sikander singh maluka - Nirpakh Post

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਸਰਵਣ ਸਿੰਘ ਫਿਲੌਰ
Akal Takht Sahib appeared in Maluka
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅੱਜ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸਰਵਣ ਸਿੰਘ ਫਿਲੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆਪੋ ਆਪਣਾ ਸਪੱਸ਼ਟੀਕਰਨ ਸੌਂਪ ਦਿੱਤੇ ਹਨ।  ਦੱਸ ਦੇਈਏ ਅਕਾਲੀ ਸਰਕਾਰ ਸਮੇਂ ਦੇ 17 ਸਾਬਕਾ ਮੰਤਰੀਆਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟੀਕਰਨ ਮੰਗਿਆ ਹੈ। ਜਿਸ ਤੋਂ ਬਾਅਦ ਬੀਤੇ ਦਿਨਾਂ ਤੋਂ ਕਈ ਸਾਬਕਾ ਮੰਤਰੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆਪਣੇ ਸਪੱਸ਼ਟੀਕਰਨ ਸੌਂਪ ਦਿੱਤੇ ਹਨ।Akal Takht Sahib appeared in Maluka

ਦੱਸਣਯੋਗ ਹੈ ਕਿ ਬੀਤੇ ਦਿਨ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਆਪਣੇ ਸਪੱਸ਼ਟੀਕਰਨ ਸੌਂਪੇ ਹਨ।

also read :- ਭਾਰੀ ਮੀਂਹ ਕਾਰਨ ਜਲਥਲ ਹੋਈ ਗੁਰੂ ਨਗਰੀ, ਮੌਸਮ ਹੋਇਆ ਸੁਹਾਵਨਾ

ਜ਼ਿਕਰਯੋਗ ਹੈ ਕਿ ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ ਪਿਛਲੇ ਦਿਨੀਂ 7 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ। Akal Takht Sahib appeared in Maluka

ਅਕਾਲੀ ਆਗੂ ਦੀ IAS ਨੂੰਹ ਨੇ ਦਿੱਤਾ ਅਸਤੀਫਾ, ਬਠਿੰਡਾ ਤੋਂ ਇਹ ਪਾਰਟੀ ਦੇ ਸਕਦੀ ਹੈ ਟਿਕਟ
IAS daughter-in-law resigned

ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ, ਨੇ ਲੋਕ ਸਭਾ ਚੋਣਾਂ ਲੜਨ ਦੀ ਸੰਭਾਵਨਾ ਦੇ ਮੱਦੇਨਜ਼ਰ ਅਸਤੀਫ਼ਾ ਦੇ ਦਿੱਤਾ ਹੈ। ਇੰਡਿਯਨ ਐਕਸਪ੍ਰੈਸ ‘ਚ ਛਪੀ ਖਬਰ ਮੁਤਾਬਿਕ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਸਿੱਧੂ, ਜੋ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹਨ, ਨੇ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਸਤੀਫੇ ਨੂੰ ਮਨਜ਼ੂਰੀ ਦੇ ਦਿੰਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ।IAS daughter-in-law resigned

also read :- ਮੁੱਕੇਬਾਜ਼ ਵਿਜੇਂਦਰ ਸਿੰਘ ਕਾਂਗਰਸ ਛੱਡ ,ਭਾਜਪਾ ‘ਚ ਹੋਏ ਸ਼ਾਮਲ

ਪਤਾ ਲੱਗਾ ਹੈ ਕਿ ਸਿੱਖਿਆ ਮੰਤਰੀ ਰਹਿ ਚੁੱਕੇ ਮਲੂਕਾ ਚੋਣਾਂ ਲਈ ਅਕਾਲੀ ਦਲ ਦੀ ਟਿਕਟ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮਿਲਣ ਦੀ ਸੰਭਾਵਨਾ ਨਹੀਂ ਹੈ। 75 ਸਾਲ ਦੇ ਹੋਣ ਕਾਰਨ ਮਲੂਕਾ ਭਾਜਪਾ ਦੀ ਟਿਕਟ ‘ਤੇ ਵੀ ਚੋਣ ਨਹੀਂ ਲੜ ਸਕਦੇ ਹਨ।

2011 ਬੈਚ ਦੇ ਆਈਏਐਸ ਅਧਿਕਾਰੀ ਸਿੱਧੂ ਅਕਤੂਬਰ ਵਿੱਚ ਸੇਵਾਮੁਕਤ ਹੋਣ ਵਾਲੇ ਹਨ ਅਤੇ ਪਹਿਲਾਂ ਹੀ ਛੁੱਟੀ ’ਤੇ ਹਨ। ਨਾ ਤਾਂ ਕਾਂਗਰਸ ਅਤੇ ਨਾ ਹੀ ‘ਆਪ’ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਅਜੇ ਤੱਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।IAS daughter-in-law resigned