loksabha - Nirpakh Post
ਮੋਦੀ ਸਰਕਾਰ ਦੇਸ਼ ਦੇ ਲੋਕਾਂ ਤੋਂ ਵਸੂਲ ਰਹੀ ਹੈ BJP ਨਾਲ ਦਿਲ ਲਗਾਉਣ ਦਾ ਟੈਕਸ : ਰਾਘਵ ਚੱਢਾ
Taxation of heart with BJP
ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ‘ਚ ਇੰਡੈਕਸੇਸ਼ਨ ‘ਚ ਅੰਸ਼ਕ ਰੂਪ ਨਾਲ ਸੋਧ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਲੋਕਾਂ ਤੋਂ ਭਾਜਪਾ ਨਾਲ ਦਿਲ ਲਗਾਉਣ ‘ਤੇ ਟੈਕਸ ਵਸੂਲ ਰਹੀ ਹੈ। ਸਰਕਾਰ ਦਾ ਇੱਕੋ-ਇੱਕ ਨੁਕਾਤੀ ਮਿਸ਼ਨ ਟੈਕਸ ਇਕੱਠਾ ਕਰਨਾ ਰਹਿ ਗਿਆ ਹੈ। ਦੇਸ਼ ਦੇ ਲੋਕਾਂ ਦਾ ਜਾਗਣਾ-ਸੋਣਾ, ਹੱਸਣਾ-ਰੋਣਾ, ਖਾਣਾ-ਪੀਣਾ, ਸਿੱਖਿਆ-ਦਵਾਈ, ਖ਼ਰੀਦ-ਵੇਚ, ਸੜਕੀ-ਹਵਾਈ ਯਾਤਰਾ, ਕਮਾਈ ਅਤੇ ਮਠਿਆਈਆਂ ਸਮੇਤ ਹਰ ਚੀਜ਼ ‘ਤੇ ਟੈਕਸ ਲਗਾਇਆ ਜਾ ਰਿਹਾ ਹੈ। ਵਿੱਤ ਮੰਤਰਾਲੇ ਵੱਲੋਂ ਵਿੱਤ ਬਿੱਲ ਵਿੱਚ ਲਿਆਂਦੀ ਗਈ ਸੋਧ ਬਾਰੇ ਉਨ੍ਹਾਂ ਕਿਹਾ ਕਿ ਇਹ ਮਾਮੂਲੀ ਸੋਧ ਹੈ। ਇਸ ਸੋਧ ਨਾਲ ਸਿਰਫ਼ 23 ਜੁਲਾਈ, 2024 ਤੋਂ ਪਹਿਲਾਂ ਜ਼ਮੀਨ ਅਤੇ ਇਮਾਰਤਾਂ ਖ਼ਰੀਦਣ ਵਾਲੇ ਨਿਵੇਸ਼ਕਾਂ ਨੂੰ ਇੰਡੈਕਸੇਸ਼ਨ ਦਾ ਲਾਭ ਮਿਲੇਗਾ। 23 ਜੁਲਾਈ, 2024 ਤੋਂ ਬਾਅਦ ਖ਼ਰੀਦੀ ਗਈ ਕਿਸੇ ਵੀ ਜਾਇਦਾਦ ‘ਤੇ ਇੰਡੈਕਸੇਸ਼ਨ ਦਾ ਲਾਭ ਉਪਲਬਧ ਨਹੀਂ ਹੋਵੇਗਾ। ਜਦਕਿ ਕੇਂਦਰੀ ਵਿੱਤ ਮੰਤਰੀ ਤੋਂ ਸਾਡੀ ਮੰਗ ਸੀ ਕਿ 100 ਫ਼ੀਸਦੀ ਇੰਡੈਕਸੇਸ਼ਨ ਪਹਿਲਾਂ ਵਾਂਗ ਲਾਗੂ ਕੀਤਾ ਜਾਵੇ। ਉਨ੍ਹਾਂ ਕੇਂਦਰੀ ਵਿੱਤ ਮੰਤਰੀ ਤੋਂ ਮੰਗ ਕੀਤੀ ਕਿ ਹਰ ਤਰ੍ਹਾਂ ਦੇ ਨਿਵੇਸ਼ਾਂ ‘ਤੇ ਪਹਿਲਾਂ ਵਾਂਗ 100 ਫ਼ੀਸਦੀ ਇੰਡੈਕਸੇਸ਼ਨ ਮੁੜ ਲਾਗੂ ਕੀਤਾ ਜਾਵੇ।
ਰਾਜ ਸਭਾ ‘ਚ ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸਦਨ ‘ਚ ਇੰਡੈਕਸੇਸ਼ਨ ਦੇ ਮੁੱਦੇ ‘ਤੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਕੁਝ ਦਿਨ ਪਹਿਲਾਂ ਅਸੀਂ ਟੈਕਸਾਂ ‘ਚ ਇੰਡੈਕਸੇਸ਼ਨ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ ਸਨ। ਸਾਡੇ ਸੁਝਾਅ ਨੂੰ ਕੇਂਦਰੀ ਵਿੱਤ ਮੰਤਰੀ ਨੇ ਸਵੀਕਾਰ ਕਰ ਲਿਆ ਅਤੇ ਦੋ ਹਫ਼ਤੇ ਪਹਿਲਾਂ ਦੇਸ਼ ਦੇ ਨਿਵੇਸ਼ਕਾਂ ਤੋਂ ਜੋ ਇੰਡੈਕਸੇਸ਼ਨ ਖੋਹਿਆ ਗਿਆ ਸੀ, ਉਸਨੂੰ ਬਹਾਲ ਕਰ ਦਿੱਤਾ ਗਿਆ ਹੈ। ਇਹ ਸਾਡੀ ਭਾਰਤ ਸਰਕਾਰ ਦੀ ਟੈਕਸ ਨੀਤੀ ‘ਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ ਕਿ ਸਾਡੇ ਦੇਸ਼ ਦੀ ਟੈਕਸ ਨੀਤੀ ਕਿੰਨੀ ਉਲਝੀ ਹੋਈ ਹੈ। 23 ਜੁਲਾਈ, 2024 ਨੂੰ, ਕੇਂਦਰ ਸਰਕਾਰ ਕਹਿੰਦੀ ਹੈ ਕਿ ਉਹ ਭਾਰਤੀ ਨਿਵੇਸ਼ਕਾਂ ਤੋਂ ਇੰਡੈਕਸੇਸ਼ਨ ਵਾਪਸ ਲੈ ਰਹੀ ਹੈ, ਪਰ 6 ਅਗਸਤ ਨੂੰ, ਉਸਨੇ ਆਪਣੇ ਫ਼ੈਸਲੇ ਨੂੰ ਉਲਟਾ ਦਿੱਤਾ ਅਤੇ ਕਿਹਾ ਕਿ ਇੰਡੈਕਸੇਸ਼ਨ ਵਾਪਸ ਨਹੀਂ ਲਿਆ ਜਾਵੇਗਾ, ਪਰ ਇਸ ਨੂੰ ਦੁਬਾਰਾ ਲਾਗੂ ਕੀਤਾ ਜਾਵੇਗਾ। ਇਹ ਸਥਿਤੀ ਸਪਸ਼ਟ ਕਰਦੀ ਹੈ ਕਿ ਜਦੋਂ ਸਰਕਾਰ ਅਜਿਹੇ ਲੋਕਾਂ ਤੋਂ ਬਜਟ ਤਿਆਰ ਕਰੇਗੀ ਜਿਨ੍ਹਾਂ ਨੂੰ ਅਰਥ ਸ਼ਾਸਤਰ ਦਾ ਗਿਆਨ ਨਹੀਂ ਹੈ ਤਾਂ ਅਜਿਹੀਆਂ ਬੇਨਿਯਮੀਆਂ ਦੇਖਣ ਨੂੰ ਮਿਲਣਗੀਆਂ।
