Special - Nirpakh Post
ਸ਼ਰਾਬ ਨਾਲ ਜੁੜੀ ਇਹ ਰਿਪੋਰਟ ਉੱਡਾ ਦੇਵੇਗੀ ਤੁਹਾਡੇ ਹੋਸ਼
Be careful, drunkards!
ਏਮਜ਼ ਦਾ ਅਧਿਐਨ-
ਏਮਜ਼ ਦਾ ਇਹ ਅਧਿਐਨ ਤੁਹਾਡੇ ਜਿਗਰ ਨੂੰ ਹੋਣ ਵਾਲੇ ਨੁਕਸਾਨ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਦਰਸਾਉਂਦਾ ਹੈ ਕਿ ਸ਼ਰਾਬ ਦਾ ਸੇਵਨ 7 ਕਿਸਮਾਂ ਦੇ ਘਾਤਕ ਕੈਂਸਰ ਦਾ ਸਿੱਧਾ ਕਾਰਨ ਹੋ ਸਕਦਾ ਹੈ। ਕੈਂਸਰ ਮਾਹਿਰ ਡਾ. ਅਭਿਸ਼ੇਕ ਸ਼ੰਕਰ ਨੇ ਇਸ ਵਿਸ਼ੇ 'ਤੇ ਚੇਤਾਵਨੀ ਦਿੱਤੀ ਹੈ ਅਤੇ ਕਿਹਾ ਹੈ ਕਿ ਲੋਕ ਅਕਸਰ ਸ਼ਰਾਬ ਦੀਆਂ ਬੋਤਲਾਂ 'ਤੇ ਲਿਖੀਆਂ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕਰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਬਿਮਾਰੀਆਂ ਦੇ ਰੂਪ ਵਿੱਚ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਹ ਕਹਿੰਦੇ ਹਨ ਕਿ ਸ਼ਰਾਬ ਪੀਣਾ ਅੱਜ ਸਮਾਜ ਵਿੱਚ ਇੱਕ ਆਮ ਆਦਤ ਬਣ ਗਈ ਹੈ, ਪਰ ਇਸਦੇ ਨਤੀਜੇ ਬਹੁਤ ਗੰਭੀਰ ਹੋ ਸਕਦੇ ਹਨ।
ਉਹ 7 ਕੈਂਸਰ ਕਿਹੜੇ ਹਨ-
ਕੋਲਨ ਕੈਂਸਰ (ਗੁਦਾ ਕੈਂਸਰ): ਇਹ ਵੱਡੀ ਅੰਤੜੀ ਦਾ ਕੈਂਸਰ ਹੈ।
ਜਿਗਰ ਦਾ ਕੈਂਸਰ: ਸ਼ਰਾਬ ਸਿੱਧੇ ਤੌਰ 'ਤੇ ਜਿਗਰ ਨੂੰ ਨੁਕਸਾਨ ਪਹੁੰਚਾਉਂਦੀ ਹੈ, ਜਿਸ ਨਾਲ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ।
ਛਾਤੀ ਦਾ ਕੈਂਸਰ: ਔਰਤਾਂ ਵਿੱਚ ਸ਼ਰਾਬ ਪੀਣ ਨਾਲ ਛਾਤੀ ਦੇ ਕੈਂਸਰ ਦਾ ਖ਼ਤਰਾ ਬਹੁਤ ਜ਼ਿਆਦਾ ਵੱਧ ਜਾਂਦਾ ਹੈ।
ਠੋਡੀ ਦਾ ਕੈਂਸਰ (ਠੋਡੀ ਦਾ ਕੈਂਸਰ): ਇਹ ਭੋਜਨ ਨਲੀ ਦਾ ਕੈਂਸਰ ਹੈ।
ਗਲੇ ਦਾ ਕੈਂਸਰ (ਗਲੇ ਦਾ ਕੈਂਸਰ): ਵੌਇਸ ਬਾਕਸ ਜਾਂ ਗਲੇ ਦਾ ਕੈਂਸਰ।
ਗਲੇ ਦਾ ਕੈਂਸਰ (ਗਲੇ ਦਾ ਕੈਂਸਰ): ਗਲੇ ਦੇ ਉੱਪਰਲੇ ਹਿੱਸੇ ਦਾ ਕੈਂਸਰ।
ਮੂੰਹ ਦਾ ਕੈਂਸਰ (ਮੂੰਹ ਦਾ ਕੈਂਸਰ): ਕੈਂਸਰ ਬੁੱਲ੍ਹਾਂ, ਜੀਭ, ਗੱਲ੍ਹਾਂ ਅਤੇ ਮੂੰਹ ਦੇ ਹੋਰ ਹਿੱਸਿਆਂ ਵਿੱਚ ਹੋ ਸਕਦਾ ਹੈ।
ਕਿਸਨੂੰ ਜ਼ਿਆਦਾ ਖ਼ਤਰਾ ਹੈ?
