leave - Nirpakh Post
Sunder Sham Arora joined the Congress again
ਭਾਜਪਾ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਵਿਚ ਘਰ ਵਾਪਸੀ ਕਰ ਲਈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਸ਼ਾਮ ਸੁੰਦਰ ਅਰੋੜਾ ਨੂੰ ਰਿਸ਼ਵਤ ਦੇ ਇਲਜ਼ਾਮ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਲਗਾਏ ਗਏ ਸਨ।
ਦੱਸਣਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਪਿੰਡ ਗੜ੍ਹਦੀਵਾਲਾ ਦੇ ਰਹਿਣ ਵਾਲੇ ਹਨ। 1980 ਦੇ ਦਹਾਕੇ ‘ਚ ਉਹ ਗੜ੍ਹਦੀਵਾਲਾ ਛੱਡ ਕੇ ਹੁਸ਼ਿਆਪੁਰ ਚਲੇ ਗਏ, ਜਿੱਥੇ ਉਨ੍ਹਾਂ ਨੇ ਕੋਤਵਾਲੀ ਬਾਜ਼ਾਰ ‘ਚ ਦੁਕਾਨ ਖੋਲ੍ਹੀ ਸੀ। ਬਾਅਦ ਵਿੱਚ ਉਨ੍ਹਾਂ ਇਕ ਗੈਸ ਏਜੰਸੀ ਖੋਲ੍ਹੀ ਅਤੇ ਨਾਲ ਹੀ ਜ਼ਮੀਨ ਦੀ ਖ਼ਰੀਦੋ-ਫਰੋਖਤ ਦਾ ਕੰਮ ਸ਼ੁਰੂ ਕੀਤਾ। 2002 ਸ਼ਾਮ ਸੁੰਦਰ ਅਰੋੜਾ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਪਰ ਹਾਰ ਗਏ। ਉਨ੍ਹਾਂ ਨੇ 2007 ਵਿੱਚ ਚੋਣ ਨਹੀਂ ਲੜੀ। ਸਾਲ 2012 ‘ਚ ਕਾਂਗਰਸ ਵੱਲੋਂ ਚੋਣ ਲੜੀ ਅਤੇ ਜਿੱਤ ਮਿਲੀ। 2017 ਦੀਆਂ ਚੋਣਾਂ ਵਿੱਚ ਵੀ ਸੁੰਦਰ ਸ਼ਾਮ ਅਰੋੜਾ ਨੂੰ ਜਿੱਤ ਹਾਸਲ ਹੋਈ। ਅਰੋੜਾ ਨੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੂੰ ਹਰਾਇਆ ਸੀ।Sunder Sham Arora joined the Congress again
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2024)
ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਉਨ੍ਹਾਂ ਨੂੰ ਉਦਯੋਗ ਮੰਤਰੀ ਬਣਾਇਆ ਗਿਆ ਸੀ। ਹਾਲਾਂਕਿ ਜਦੋਂ ਚਰਨਜੀਤ ਸਿੰਘ ਚੰਨੀ ਸੂਬੇ ਦੇ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਸਾਲ 2022 ਦੀਆਂ ਚੋਣਾਂ ਵਿੱਚ ਸੁੰਦਰ ਸ਼ਾਮ ਅਰੋੜਾ ਹਾਰ ਗਏ ਸਨ। ਇਸ ਤੋ ਬਾਅਦ ਅਰੋੜਾ ਨੇ ਤਿੰਨ ਹੋਰ ਸਾਬਕਾ ਮੰਤਰੀਆਂ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਅਤੇ ਗੁਰਪ੍ਰੀਤ ਕਾਂਗੜ ਸਮੇਤ 5 ਜੂਨ 2023 ‘ਚ ਭਾਜਪਾ ਦਾ ਪੱਲਾ ਫੜ ਲਿਆ ਸੀ ਅਤੇ ਅੱਜ ਮੁੜ ਉਨ੍ਹਾਂ ਨੇ ਕਾਂਗਰਸ ਵਿਚ ਘਰ ਵਾਪਸੀ ਕਰ ਲਈ ਹੈ।Sunder Sham Arora joined the Congress again
In the Holy Vene