ਰਾਘਵ ਚੱਢਾ ਨੇ ਕਿਹਾ ਕਿ ਭਾਰਤ ਦੇ ਨਿਵੇਸ਼ਕਾਂ ਤੋਂ ਇੰਡੈਕਸੇਸ਼ਨ ਖੋਹਣਾ ਇਸ ਦੀ ਕਮਰ ਤੋੜਨ ਦੇ ਬਰਾਬਰ ਹੈ। ਮੈਂ ਪਹਿਲਾਂ ਵੀ ਸਦਨ ਵਿੱਚ ਇੰਡੈਕਸੇਸ਼ਨ ਨੂੰ ਪੂਰੀ ਤਰ੍ਹਾਂ ਫਿਰ ਤੋਂ ਬਹਾਲ ਕਰਨ ਦੀ ਮੰਗ ਉਠਾਈ ਸੀ, ਪਰ ਵਿੱਤ ਮੰਤਰਾਲੇ ਨੇ ਵਿੱਤ ਬਿੱਲ ਵਿੱਚ ਸੋਧ ਕਰਨ ਦੇ ਆਪਣੇ ਪ੍ਰਸਤਾਵ ਵਿੱਚ, ਸਿਰਫ਼ ਅੰਸ਼ਕ ਰੂਪ ਦੇ ਤੌਰ ‘ਤੇ ਇੰਡੈਕਸੇਸ਼ਨ ਨੂੰ ਮੁੜ ਲਾਗੂ ਕਰਨ ਦੀ ਗੱਲ ਕੀਤੀ ਹੈ। ਇਸ ਵਿੱਚ ਇੰਡੈਕਸੇਸ਼ਨ ਨੂੰ ਸਾਰੀਆਂ ਕਿਸਮਾਂ ਦੀਆਂ ਜਾਇਦਾਦਾਂ ‘ਤੇ ਉਲਟਾ ਨਹੀਂ ਕੀਤਾ ਜਾ ਰਿਹਾ ਹੈ, ਪਰ ਇਹ ਸਿਰਫ਼ ਜ਼ਮੀਨ ਅਤੇ ਇਮਾਰਤਾਂ ਵਰਗੀਆਂ ਅਚੱਲ ਜਾਇਦਾਦਾਂ ‘ਤੇ ਮੁੜ ਲਾਗੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 23 ਜੁਲਾਈ 2024 ਤੋਂ ਬਾਅਦ ਖ਼ਰੀਦੀਆਂ ਗਈਆਂ ਜਾਇਦਾਦਾਂ ‘ਤੇ ਇੰਡੈਕਸੇਸ਼ਨ ਦਾ ਲਾਭ ਨਹੀਂ ਮਿਲੇਗਾ।Taxation of heart with BJP
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2024)
ਰਾਘਵ ਚੱਢਾ ਨੇ ਕੇਂਦਰ ਸਰਕਾਰ ਤੋਂ ਇੰਡੈਕਸੇਸ਼ਨ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਦੀ ਬੇਨਤੀ ਕੀਤੀ। ਇਸ ਨੂੰ ਹਰ ਕਿਸਮ ਦੀਆਂ ਜਾਇਦਾਦਾਂ ‘ਤੇ ਲਾਗੂ ਕੀਤਾ ਜਾਣਾ ਚਾਹੀਦਾ ਹੈ ਅਤੇ 23 ਜੁਲਾਈ 2024 ਤੋਂ ਬਾਅਦ ਖ਼ਰੀਦੀਆਂ ਗਈਆਂ ਜਾਇਦਾਦਾਂ ਨੂੰ ਵੀ ਲਾਭ ਮਿਲਣਾ ਚਾਹੀਦਾ ਹੈ। ਏਸਟਸ ਕਲਾਸੇਸ ਵਿੱਚੋਂ ਇੰਡੈਕਸੇਸ਼ਨ ਨੂੰ ਖ਼ਤਮ ਕਰਨਾ ਇਸ ਬਾਰੇ ਸਵਾਲ ਖੜ੍ਹੇ ਕਰਦਾ ਹੈ ਕਿ ਕੀ ਵਿੱਤ ਮੰਤਰੀ ਮਹਿੰਗਾਈ-ਅਨੁਕੂਲ ਰਿਟਰਨ ਵਿੱਚ ਵਿਸ਼ਵਾਸ ਨਹੀਂ ਕਰਦੇ ਹਨ ਅਤੇ ਕੀ ਉਹ ਮਹਿੰਗਾਈ ਦੇ ਪ੍ਰਭਾਵ ਤੋਂ ਅਣਜਾਣ ਹਨ। ਇੰਡੈਕਸੇਸ਼ਨ ਦੀ ਕਮੀ ਦੇ ਨਤੀਜੇ ਵਜੋਂ ਨਿਵੇਸ਼ਕਾਂ ‘ਤੇ ਟੈਕਸ ਦਾ ਬੋਝ ਵਧੇਗਾ।
ਰਾਘਵ ਚੱਢਾ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਸਾਰੀਆਂ ਕਿਸਮਾਂ ਦੀਆਂ ਜਾਇਦਾਦਾਂ ‘ਤੇ ਪੂਰਾ ਇੰਡੈਕਸੇਸ਼ਨ ਵਾਪਸ ਕਰਨਾ ਚਾਹੀਦਾ ਹੈ ਅਤੇ 23 ਜੁਲਾਈ, 2024 ਤੋਂ ਪਹਿਲਾਂ ਅਤੇ ਬਾਅਦ ਵਿਚ ਖ਼ਰੀਦੀਆਂ ਗਈਆਂ ਜਾਇਦਾਦਾਂ ਲਈ ਕੋਈ ਮਿਤੀ ਸੀਮਾ ਨਹੀਂ ਹੋਣੀ ਚਾਹੀਦੀ। ਮਹਿੰਗਾਈ ਦੇਸ਼ ਦੀ ਆਰਥਿਕਤਾ ਨੂੰ ਪ੍ਰਭਾਵਿਤ ਕਰ ਰਹੀ ਹੈ ਅਤੇ ਇਸ ਲਈ ਇੰਡੈਕਸੇਸ਼ਨ ਮਹਿੰਗਾਈ-ਅਨੁਕੂਲ ਮੁਨਾਫੇ ‘ਤੇ ਲਗਾਇਆ ਜਾਂਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿੱਤ ਬਿੱਲ ਵਿੱਚ ਅਜਿਹੀਆਂ ਸੋਧਾਂ ਨਾਲ ਰੀਅਲ ਅਸਟੇਟ ਮਾਰਕੀਟ ਵਿੱਚ ਕੋਈ ਉਛਾਲ ਨਹੀਂ ਆਵੇਗਾ। ਇਸ ਨਾਲ ਪ੍ਰਾਪਰਟੀ ਦੀ ਰੀਸੇਲ ਮਾਰਕੀਟ ਵਿੱਚ ਗਿਰਾਵਟ ਆਵੇਗੀ, ਮਕਾਨ ਨਾ ਵਿਕਣ ਕਾਰਨ ਕਿਰਾਏ ਵਧਣਗੇ ਅਤੇ ਲੋਕਾਂ ਦੇ ਖਰਚੇ ਵਧਣਗੇ। ਨਾਲ ਹੀ ਭਵਿੱਖਬਾਣੀ ਕੀਤੀ ਕਿ ਇਸ ਨਾਲ ਆਉਣ ਵਾਲੇ ਸਮੇਂ ਵਿਚ ਵਿਦੇਸ਼ੀ ਨਿਵੇਸ਼ ਘਟੇਗਾ।Taxation of heart with BJP
ਪੰਜਾਬ ’ਚ ਹੁਣ ਤੱਕ 9.64 ਫੀਸਦੀ ਵੋਟਿੰਗ
9.64 percent voting so far
ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਪੋਲਿੰਗ ਬੂਥਾਂ ‘ਤੇ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਚੋਣ ਕਮਿਸ਼ਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਪੰਜਾਬ ’ਚ ਹੁਣ ਤੱਕ 9.64 ਫੀਸਦੀ ਵੋਟਿੰਗ ਹੋਈ ਹੈ।
ਇਸ ਦੇ ਨਾਲ ਹੀ ਅੰਮ੍ਰਿਤਸਰ ’ਚ 7,22 ਫ਼ੀਸਦੀ, ਅਨੰਦਪੁਰ ਸਾਹਿਬ ’ਚ 9.53 ਫੀਸਦੀ, ਬਠਿੰਡਾ ’ਚ 9.74 ਫੀਸਦੀ, ਫਰੀਦਕੋਟ ’ਚ 9.83 ਫੀਸਦੀ, ਫਤਹਿਗੜ੍ਹ ਸਾਹਿਬ ’ਚ 8.27 ਫੀਸਦੀ, ਫਿਰੋਜ਼ਪੁਰ ’ਚ 11.61 ਫੀਸਦੀ, ਗੁਰਦਾਸਪੁਰ ’ਚ 8.81 ਫੀਸਦੀ, ਹੁਸ਼ਿਆਰਪੁਰ ’ਚ 9.66 ਫੀਸਦੀ, ਜਲੰਧਰ ’ਚ 9.34 ਫੀਸਦੀ, ਖਡੂਰ ਸਾਹਿਬ ’ਚ 9.71 ਫੀਸਦੀ, ਲੁਧਿਆਣਾ ’ਚ 9.08 ਫੀਸਦੀ, ਪਟਿਆਲਾ ’ਚ 10.98 ਫੀਸਦੀ ਅਤੇ ਸੰਗਰੂਰ ’ਚ 11.36 ਫੀਸਦੀ ਵੋਟਿੰਗ ਹੋਈ ਹੈ।
► ਪੰਜਾਬ ਵਿਚ ਅੱਜ ਲੋਕ ਸਭਾ ਚੋਣਾਂ ਲਈ  ਵੋਟਿੰਗ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਤਹਿਤ ਲੋਕ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਆਪੋ-ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਵੋਟਰਾਂ ਵਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਕੁਝ ਨੌਜਵਾਨ ਦਿਵਿਆਂਗ ਹੋਣ ਦੇ ਬਾਵਜੂਦ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ।ਜਾਣਕਾਰੀ ਮੁਤਾਬਕਾ ਅੰਮ੍ਰਿਤਸਰ ਤੋਂ ਦਿਵਿਆਂਗ ਵਿਅਕਤੀ ਆਪਣੀ  ਵ੍ਹੀਲ ਚੇਅਰ ’ਤੇ ਵੋਟ ਪਾਉਣ ਲਈ ਆਏ।
► ਬਠਿੰਡਾ ਦੇ ਪਿੰਡ ਖੁੱਡੀਆਂ ‘ਚ ਈ. ਵੀ. ਐੱਮ. ਮਸ਼ੀਨ ਖਰਾਬ ਹੋਣ ਕਾਰਣ ਵੋਟਿੰਗ ਦਾ ਕੰਮ ਅਜੇ ਤਕ ਸ਼ੁਰੂ ਨਹੀਂ ਹੋ ਸਕਿਆ ਹੈ। ਪੰਜਾਬ ਭਰ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਅਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੋਟ ਪਾਉਣ ਪਹੁੰਚੇ ਪਰ ਈ. ਵੀ. ਐੱਮ. ਮਸ਼ੀਨ ਖਰਾਬ ਹੋਣ ਕਾਰਣ ਉਹ ਵੋਟ ਨਹੀਂ ਪਾ ਸਕੇ ਅਤੇ ਕਤਾਰ ਵਿਚ ਖੜ੍ਹੇ ਹੋ ਕੇ ਵੋਟਿੰਗ ਮਸ਼ੀਨ ਠੀਕ ਹੋ ਤਕ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਰਹੇ। 9.64 percent voting so far