ਜਿਹੜੇ ਲੋਕ ਨਿਯਮਿਤ ਤੌਰ 'ਤੇ ਸ਼ਰਾਬ ਪੀਂਦੇ ਹਨ।
ਸ਼ਰਾਬ ਦੇ ਨਾਲ-ਨਾਲ ਸਿਗਰਟਨੋਸ਼ੀ ਕਰਨ ਵਾਲਿਆਂ ਲਈ ਇਹ ਹੋਰ ਵੀ ਖ਼ਤਰਨਾਕ ਹੈ।
ਔਰਤਾਂ ਨੂੰ ਸ਼ਰਾਬ ਕਾਰਨ ਛਾਤੀ ਦੇ ਕੈਂਸਰ ਦਾ ਖ਼ਤਰਾ ਮਰਦਾਂ ਨਾਲੋਂ ਜ਼ਿਆਦਾ ਹੁੰਦਾ ਹੈ।
ਜਿਨ੍ਹਾਂ ਦੀ ਜੀਵਨ ਸ਼ੈਲੀ ਵਿੱਚ ਕਸਰਤ ਦੀ ਘਾਟ, ਪੌਸ਼ਟਿਕ ਭੋਜਨ ਦੀ ਘਾਟ ਅਤੇ ਨੀਂਦ ਦੀ ਘਾਟ ਸ਼ਾਮਲ ਹੈ।
ਰੋਕਥਾਮ ਸਭ ਤੋਂ ਵਧੀਆ ਹੱਲ ਹੈ
ਕੈਂਸਰ ਤੋਂ ਬਚਣ ਦਾ ਸਭ ਤੋਂ ਆਸਾਨ ਅਤੇ ਸੁਰੱਖਿਅਤ ਤਰੀਕਾ ਸ਼ਰਾਬ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਹੈ। ਸਿਰਫ਼ ਸ਼ਰਾਬ ਛੱਡਣਾ ਹੀ ਕਾਫ਼ੀ ਨਹੀਂ ਹੈ, ਸਗੋਂ ਇੱਕ ਸਿਹਤਮੰਦ ਜੀਵਨ ਸ਼ੈਲੀ ਅਪਣਾਉਣਾ ਵੀ ਬਹੁਤ ਜ਼ਰੂਰੀ ਹੈ। ਇਸ ਵਿੱਚ ਸ਼ਾਮਲ ਹਨ-
ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਦਾ ਸੇਵਨ ਕਰਨਾ
ਨਿਯਮਿਤ ਕਸਰਤ ਕਰਨਾ
ਕਾਫ਼ੀ ਨੀਂਦ ਲੈਣਾ
ਸਮੇਂ-ਸਮੇਂ 'ਤੇ ਸਿਹਤ ਜਾਂਚ ਕਰਵਾਉਣਾ
ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ
ਚੰਡੀਗੜ੍ਹ, 4 ਜੂਨ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ 'ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।
ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਵਿੱਚ ਇਹ ਫੈਸਲਾ ਲਿਆ ਗਿਆ ਕਿ ਨਸ਼ਿਆਂ ਦੀ ਦਲਦਲ 'ਚੋਂ ਨਿਕਲ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕੀਤਾ ਜਾਵੇਗਾ।
ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਨਸ਼ਾ-ਮੁਕਤੀ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਲਈ ਇੱਕ ਪ੍ਰੋਜੈਕਟ ਪ੍ਰਬੰਧਨ ਯੂਨਿਟ (ਪੀਐਮਯੂ) ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਨ੍ਹਾਂ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਨਸ਼ਿਆਂ ਵੱਲ ਮੁੜ ਜਾਣ ਤੋਂ ਰੋਕਿਆ ਜਾ ਸਕੇ।
ਰੋਜ਼ਗਾਰ ਉਤਪਤੀ ਮੰਤਰੀ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ), ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਲਾਜ ਕਰਾ ਚੁੱਕੇ ਵਿਅਕਤੀਆਂ ਨੂੰ ਸਮੇਂ ਦੀ ਮੰਗ ਅਨੁਸਾਰ ਹੁਨਰ ਨਾਲ ਲੈਸ ਕਰਨ ਲਈ ਉਦਯੋਗਾਂ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦੇਣ ਤੋਂ ਇਲਾਵਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ (ਡੀਬੀਈਈ) ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਵੀ ਕਿਹਾ ਤਾਂ ਜੋ ਨਸ਼ਿਆਂ ਤੋਂ ਮੁਕਤ ਹੋ ਚੁੱਕੇ ਵਿਅਕਤੀਆਂ ਨੂੰ ਹੁਨਰ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।
