big relief - Nirpakh Post
ਪੰਜਾਬ ਸਰਕਾਰ ਨੇ ਐਸ ਸੀ ਭਾਈਚਾਰੇ ਦਾ ਕਰਜ਼ਾ ਮਾਫ ਕਰਕੇ ਦਿੱਤੀ ਵੱਡੀ ਰਾਹਤ: ਵਿਧਾਇਕ ਗੁਰਲਾਲ ਘਨੌਰ
ਘਨੌਰ, 5 ਜੁਲਾਈ :
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ, ਜਿਸ ਨਾਲ ਮਾਨ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕੀਤਾ ਹੈ।
ਇਹ ਪ੍ਰਗਟਾਵਾ ਹਲਕਾ ਘਨੌਰ ਤੋਂ ਵਿਧਾਇਕ  ਗੁਰਲਾਲ ਘਨੌਰ ਨੇ ਅੱਜ ਮਿੰਨੀ ਸਕੱਤਰੇਤ ਰਾਜਪੁਰਾ ਵਿਖੇ ਐਸ.ਸੀ. ਭਾਈਚਾਰੇ ਹਲਕਾ ਘਨੌਰ ਦੇ ਪੰਦਰਾਂ ਪਰਿਵਾਰਾਂ ਦੇ ਕੇਸਾਂ ਵਿੱਚ ਲਗਭਗ 20 ਲੱਖ ਰੁਪਏ ਦੇ ਕਰਜ਼ੇ ਮਾਫੀ ਦੇ ਪ੍ਰਮਾਣ ਪੱਤਰ ਵੰਡਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਐਸ.ਸੀ. ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਮਾਨ ਸਰਕਾਰ ਨੇ ਐਸ ਸੀ ਭਾਈਚਾਰੇ ਦੇ ਕਾਰਜਾਂ ਨੂੰ ਮਾਫ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ। ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ।
ਉਨ੍ਹਾਂ ਅੱਗੇ ਕਿਹਾ,ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ’ਤੇ ਦਿੱਤੇ ਜਾਂਦੇ ਹਨ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰ, ਰੋਜ਼ਗਾਰ ਅਤੇ ਸਵੈਰੋਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ।
ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਟਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ, ਸਹਾਇਕ ਜ਼ਿਲ੍ਹਾ ਮੈਨੇਜਰ ਹਰਪ੍ਰੀਤ ਕੌਰ ਅਤੇ ਕਲਰਕ ਹਰਦੀਪ ਸ਼ਰਮਾ ਵੀ ਹਾਜ਼ਰ ਸਨ। ਇਸ ਮੌਕੇ ਐਸ ਸੀ ਕਾਰਪੋਰੇਸ਼ਨ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਾਰਜਾਂ ਕੇਸਾਂ ਨੂੰ ਮਾਫ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਹਲਕਾ ਘਨੌਰ ਦੇ ਪੰਦਰਾਂ ਕੇਸਾਂ ਵਿੱਚ ਲਗਭਗ 20 ਲੱਖ ਰੁਪਏ ਦੇ ਕਰਜ਼ੇ ਮਾਫ ਕੀਤੇ ਗਏ ਹਨ, ਜਦਕਿ ਰਾਜਪੁਰਾ ਦੇ ਸੱਤ ਕੇਸਾਂ ਵਿੱਚ ਕਰੀਬ 3 ਲੱਖ 11 ਹਜ਼ਾਰ ਰੁਪਏ ਦੇ ਕਰਜ਼ੇ ਮਾਫ ਕਰਕੇ ਉਕਤ ਪਰਿਵਾਰਾਂ ਨੂੰ ਪ੍ਰਮਾਣ ਪੱਤਰ ਵੰਡੇ ਗਏ ਹਨ। ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਵਿਚ ਕੁੱਲ 400 ਕੇਸਾਂ ਵਿੱਚ 4 ਕਰੋੜ 83 ਲੱਖ ਰੁਪਏ ਦੇ ਕਰਜ਼ੇ ਮਾਫ ਕੀਤੇ ਗਏ ਹਨ।
ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕਰਜ਼ਾ ਮਾਫ ਕਰਕੇ ਉਨ੍ਹਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਬੱਚਿਆਂ ਦੀ ਪੜਾਈ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਲਈ ਬਿਹਤਰ ਤਰੀਕੇ ਨਾਲ ਯਤਨ ਕਰ ਸਕਣਗੇ।ਇਸ ਮੌਕੇ ਚੇਅਰਮੈਨ ਸਹਿਜਪਾਲ ਸਿੰਘ ਦਿਉਲ ਲਾਡਾ ਨਨਹੇੜਾ ,ਗੁਰਤਾਜ ਸਿੰਘ ਸੰਧੂ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਸਰਪੰਚ ਜਸਵਿੰਦਰ ਸਿੰਘ ਆਕੜੀ,ਆਗਿਆਜੀਤ ਸਿੰਘ ਢਿਡਸਾ ਸਰਪੰਚ ਢਿਡਸਾ, ਸਰਪੰਚ ਬਰਜਿੰਦਰ ਸਿੰਘ ਲੋਚਮਾ, ਗੁਰਪ੍ਰੀਤ ਸਿੰਘ ਖੱਟੜਾ ਸੇਹਰਾ, ਭਗਵੰਤ ਸਿੰਘ ਸੇਹਰਾ, ਬੱਗਾ ਸਿੰਘ ਸੈਦਖੇੜੀ,ਅਮਰਿੰਦਰ ਸਿੰਘ ਸਰਪੰਚ ਮੁਗਲ ਸਰਾਏ, ਸਰਪੰਚ ਜੋਧਵੀਰ ਸਿੰਘ ਵੜੈਚ ਘੜਾਮਾ ਕਲਾ,
ਕੁਲਵੰਤ ਸਿੰਘ ਕੋਚ ਸਮੇਤ ਹੋਰ ਵੀ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਤਿਹਾਸਕ ਕਿਰਤ ਸੁਧਾਰਾਂ ਨੇ ਛੋਟੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ : ਮੋਹਿੰਦਰ ਭਗਤ
ਚੰਡੀਗੜ੍ਹ, 4 ਜੂਨ:
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਮਹੱਤਵਪੂਰਨ ਫੈਸਲਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਇਤਿਹਾਸਕ ਅਤੇ ਕਾਰੋਬਾਰ-ਅਨੁਕੂਲ ਦੱਸਿਆ। ਉਨ੍ਹਾਂ ਕਿਹਾ ਕਿ ਇਹ ਫੈਸਲੇ ਛੋਟੇ ਦੁਕਾਨਦਾਰਾਂ ਨੂੰ  ਲੋੜੀਂਦੀ ਰਾਹਤ ਪ੍ਰਦਾਨ ਕਰਨਗੇ ਅਤੇ ਆਮਦਨ ਦੇ ਮੌਕੇ ਵਧਾਉਣ ਤੋਂ ਇਲਾਵਾ ਸੁਖਾਲੇ ਢੰਗ ਕਾਰੋਬਾਰ ਸਥਾਪਤ ਕਰਨ ਅਤੇ ਕਿਰਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਨਗੇ।
ਕਿਰਤ ਸੁਧਾਰਾਂ ਦੀ ਵਿਆਖਿਆ ਕਰਦੇ ਹੋਏ, ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਐਕਟ, 1958 ਵਿੱਚ ਸੋਧਾਂ ਰਾਹੀਂ ਰਾਜ ਭਰ ਦੇ ਲਗਭਗ 95% ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ।  ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ, ਛੋਟੇ ਕਾਰੋਬਾਰਾਂ ਵਿੱਚ ਪੁਰਾਣੀਆਂ ਗੁੰਝਲਦਾਰ ਪ੍ਰਕਿਰਿਆਵਾਂ ਅਤੇ ਲਾਲ ਫੀਤਾਸ਼ਾਹੀ ਕਾਰਨ ਖੜੋਤ ਆਈ ਹੋਈ ਸੀ। ਅੱਜ ਦਾ ਫੈਸਲਾ ਵਪਾਰਕ ਕਾਰਜਾਂ ਨੂੰ ਸਰਲ ਬਣਾਉਣ, ਕਾਨੂੰਨੀ ਪੇਚੀਦਗੀਆਂ ਨੂੰ ਘਟਾਉਣ ਅਤੇ ਪੰਜਾਬ ਦੇ ਕਿਰਤੀ ਵਰਗ ਨੂੰ ਵਧੇਰੇ ਸਹਾਇਕ ਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਵਾਲਾ ਹੈ।
