tarantaran - Nirpakh Post
Mukh Mantri Dhamak Base Ala
ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਪੁਲਿਸ ਮੁਲਾਜ਼ਮ ਮੁੱਖ ਮੰਤਰੀ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਪਹਿਲਾਂ ਪੁਲਿਸ ਮੁਲਾਜ਼ਮਾਂ ਦੀ ਪੱਗ ਨੂੰ ਲਾਹੁਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਰਕੇ ਪੁਲਿਸ ਮੁਲਾਜ਼ਮ ਗੁੱਸੇ ‘ਚ ਕੁੱਟਦੇ ਨਜ਼ਰ ਆ ਰਹੇ ਹਨ।
also read :- DC ਅਤੇ SSP ਸੰਗਰੂਰ ਨੂੰ ਸੈਂਟਰ ਪ੍ਰਦੂਸ਼ਣ ਬੋਰਡ ਨੇ ਭੇਜਿਆ ਨੋਟਿਸ, ਮੰਗਿਆ ਜਵਾਬ
ਘਟਨਾ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਾਰਨ ਦੀ ਹੈ। ਮੁੱਖ ਮੰਤਰੀ ਖਿਲਾਫ਼ ਪਿੰਡ ਵਾਲਿਆਂ ਦੀ ਸ਼ਿਕਾਇਤ ਉਤੇ ਪੁਲਿਸ ਮੌਕੇ ਉਤੇ ਸੀ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਵਾਲਾਂ ਤੋਂ ਫੜ ਕੇ ਘੜੀਸ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਰਨ ਦੀ ਰਹਿਣ ਵਾਲੀ ਰਮਨਜੀਤ ਕੌਰ ਨਾਮਕ ਮਹਿਲਾ ਵੱਲੋਂ 112 ਨੰਬਰ ਕੰਟਰੋਲ ਰੂਮ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੁੱਖ ਮੰਤਰੀ ਧਮਕ ਬੇਸ ਆਲਾ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ ਅਤੇ ਘਰ ਦੀ ਭੰਨਤੋੜ ਕਰਦਾ ਹੈ। ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੈਟਰੋਲਿੰਗ ਡਿਊਟੀ ‘ਤੇ ਤਾਇਨਾਤ ਏ. ਐੱਸ. ਆਈ ਗੁਰਭੇਜ ਸਿੰਘ ਅਤੇ ਏ. ਐੱਸ. ਆਈ. ਸੁਖਵਿੰਦਰ ਸਿੰਘ ਇਸ ਮਾਮਲੇ ਦੀ ਜਾਂਚ ਸਬੰਧੀ ਪਿੰਡ ਦੀਨੇਵਾਲ ਵਿਖੇ ਮੁੱਖ ਮੰਤਰੀ ਨੂੰ ਮਿਲਣ ਪੁੱਜੇ ਸਨ।
ਦੋਸ਼ ਹੈ ਕਿ ਮੁੱਖ ਮੰਤਰੀ ਧਮਕ ਬੇਸ ਆਲੇ ਨੇ ਪੁਲਸ ਪਾਰਟੀ ‘ਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਅਤੇ ਉਨ੍ਹਾਂ ਦੇ ਗਲ ਪੈਣ ਤੋਂ ਬਾਅਦ ਪੁਲਸ ਕਰਮਚਾਰੀਆਂ ਨੇ ਉਸ ਨੂੰ ਬਾਲਾਂ ਤੋਂ ਫੜ ਕੇ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ।  ਇਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਖ਼ਿਲਾਫ਼ ਪਿੰਡ ਦੀਆਂ ਦੋ ਹੋਰ ਔਰਤਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਜਿਸ ਵਿੱਚ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੁਲਸ ਵੱਲੋਂ ਜਾਂਚ ਜਾਰੀ ਹੈ।
