Kiran Kher - Nirpakh Post

ਚੰਡੀਗੜ੍ਹ ਤੋਂ BJP ਨੇ ਐਲਾਨਿਆ ਉਮੀਦਵਾਰ
Kiran Kher ticket cut

ਭਾਜਪਾ ਨੇ ਲੋਕਸਭਾ ਚੋਣਾਂ 2024 ਲਈ ਚੰਡੀਗੜ੍ਹ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਵੱਲੋਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਗਈ ਹੈ। ਭਾਜਪਾ ਨੇ ਸਾਬਕਾ ਚੰਡੀਗੜ੍ਹ ਪ੍ਰਧਾਨ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਦੱਸ ਦਈਏ ਕਿ ਚੰਡੀਗੜ੍ਹ ਤੋਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਨਾਮ ਵੀ ਸਾਹਮਣੇ ਆਇਆ ਸੀ, ਚਰਚਾ ਸੀ ਕਿ ਭਾਜਪਾ ਚੰਡੀਗੜ੍ਹ ਤੋਂ ਕੰਗਨਾ ‘ਤੇ ਦਾਅ ਲਾ ਸਕਦੀ ਹੈ, ਪਰ ਹੁਣ ਸੰਜੇ ਟੰਡਨ ਦਾ ਨਾਮ ਫਾਈਨਲ ਕਰ ਦਿੱਤਾ ਗਿਆ ਹੈ।

also read :- ਅੰਮ੍ਰਿਤਸਰ ਤੋਂ ਬੀਜੇਪੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਵਧੀ ਸੁਰੱਖਿਆ

ਸੰਜੇ ਟੰਡਨ (SanjayTondon BJP Candidate Chandigarh) ਚੰਡੀਗੜ੍ਹ ਭਾਜਪਾ ਨਾਲ ਬੜੇ ਚਿਰਾਂ ਤੋਂ ਜੁੜੇ ਹੋਏ ਹਨ। ਉਹ ਭਾਜਪਾ ਆਗੂ ਬਲਰਾਮਜੀ ਦਾਸ ਟੰਡਨ ਦੇ ਬੇਟੇ ਹਨ। ਦੱਸ ਦਈਏ ਕਿ ਬਲਰਾਮਜੀ ਦਾਸ ਟੰਡਨ ਪੰਜਾਬ ਵਿਚ ਕੈਬਿਨੇਟ ਮੰਤਰੀ ਰਹਿ ਚੁੱਕੇ ਹਨ ਅਤੇ ਮੱਧ ਪ੍ਰਦੇਸ਼ ਅਤੇ ਬਿਹਾਰ ਦੇ ਗਵਰਨਰ ਵੀ ਰਹਿ ਚੁੱਕੇ ਹਨ।Kiran Kher ticket cut