ਸ਼੍ਰੀ ਭਗਤ ਨੇ ਅੱਗੇ ਕਿਹਾ ਕਿ ਇਹ ਸੁਧਾਰ, ਕਾਰੋਬਾਰੀ ਸੌਖ ਅਤੇ ਕਰਮਚਾਰੀ ਭਲਾਈ ਵਿਚਕਾਰ ਸਹੀ ਤੇ ਵਾਜਿਬ ਸੰਤੁਲਨ ਬਣਾਉਂਦੇ ਹਨ। ਉਨ੍ਹਾਂ ਸਪੱਸ਼ਟ ਕੀਤਾ, ‘‘ਕਰਮਚਾਰੀਆਂ ਲਈ ਵੱਧ ਤੋਂ ਵੱਧ ਪ੍ਰਵਾਨਿਤ ਓਵਰਟਾਈਮ 50 ਘੰਟਿਆਂ ਤੋਂ ਵਧਾ ਕੇ 144 ਘੰਟੇ ਪ੍ਰਤੀ ਤਿਮਾਹੀ ਕਰ ਦਿੱਤਾ ਗਿਆ ਹੈ। ਰੋਜ਼ਾਨਾ ਕੰਮ ਕਰਨ ਦੇ ਘੰਟਿਆਂ ਨੂੰ 12 ਘੰਟੇ ਤੱਕ ਵਧਾ ਦਿੱਤਾ ਗਿਆ ਹੈ, ਜਿਸ ਵਿੱਚ ਆਰਾਮ ਦਾ ਸਮਾਂ ਵੀ ਸ਼ਾਮਲ ਹੈ ਅਤੇ ਦਿਨ ਵਿੱਚ 9 ਘੰਟੇ ਜਾਂ ਹਫ਼ਤੇ ਵਿੱਚ 48 ਘੰਟਿਆਂ ਤੋਂ ਵੱਧ ਕਿਸੇ ਵੀ ਕੰਮ ਲਈ ਨਿਯਮਤ ਦਰ ਤੋਂ ਦੁੱਗਣੀ ਦਰ ’ਤੇ ਮੁਆਵਜ਼ਾ ਦਿੱਤਾ ਜਾਣਾ ਜ਼ਰੂਰੀ ਹੈ,’’।
ਛੋਟੇ ਵਪਾਰੀਆਂ ਨੂੰ ਵੱਡਾ ਹੁਲਾਰਾ ਦਿੰਦੇ ਹੋਏ, ਸ਼੍ਰੀ ਭਗਤ ਨੇ ਕਿਹਾ ਕਿ 20 ਕਰਮਚਾਰੀਆਂ ਵਾਲੇ ਵਪਾਰਕ ਅਦਾਰਿਆਂ ਨੂੰ ਹੁਣ ਕੰਮ ਸ਼ੁਰੂ ਕਰਨ ਲਈ ਕਿਸੇ ਵੀ ਸਰਕਾਰੀ ਪ੍ਰਵਾਨਗੀ ਦੀ ਲੋੜ ਨਹੀਂ ਹੋਵੇਗੀ। ਇਸ ਫੈਸਲੇ ਨਾਲ ਰਾਜ ਭਰ ਦੇ ਹਜ਼ਾਰਾਂ ਛੋਟੇ ਕਾਰੋਬਾਰਾਂ ਨੂੰ ਲਾਭ ਹੋਵੇਗਾ। 20 ਤੋਂ ਵੱਧ ਕਰਮਚਾਰੀਆਂ ਵਾਲੀਆਂ ਵਪਾਰਕ ਇਕਾਈਆਂ ਲਈ ਸਰਕਾਰ ਨੇ ਯਕੀਨੀ ਬਣਾਇਆ ਹੈ ਕਿ ਮਹਿਜ਼ 24 ਘੰਟਿਆਂ ਦੇ ਅੰਦਰ ਲੋੜੀਂਦੀ ਮਨਜ਼ੂਰੀ ਦਿੱਤੀ ਜਾਵੇਗੀ – ਜਿਸ ਨਾਲ ਅਫਸਰਸ਼ਾਹੀ ਖਤਮ ਹੋਵੇਗੀ ਅਤੇ ਮਨਜੂਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਫੈਸਲੇ ਮੁੱਖ ਮੰਤਰੀ ਮਾਨ ਦੇ ਭ੍ਰਿਸ਼ਟਾਚਾਰ-ਮੁਕਤ, ਕਾਰੋਬਾਰ-ਅਨੁਕੂਲ ਪੰਜਾਬ ਦੀ ਸਪੱਸ਼ਟ ਸੋਚ ਨੂੰ ਦਰਸਾਉਂਦੇ ਹਨ। ਬੇਲੋੜੀਆਂ ਰੁਕਾਵਟਾਂ ਨੂੰ ਦੂਰ ਕਰਕੇ ਅਤੇ ਛੋਟੇ ਕਾਰੋਬਾਰਾਂ ਨੂੰ ਆਜ਼ਾਦੀ ਦੇ ਕੇ, ਰਾਜ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਠੋਸ ਕਦਮ ਚੁੱਕਿਆ ਹੈ।
ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ
ਚੰਡੀਗੜ੍ਹ, 3 ਜੂਨ:
ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ।
ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਦੇ ਕਰਜ਼ਦਾਰਾਂ ਲਈ 31 ਮਾਰਚ, 2020 ਤੱਕ ਵੰਡੇ ਗਏ ਕਰਜ਼ੇ ਮੁਆਫ਼ ਕਰਨ ਲਈ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ।
ਸਾਰੇ 4,727 ਕਰਜ਼ਦਾਰ ਜਿਨ੍ਹਾਂ ਵਿੱਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ। ਇਸ ਲਈ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਨੋ ਡਿਊ ਸਰਟੀਫਿਕੇਟ) ਪੀ.ਐਸ.ਸੀ.ਐਫ.ਸੀ. ਦੇ ਜ਼ਿਲ੍ਹਾ ਮੈਨੇਜਰਾਂ ਦੁਆਰਾ ਜਾਰੀ ਕੀਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ 67.84 ਕਰੋੜ ਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਅੰਤਿਮ ਵਿਆਜ ਦੀ ਰਕਮ ਦਾ ਹਿਸਾਬ ਉਸ ਮਿਤੀ ਤੋਂ ਹੋਵੇਗਾ, ਜਿਸ ਦਿਨ ਸਰਕਾਰ ਯੋਜਨਾ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਦੀ ਹੈ।