ਸ੍ਰੀ ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਹੁਨਰ ਵਿਕਾਸ 'ਚ ਰੁਚੀ ਰੱਖਣ ਵਾਲੇ ਨਸ਼ੇ ਦਾ ਇਲਾਜ ਕਰਾ ਚੁੱਕੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਢੁਕਵੇਂ ਕਿੱਤਿਆਂ ਦੀ ਸਿਖਲਾਈ ਦੇਣ ਲਈ ਕਿਹਾ। ਮਿਸ਼ਨ ਡਾਇਰੈਕਟਰ ਪੀਐਸਡੀਐਮ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਹੁਨਰ ਸਿਖਲਾਈ ਲੈਣ ਵਾਲੇ ਵਿਅਕਤੀਆਂ ਦੀ ਪਲੇਸਮੈਂਟ ਕਰਵਾਉਣ ਲਈ ਉਪਰਾਲੇ ਕਰਨ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸਫਲਤਾਪੂਰਵਕ ਸ਼ਾਮਲ ਕੀਤਾ ਜਾ ਸਕੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਉਦੇਸ਼ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਚੁੱਕੇ ਵਿਅਕਤੀਆਂ ਵਿੱਚ ਚੰਗੀਆਂ ਆਦਤਾਂ ਅਤੇ ਹੁਨਰ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀ ਨਸ਼ਿਆਂ ਵੱਲ ਮੁੜ ਜਾਣ ਦੀ ਸੰਭਾਵਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੇਰੀ ਸੋਚ ਨਸ਼ੇ ਦੇ ਆਦੀਆਂ ਨੂੰ ਇਲਾਜ ਅਤੇ ਟੀਚਾਗਤ ਹੁਨਰ ਵਿਕਾਸ ਜ਼ਰੀਏ ਉੱਦਮੀਆਂ ਵਿੱਚ ਬਦਲਣਾ ਹੈ।
ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਲਕਨੰਦਾ ਦਿਆਲ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਡੀਆਈਜੀ (ਏਐਨਟੀਐਫ) ਸੰਜੀਵ ਰਾਮਪਾਲ, ਆਈਜੀ ਜੇਲ੍ਹਾਂ ਰੂਪ ਕੁਮਾਰ ਅਰੋੜਾ, ਮਿਸ਼ਨ ਡਾਇਰੈਕਟਰ ਪੰਜਾਬ ਹੁਨਰ ਵਿਕਾਸ ਮਿਸ਼ਨ ਅੰਮ੍ਰਿਤ ਸਿੰਘ, ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਮੋਨੀਸ਼ ਕੁਮਾਰ, ਡਾਇਰੈਕਟਰ ਪੈਨਸ਼ਨਜ਼ ਅਮਨਦੀਪ ਬਾਂਸਲ, ਡਾਇਰੈਕਟਰ ਪ੍ਰਮੋਸ਼ਨ ਆਫ਼ ਇਨਫਰਮੇਸ਼ਨ ਟੈਕਨਾਲੋਜੀ ਮੋਹਿੰਦਰ ਪਾਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਸ੍ਰੀ ਕੀਰਤਪੁਰ ਸਾਹਿਬ ਦੇ ਵਿਕਾਸ ਲਈ ਸਪੈਸ਼ਲ ਯੋਜਨਾ ਤਿਆਰ ਕੀਤੀ ਜਾਵੇਗੀ :ਹਰਜੋਤ ਸਿੰਘ ਬੈਂਸ
A special plan will be prepared
ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਸਰਬ ਪੱਖੀ ਵਿਕਾਸ ਲਈ ਸਪੈਸਲ ਯੋਜਨਾ ਤਿਆਰ ਕਰਕੇ ਲਿਆਂਦੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।
ਹਰਜੋਤ ਬੈਂਸ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਵਿਖੇ ਕਮੇਟੀ ਬਣਨ ਕਾਰਨ ਅਤੇ ਕੁਝ ਏਰੀਏ ‘ਚ ਜੰਗਲਾਤ ਵਿਭਾਗ ਦੀ ਦਫਾ ਲੱਗੀ ਹੋਣ ਕਾਰਨ ਲੋਕਾਂ ਨੂੰ ਆਪਣਾ ਘਰ ਬਣਾਉਣ ਲਈ, ਕੰਧ ਬਣਾਉਣ ਲਈ, ਬਾਥਰੂਮ ਬਣਾਉਣ ਲਈ, ਚੁਬਾਰਾ ਪਾਉਣ ਲਈ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਸਮੱਸਿਆ ਤੋਂ ਵੀ ਲੋਕਾਂ ਨੂੰ ਛੁਟਕਾਰਾ ਦਵਾਉਣ ਲਈ ਲੋਕ ਸਭਾ ਵਿੱਚ ਇਹ ਮੁੱਦਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਦੇ ਹਸਪਤਾਲ ਦੀ ਇਮਾਰਤ ਦਾ ਕੰਮ ਕਰਵਾਉਣ ਲਈ ਪੌਣੇ ਦੋ ਕਰੋੜ ਰੁਪਏ ਦਾ ਟੈਂਡਰ ਲੱਗ ਚੁੱਕਾ ਹੈ, ਚੋਣ ਜਾਬਤਾ ਖ਼ਤਮ ਹੋਣ ਤੋਂ ਬਾਅਦ ਟੈਂਡਰ ਖੁੱਲ੍ਹੇਗਾ ਅਤੇ ਜਿਸ ਤੋਂ ਬਾਅਦ ਹਸਪਤਾਲ ਦੀ ਇਮਾਰਤ ਦਾ ਕੰਮ ਸੁਰੂ ਕਰਵਾ ਦਿੱਤਾ ਜਾਵੇਗਾ, ਜੋਕਿ ਕਰੀਬ 6 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਸਬਜੀ ਮੰਡੀ ਜੋਕਿ ਮੁੱਖ ਸੜਕ ਉਪਰ ਲੱਗਦੀ ਹੈ, ਨੂੰ ਦੂਸਰੀ ਥਾਂ ਉੱਪਰ ਸ਼ਿਫਟ ਕਰਨ ਲਈ ਬੀ. ਬੀ. ਐੱਮ. ਬੀ. ਵੱਲੋਂ ਐੱਨ. ਓ. ਸੀ. ਦੇ ਦਿੱਤੀ ਗਈ ਹੈ।A special plan will be prepared
also read ;- ਪੰਜਾਬ ਵਿਚ ਗਰਮੀ ਨੇ ਤੋੜੇ ਰਿਕਾਰਡ, ਇਸ ਸ਼ਹਿਰ ‘ਚ ਸਭ ਤੋਂ ਵੱਧ ਤਾਪਮਾਨ
ਉਨ੍ਹਾਂ ਕਿਹਾ ਕਿ ਬੱਸ ਅੱਡਾ ਬਣਾਉਣ ਲਈ ਦੋ ਥਾਵਾਂ ਦੀ ਚੋਣ ਕੀਤੀ ਗਈ, ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਇਕ ਥਾਂ ਦੀ ਚੋਣ ਕਰਕੇ ਸ਼ਹਿਰ ਦੇ ਲੋਕਾਂ ਨੂੰ ਨਵਾਂ ਬਸ ਅੱਡਾ ਬਣਾ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ 20 ਸਾਲ ਦੇ ਵਿੱਚ ਸਤਲੁਜ ਦਰਿਆ ਵਿੱਚ ਡਿੱਗਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਸੀਵਰੇਜ ਟਰੀਟਮੈਂਟ ਪਲਾਂਟ ਨਹੀਂ ਲਗਾ ਸਕੇ, ਜਿਸਦਾ ਕਿ ਆਮ ਆਦਮੀ ਪਾਰਟੀ ਵੱਲੋਂ ਕੰਮ ਸ਼ੁਰੂ ਕਰਵਾਇਆ ਗਿਆ ਅਤੇ ਸੰਤਾਂ ਤੋਂ ਨੀਂਹ ਪੱਥਰ ਰੱਖਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਵੇਸ਼ ਦੁਆਰ ਪਤਾਲਪੁਰੀ ਸਾਹਿਬ ਚੌਂਕ ਦੇ ਸੁੰਦਰੀਕਰਨ ਲਈ 50 ਲੱਖ ਰੁਪਏ ਦੀ ਲਾਗਤ ਨਾਲ ਕੰਮ ਸੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ 44 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਰ ਵਰਗ ਦੇ ਪਰਿਵਾਰਾਂ ਦੀ 600 ਯੂਨਿਟ ਬਿਜਲੀ ਮੁਆਫ਼ ਕੀਤੀ ਗਈ ਹੈ, ਜਿਸ ਦਾ 92% ਲੋਕ ਲਾਭ ਲੈ ਰਹੇ ਹਨ। A special plan will be prepared
Special holiday in Punjab
ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।
ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।Special holiday in Punjab
also read :- 2 ਤੋਂ 3 ਸਾਲ ਦੇ ਬੱਚਿਆਂ ਦੀਆਂ ਗਤੀਵਿਧੀਆਂ ਵੱਲ ਦਿਓ ਧਿਆਨ, ਇਹਨਾਂ ਲੱਛਣਾਂ ਨਾਲ ਕਰੋ ਔਟਿਜ਼ਮ ਦੀ ਪਛਾਣ
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।Special holiday in Punjab