cake - Nirpakh Post
A new twist in the case of death
ਪਟਿਆਲਾ  – ( ਮਾਲਕ ਸਿੰਘ ਘੁੰਮਣ )- ਪਟਿਆਲਾ ਵਿਚ 10 ਸਾਲਾ ਬੱਚੀ ਮਾਨਵੀ ਦੀ ਆਪਣੇ ਹੀ ਜਨਮ ਦਿਨ ‘ਤੇ ਕੇਕ ਖਾਣ ਨਾਲ ਹੋਈ ਮੌਤ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਪੁਲਸ ਵਲੋਂ ਲੈਬ ਵਿਚ ਭੇਜੇ ਗਏ ਕੇਕ ਦੇ ਸੈਂਪਲਾਂ ਦੀ ਫਾਈਨਲ ਰਿਪੋਰਟ ਆ ਗਈ ਹੈ। ਰਿਪੋਰਟ ਮੁਤਾਬਕ ਕੇਕ ਵਿਚ ਕੋਈ ਵੀ ਜ਼ਹਿਰੀਲਾ ਪਦਾਰਥ ਨਹੀਂ ਪਾਇਆ ਗਿਆ ਹੈ। ਦਰਅਸਲ ਪਿਛਲੀ 24 ਮਾਰਚ ਨੂੰ ਪਟਿਆਲਾ ‘ਚ ਬੱਚੀ ਮਾਨਵੀ ਦਾ ਜਨਮ ਦਿਨ ਸੀ ਅਤੇ ਪਰਿਵਾਰ ਵਲੋਂ ਆਨਲਾਈਨ ਕੇਕ ਮੰਗਵਾਇਆ ਗਿਆ ਸੀ, ਜਿਸ ਨੂੰ ਖਾਣ ਤੋਂ ਬਾਅਦ ਪੂਰੇ ਪਰਿਵਾਰ ਦੀ ਸਿਹਤ ਵਿਗੜ ਗਈ ਸੀ ਜਿਸ ਵਿਚ 10 ਸਾਲਾ ਮਾਨਵੀ ਦੀ ਮੌਤ ਹੋ ਗਈ ਸੀ।A new twist in the case of death
also read :- ਪੰਜਾਬ ‘ਚ ਗਰਮੀ ਨੇ ਤੋੜਿਆ 10 ਸਾਲਾਂ ਦਾ ਰਿਕਾਰਡ !
ਇਸ ਤੋਂ ਬਾਅਦ ਪਰਿਵਾਰ ਲਗਾਤਾਰ ਇਨਸਾਫ ਦੀ ਮੰਗ ਕਰਦਾ ਆ ਰਿਹਾ ਸੀ ਪਰ ਪਹਿਲਾਂ ਹੀ ਪੁਲਸ ਨੇ ਪਰਿਵਾਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਕੇਕ ਬਣਾਉਣ ਵਾਲੇ ਸਣੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਸੀ ਪਰ ਬੇਕਰੀ ਦਾ ਮਾਲਕ ਮਾਮਲਾ ਦਰਜ ਹੋਣ ਮਗਰੋਂ ਫਰਾਰ ਹੋ ਗਿਆ ਸੀ ਜਿਸ ਨੂੰ ਅੱਜ 2 ਮਹੀਨੇ ਦਾ ਸਮਾਂ ਹੋ ਚੁੱਕਾ ਹੈ ਪਰ ਅੱਜ ਇਸ ਮਾਮਲੇ ‘ਚ ਖਰੜ ਤੋਂ ਵਿਸਰਾ ਰਿਪੋਰਟ ਸਾਹਮਣੇ ਆਈ ਹੈ ਜਿਸ ‘ਚ ਸਾਫ ਆਖਿਆ ਗਿਆ ਹੈ ਕਿ ਕੇਕ ਵਿਚ ਕੁਝ ਵੀ ਜ਼ਹਿਰੀਲਾ ਨਹੀਂ ਸੀ। ਦੂਜੇ ਪਾਸੇ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਾਡਾ ਤਾਂ ਸਾਰਾ ਕੁਝ ਬਰਬਾਦ ਹੋ ਗਿਆ ਹੈ, ਸਾਡੀ ਬੱਚੀ ਦੀ ਜਾਨ ਤਕ ਚਲੀ ਗਈ। A new twist in the case of death
Death of a girl child