ਇਸ ਦੇ ਫਲਸਰੂਪ ਕੁੱਲ ਮੁਆਫ਼ੀ ਦੀ ਰਕਮ ਵਧ ਸਕਦੀ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਕਿਸੇ ਵੀ ਵਾਧੇ ਦੀ ਅਦਾਇਗੀ ਸਰਕਾਰ ਦੁਆਰਾ ਕੀਤੀ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਜਿਨ੍ਹਾਂ ਕਰਜ਼ਦਾਰਾਂ ਨੇ ਪਹਿਲਾਂ ਵੀ ਕਰਜ਼ਾ ਮੁਆਫੀ ਸਕੀਮਾਂ ਲਾਭ ਪ੍ਰਾਪਤ ਕੀਤਾ ਹੈ, ਉਹ ਵੀ ਇਸ ਮੁਆਫੀ ਸਕੀਮ ਦਾ ਲਾਭ ਲੈਣ ਲਈ ਯੋਗ ਮੰਨੇ ਜਾਣਗੇ। ਕਰਜ਼ਾ ਮੁਆਫੀ ਤੋਂ ਬਾਅਦ ਪੀ.ਐਸ.ਸੀ.ਐਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ।
ਕੱਟ-ਆਫ ਮਿਤੀ ਤੱਕ ਉਨ੍ਹਾਂ ਦੇ ਖਾਤਿਆਂ ਨੂੰ ਪੂਰੀ ਤਰ੍ਹਾਂ ਸੈਟਲ ਮੰਨਿਆ ਜਾਵੇਗਾ। ਹਾਲਾਂਕਿ, ਜਿਨ੍ਹਾਂ ਕਰਜ਼ਾਦਾਰਾਂ ਨੇ ਪੀ.ਐਸ.ਸੀ.ਐਫ.ਸੀ. ਵਿਰੁੱਧ ਅਦਾਲਤੀ ਕੇਸ ਦਾਇਰ ਕੀਤੇ ਹਨ, ਉਹ ਉਦੋਂ ਤੱਕ ਯੋਗ ਨਹੀਂ ਹੋਣਗੇ, ਜਦੋਂ ਤੱਕ ਉਹ ਬਿਨਾਂ ਸ਼ਰਤ ਆਪਣੇ ਕੇਸ ਵਾਪਸ ਨਹੀਂ ਲੈਂਦੇ ਅਤੇ ਇਸ ਬਾਰੇ ਦਸਤਾਵੇਜ਼ੀ ਸਬੂਤ ਨਹੀਂ ਦਿੰਦੇ।
ਜ਼ਿਕਰਯੋਗ ਹੈ ਕਿ ਸਾਲ 2011 ਦੀ ਜਨਗਣਨਾ ਅਨੁਸਾਰ ਅਨੁਸੂਚਿਤ ਜਾਤੀਆਂ ਭਾਈਚਾਰੇ ਦੀ ਵਸੋਂ ਪੰਜਾਬ ਦੀ ਕੁੱਲ ਵਸੋਂ ਦੀ 31.94 ਫੀਸਦੀ ਹੈ। ਇਸ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੇ ਆਪਣੀ ਆਰਥਿਕ ਤਰੱਕੀ ਦੇ ਉਦੇਸ਼ ਨਾਲ ਸਵੈ-ਰੁਜ਼ਗਾਰ ਦਾ ਉੱਦਮ ਸਥਾਪਤ ਕਰਨ ਲਈ ਪੀ.ਐਸ.ਸੀ.ਐਫ.ਸੀ. ਤੋਂ ਕਰਜ਼ਾ ਲਿਆ ਸੀ। ਹਾਲਾਂਕਿ, ਕੁਝ ਕਰਜ਼ਦਾਰ ਵੱਸੋਂ ਬਾਹਰੀ ਹਾਲਾਤਾਂ ਕਾਰਨ ਕਰਜ਼ਾ ਵਾਪਸ ਕਰਨ ਵਿੱਚ ਅਸਮਰੱਥ ਰਹੇ ਹਨ, ਜਿਸ ਕਰਕੇ ਉਹ ਡਿਫਾਲਟ ਹੋ ਗਏ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮੁਆਫੀ ਸਕੀਮ ਦੇ ਲਾਗੂ ਹੋਣ ਨਾਲ 4,727 ਅਨੁਸੂਚਿਤ ਜਾਤੀ ਭਾਈਚਾਰੇ ਦੇ ਆਰਥਿਕ ਤੌਰ ਉਤੇ ਕਮਜ਼ੋਰ ਲੋਕਾਂ ਅਤੇ ਦਿਵਿਆਂਗ ਵਰਗ ਦੇ ਲਾਭਪਾਤਰੀਆਂ ਨੂੰ 67.84 ਕਰੋੜ ਦੀ ਰਾਹਤ ਮਿਲੇਗੀ ਜਿਸ ਵਿੱਚ 30.02 ਕਰੋੜ ਰੁਪਏ ਮੂਲ ਰਕਮ, 22.95 ਕਰੋੜ ਰੁਪਏ ਵਿਆਜ ਅਤੇ 14.87 ਕਰੋੜ ਰੁਪਏ ਦਾ ਦੰਡ ਵਿਆਜ ਸ਼ਾਮਲ ਹੈ (ਜੋ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਹੈ)। ਸਰਕਾਰ  ਦਾ ਇਹ ਉਪਰਾਲਾ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਅਤੇ ਸਮਾਜ ਵਿੱਚ ਸਨਮਾਨਜਨਕ ਜੀਵਨ ਜੀਉਣ ਦੇ ਯੋਗ ਬਣਾਉਣ ਵਿੱਚ ਮਦਦ ਕਰੇਗਾ।
ਇਸ ਤੋਂ ਇਲਾਵਾ ਇਸ ਮੁਆਫੀ ਸਕੀਮ ਤਹਿਤ ਲਾਭਪਾਤਰੀ ਆਪਣੇ ਪਰਿਵਾਰਾਂ ਦੀ ਸਹਾਇਤਾ ਲਈ ਨਵੇਂ ਉੱਦਮ ਵਾਸਤੇ ਮੁਕਤ ਵਿੱਤੀ ਸਰੋਤਾਂ ਦੀ ਵਰਤੋਂ ਕਰ ਸਕਣਗੇ। ਇਹ ਉਪਰਾਲਾ ਪੀ.ਐਸ.ਸੀ.ਐਫ.ਸੀ. ਨੂੰ ਭਵਿੱਖ ਵਿੱਚ ਅਨੁਸੂਚਿਤ ਜਾਤੀਆਂ ਦੇ ਹੋਰ ਯੋਗ ਵਿਅਕਤੀਆਂ ਨੂੰ ਨਵੇਂ ਕਰਜ਼ੇ ਦੇਣ ਦੇ ਵੀ ਸਮਰੱਥ ਬਣਾਏਗਾ।