also read :- ਭਲਕੇ ਹੋਵੇਗੀ ਵੋਟਿੰਗ, ਜਲੰਧਰ ‘ਚ ਦਾਅ ’ਤੇ ਲੱਗੀ ਇਨ੍ਹਾਂ ਆਗੂਆਂ ਦੀ ਕਿਸਮਤ
► ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਹੌਟ ਸੀਟ ਪਟਿਆਲਾ ‘ਤੇ ਜਿਵੇਂ ਹੀ ਵੋਟਿੰਗ ਸ਼ੁਰੂ ਤਾਂ ਪੋਲਿੰਗ ਬੂਥਾਂ ‘ਤੇ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਭਾ ਸੀਟ ਪਟਿਆਲਾ ਦੇ 9 ਹਲਕਿਆਂ ਵਿਚ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਟਿਆਲਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਚੋਂ ਵੱਡਾ ਹਲਕਾ ਹੈ। ਪਿਛਲੇ ਪੰਜ ਸਾਲਾਂ ‘ਚ ਇਥੇ ਵੋਟਰਾਂ ਦੀ ਗਿਣਤੀ ਪੌਣੇ ਦੋ ਲੱਖ ਤੋਂ ਵੀ ਪਾਰ ਕਰ ਗਈ ਹੈ। ਸਾਲ 2019 ਦੀ ਲੋਕ ਸਭਾ ਚੋਣ ਦੌਰਾਨ ਇਥੇ 16 ਲੱਖ ਦੇ ਕਰੀਬ ਵੋਟਰ ਸਨ, ਜਦਕਿ ਹੁਣ ਇਥੇ ਵੋਟਰਾਂ ਦੀ ਗਿਣਤੀ 17 ਲੱਖ 83 ਹਜ਼ਾਰ 681 ਹੈ।
► ਪੰਜਾਬ ਸਮੇਤ ਚੰਡੀਗੜ੍ਹ ‘ਚ ਸਵੇਰੇ 7 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸਵੇਰੇ ਹੀ ਪੋਲਿੰਗ ਬੂਥਾਂ ‘ਤੇ ਵੋਟ ਪਾਉਣ ਆਏ ਲੋਕਾਂ ਦੀਆਂ ਲੰਬੀਆਂ ਲਾਈਨਾਂ ਦੇਖੀਆਂ ਜਾ ਸਕਦੀਆਂ ਹਨ। ਚੰਡੀਗੜ੍ਹ ਦੇ 6,59 ਹਜ਼ਾਰ 804 ਰਜਿਸਟਰਡ ਵੋਟਰ ਅੱਜ ਆਪਣੇ ਵੋਟ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚੋਂ 3,41,544 ਪੁਰਸ਼ ਵੋਟਰ ਅਤੇ 3,18,226 ਮਹਿਲਾ ਵੋਟਰਾਂ ਤੋਂ ਇਲਾਵਾ 35 ਟਰਾਂਸ ਜੈਂਡਰ ਵੋਟਰ ਸ਼ਾਮਲ ਹਨ। 9.64 percent voting so far
Candidate Randhawa cast his vote.
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਪੰਜਾਬ ‘ਚ ਆਖ਼ਰੀ ਗੇੜ ਦੀਆਂ ਵੋਟਾਂ ਪੈ ਰਹੀਆਂ ਹਨ। ਇਸ ਦਰਮਿਆਨ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਵੋਟ ਪਾਈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੋਟਰਾਂ ‘ਤੇ ਪੂਰਾ ਭਰੋਸਾ ਹੈ।
ਲੋਕ ਪਾਰਟੀ ਨੂੰ ਨਹੀਂ ਦੇਖਦੇ, ਸਗੋਂ ਇਹ ਦੇਖਦੇ ਹਨ ਕਿ ਕੰਮ ਕੌਣ ਕਰ ਰਿਹਾ ਹੈ ਅਤੇ ਸਾਡੀ ਲੜਾਈ ਕੌਣ ਲੜੇਗਾ। ਸਾਡੇ ਨਾਲ ਕੌਣ ਖੜ੍ਹੇਗਾ। ਸਾਡੇ ਲਈ ਸੰਸਦ ‘ਚ ਜਾ ਕੇ ਕੌਣ ਆਵਾਜ਼ਾ ਚੁੱਕੇਗਾ। ਰੰਧਾਵਾ ਨੇ ਕਿਹਾ ਕਿ ਲੋਕਾਂ ਦੇ ਦਿਮਾਗ ‘ਚ ਇਹੀ ਗੱਲ ਚੱਲ ਰਹੀ ਹੈ ਕਿ ਉਨ੍ਹਾਂ ਨੂੰ ਮਜ਼ਬੂਤ ਆਗੂ ਚਾਹੀਦਾ ਹੈ।Candidate Randhawa cast his vote.
