parmpalkaur - Nirpakh Post
ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫਾ ਕੀਤਾ ਮਨਜ਼ੂਰ
Parampal Kaur’s resignation accepted
ਪੰਜਾਬ ਸਰਕਾਰ ਨੇ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਆਈਏਐਸ ਪਰਮਪਾਲ ਕੌਰ ਨੂੰ ਡਿਊਟੀ ਤੋਂ ਮੁਕਤ ਕਰ ਦਿੱਤਾ ਹੈ। ਪਰ ਉਨ੍ਹਾਂ ਨੂੰ ਵੀਆਰਐਸ ਨਹੀਂ ਦਿੱਤਾ ਗਿਆ, ਸਗੋਂ ਅਸਤੀਫ਼ੇ ਵਜੋਂ ਉਨ੍ਹਾਂ ਦੀ ਅਰਜ਼ੀ ਸਵੀਕਾਰ ਕਰ ਲਈ ਗਈ। ਇਸ ਦੌਰਾਨ ਪਰਮਪਾਲ ਕੌਰ ਹੁਣ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰਨਗੇ।Parampal Kaur’s resignation accepteda
also read ‘:- ਸੁਰਜੀਤ ਪਾਤਰ ਦੇ ਦਿਹਾਂਤ ‘ਤੇ, ਦਿਲਜੀਤ ਤੇ ਰਾਣਾ ਰਣਬੀਰ ਸਮੇਤ ਇਨ੍ਹਾਂ ਕਲਾਕਾਰਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਹੁਣ ਪਰਮਪਾਲ ਕੌਰ ਨੂੰ ਵੀਆਰਐਸ ਨਾਲ ਸਬੰਧਤ ਲਾਭ ਨਹੀਂ ਦੇਵੇਗੀ। ਅਸਤੀਫਾ ਪ੍ਰਵਾਨ ਹੋਣ ਤੋਂ ਬਾਅਦ ਪਰਮਪਾਲ ਕੌਰ ਦਾ ਬਿਆਨ ਵੀ ਸਾਹਮਣੇ ਆਇਆ ਹੈ। ਪਰਮਪਾਲ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੰਮ ਅਰਜ਼ੀ ਨੂੰ ਮੂਵ ਕਰਨਾ ਸੀ। ਇਸ ਬਾਰੇ ਫੈਸਲਾ ਲੈਣਾ ਸਰਕਾਰ ਦਾ ਕੰਮ ਹੈ। ਇਹ ਸਪੱਸ਼ਟ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਭਾਜਪਾ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।Parampal Kaur’s resignation accepted
Daughter-in-law of Bharki Maluka
ਪੰਜਾਬ ਦੀ ਆਈਏਐੱਸ ਅਧਿਕਾਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਵੱਲੋਂ ਸਵੈ-ਇੱਛੁਕ ਸੇਵਾਮੁਕਤੀ (ਵੀਆਰਐੱਸ) ਲੈਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਟਿੱਪਣੀ ਤੋਂ ਬਾਅਦ ਪਰਮਪਾਲ ਕੌਰ ਭੜਕ ਗਏ ਹਨ। ਸਾਬਕਾ ਆਈਏਐੱਸ ਪਰਮਪਾਲ ਕੌਰ ਨੇ ਵੀ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਪਰਮਪਾਲ ਕੌਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਭਾਜਪਾ ਵਿਚ ਜਾਣ ਵਾਲਿਆਂ ਦਾ ਡੀ. ਐੱਨ. ਏ. ਟੈਸਟ ਕਰਵਾਉਣ ਵਾਲੇ ਬਿਆਨ ‘ਤੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਇਕ ਇੰਰਵਿਊ ਵਿਚ ਜਵਾਬ ਦਿੰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਨੂੰ ਖੁਦ ਡੀ. ਐੱਨ. ਏ. ਦੀ ਫੁਲ ਫਾਰਮ ਤਕ ਵੀ ਪਤਾ ਨਹੀਂ ਹੋਵੇਗੀ।Daughter-in-law of Bharki Maluka
also read :- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ
ਪਰਮਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਦਾ ਵੀ ਜਵਾਬ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਾਇਦ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦੀ ਰਿਟਾਇਰਮੈਂਟ ਦਾ ਪਤਾ ਨਹੀਂ ਲੱਗਾ ਹੈ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ। ਉਨ੍ਹਾਂ ਨੇ ਵਾਲੰਟੀਅਰ ਰਿਟਾਇਰਮੈਂਟ ਲਈ ਹੈ। ਅਸਤੀਫਾ ਦੇਣ ਅਤੇ ਵਾਲੰਟੀਅਰ ਰਿਟਾਇਰਮੈਂਟ ਵਿਚ ਫਰਕ ਹੈ ਅਤੇ ਇਸ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਣ ਵਾਲਾ ਹੈ।
ਇਸ ਦੇ ਨਾਲ ਹੀ ਪਰਮਪਾਲ ਨੇ ਕਿਹਾ ਕਿ ਉਹ ਟਿਕਟ ਲਈ ਭਾਜਪਾ ਵਿਚ ਨਹੀਂ ਆਏ ਹਨ। ਟਿਕਟ ਉਨ੍ਹਾਂ ਨੂੰ ਮਿਲੇ ਜਾਂ ਨਾ ਮਿਲੇ ਉਹ ਪੰਜਾਬ ਲਈ ਕੰਮ ਕਰਨਗੇ। ਉਹ ਕਿਸਾਨਾਂ ਦੀ ਗੱਲ ਕੇਂਦਰ ਤਕ ਪਹੁੰਚਾਉਣਾ ਚਾਹੁੰਦੇ ਹਨ। ਉਹ ਕਿਸਾਨਾਂ ਨਾਲ ਖੜ੍ਹੀ ਹੈ। ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਕਿਸਾਨ ਉਨ੍ਹਾਂ ਦਾ ਵਿਰੋਧ ਨਹੀਂ ਕਨਰਗੇ। Daughter-in-law of Bharki Maluka