Mukh Mantri Dhamak Base Ala
ਅਖੰਡ ਪਾਠ ਦੀ ਭੇਟਾ ਨੂੰ ਲੈ ਕੇ ਪਾਠੀ ਸਿੰਘ ਦੀ ਚਾਕੂ ਮਾਰ ਕੇ ਹੱਤਿਆ, ਇਕ ਜ਼ਖਮੀ
2000 back Pathi’s murder
ਤਰਨ ਤਾਰਨ ਦੇ ਪਿੰਡ ਗੋਲਵਾੜ ਦੇ ਰਹਿਣ ਵਾਲੇ ਇਕ ਪਾਠੀ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ, ਜਦਕਿ ਦੂਜਾ ਭਰਾ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਮਰ ਕਰੀਬ 16 ਸਾਲ ਦੱਸੀ ਜਾ ਰਹੀ ਹੈ ਜੋ ਕਿ ਦੱਸਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਪਾਠੀ ਸਿੰਘ ਦੀ ਡਿਊਟੀ ਵੀ ਕਰਦਾ ਸੀ।
ਸਾਥੀ ਪਾਠੀ ਸਿੰਘ ਨੇ ਸੀਨੇ ਵਿਚ ਖੰਜਰ ਮਾਰ ਕੇ ਕਤਲ ਕਰ ਦਿੱਤਾ, ਜਦਕਿ ਦੂਜਾ ਭਰਾ ਹਸਪਤਾਲ ਵਿਚ ਜਖਮੀ ਹਾਲਤ ਵਿੱਚ ਦਾਖ਼ਲ ਕਰਾਇਆ ਗਿਆ ਹੈ ਜਿਸ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ। ਫ਼ਿਲਹਾਲ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।2000 back Pathi’s murder
ਮਾਮਲੇ ਦੀ ਜਾਣਕਾਰੀ ਦਿੰਦੇ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਇਨ੍ਹਾਂ ਭਰਾਵਾਂ ਨੇ ਅਖੰਡ ਪਾਠ ਦੀ ਭੇਟਾ ਲੈਣੀ ਸੀ ਅਤੇ ਜਦੋਂ ਇਹ ਪਿੰਡ ਗੋਲਵਾੜ ਸ਼ੁਬਕਰਨ ਸਿੰਘ ਜੋ ਕਿ ਪਾਠੀ ਵੀ ਹੈ ਅਤੇ ਅੱਡੇ ਉਤੇ ਹੀ ਸ਼ਰਦਾਈ ਲਾਉਂਦਾ ਹੈ, ਕੋਲ ਪੈਸਿਆਂ ਦੀ ਮੰਗ ਕੀਤੀ ਤਾਂ ਇਨ੍ਹਾਂ ਦਾ ਉੱਥੇ ਝਗੜਾ ਹੋ ਗਿਆ।
also read :- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ ‘ਚ ਜ਼ੋਰਦਾਰ ਪ੍ਰਚਾਰ
ਉਸ ਪਾਠੀ ਸਿੰਘ ਨੇ ਕਿਰਚ (ਚਾਕੂ) ਮਾਰ ਕੇ ਮਨਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ, ਜਦਕਿ ਵੱਡੇ ਭਰਾ ਦੇ ਸਿਰ ਵਿਚ ਸ਼ਰਦਾਈ ਰਗੜਨ ਵਾਲ਼ਾ ਘੋਟਨਾ ਮਾਰ ਕੇ ਜ਼ਖਮੀ ਕਰ ਦਿੱਤਾ।2000 back Pathi’s murder