ਪੰਜਾਬ ਸਰਕਾਰ ਦਾ ਇਹ ਫੈਸਲਾ ਹਜ਼ਾਰਾਂ ਪਰਿਵਾਰਾਂ ਪ੍ਰਤੀ ਰਾਹਤ ਅਤੇ ਸਤਿਕਾਰ ਦੀ ਪਹਿਲ ਨੂੰ ਦਰਸਾਉਂਦਾ ਹੈ ਜੋ ਸਾਲਾਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ। ਕੁੱਲ 4,727 ਪਰਿਵਾਰਾਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਹੋਵੇਗਾ। ਇਨ੍ਹਾਂ ਪਰਿਵਾਰਾਂ ਨੂੰ ਇਹ ਕਰਜ਼ਾ ਡੇਅਰੀ ਫਾਰਮਿੰਗ, ਕਰਿਆਨੇ ਦੀ ਦੁਕਾਨ, ਟੇਲਰਿੰਗ, ਬੁਟੀਕ, ਫਰਨੀਚਰ ਦਾ ਕੰਮ, ਬਿਲਡਿੰਗ ਮਟੀਰੀਅਲ ਜਾਂ ਹਾਰਡਵੇਅਰ ਦੀਆਂ ਦੁਕਾਨਾਂ, ਚਮੜੇ ਦੇ ਸਾਮਾਨ ਦਾ ਉਤਪਾਦਨ, ਸਿੱਖਿਆ ਲਈ ਕਰਜ਼ੇ ਜਾਂ ਰੈਸਟੋਰੈਂਟ ਵਰਗੇ ਛੋਟੇ ਕਾਰੋਬਾਰ ਖੋਲ੍ਹ ਕੇ ਆਪਣੀ ਰੋਜ਼ੀ-ਰੋਟੀ ਸ਼ੁਰੂ ਕਰਨ ਵਿੱਚ ਮਦਦ ਕਰਨ ਲਈ ਦਿੱਤੇ ਗਏ ਸਨ।
ਇਹ ਪਰਿਵਾਰ ਘਰ ਦੇ ਕਮਾਊ ਜੀਅ ਦਾ ਦੇਹਾਂਤ ਹੋ ਜਾਣ, ਲੰਬੀ ਬਿਮਾਰੀ ਕਾਰਨ ਸਾਰੀ ਬੱਚਤ ਖਤਮ ਹੋ ਜਾਣ ਜਾਂ ਆਮਦਨ ਦਾ ਕੋਈ ਹੋਰ ਵਸੀਲਾ ਨਾ ਹੋਣ ਵਰਗੀਆਂ ਪ੍ਰਸਥਿਤੀਆਂ ਕਾਰਨ ਆਪਣੇ ਕਰਜ਼ੇ ਵਾਪਸ ਨਹੀਂ ਕਰ ਸਕੇ। ਸੂਬਾ ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਲੋਕਾਂ ਤੋਂ ਇਸ ਕਰਜ਼ੇ ਦੀ ਵਸੂਲੀ ਕਰਨਾ ਸਰਾਸਰ ਬੇਇਨਸਾਫ਼ੀ ਹੈ ਜਿਸ ਕਰਕੇ ਕਰਜ਼ਾ ਮੁਆਫ ਕਰਨ ਦਾ ਫੈਸਲਾ ਕੀਤਾ ਗਿਆ। ਇਹ ਕਾਬਲੇਗੌਰ ਕਿ ਪੀ.ਐਸ.ਸੀ.ਐਫ.ਸੀ. ਦੀ ਸਥਾਪਨਾ ਸਾਲ 1971 ਵਿੱਚ ਕੀਤੀ ਗਈ ਸੀ। ਇਹ ਇਕ ਭਰੋਸੇਯੋਗ ਸੰਸਥਾ ਹੈ ਜੋ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਘੱਟ ਵਿਆਜ 'ਤੇ ਕਰਜ਼ੇ ਪ੍ਰਦਾਨ ਕਰ ਰਹੀ ਹੈ।
ਹੁਣ ਤੱਕ ਇਸ ਸੰਸਥਾ ਨੇ 5.41 ਲੱਖ ਤੋਂ ਵੱਧ ਲੋਕਾਂ ਨੂੰ 846.90 ਕਰੋੜ ਰੁਪਏ ਦੇ ਕਰਜ਼ੇ ਵੰਡੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਵਾਅਦੇ ਹੀ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੇ ਹਨ ਜਦਕਿ ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ। ਆਪ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਬਰਾਬਰਤਾ, ਬਣਦੇ ਹੱਕ ਅਤੇ ਮਾਣ-ਸਤਿਕਾਰ ਦਿੱਤਾ ਹੈ। ਇਹ ਸਕੀਮ ਸਿਰਫ਼ ਕਰਜ਼ਾ ਮੁਆਫ਼ੀ ਤੱਕ ਮਹਿਦੂਦ ਨਹੀਂ ਹੈ ਸਗੋਂ ਭਾਈਚਾਰੇ ਦਾ ਮਾਣ-ਸਨਮਾਨ ਬਹਾਲ ਕਰਨ, ਇਨਸਾਫ ਦੇਣ ਅਤੇ ਨਵੀਂ ਸ਼ੁਰੂਆਤ ਲਈ ਮੌਕੇ ਪ੍ਰਦਾਨ ਕਰਦੀ ਹੈ।
ਚਾਲਾਨ ਜਮ੍ਹਾਂ ਕਰਵਾਉਣ ਵਾਲਿਆਂ ਨੂੰ ਪਹਿਲੀ ਵਾਰ ਵੱਡੀ ਰਾਹਤ, ਜਾਣੋ ਕਿਉਂ ਲਿਆ ਗਿਆ ਅਜਿਹਾ ਫ਼ੈਸਲਾ
Relief to challan depositors