ਕੇਕ ਖਾਣ ਨਾਲ ਪਟਿਆਲਾ ਦੀ ਰਹਿਣ ਵਾਲੀ ਮਾਨਵੀ ਸ਼ਰਮਾ ਦੀ ਮੌਤ (Patiala Cake Death Case) ਮਾਮਲੇ ਵਿਚ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਕੇਕ ਵਿਚ ਸਿੰਥੈਟਿਕ ਸਵੀਟਨਰ ਯਾਨੀ ਨਕਲੀ ਮਿੱਠੇ ਦੀ ਵਰਤੋਂ ਕੀਤੀ ਗਈ ਸੀ। ਜਿਸ ਕਰਕੇ ਮਾਨਵੀ ਦੀ ਜਾਨ ਗਈ। ਜਿਹੜਾ ਕੇਕ 24 ਮਾਰਚ ਨੂੰ ਮਾਨਵੀ ਨੇ ਖਾਧਾ ਸੀ, ਉਸ ਵਿੱਚ ਭਾਰੀ ਮਾਤਰਾ ‘ਚ ਸਿੰਥੈਟਿਕ ਸਵੀਟਨਰ ਪਾਏ ਗਏ।
ਐਨਡੀਟੀਵੀ ਨੂੰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਵਿਜੇ ਜਿੰਦਲ ਨੇ ਦੱਸਿਆ ਕਿ ਕੇਕ ਦਾ ਨਮੂਨਾ ਜਾਂਚ ਲਈ ਇਕੱਠਾ ਕੀਤਾ ਗਿਆ ਸੀ ਅਤੇ ਬਾਅਦ ਦੀ ਰਿਪੋਰਟ ਵਿੱਚ ਸੈਕਰੀਨ (Saccharine) ਦੀ ਮੌਜੂਦਗੀ ਪਾਈ ਗਈ ਹੈ, ਜੋ ਕਿ ਇੱਕ ਸਿੰਥੈਟਿਕ ਸਵੀਟਨਰ ਯਾਨੀ ਨਕਲੀ ਮਿੱਠਾ ਹੈ। ਜਿਸ ਨੂੰ ਕੇਕ ਤੇ ਪੇਸਟਰੀਆਂ ‘ਚ ਇਸਤੇਮਾਲ ਕੀਤਾ ਜਾਂਦਾ ਹੈ। ਹਾਲਾਂਕਿ ਸੈਕਰੀਨ ਦੀ ਆਮ ਤੌਰ ਉਤੇ ਭੋਜਨ ਅਤੇ ਪੀਣ ਵਾਲੇ ਪਦਾਰਥਾਂ ਵਿੱਚ ਘੱਟ ਮਾਤਰਾ ਵਿੱਚ ਵਰਤੋਂ ਕੀਤੀ ਜਾਂਦੀ ਹੈ, ਇਹ ਬੇਹੱਦ ਖਤਰਨਾਕ ਚੀਜ਼ ਹੈ, ਜਿਸ ਨੂੰ ਜ਼ਿਆਦਾ ਮਾਤਰਾ ਵਿਚ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਸਕਦੀ ਹੈ। ਜੋ ਕਿ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ। ਦੱਸ ਦਈਏ ਕਿ 10 ਸਾਲਾ ਮਾਨਵੀ ਦੀ 24 ਮਾਰਚ ਨੂੰ ਕੇਕ ਖਾਣ ਤੋਂ ਬਾਅਦ ਮੌਤ ਹੋ ਗਈ ਸੀ।Death of a girl child
also read :- ਤਿਹਾੜ ਜੇਲ੍ਹ ‘ਚ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਲਗਾਤਾਰ ਵੱਧ ਰਿਹਾ ਸੀ ਸ਼ੂਗਰ ਲੈਵਲ
ਮਾਨਵੀ ਦੇ ਪਰਿਵਾਰ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਸੀ। ਲੜਕੀ ਦੇ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਸੀ ਕਿ 24 ਮਾਰਚ ਨੂੰ ਮਾਨਵੀ ਸਣੇ ਪੂਰੇ ਪਰਿਵਾਰ ਨੇ ਕੇਕ ਖਾਧਾ ਸੀ। ਕੇਕ ਖਾਣ ਤੋਂ ਤੁਰਤ ਬਾਅਦ ਸਾਰੇ ਪਰਿਵਾਰ ਨੂੰ ਉਲਟੀਆਂ ਲੱਗ ਗਈਆਂ, ਜਦਕਿ ਮਾਨਵੀ ਦੀ ਤਬੀਅਤ ਜ਼ਿਆਦਾ ਵਿਗੜ ਗਈ ਸੀ। ਥੋੜੀ ਦੇਰ ਬਾਅਦ ਪਰਿਵਾਰ ਦੀ ਤਬੀਅਤ ‘ਚ ਸੁਧਾਰ ਹੋ ਗਿਆ, ਪਰ ਮਾਨਵੀ ਦੀ ਮੌਤ ਹੋ ਗਈ।