also read :- ਜਾਣੋ ਤੰਬਾਕੂ ਜਿਗਰ ਨੂੰ ਕਿਵੇਂ ਪਹੁੰਚਾਉਂਦਾ ਹੈ ਨੁਕਸਾਨ ? ਇਨ੍ਹਾਂ ਗੰਭੀਰ ਬਿਮਾਰੀਆਂ ਦਾ ਵੱਧ ਜਾਂਦਾ ਹੈ ਖਤਰਾ
ਰੰਧਾਵਾ ਨੇ ਕਿਹਾ ਕਿ ਸੰਸਦ ‘ਚ ਗੁਰਦਾਸਪੁਰ ਦੀ ਆਵਾਜ਼ ਚੁੱਕੇਗੀ ਜਾਵੇਗੀ, ਜੋ ਕਿ ਪੂਰੇ ਹਿੰਦੋਸਤਾਨ ‘ਚ ਗੂੰਜੇਗੀ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਦੱਸਾਂਗੇ ਕਿ ਸਰਹੱਦੀ ਇਲਾਕੇ ਦੀਆਂ ਕੀ-ਕੀ ਸਮੱਸਿਆਵਾਂ ਹਨ।Candidate Randhawa cast his vote.
ਰਾਤ ਨੂੰ ਪੋਲਿੰਗ ਸਟਾਫ਼ ਦੇ 2 ਮੈਂਬਰਾਂ ਨੂੰ ਕਰਨੀ ਪਵੇਗੀ EVM ਦੀ ਨਿਗਰਾਨੀ
2 members have to supervise
ਲੋਕ ਸਭਾ ਚੋਣਾਂ ਦੇ ਅਖੀਰਲੇ ਪੜਾਅ ਦੌਰਾਨ ਪੰਜਾਬ 1 ਵਿਚ ਜੂਨ ਨੂੰ ਹੋਣ ਵਾਲੀ ਵੋਟਿੰਗ ਲਈ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਲੈ ਕੇ ਚੋਣ ਕਮਿਸ਼ਨ ਤਕ ਸਾਰੇ ਇੰਤਜ਼ਾਮ ਮੁਕੰਮਲ ਕਰਨ ਦਾ ਦਾਅਵਾ ਕਰ ਰਹੇ ਹਨ। ਇਸ ਪ੍ਰਕੀਰਿਆ ਦੀ ਸ਼ੁਰੂਆਤ ਸ਼ੁੱਕਰਵਾਰ ਦੁਪਹਿਰ ਤੋਂ ਬਾਅਦ ਪੋਲਿੰਗ ਪਾਰਟੀਆਂ ਨੂੰ ਹਲਕਾ ਵਾੀਸ ਮਾਰਕ ਕੀਤੇ ਗਏ ਪੁਆਇੰਟਾਂ ਤੋਂ ਪੋਲਿੰਗ ਸਟੇਸ਼ਨ ਲਈ ਰਵਾਨਾ ਕਰਨ ਨਾਲ ਹੋਵੇਗੀ
ਜਿੱਥੋਂ ਤਕ ਪੋਲਿੰਗ ਪਾਰਟੀਆਂ ਨੂੰ ਦਿੱਤੀ ਜਾਣ ਵਾਲੀਆਂ ਈ.ਵੀ.ਐੱਮ. ਮਸ਼ੀਨਾਂ ਦੀ ਸ਼ਨੀਵਾਰ ਸਵੇਰ ਤਕ ਨਿਗਰਾਨੀ ਕਰਨ ਦਾ ਸਵਾਲ ਹੈ, ਉਸ ਲਈ ਰਾਤ ਨੂੰ ਪੋਲਿੰਗ ਸਟਾਫ਼ ਦੇ 2 ਮੈਂਬਰਾਂ ਨੂੰ ਪੋਲਿੰਗ ਸਟੇਸ਼ਨ ‘ਚ ਰੁਕਣਾ ਪਵੇਗਾ। ਇਸ ਡਿਊਟੀ ਤੋਂ ਮਹਿਲਾ ਸਟਾਫ਼ ਨੂੰ ਛੋਟ ਦਿੱਤੀ ਗਈ ਹੈ, ਪਰ ਪੁਲਸ ਫੋਰਸ ਦੇ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਰਾਤ ਵੇਲੇ ਪੋਲਿੰਗ ਸਟੇਸ਼ਨ ‘ਤੇ ਹੋਣੀ ਲਾਜ਼ਮੀ ਹੈ, ਜਿਸ ਨੂੰ ਲੈ ਕੇ ਰਿਟਰਨਿੰਗ ਅਫ਼ਸਰਾਂ ਤੋਂ ਇਲਾਵਾ ਫਲਾਈਂਗ ਸਕੁਐਡ ਟੀਮਾਂ ਪੁਲਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਕ੍ਰਾਸ ਚੈਕਿੰਗ ਕੀਤੀ ਜਾਵੇਗੀ। 2 members have to supervise
also read :- AAP ਦੇ ਨਕੋਦਰ ਤੋਂ MLA ਇੰਦਰਜੀਤ ਕੌਰ ਮਾਨ ਨੂੰ ਗਹਿਰਾ ਸਦਮਾ
ਚੋਣ ਡਿਊਟੀ ਵਿਚ ਲਗਾਏ ਗਏ ਸਟਾਫ਼ ਦੇ ਨਾਲ ਸੁਰੱਕਿਆ ਮੁਲਾਜ਼ਮਾਂ ਨੂੰ ਪੋਲਿੰਗ ਸਟੇਸ਼ਨ ਤਕ ਲੈ ਜਾਣ ਲਈ ਟ੍ਰਾਂਸਪੋਰਟੇਸ਼ਨ ਦਾ ਪ੍ਰਬੰਧ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਕਤ ਮੁਲਾਜ਼ਮਾਂ ਦੇ ਲਈ ਸ਼ੁੱਕਰਵਾਰ ਦੁਪਹਿਰ ਤੋਂ ਲੈ ਕੇ ਸ਼ਨੀਵਾਰ ਰਾਤ ਤਕ 5 ਟਾਈਮ ਦੀ ਰੋਟੀ ਦਾ ਪ੍ਰਬੰਧ ਕੀਤਾ ਗਿਆ ਹੈ। 2 members have to supervise
Congress of AAP in Sangrur
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜੱਦੀ ਜ਼ਿਲ੍ਹਾ ਸੰਗਰੂਰ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਇਸ ਸੀਟ ਤੋਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਸੀਟ ‘ਤੇ ਆਮ ਆਦਮੀ ਪਾਰਟੀ ਦੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਿੱਧੀ ਟੱਕਰ ਹੋਵੇਗੀ। ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਪਾਰਟੀ ਕੋਲ 2 ਵੱਡੇ ਚਿਹਰੇ ਹਨ, ਜਿਨ੍ਹਾਂ ‘ਚੋਂ ਇਕ ਵਿਜੇਇੰਦਰ ਸਿੰਗਲਾ ਹਨ, ਜੋ ਕਿ ਸਾਬਕਾ ਸੰਸਦ ਮੈਂਬਰ ਰਹਿ ਚੁੱਕੇ ਹਨ, ਦੂਜਾ ਨਾਮ ਦਲਬੀਰ ਸਿੰਘ ਗੋਲਡੀ ਦਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜੱਦੀ ਜ਼ਿਲ੍ਹਾ ਸੰਗਰੂਰ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਇਸ ਸੀਟ ਤੋਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਸੀਟ ‘ਤੇ ਆਮ ਆਦਮੀ ਪਾਰਟੀ ਦੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਿੱਧੀ ਟੱਕਰ ਹੋਵੇਗੀ। ਜੇਕਰ ਕਾਂਗਰਸ ਦੀ ਗੱਲ ਕਰੀਏ ਤਾਂ ਪਾਰਟੀ ਕੋਲ 2 ਵੱਡੇ ਚਿਹਰੇ ਹਨ, ਜਿਨ੍ਹਾਂ ‘ਚੋਂ ਇਕ ਵਿਜੇਇੰਦਰ ਸਿੰਗਲਾ ਹਨ, ਜੋ ਕਿ ਸਾਬਕਾ ਸੰਸਦ ਮੈਂਬਰ ਰਹਿ ਚੁੱਕੇ ਹਨ, ਦੂਜਾ ਨਾਮ ਦਲਬੀਰ ਸਿੰਘ ਗੋਲਡੀ ਦਾ ਹੈ।
also read :- ਕਰਨਾਲ ‘ਚ ਗੰਦੇ ਨਾਲੇ ‘ਚੋਂ ਮਿਲੀ ਵਿਅਕਤੀ ਦੀ ਲਾਸ਼, ਜਾਣੋ ਕਿੰਨੇ ਦਿਨ ਪਹਿਲਾਂ ਹੋਈ ਸੀ ਮੌਤ..
ਇਸ ਦੌਰਾਨ ਜੇਕਰ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਹੋ ਜਾਂਦਾ ਹੈ ਤਾਂ ਫਿਰ ਪੂਰੇ ਪੰਜਾਬ ਦੀ ਸਿਆਸਤ ਬਦਲਦੀ ਹੋਈ ਦਿਖਾਈ ਦੇਵੇਗੀ। ਜੇਕਰ ਇਹ ਗਠਜੋੜ ਨਹੀਂ ਹੁੰਦਾ ਹੈ ਤਾਂ ਫਿਰ ਭਾਜਪਾ ਇਸ ਸੀਟ ਤੋਂ ਕੇਵਲ ਸਿੰਘ ਢਿੱਲੋਂ, ਅਰਵਿੰਦ ਖੰਨਾ ਜਾਂ ਫਿਰ ਕਿਸੇ ਤੀਜੇ ਵਿਅਕਤੀ ਨੂੰ ਉਮੀਦਵਾਰ ਬਣਾ ਸਕਦੀ ਹੈ। ਇਸ ਤੋਂ ਇਲਾਵਾ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦਾ ਵੀ ਇੱਥੇ ਮਜ਼ਬੂਤ ਆਧਾਰ ਹੈ ਅਤੇ ਸਿਮਰਨਜੀਤ ਸਿੰਘ ਮਾਨ ਇਸ ਸੀਟ ਤੋਂ ਸੰਸਦ ਮੈਂਬਰ ਵੀ ਹਨ। ਇਸ ਪਾਰਟੀ ਤੋਂ ਸਿਮਰਨਜੀਤ ਸਿੰਘ ਮਾਨ ਦਾਅਵੇਦਾਰ ਹੋ ਸਕਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਸੀਟ ਤੋਂ ਕਿਹੜੀ ਪਾਰਟੀ ਦਾ ਉਮੀਦਵਾਰ ਬਾਜ਼ੀ ਮਾਰਦਾ ਹੈ।Congress of AAP in Sangrur
ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਵੇਰਵੇ ਜਾਰੀ
Details of constituencies continued
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ’ਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ।  ਕੁੱਲ 744 ਟਰਾਂਸਜੈਂਡਰ ਵੋਟਰ ਹਨ। 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਵਿਸਥਾਰ ’ਚ ਜਾਣਕਾਰੀ ਅਨੁਸਾਰ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1895 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 95 ਹਜ਼ਾਰ 300 ਹੈ। ਇਨ੍ਹਾਂ ’ਚ 8 ਲੱਖ 44 ਹਜ਼ਾਰ 299 ਮਰਦ ਵੋਟਰ ਜਦਕਿ 7 ਲੱਖ 50 ਹਜ਼ਾਰ 965 ਔਰਤ ਵੋਟਰ ਹਨ। 36 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1676 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 846 ਹੈ। ਇਨ੍ਹਾਂ ’ਚ 8 ਲੱਖ 36 ਹਜ਼ਾਰ 966 ਮਰਦ ਵੋਟਰ ਜਦਕਿ 7 ਲੱਖ 56 ਹਜ਼ਾਰ 820 ਔਰਤ ਵੋਟਰ ਹਨ। 60 ਵੋਟਰ ਟਰਾਂਸਜੈਂਡਰ ਹਨ।