To undress the woman
ਬੀਤੇ ਦਿਨ ਤਰਨਤਾਰਨ ‘ਚ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਵੱਲੋਂ ਮੁੰਡੇ ਦੀ ਮਾਂ ਨੂੰ ਨਿਰਵਸਤਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ।  ਇਸ ਸ਼ਰਮਨਾਕ ਹਰਕਤ ‘ਤੇ ਤਰਨਤਾਰਨ ਮਹਿਲਾ ਕਮਿਸ਼ਨ ਨੇ ਨਿਖੇਧੀ ਕੀਤੀ ਹੈ। ਪੰਜਾਬ ਮਹਿਲਾ ਕਮਿਸ਼ਨ ਨੇ  ਸ਼ਰਮਨਾਕ ਘਟਨਾ ਦਾ ਨੋਟਿਸ ਲੈਂਦਿਆਂ ਐੱਸ. ਐੱਸ. ਪੀ. ਤੇ ਡੀ. ਸੀ. ਤੋਂ ਸ਼ਨੀਵਾਰ ਦੁਪਹਿਰ ਦੋ ਵਜੇ ਤੱਕ ਮੰਗੀ ਸਟੇਟਸ ਰਿਪੋਰਟ ਮੰਗੀ ਹੈ।
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ‘ਚ ਪੁਲਸ ਦੇ ਬਿਆਨਾਂ ਅਨੁਸਾਰ ਉਕਤ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।To undress the woman
also read ;- ਭਿਆਨਕ ਸੜਕ ਹਾਦਸੇ ‘ਚ Ludhiana ਦੇ ACP ਅਤੇ ਗੰਨਮੈਨ ਦੀ ਦਰਦਨਾਕ ਮੌਤ
ਜ਼ਿਕਰਯੋਗ  ਹੈਕਿ ਗੁਆਂਡ ਰਹਿੰਦੀ ਕੁੜੀ ਨਾਲ ਕੋਰਟ ਮੈਰਿਜ ਕਰਵਾਉਣ ਵਾਲੇ ਮੁੰਡੇ ਦੀ ਮਾਂ ਤੋਂ ਨਿਰਾਸ਼ ਕੁੜੀ ਦੇ ਪਰਿਵਾਰ ਵਾਲਿਆਂ ਨੇ ਬੀਤੀ 31 ਮਾਰਚ ਨੂੰ ਸ਼ਾਮ ਕਰੀਬ 6 ਵਜੇ ਸ਼ਰਨਜੀਤ ਸਿੰਘ ਉਰਫ ਸਨੀ ਪੁੱਤਰ ਬਲਦੇਵ ਸਿੰਘ, ਗੁਰਚਰਨ ਸਿੰਘ ਪੁੱਤਰ ਬਲਦੇਵ ਸਿੰਘ, ਕੁਲਵਿੰਦਰ ਕੌਰ ਉਰਫ ਮਾਣੀ ਪਤਨੀ ਬਲਦੇਵ ਸਿੰਘ ਅਤੇ ਦੋ ਅਣਪਛਾਤੇ ਵਿਅਕਤੀ ਉਸਦੇ ਘਰ ਬਾਹਰ ਆ ਕੇ ਰੌਲਾ ਪਾਉਣ ਲੱਗ ਪਏ। ਜਦੋਂ ਉਹ ਆਪਣੇ ਘਰ ਦੇ ਬਾਹਰ ਰੌਲਾ ਵੇਖ ਕੇ ਪੁੱਜੀ ਤਾਂ ਮੌਕੇ ‘ਤੇ ਵਿਅਕਤੀਆਂ ਨੇ ਉਸ ਨਾਲ ਕੋਰਟ ਮੈਰਿਜ ਕਰਵਾਉਣ ਸਬੰਧੀ ਗੱਲ ਆਖਦੇ ਹੋਏ ਉਸਦੇ ਗਲ ਵਿੱਚ ਹੱਥ ਪਾ ਕੇ ਉਸ ਦਾ ਕਮੀਜ਼ ਪਾੜ ਦਿੱਤਾ ਅਤੇ ਉਸ ਨੂੰ ਨੰਗਿਆਂ ਕਰ ਦਿੱਤਾ। ਇਸ ਦੌਰਾਨ ਉਸਨੇ ਬਚਾਓ ਬਚਾਓ ਦਾ ਰੌਲਾ ਪਾਇਆ ਜਿਸ ਦੀ ਆਵਾਜ਼ ਸੁਣ ਉਸ ਦਾ ਪਤੀ ਦੀਦਾਰ ਸਿੰਘ ਬਾਹਰ ਆ ਗਿਆ ਅਤੇ ਹੋਰ ਲੋਕ ਇਕੱਠੇ ਹੋ ਗਏ। ਇਸ ਸਮੇਂ ਦੌਰਾਨ ਉਕਤ ਮੁਲਜ਼ਮਾਂ ਨੇ ਉਸ ਦੀ ਨੰਗੇ ਸਰੀਰ ਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ।To undress the woman