ਜ਼ਿਲ੍ਹਾ ਅਦਾਲਤ ’ਚ 14 ਸਤੰਬਰ ਨੂੰ ਲੱਗਣ ਜਾ ਰਹੀ ਲੋਕ ਅਦਾਲਤ ਨੂੰ ਲੈ ਕੇ ਨਵਾਂ ਕਦਮ ਚੁੱਕਿਆ ਗਿਆ ਹੈ। ਹਰ ਵਾਰ ਭਾਰੀ ਭੀੜ ਨੂੰ ਦੇਖਦਿਆਂ ਅਦਾਲਤ ਨੇ ਲੋਕਾਂ ਨੂੰ ਰਾਹਤ ਭਰੀ ਖ਼ਬਰ ਦਿੱਤੀ ਹੈ। ਟ੍ਰੈਫਿਕ ਚਾਲਾਨ ਜਮ੍ਹਾਂ ਕਰਵਾਉਣ ਲਈ ਹੁਣ ਲੋਕਾਂ ਨੂੰ ਅਦਾਲਤ ’ਚ ਸਵੇਰ ਤੋਂ ਲੰਬੀਆਂ ਲਾਈਨਾਂ ’ਚ ਨਹੀਂ ਖੜ੍ਹਨਾ ਪਵੇਗਾ। 3 ਦਿਨ ਪਹਿਲਾਂ ਹੀ ਟ੍ਰੈਫਿਕ ਚਾਲਾਨ ਲੈਣੇ ਸ਼ੁਰੂ ਕਰ ਦਿੱਤੇ ਜਾਣਗੇ। ਲੋਕ 11 ਤੋਂ 13 ਸਤੰਬਰ ਤੱਕ ਚਾਲਾਨ ਜਮ੍ਹਾਂ ਕਰਵਾ ਸਕਣਗੇ।
ਲੋਕ ਅਦਾਲਤ ਵਾਲੇ ਦਿਨ ਸਵੇਰੇ ਹੀ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਨੇ ਕਿਸ ਅਦਾਲਤ ’ਚ ਜਾਣਾ ਹੈ। ਇਸ ਨਾਲ ਭੀੜ ਘਟੇਗੀ ਅਤੇ ਲੋਕਾਂ ਦਾ ਸਮਾਂ ਵੀ ਬਚੇਗਾ। ਲੋਕ ਅਦਾਲਤ ਵਾਲੇ ਦਿਨ ਸਿਰਫ਼ ਅਦਾਲਤ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਲੋਕ ਜੁਰਮਾਨੇ ਦੀ ਰਕਮ ਅਦਾ ਕਰਕੇ ਘਰ ਵਾਪਸ ਜਾ ਸਕਣਗੇ।Relief to challan depositors
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2024)
ਪਹਿਲੀ ਵਾਰ ਅਪਣਾਇਆ ਜਾ ਰਿਹਾ ਇਹ ਤਰੀਕਾ
ਹੁਣ ਤੱਕ ਹਰ ਵਾਰ ਲੋਕ ਅਦਾਲਤ ਵਾਲੇ ਦਿਨ ਚਾਲਾਨ ਭੁਗਤਣ ਲਈ ਸਵੇਰੇ 6 ਵਜੇ ਤੋਂ ਹੀ ਅਦਾਲਤ ‘ਚ ਲੰਬੀਆਂ ਕਤਾਰਾਂ ’ਚ ਲੱਗ ਜਾਂਦੇ ਸਨ। ਇਸ ਤੋਂ ਬਾਅਦ ਵੀ ਚਾਲਾਨ ਭੁਗਤਣ ਲਈ ਆਉਣ ਵਾਲੇ ਲੋਕਾਂ ਨੂੰ ਰਸੀਦ ਜਮ੍ਹਾਂ ਕਰਵਾਉਣ ਲਈ ਕਈ-ਕਈ ਘੰਟੇ ਲੰਬੀਆਂ ਕਤਾਰਾਂ ’ਚ ਖੜ੍ਹੇ ਰਹਿਣਾ ਪੈਂਦਾ ਸੀ। ਬਾਅਦ ’ਚ ਪਤਾ ਲੱਗਦਾ ਸੀ ਕਿ ਚਾਲਾਨ ਕਿਸ ਅਦਾਲਤ ‘ਚ ਜਾਵੇਗਾ। ਫਿਰ ਉਸ ਅਦਾਲਤ ਦੇ ਬਾਹਰ ਆਪਣੀ ਵਾਰੀ ਦੀ ਉਡੀਕ ਕਰਨੀ ਪੈਂਦੀ ਸੀ। ਇਸ ਪ੍ਰਕਿਰਿਆ ’ਚ ਪੂਰਾ ਦਿਨ ਨਿਕਲ ਜਾਂਦਾ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ।Relief to challan depositors
Manish Sisodia got a big relief
ਦਿੱਲੀ ਸ਼ਰਾਬ ਘੁਟਾਲੇ ਵਿੱਚ 18 ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਦੇਸ਼ ਦੀ ਸਰਵਉੱਚ ਅਦਾਲਤ ਨੇ ਆਖਰਕਾਰ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ।
ਉਨ੍ਹਾਂ ਨੂੰ 10 ਲੱਖ ਰੁਪਏ ਦੇ ਨਿੱਜੀ ਮੁਚੱਲਕੇ ਉਤੇ ਜ਼ਮਾਨਤ ਮਿਲ ਗਈ ਹੈ। ਖ਼ਬਰ ਹੈ ਕਿ ਸਿਸੋਦੀਆ ਅੱਜ ਸ਼ਾਮ ਹੀ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਸਿਸੋਦੀਆ ‘ਤੇ ਆਬਕਾਰੀ ਨੀਤੀ ‘ਚ ਬੇਨਿਯਮੀਆਂ ਦਾ ਦੋਸ਼ ਹੈ।Manish Sisodia got a big relief
also read :- ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬੱਦਲਵਾਈ ਬਰਸਾਤ