ਖਡੂਰ ਸਾਹਿਬ ਲਈ ਕੁੱਲ ਪੋਲਿੰਗ ਸਟੇਸ਼ਨ 1974 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 55 ਹਜ਼ਾਰ 468 ਹੈ। ਇਨ੍ਹਾਂ ਚ 8 ਲੱਖ 70 ਹਜ਼ਾਰ 337 ਮਰਦ ਵੋਟਰ ਜਦਕਿ 7 ਲੱਖ 85 ਹਜ਼ਾਰ 67 ਔਰਤ ਵੋਟਰ ਹਨ। 64 ਵੋਟਰ ਟਰਾਂਸਜੈਂਡਰ ਹਨ। ਜਲੰਧਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1951 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 41 ਹਜ਼ਾਰ 872 ਹੈ। ਇਨ੍ਹਾਂ ’ਚ 8 ਲੱਖ 54 ਹਜ਼ਾਰ 48 ਮਰਦ ਵੋਟਰ ਜਦਕਿ 7 ਲੱਖ 87 ਹਜ਼ਾਰ 781 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਹੁਸ਼ਿਆਰਪੁਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1963 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 18 ਹੈ। ਇਨ੍ਹਾਂ ’ਚ 8 ਲੱਖ 26 ਹਜ਼ਾਰ 679 ਮਰਦ ਵੋਟਰ ਜਦਕਿ 7 ਲੱਖ 66 ਹਜ਼ਾਰ 296 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ।
ਖਡੂਰ ਸਾਹਿਬ ਲਈ ਕੁੱਲ ਪੋਲਿੰਗ ਸਟੇਸ਼ਨ 1974 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 55 ਹਜ਼ਾਰ 468 ਹੈ। ਇਨ੍ਹਾਂ ਚ 8 ਲੱਖ 70 ਹਜ਼ਾਰ 337 ਮਰਦ ਵੋਟਰ ਜਦਕਿ 7 ਲੱਖ 85 ਹਜ਼ਾਰ 67 ਔਰਤ ਵੋਟਰ ਹਨ। 64 ਵੋਟਰ ਟਰਾਂਸਜੈਂਡਰ ਹਨ। ਜਲੰਧਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1951 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 41 ਹਜ਼ਾਰ 872 ਹੈ। ਇਨ੍ਹਾਂ ’ਚ 8 ਲੱਖ 54 ਹਜ਼ਾਰ 48 ਮਰਦ ਵੋਟਰ ਜਦਕਿ 7 ਲੱਖ 87 ਹਜ਼ਾਰ 781 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਹੁਸ਼ਿਆਰਪੁਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1963 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 18 ਹੈ। ਇਨ੍ਹਾਂ ’ਚ 8 ਲੱਖ 26 ਹਜ਼ਾਰ 679 ਮਰਦ ਵੋਟਰ ਜਦਕਿ 7 ਲੱਖ 66 ਹਜ਼ਾਰ 296 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ।
ਇਸੇ ਤਰ੍ਹਾਂ ਆਨੰਦਪੁਰ ਸਾਹਿਬ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2066 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 11 ਹਜ਼ਾਰ 255 ਹੈ। ਇਨ੍ਹਾਂ ’ਚ 8 ਲੱਖ 93 ਹਜ਼ਾਰ 567 ਮਰਦ ਵੋਟਰ ਜਦਕਿ 8 ਲੱਖ 17 ਹਜ਼ਾਰ 627 ਔਰਤ ਵੋਟਰ ਹਨ। 61 ਵੋਟਰ ਟਰਾਂਸਜੈਂਡਰ ਹਨ।
ਲੁਧਿਆਣਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1842 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 28 ਹਜ਼ਾਰ 619 ਹੈ। ਇਨ੍ਹਾਂ ’ਚ 9 ਲੱਖ 22 ਹਜ਼ਾਰ 5 ਮਰਦ ਵੋਟਰ ਜਦਕਿ 8 ਲੱਖ 6 ਹਜ਼ਾਰ 484 ਔਰਤ ਵੋਟਰ ਹਨ। 130 ਵੋਟਰ ਟਰਾਂਸਜੈਂਡਰ ਹਨ।
ਫਤਹਿਗੜ੍ਹ ਸਾਹਿਬ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1820 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 39 ਹਜ਼ਾਰ 155 ਹੈ। ਇਨ੍ਹਾਂ ’ਚ 8 ਲੱਖ 16 ਹਜ਼ਾਰ 775 ਮਰਦ ਵੋਟਰ ਜਦਕਿ 7 ਲੱਖ 22 ਹਜ਼ਾਰ 353 ਔਰਤ ਵੋਟਰ ਹਨ। 27 ਵੋਟਰ ਟਰਾਂਸਜੈਂਡਰ ਹਨ।
ਫਰੀਦਕੋਟ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1688 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 78 ਹਜ਼ਾਰ 937 ਹੈ। ਇਨ੍ਹਾਂ ’ਚ 8 ਲੱਖ 34 ਹਜ਼ਾਰ 493 ਮਰਦ ਵੋਟਰ ਜਦਕਿ 7 ਲੱਖ 44 ਹਜ਼ਾਰ 363 ਔਰਤ ਵੋਟਰ ਹਨ। 81 ਵੋਟਰ ਟਰਾਂਸਜੈਂਡਰ ਹਨ।