ਪੁਲਿਸ ਨੇ ਦੁਕਾਨ ਦੇ ਮਾਲਕ ਦੇ ਖਿਲਾਫ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ, ਜਿਸ ਵਿੱਚ 273 ਅਤੇ 304-ਏ (ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨਾ) ਸ਼ਾਮਲ ਹਨ। ਇਸ ਤੋਂ ਇਲਾਵਾ, ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਨਮੂਨੇ ਇੱਕ ਪ੍ਰਯੋਗਸ਼ਾਲਾ ਵਿੱਚ ਭੇਜੇ ਗਏ ਸਨ।Death of a girl child
Death after eating cake
ਪਟਿਆਲਾ ਇਕ ਹੈਰਾਨ ਕਰ ਦੇਣ ਵਾਲਾ ਦੁਖਦ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਜਨਮਦਿਨ ਵਾਲੇ ਦਿਨ 10 ਸਾਲ ਦੀ ਮਾਸੂਮ ਬੱਚੀ ਮਾਨਵੀ ਦੀ ਕੇਕ ਖਾਣ ਉਪਰੰਤ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਮਾਂ ਦੇ ਦੱਸਣ ਮੁਤਾਬਕ 24 ਮਾਰਚ ਨੂੰ ਇਸ 10 ਸਾਲ ਦੇ ਬੱਚੀ ਮਾਨਵੀ ਦਾ ਜਨਮਦਿਨ ਸੀ ਅਤੇ ਪਰਿਵਾਰ ਨੇ ਤਕਰੀਬਨ 7 ਵਜੇ ਦੇ ਕਰੀਬ ਕਾਨਾ ਬੇਕਰੀ ਤੋਂ ਆਨਲਾਈਨ ਕੇਕ ਆਰਡਰ ਕੀਤਾ ਸੀ। ਪਰਿਵਾਰ ਨੇ ਰਾਤ ਨੂੰ ਕੇਕ ਕੱਟਿਆ ਅਤੇ ਕੇਕ ਖਾਣ ਤੋਂ ਬਾਅਦ ਪੂਰੇ ਪਰਿਵਾਰ ਦੀ ਸਿਹਤ ਵਿਗੜ ਗਈ।Death after eating cake
also read :- ਨਰਸਿਮਹਾ ਰਾਓ ਸਮੇਤ 4 ਸ਼ਖਸੀਅਤਾਂ ਨੂੰ ਮਰਨ ਉਪਰੰਤ ਮਿਲਿਆ ਭਾਰਤ ਰਤਨ
ਮਾਨਵੀ ਨੂੰ ਵੀ ਉਲਟੀਆਂ ਆਉਣ ਲੱਗੀਆਂ ਪਰ ਕੁਝ ਸਮੇਂ ਬਾਅਦ ਹੀ ਉਹ ਰਾਤ ਨੂੰ ਸੌਂ ਗਈ ਅਤੇ ਜਦੋਂ ਸਵੇਰੇ ਪਰਿਵਾਰ ਉੱਠਿਆ ਤਾਂ ਉਨ੍ਹਾਂ ਨੇ ਦੇਖਿਆ ਕਿ ਬੱਚੀ ਦਾ ਸਰੀਰ ਠੰਡਾ ਪਿਆ ਹੋਇਆ ਸੀ ਅਤੇ ਉਹ ਕੁਝ ਬੋਲ ਨਹੀਂ ਰਹੀ ਸੀ। ਪਰਿਵਾਰ ਉਸਨੂੰ ਤੁਰੰਤ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੱਚੀ ਦੀ ਮਾਂ ਦੇ ਬਿਆਨਾਂ ‘ਤੇ ਪੁਲਸ ਨੇ ਬੈੱਕਰੀ ਮਾਲਿਕ ‘ਤੇ ਪਰਚਾ ਦਰਜ ਕਰ ਲਿਆ ਹੈ। ਇੱਥੇ ਵੱਡਾ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਸਿਹਤ ਵਿਭਾਗ ਨੇ ਅਜੇ ਤੱਕ ਉਸ ਬੇਕਰੀ ਦੇ ਉੱਪਰ ਪਹੁੰਚ ਕੇ ਸੈਂਪਲ ਨਹੀਂ ਭਰੇ ਹਨ। Death after eating cake