ਸਿਸੋਦੀਆ ‘ਤੇ ਆਬਕਾਰੀ ਨੀਤੀ ‘ਚ ਬੇਨਿਯਮੀਆਂ ਦਾ ਦੋਸ਼ ਹੈ। ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਇਹ ਹੁਕਮ ਸੁਣਾਇਆ। ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੰਗਲਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।Manish Sisodia got a big relief
ਦਿੱਲੀ ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ
Big relief to Kejriwal
ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਲਈ ਦਾਇਰ ਦੂਜੀ ਜਨਹਿੱਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਨੇ ਅਜਿਹੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਕਿ ਇਸ ਵਿੱਚ ਨਿਆਂਇਕ ਦਖਲਅੰਦਾਜ਼ੀ ਨਹੀਂ ਕੀਤੀ ਜਾ ਸਕਦੀ।Big relief to Kejriwal
ਪਟੀਸ਼ਨ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਅਸੀਂ ਕਿਵੇਂ ਕਹਿ ਸਕਦੇ ਹਾਂ ਕਿ ਸਰਕਾਰ ਕੰਮ ਨਹੀਂ ਕਰ ਰਹੀ ਹੈ। LG ਫੈਸਲੇ ਲੈਣ ਦੇ ਸਮਰੱਥ ਹੈ। ਉਨ੍ਹਾਂ ਨੂੰ ਸਾਡੀ ਸਲਾਹ ਦੀ ਲੋੜ ਨਹੀਂ ਹੈ। ਉਹ ਕਾਨੂੰਨ ਅਨੁਸਾਰ ਕੰਮ ਕਰਨਗੇ।
also read :- ਇਨ੍ਹਾਂ 5 ਲੋਕਾਂ ਲਈ ਨਿੰਬੂ ਪਾਣੀ ਹੋ ਸਕਦੇ ਜ਼ਹਿਰ ! ਭੁੱਲ ਕੇ ਵੀ ਨਾ ਕਰਨ ਸੇਵਨ, ਜਾਣੋ ਨੁਕਸਾਨ…
ਇਸ ਮਾਮਲੇ ਵਿੱਚ ਸਿਰਫ਼ LG ਜਾਂ ਰਾਸ਼ਟਰਪਤੀ ਹੀ ਸਮਰੱਥ ਹਨ। ਜਦੋਂ ਅਦਾਲਤ ਨੇ ਇਸ ਮਾਮਲੇ ਵਿੱਚ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਪਟੀਸ਼ਨਰ ਨੇ ਕਿਹਾ ਕਿ ਉਹ ਇਸ ਨੂੰ ਵਾਪਸ ਲੈਣਾ ਚਾਹੁੰਦੇ ਹਨ ਅਤੇ ਆਪਣੀ ਅਰਜ਼ੀ LG ਨੂੰ ਸੌਂਪਣਗੇ।Big relief to Kejriwal
ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਵੱਡੀ ਰਾਹਤ ,ਹਾਈਕੋਰਟ ਨੇ ਦੇ ਦਿੱਤੀ ਜਮਾਨਤ
Bhushan Ashu got a big relief ਕਾਂਗਰਸੀ ਆਗੂ ਭਾਰਤ ਭੂਸ਼ਨ ਆਸ਼ੂ ਨੂੰ ਵੱਡੀ ਰਾਹਤ ਮਿਲੀ ਹੈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਇਹ ਵੱਡੀ ਰਾਹਤ ਭਾਰਤ ਭੂਸ਼ਨ ਆਸ਼ੂ ਹੋਰਾਂ ਨੂੰ ਮਿਲੀ ਹੈ
ਬਹੁ ਕਰੋੜੀ ਘੋਟਾਲੇ ਦੇ ਵਿਚ ਭਾਰਤ ਭੂਸ਼ਨ ਆਸ਼ੂ ਦੀ ਵਿਜੀਲੈਂਸ ਹੋਰਾਂ ਦੇ ਵਲੋਂ ਗਿਰਫਤਾਰੀ ਕੀਤੀ ਗਈ ਸੀ ,
ਇਕ ਮਹੀਨਾ ਪਹਿਲਾ ਸੁਣਵਾਈ ਤੇ ਇਹ ਮਾਮਲਾ ਜਿਹੜਾ ਹੈ ਰਾਖਵਾਂ ਰੱਖ ਲਿਆ ਗਿਆ ਸੀ , ਪਰ ਹੁਣ ਵੱਡੀ ਰਾਹਤ ਮਿਲੀ ਹੈ ਕਾਂਗਰਸੀ ਆਗੂ ਭਾਰਤ ਭੂਸ਼ਨ ਆਂਸੂ ਨੂੰ ,ਹਾਈਕੋਰਟ ਨੇ ਜਮਾਨਤ ਦੇ ਦਿਤੀ ਹੈ ,