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਂਈ ਅਤੇ ਵਿਸਾਖੀ ਮਨਾਉਣ ਦੇ ਮੱਦੇਨਜ਼ਰ ਵੇਂਈ ਵਿੱਚ ਮੁਕੇਰੀਆਂ ਹਾਈਡਲ ਚੈਨਲ ਤੋਂ 350 ਕਿਊਸਿਕ ਪਾਣੀ ਛੱਡਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵੱਲੋਂ ਜਲ ਸਰੋਤ ਵਿਭਾਗ ਦੇ ਪ੍ਰਿਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪੰਜਾਬ ਐਨਰਜੀ ਡਿਵਲਪਮੈਂਟ ਏਜੰਸੀ (ਪੇਡਾ) ਦੇ ਮੁੱਖ ਅਫ਼ਸਰ ਨੂੰ ਸਪੱਸ਼ਟ ਹਿਦਾਇਤਾਂ ਕੀਤੀਆਂ ਹਨ ਕਿ ਪਵਿੱਤਰ ਵੇਂਈ ਵਿੱਚ 350 ਕਿਊਸਿਕ ਪਾਣੀ ਛੱਡਣਾ ਯਕੀਨੀ ਬਣਾਇਆ ਜਾਵੇ ਕਿਉਂਕਿ ਅਪ੍ਰੈਲ 2015, 2017 ਅਤੇ 2021 ਵਿੱਚ ਗੁਰਦੁਆਰਾ ਬੇਰ ਸਾਹਿਬ ਨੇੜੇ ਅਤੇ ਵੇਈਂ ਦੇ ਹੋਰ ਹਿੱਸਿਆਂ ਵਿੱਚ ਵੱਡੀ ਗਿਣਤੀ ਵਿੱਚ ਮੱਛੀਆਂ ਮਰੀਆਂ ਸਨ।
ਜਿਸ ਬਾਰੇ ਮੱਛੀ ਪਾਲਣ ਵਿਭਾਗ, ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਅਤੇ ਪੰਜਾਬ ਪ੍ਰਦੂਸ਼ਣ ਬੋਰਡ ਦੀਆਂ ਟੀਮਾਂ ਨੇ ਵੇਂਈ ਵਿੱਚ ਪੈ ਰਹੇ ਗੰਦੇ ਪਾਣੀਆਂ ਦੇ ਵੱਖ ਵੱਖ ਥਾਵਾਂ ਤੋਂ ਸੈਂਪਲ ਇਕੱਠੇ ਕੀਤੇ ਸੀ। ਇਹ ਟੀਮਾਂ ਇਸ ਨਤੀਜੇ ‘ਤੇ ਪਹੁੰਚੀਆਂ ਸੀ ਕਿ ਇਨ੍ਹਾਂ ਦਿਨਾਂ ਵਿੱਚ ਮੱਛੀ ਦੇ ਪੂੰਗ ਵਿੱਚ ਵਾਧਾ ਹੁੰਦਾ ਹੈ। ਗੰਦੇ ਪਾਣੀ ਪੈਣ ਕਾਰਨ ਆਕਸੀਜਨ ਦੀ ਮਾਤਰਾ ਘੱਟ ਜਾਂਦੀ ਸੀ ਅਤੇ ਮੁਕੇਰੀਆਂ ਹਾਈਡਲ ਚੈਨਲ ਅਤੇ ਕਾਂਜਲੀ ਤੋਂ ਸਾਫ਼ ਪਾਣੀ ਘਟਾ ਦਿੱਤਾ ਜਾਂਦਾ ਸੀ, ਜਿਸ ਕਾਰਨ ਇਹ ਮੱਛੀਆਂ ਮਰਨ ਦਾ ਖ਼ਤਰਾ ਹਰ ਵਾਰ ਬਣਿਆ ਰਹਿੰਦਾ ਸੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨੇ ਪੱਤਰ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਇਸ ਬਾਰੇ ਲੋੜੀਂਦੀ ਕਾਰਵਾਈ ਕੀਤੀ ਜਾਵੇ ਅਤੇ ਅਗਾਊਂ ਹੀ ਪ੍ਰਬੰਧ ਕੀਤੇ ਜਾਣ।In the Holy Vene
also read :- ਰੋਹਤਕ ਦੇ ਸੰਸਦ ਮੈਂਬਰ ਅਰਵਿੰਦ-ਦੀਪੇਂਦਰ ਆਹਮੋ-ਸਾਹਮਣੇ..
ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਪਰਕ ਕਰਨ ‘ਤੇ ਕਿਹਾ ਕਿ ਉਨ੍ਹਾਂ ਬੀਤੇ ਦਿਨੀਂ ਵੇਂਈ ਵਿੱਚ ਪਾਣੀ ਛੱਡਣ ਲਈ ਹਿਦਾਇਤਾਂ ਜਾਰੀ ਕੀਤੀਆਂ ਸਨ ਤਾਂ ਜੋ ਮੱਛੀਆਂ ਦੇ ਮਰਨ ਦੀ ਘਟਨਾ ਮੁੜ ਨਾ ਵਾਪਰੇ। ਉਨ੍ਹਾਂ ਦੱਸਿਆ ਕਿ ਸੰਗਤਾਂ ਵੱਡੀ ਗਿਣਤੀ ਵਿੱਚ ਵਿਸਾਖੀ ਮੌਕੇ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਕਾਲੀ ਵੇਂਈ ਦੇ ਦਰਸ਼ਨਾਂ ਲਈ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਸੰਗਤਾਂ ਜਿੱਥੇ ਇਸ ਵੇਂਈ ਦੇ ਜਲ ਵਿੱਚੋਂ ਚੂਲਾ ਭਰਦੀਆਂ ਹਨ, ਉੱਥੇ ਹੀ ਇਸ਼ਨਾਨ ਵੀ ਕਰਦੀਆਂ ਹਨ। ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਹਿਦਾਇਤ ਵੀ ਕੀਤੀ ਕਿ ਵੇਂਈ ਵਿੱਚ ਪਾਣੀ ਛੱਡਣ ਦੀ ਸੂਰਤ ਵਿੱਚ ਇਹ ਧਿਆਨ ਰੱਖਿਆ ਜਾਵੇ ਕਿ ਵੇਂਈ ਕਿਨਾਰੇ ਢਿੱਗਾਂ ਡਿੱਗਣ ਨਾਲ ਕਿਸਾਨਾਂ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਨੁਕਸਾਨ ਨਾ ਹੋਏ।