yellowalrts - Nirpakh Post
Alert issued in these districts
ਪੰਜਾਬ ’ਚ ਪਿਛਲੇ ਦਿਨਾਂ ਤੋਂ ਠੰਡ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਲਗਾਤਾਰ ਪੈ ਰਹੀ ਧੁੰਦ ਕਾਰਨ ਤੜਕੇ ਸਵੇਰੇ ਜ਼ੀਰੋ ਵਿਜ਼ੀਬਿਲਟੀ ਕਾਰਨ ਵਾਹਨਾਂ ਦੇ ਟਕਰਾਉਣ ਸਮੇਤ ਕਈ ਹਾਦਸੇ ਵਾਪਰ ਰਹੇ ਹਨ। ਸਵੇਰੇ ਤੜਕੇ ਅਤੇ ਦੇਰ ਰਾਤ ਹਾਈਵੇ ’ਤੇ ਇਕ ਮੀਟਰ ਤੱਕ ਅੱਗੇ ਕੋਈ ਹੋਰ ਵਾਹਨ ਨਹੀਂ ਦਿਸਦਾ। ਇਸ ਦੇ ਨਾਲ ਹੀ ਵਿਭਾਗ ਵੱਲੋਂ ਅੱਜ ਪੰਜਾਬ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਕੋਹਰੇ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਪੀਲੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦਾ ਅਸਰ ਦਿਖਈ ਦੇਣਾ ਸ਼ੁਰੂ ਹੋ ਗਿਆ ਹੈ।Alert issued in these districts
ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਐਤਵਾਰ ਨੂੰ ਪਹਾੜਾਂ ‘ਚ ਭਾਰੀ ਬਰਫਬਾਰੀ ਹੋਈ, ਜਦਕਿ ਸ਼ਾਮ ਨੂੰ ਮੈਦਾਨੀ ਇਲਾਕਿਆਂ ‘ਚ ਹਲਕੀ ਬੂੰਦਾਬਾਂਦੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ-ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ ਪਰ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਪਹਾੜਾਂ ‘ਚ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।Alert issued in these districts
‘Yellow Alert’ issued
ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਰਅਸਲ ਪੰਜਾਬ ਸਮੇਤ ਉੱਤਰੀ ਭਾਰਤ ਦੇ ਮੌਸਮ ’ਚ ਵੱਡਾ ਬਦਲਾਅ ਹੋਣ ਵਾਲਾ ਹੈ। ਦਰਅਸਲ 2 ਪੱਛਮੀ ਗੜਬੜੀਆਂ ਰਾਜਸਥਾਨ ’ਚ ਦਸਤਕ ਦੇਣ ਵਾਲੀਆਂ ਹਨ, ਜਿਸ ਕਾਰਨ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪੰਜਾਬ ਵਿਚ ਦਿਨ ਦਾ ਤਾਮਪਾਨ ਆਮ ਨਾਲੋਂ ਥੋੜ੍ਹਾ ਜ਼ਿਆਦਾ ਚੱਲ ਰਿਹਾ ਹੈ ਅਤੇ ਰਾਤ ਦਾ ਘੱਟੋ-ਘੱਟ ਤਾਪਮਾਨ ਆਮ ਦਰਜ ਕੀਤਾ ਗਿਆ ਹੈ। ਪੰਜਾਬ ਵਿਚ ਅੱਜ ਦਿਨ ਦਾ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਪਹਿਲੀ ਪੱਛਮੀ ਗੜਬੜੀ 10 ਅਪ੍ਰੈਲ ਅਤੇ ਦੂਜੀ 13 ਅਪ੍ਰੈਲ ਨੂੰ ਆਉਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਪੂਰੇ ਪੰਜਾਬ ਵਿਚ ਯੈਲੋ ਅਲਰਟ ਜਾਰੀ ਕਰਨ ਦੌਰਾਨ ਕਿਹਾ ਗਿਆ ਹੈ ਕਿ 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਪੰਜਾਬ ਵਿਚ ਮੀਂਹ ਪਵੇਗਾ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਤੂਫ਼ਾਨ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਇਸ ਤੋਂ ਇਲਾਵਾ 10 ਅਤੇ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ’ਚ ਮੀਂਹ ਪਵੇਗਾ।
ਇਸ ਦੇ ਨਾਲ ਹੀ ਰਾਜਸਥਾਨ ’ਚ 10 ਤੋਂ 14 ਅਪ੍ਰੈਲ ਦਰਮਿਆਨ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।  ਉਥੇ ਹੀ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਹੈ। ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਫ਼ਸਲ ਦੀ ਹਾਰਵੈਸਟਿੰਗ ਮੌਸਮ ਦੇ ਹਾਲਾਤ ਨੂੰ ਵੇਖਦਿਆਂ ਹੋਇਆ ਕਰਨ ਅਤੇ ਜੇਕਰ ਕਿਸਾਨਾਂ ਫ਼ਸਲ ਦੀ ਹਾਰਵੈਸਟਿੰਗ ਕਰ ਲਈ ਹੈ ਤਾਂ ਉਸ ਦੀ ਸਾਂਭ-ਸੰਭਾਲ ਮੌਸਮ ਨੂੰ ਵੇਖਦਿਆਂ ਹੀ ਕਰਨ ਤਾਂਕਿ ਕੋਈ ਨੁਕਸਾਨ ਨਾ ਹੋ ਸਕੇ। ‘Yellow Alert’ issued
also read ;- ਅਨਿਲ ਵਿੱਜ ਨੇ ਅੰਬਾਲਾ ‘ਚ,ਗਾਇਆ ਗੀਤ : “ਮਨ ਕੀ ਕਿਤਾਬ ਸੇ ਤੁਮ ਮੇਰਾ ਨਾਮ ਹੀ ਮਿਟਾ ਦੇਣਾ…
ਵਰਨਣਯੋਗ ਹੈ ਕਿ ਇਸ ਸਮੇਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਕਣਕ ਦੀ ਫ਼ਸਲ ਪੱਕ ਚੁੱਕੀ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਫ਼ਸਲ ਪੱਕਣ ਦੀ ਕਗਾਰ ‘ਤੇ ਹੈ। ਇਸ ਸਬੰਧੀ ਸਰਕਾਰ ਵੱਲੋਂ ਪਹਿਲੀ ਅਪ੍ਰੈਲ ਤੋਂ ਸਰਕਾਰੀ ਖ਼ਰੀਦ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਕਣਕ ਮੰਡੀਆਂ ਵਿੱਚ ਆਉਣ ਵਾਲੀ ਫ਼ਸਲ ਦੀ ਖ਼ਰੀਦ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਿਸ ਤਰ੍ਹਾਂ ਮੌਸਮ ਵਿਭਾਗ ਨੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਉਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਜੇਕਰ ਵੇਖਿਆ ਜਾਵੇ ਤਾਂ ਕੁਝ ਦਿਨ ਪਹਿਲਾਂ ਆਏ ਹਨੇਰੀ ਕਾਰਨ ਕਣਕ ਦੀ ਫ਼ਸਲ ਜ਼ਮੀਨ ‘ਤੇ ਡਿੱਗ ਗਈ ਹੈ, ਜਿਸ ਕਾਰਨ ਪਹਿਲਾਂ ਹੀ ਕਈ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ ਪਰ ਜੇਕਰ ਹੁਣ ਲਗਾਤਾਰ ਬਰਸਾਤ ਹੁੰਦੀ ਹੈ ਤਾਂ ਨੀਵੀਆਂ ਥਾਵਾਂ ‘ਤੇ ਬੀਜੀਆਂ ਫ਼ਸਲਾਂ ਦਾ ਨੁਕਸਾਨ ਹੋ ਜਾਵੇਗਾ। ‘Yellow Alert’ issued