਲ੍ਹ ‘ਚ ਡੱਕ ਦੇਣਗੇ।Bhunje saun bittu cut all night
The candidate will be replaced
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਖੁਲਾਸਾ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ ਲੁਧਿਆਣਾ ਤੋਂ ਆਪਣੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਬਦਲਣ ਬਾਰੇ ਵਿਚਾਰ ਕਰ ਰਹੀ ਹੈ, ਕਿਉਂਕਿ ਪਾਰਟੀ ਦੇ ਤਾਜ਼ਾ ਸਰਵੇਖਣ ਮੁਤਾਬਕ ਉਹ ਜਿੱਤ ਦੇ ਹੋਏ ਦਿਖਾਈ ਨਹੀਂ ਦੇ ਰਹੇ ਅਤੇ ਉਹ ਚੌਥੇ ਸਥਾਨ ਉੱਪਰ ਆ ਰਹੇ ਹਨ।
ਵੜਿੰਗ ਨੇ ਖੁਲਾਸਾ ਕੀਤਾ ਕਿ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਤਾਜ਼ਾ ਆਬਜ਼ਰਵਰਾਂ ਵੱਲੋਂ ਕੀਤੇ ਗਏ ਤਾਜ਼ਾ ਸਰਵੇਖਣ ਦੌਰਾਨ, ਬਿੱਟੂ ਨੂੰ 10 ਸਾਲਾਂ ਤੱਕ ਬਹੁਤ ਜ਼ਿਆਦਾ ਨਿੱਜੀ ਸੱਤਾ ਵਿਰੋਧੀ ਭਾਵਨਾ ਦਾ ਸਾਹਮਣਾ ਕਰਨਾ ਪਿਆ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਅੰਦਰੂਨੀ ਸਰਵੇਖਣ ਨੇ ਉਨ੍ਹਾਂ ਨੂੰ ਲੁਧਿਆਣਾ ਦੀ ਲੜਾਈ ਤੋਂ ਪੂਰੀ ਤਰ੍ਹਾਂ ਬਾਹਰ ਕੱਢ ਦਿੱਤਾ ਹੈ ਤੇ ਉਹ ਮੁਕਾਬਲੇ ਵਿੱਚ ਬਾਕੀ ਸਭ ਤੋਂ ਪਿੱਛੇ ਰਹਿ ਸਕਦੇ ਹਨ। ਭਾਜਪਾ ਅਗਲੇ ਕੁਝ ਦਿਨਾਂ ਵਿੱਚ ਇੱਕ ਵੱਖਰੇ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ ਕਿਉਂਕਿ ਪਾਰਟੀ ਦੇ ਅਬਜ਼ਰਵਰ ਮਹਿਸੂਸ ਕਰਦੇ ਹਨ ਕਿ ਹਾਲੇ ਵੀ ਭਾਜਪਾ ਵੱਲੋਂ ਐਲਾਨੇ ਉਮੀਦਵਾਰ ਵਾਲੇ ਫੈਸਲੇ ਵਿੱਚ ਕੁੱਝ ਸੋਧ ਕਰਨ ਦਾ ਸਮਾਂ ਹੈ।The candidate will be replaced
also read :- ਛਾਪੇਮਾਰੀ ‘ਚ ਮਿਲੇ ₹20,00,00,000, ਗਿਣ-ਗਿਣ ਕੇ ਥੱਕ ਗਏ ਅਧਿਕਾਰੀ
ਹਾਲਾਂਕਿ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਭਰੋਸਾ ਪ੍ਰਗਟਾਇਆ ਕਿ ਭਾਜਪਾ ਜਿਸ ਨੂੰ ਵੀ ਮੈਦਾਨ ਵਿੱਚ ਉਤਾਰਦੀ ਹੈ, ਉਹ ਨਾ ਸਿਰਫ਼ ਚੌਥੇ ਜਾਂ ਪੰਜਵੇਂ ਸਥਾਨ ‘ਤੇ ਰਹੇਗਾ, ਸਗੋਂ ਉਹ ਆਪਣੀ ਜ਼ਮਾਨਤ ਵੀ ਗੁਆ ਦੇਵੇਗਾ। ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਜੇਕਰ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਇੱਥੇ ਨਿੱਜੀ ਤੌਰ ‘ਤੇ ਚੋਣ ਲੜਨ ਲਈ ਆਉਂਦੇ ਹਨ, ਤਾਂ ਉਹ ਵੀ ਆਪਣੀ ਜ਼ਮਾਨਤ ਵੀ ਨਹੀਂ ਬਚਾ ਪਾਉਣਗੇ।
ਆਪਣੇ “ਦੋਸਤ” ਬਿੱਟੂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵੜਿੰਗ ਨੇ ਅਫਸੋਸ ਪ੍ਰਗਟਾਇਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉਸ ਵਿਰੁੱਧ ਡੰਮੀ ਉਮੀਦਵਾਰ ਖੜਾ ਕਰਕੇ ਉਨ੍ਹਾਂ ਦੀ ਹਮਾਇਤ ਨੇ ਵੀ ਬਿੱਟੂ ਦੀ ਕੋਈ ਮਦਦ ਨਹੀਂ ਕੀਤੀ ਅਤੇ ਉਸ ਨੂੰ ਮੁਕਾਬਲਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਾਰ ਦੀ ਧੂੜ ਚੱਟਣੀ ਪਈ ਹੈ।The candidate will be replaced
A big stir in politics