ਦਸ ਦਈਏ ਕੇ ਟ੍ਰਾੰਸਪੋਟੇਸ਼ਨ ਘੋਟਾਲੇ ਤੇ ਭਾਰਤ ਭੂਸ਼ਨ ਆਸ਼ੂ ਦੀ ਵਿਜੀਲੈਂਸ ਨੇ ਗਿਰਫਤਾਰੀ ਕੀਤੀ ਸੀ , ਹਾਲਾਂਕਿ ਕਾਂਗਰਸੀਆਂ ਦੇ ਵਲੋਂ ਇਸ ਗਿਰਫਤਾਰੀ ਦਾ ਵਿਰੋਧ ਤਕ ਵੀ ਕੀਤਾ ਗਿਆ ਸੀ , ਪਰ ਹੁਣ ਵੱਡੀ ਰਾਹਤ ਜਿਹੜੀ ਹੈ ਭਾਰਤ ਭੂਸ਼ਨ ਆਸ਼ੂ ਨੂੰ ਮਿਲ ਚੁੱਕੀ ਹੈ। ਜੀ ਹਾਂ ਹਾਈਕੋਰਟ ਨੇ ਵੱਡੀ ਰਾਹਤ ਜਿਹੜੀ ਹੈ ਉਹ ਕਾਂਗਰਸੀ ਆਗੂ ਭਾਰਤ ਭੂਸ਼ਨ ਆਸ਼ੂ ਨੂੰ ਦੇ ਦਿਤੀ ਗਈ ਹੈ
ਦਸ ਦਈਏ ਕੇ ਇਕ ਸੈਲੂਨ ਤੋਂ ਆਸ਼ੂ ਦੀ ਗ੍ਰਿਫਤਾਰੀ ਹੋਈ ਸੀ ਉਸ ਵਖਤ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਹੋਰਾਂ ਦੇ ਨਾਲ ਉਹ ਮੌਜੂਦ ਸੀ ਜਿਥੇ ਬਿੱਟੂ ਦੇ ਵਲੋਂ ਵੀ ਇਸ ਕਾਰਵਾਈ ਨੂੰ ਗਲਤ ਠਹਿਰਾਇਆ ਜਾਂਦਾ ਹੈ ਕੇ ਇਸ ਤਰੀਕੇ ਨਾਲ ਕਾਰਵਾਈ ਨਹੀਂ ਹੋਣੀ ਚਾਹੀਦੀ , ਪਰ ਹੁਣ ਵੱਡੀ ਰਾਹਤ ਜੋ ਹੈ ਉਹ ਆਸ਼ੂ ਨੂੰ ਮਿਲ ਚੁਕੀ ਹੈ
Bhushan Ashu got a big relief ਦਰਅਸਲ : ਪੂਰੇ 2ਹਜਾਰ ਕਰੋੜ ਰੁ ਦੇ ਟੈਂਡਰ ਦਾ ਇਹ ਮਾਮਲਾ ਹੈ ਜਿਸਦੇ ਵਿੱਚ ਵਿਜੀਲੈਂਸ ਦੇ ਵਲੋਂ ਇਕ ਫਾਈਲ ਤਿਆਰ ਕੀਤੀ ਗਈ ਸੀ ਜਿਸ ਤੋਂ ਬਾਅਦ ਆਸ਼ੂ ਹੋਰਾਂ ਦੀ ਗ੍ਰਿਫਤਾਰੀ ਕੀਤੀ ਜਾਂਦੀ ਹੈ ਤੇ ਹੁਣ ਵੱਡੀ ਰਾਹਤ ਜਿਹੜੀ ਹੈ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਦੇ ਵਲੋਂ ਦੇ ਦਿੱਤੀ ਗਈ ਹੈ
ਹਾਈਕੋਰਟ ਦੇ ਵਲੋਂ ਇਕ ਮਹੀਨਾ ਪਹਿਲਾ ਇਸ ਸੁਣਵਾਈ ਨੂੰ ਰਾਖਵਾਂ ਰੱਖ ਲਿਆ ਗਿਆ ਸੀ ਪਰ ਹੁਣ ਇਸ ਮਾਮਲੇ ਤੇ ਸੁਣਵਾਈ ਹੁੰਦੀ ਹੈ ਅਤੇ ਭਾਰਤ ਭੂਸ਼ਨ ਆਸ਼ੂ ਹੋਰਾਂ ਨੂੰ ਜਮਾਨਤ ਦੇ ਦਿਤੀ ਗਈ। ਜੋ ਕਿ ਕਾਂਗਰਸੀਆਂ ਦੇ ਲਈ ਇਕ ਬਹੁਤ ਵੱਡੀ ਰਾਹਤ ਹੈ
ਦਸ ਦਈਏ ਕੇ ਇਸ ਤੋਂ ਪਹਿਲਾ ਭਾਰਤ ਭੂਸ਼ਨ ਆਸ਼ੂ ਦਾ ਰਿਮਾਂਡ ਵੀ ਲਿਆ ਗਿਆ ਸੀ ਇਸ ਤੋਂ ਪਹਿਲਾ ਓਹਨਾ ਨੂੰ ਪਟਿਆਲਾ ਜੁਡੀਸ਼ੀਅਲ ਕਸਟਡੀ ਦੇ ਵਿਚ ਵੀ ਰੱਖਿਆ ਗਿਆ ਸੀ ਪੂਰੇ 2 ਹਜਾਰ ਕਰੋੜ ਦਾ ਇਹ ਮਾਮਲਾ ਹੈ ਜਿਸ ਵਿਚ ਆਸ਼ੂ ਦੀ ਗ੍ਰਿਫਤਾਰੀ ਹੋਈ ਸੀ ਪਰ ਹੁਣ ਹਾਈਕੋਰਟ ਦੇ ਵਲੋਂ ਇਕ ਵੱਡੀ ਭਾਰਤ ਭੂਸ਼ਨ ਆਸ਼ੂ ਨੂੰ ਦੇ ਦਿਤੀ ਗਈ ਹੈ
ਦਸ ਦਈਏ ਕੇ ਸੁਣਵਾਈ ਦੇ ਦੌਰਾਨ ਭਾਰਤ ਭੂਸ਼ਣ ਆਸ਼ੂ ਨੇ ਇਹ ਵੀ ਕਿਹਾ ਸੀ ਕੇ ਓਹਨਾ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਉਹ ਬੇਕਸੂਰ ਨੇ ਓਹਨਾ ਨੂੰ ਕਿਸੇ ਵੀ ਘੋਟਾਲੇ ਦੀ ਕੋਈ ਵੀ ਜਾਣਕਾਰੀ ਨਹੀਂ ਹੈ ਪਰ ਫਿਰ ਵੀ ਲਗਾਤਾਰ ਕਈ ਵਾਰ ਓਹਨਾ ਦੇ ਵਲੋਂ ਜਮਾਨਤ ਅਰਜ਼ੀਆਂ ਪਾਈਆਂ ਜਾਂਦੀਆਂ ਨੇ ਪਰ ਹਰ ਵਾਰ ਹੀ ਓਹਨਾ ਅਰਜ਼ੀਆਂ ਤੇ ਸੁਣਵਾਈ ਨਹੀਂ ਹੋਈ ਸੀ ਪਰ ਹੁਣ ਵੱਡੀ ਰਾਹਤ ਜਿਹੜੀ ਹੈ ਰਾਹੁਲ ਗਾਂਧੀ ਨੂੰ ਹਾਈਕੋਰਟ ਦੇ ਵਲੋਂ ਮਿਲ ਚੁਕੀ ਹੈ Bhushan Ashu got a big relief