ਲੁਧਿਆਣਾ ‘ਚ ਲੋਕ ਸਭਾ ਚੋਣਾਂ ਦੌਰਾਨ ਇਕ-ਦੂਜੇ ਖ਼ਿਲਾਫ਼ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਇੱਕੋ ਮੰਚ ‘ਤੇ ਇਕੱਠੇ ਨਜ਼ਰ ਆਏ।
ਦੋਹਾਂ ਦੇ ਗਲੇ ਮਿਲਦਿਆਂ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਦਰਅਸਲ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਜ਼ਿਲ੍ਹੇ ‘ਚ ਆਯੋਜਿਤ ਬਾਬਾ ਖਾਟੂ ਸ਼ਿਆਮ ਦੇ ਜਾਗਰਣ ‘ਚ ਆਏ ਸਨ। ਇੱਥੇ ਭਜਨ ਗਾਇਕ ਕਨ੍ਹੱਈਆ ਮਿੱਤਲ ਨੇ ਭਜਨ ਵੀ ਗਾਏ।
also read :- ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ
ਇਸ ਦੌਰਾਨ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਨੇ ਇਕ-ਦੂਜੇ ਨੂੰ ਜੱਫੀ ਪਾਈ। ਜਦੋਂ ਕਨ੍ਹੱਈਆ ਮਿੱਤਲ ਨੇ ਗਾਇਆ ਕਿ ਪੰਜਾਬ ਮੇਂ ਫਿਰ ਸਮੇ ਹਮ ਭਗਵਾਂ ਲਹਿਰਾਏਂਗੇ ਤਾਂ ਰਵਨੀਤ ਬਿੱਟੂ ਨੇ ਭੰਗੜਾ ਵੀ ਪਾਇਆ।
ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਬਿੱਟੂ ਦਾ ਪਹਿਲਾ ਵੱਡਾ ਬਿਆਨ
Bittu joins BJP
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਾ ਜਦੋਂ ਲੁਧਿਆਣਾ ਤੋਂ ਮੌਜੂਦਾ ਐੱਮ. ਪੀ. ਅਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਅਚਨਚੇਤ ਭਾਜਪਾ ਵਿਚ ਸ਼ਾਮਲ ਹੋ ਗਏ। ਅਚਨਚੇਤ ਆਈ ਇਸ ਖਬਰ ਨੇ ਪੰਜਾਬ ਦੀ ਸਿਆਸਤ ਦਾ ਪਾਰਾ ਵਧਾ ਦਿੱਤਾ ਹੈ। ਇਸ ਦੌਰਾਨ ਦਿੱਲੀ ਵਿਚ ਭਾਜਪਾ ‘ਚ ਸ਼ਮੂਲੀਅਤ ਦੌਰਾਨ ਬਿੱਟੂ ਨੇ ਕਿਹਾ ਕਿ ਉਹ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਹੈ।
also read ;- ਇੱਕ ਵਾਰ ਸਿੱਖਿਆ ਮੰਤਰੀ ਨੂੰ ਪੁਲਿਸ ਨੇ ਇੰਝ ਚੁੱਕ ਲਿਆ ਹਿਰਾਸਤ ‘ਚ !
ਬਿੱਟੂ ਨੇ ਕਿਹਾ ਕਿ ਉਹ ਸ਼ਹੀਦ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਨੇ ਪੰਜਾਬ ਦੇ ਬਹੁਤ ਮਾੜੇ ਹਾਲਾਤ ਦੇਖੇ ਹਨ, ਜਿਨ੍ਹਾਂ ਵਿਚੋਂ ਪੰਜਾਬ ਨੂੰ ਬਾਹਰ ਆਉਂਦਾ ਵੀ ਦੇਖਿਆ ਹੈ। ਉਹ ਦਾਅਵੇ ਨਾਲ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਨਾਲ ਬਹੁਤ ਪਿਆਰ ਕਰਦੇ ਹਨ, ਉਹ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ ਜਿਸ ਲਈ ਇਕ ਬਰਿੱਜ ਦੀ ਜ਼ਰੂਰਤ ਹੈ ਅਤੇ ਉਹ ਇਸ ਵਿਚਾਲੇ ਬਰਿੱਜ ਦਾ ਕੰਮ ਕਰਨਗੇ। ਅੱਗੇ ਵੀ ਮੋਦੀ ਸਰਕਾਰ ਹੀ ਆਵੇਗੀ। ਪੰਜਾਬ ਦੇ ਕਿਸਾਨਾਂ ਲਈ, ਪੰਜਾਬ ਦੇ ਦੁਕਾਨਦਾਰਾਂ ਲਈ, ਪੰਜਾਬ ਦੀ ਇੰਡਸਟਰੀ ਦੀ ਅੱਜ ਬਾਂਹ ਫੜਨ ਦੀ ਲੋੜ ਹੈ। ਉਹ ਕੇਂਦਰ ਸਰਕਾਰ ਅਤੇ ਪੰਜਾਬ ਵਿਚਾਲੇ ਇਕ ਕੜੀ ਦਾ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਤਿੰਨ ਖੇਤੀ ਬਿੱਲ ਅਕਾਲੀ ਦਲ ਹੀ ਲੈ ਕੇ ਆਇਆ ਸੀ, ਬਾਅਦ ਵਿਚ ਇਹ ਪਿੱਛੇ ਹਟ ਗਏ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।Bittu joins BJP