ਫਿਰੋਜ਼ਪੁਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1902 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 57 ਹਜ਼ਾਰ 131 ਹੈ। ਇਨ੍ਹਾਂ ’ਚ 8 ਲੱਖ 73 ਹਜ਼ਾਰ 684 ਮਰਦ ਵੋਟਰ ਜਦਕਿ 7 ਲੱਖ 83 ਹਜ਼ਾਰ 402 ਔਰਤ ਵੋਟਰ ਹਨ। 45 ਵੋਟਰ ਟਰਾਂਸਜੈਂਡਰ ਹਨ।
ਬਠਿੰਡਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1814 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 38 ਹਜ਼ਾਰ 881 ਹੈ। ਇਨ੍ਹਾਂ ’ਚ 8 ਲੱਖ 63 ਹਜ਼ਾਰ 989 ਮਰਦ ਵੋਟਰ ਜਦਕਿ 7 ਲੱਖ 74 ਹਜ਼ਾਰ 860 ਔਰਤ ਵੋਟਰ ਹਨ। 32 ਵੋਟਰ ਟਰਾਂਸਜੈਂਡਰ ਹਨ। ਸੰਗਰੂਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1765 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 50 ਹਜ਼ਾਰ 17 ਹੈ। ਇਨ੍ਹਾਂ ’ਚ 8 ਲੱਖ 20 ਹਜ਼ਾਰ 879 ਮਰਦ ਵੋਟਰ ਜਦਕਿ 7 ਲੱਖ 29 ਹਜ਼ਾਰ 92 ਔਰਤ ਵੋਟਰ ਹਨ। 46 ਵੋਟਰ ਟਰਾਂਸਜੈਂਡਰ ਹਨ। ਪਟਿਆਲਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2077 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 87 ਹਜ਼ਾਰ 747 ਹੈ। ਇਨ੍ਹਾਂ ’ਚ 9 ਲੱਖ 35 ਹਜ਼ਾਰ 238 ਮਰਦ ਵੋਟਰ ਜਦਕਿ 8 ਲੱਖ 52 ਹਜ਼ਾਰ 433 ਔਰਤ ਵੋਟਰ ਹਨ। 76 ਵੋਟਰ ਟਰਾਂਸਜੈਂਡਰ ਹਨ।Details of constituencies continued
ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਬਿੱਲ 2023 ਲੋਕ ਸਭਾ ਵਿੱਚ ਪਾਸ ਹੋ ਗਿਆ
Digital Personal Data Protection ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ 2023 (ਡੀਪੀਡੀਪੀ) ਸੋਮਵਾਰ (7 ਅਗਸਤ) ਨੂੰ ਲੋਕ ਸਭਾ ਵਿੱਚ ਪਾਸ ਹੋ ਗਿਆ ਹੈ। ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀਰਵਾਰ (3 ਅਗਸਤ) ਨੂੰ ਲੋਕ ਸਭਾ ਵਿੱਚ ਇਹ ਬਿੱਲ ਪੇਸ਼ ਕੀਤਾ।
ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ, ਲੋਕਾਂ ਨੂੰ ਆਪਣੇ ਡੇਟਾ ਇਕੱਤਰ ਕਰਨ, ਸਟੋਰੇਜ ਅਤੇ ਪ੍ਰੋਸੈਸਿੰਗ ਬਾਰੇ ਵੇਰਵੇ ਪੁੱਛਣ ਦਾ ਅਧਿਕਾਰ ਮਿਲੇਗਾ। ਕੰਪਨੀਆਂ ਨੂੰ ਦੱਸਣਾ ਹੋਵੇਗਾ ਕਿ ਉਹ ਕਿਹੜਾ ਡੇਟਾ ਲੈ ਰਹੀਆਂ ਹਨ ਅਤੇ ਕਿਸ ਲਈ ਡੇਟਾ ਦੀ ਵਰਤੋਂ ਕਰ ਰਹੀਆਂ ਹਨ।Digital Personal Data Protection
ਬਿੱਲ ਵਿੱਚ ਇਸ ਦੀਆਂ ਵਿਵਸਥਾਵਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਘੱਟੋ-ਘੱਟ 50 ਕਰੋੜ ਰੁਪਏ ਤੋਂ ਵੱਧ ਤੋਂ ਵੱਧ 250 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਪੁਰਾਣੇ ਬਿੱਲ ਵਿੱਚ ਇਹ 500 ਕਰੋੜ ਰੁਪਏ ਤੱਕ ਸੀ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ:- ਜਿੰਪਾ
ਆਉ ਇੱਕ ਉਦਾਹਰਣ ਦੇ ਨਾਲ ਡਿਜੀਟਲ ਨਿੱਜੀ ਡੇਟਾ ਨੂੰ ਸਮਝੀਏ। ਜਦੋਂ ਤੁਸੀਂ ਆਪਣੇ ਮੋਬਾਈਲ ਵਿੱਚ ਕਿਸੇ ਕੰਪਨੀ ਦੀ ਐਪ ਨੂੰ ਇੰਸਟਾਲ ਕਰਦੇ ਹੋ, ਤਾਂ ਇਹ ਤੁਹਾਡੇ ਤੋਂ ਕਈ ਤਰ੍ਹਾਂ ਦੀਆਂ ਇਜਾਜ਼ਤਾਂ ਮੰਗਦਾ ਹੈ, ਜਿਸ ਵਿੱਚ ਕੈਮਰਾ, ਗੈਲਰੀ, ਸੰਪਰਕ, GPS ਵਰਗੀਆਂ ਹੋਰ ਚੀਜ਼ਾਂ ਤੱਕ ਪਹੁੰਚ ਸ਼ਾਮਲ ਹੁੰਦੀ ਹੈ। ਇਸ ਤੋਂ ਬਾਅਦ ਉਹ ਐਪ ਆਪਣੇ ਆਪ ਤੁਹਾਡੇ ਡੇਟਾ ਤੱਕ ਪਹੁੰਚ ਕਰ ਸਕਦੀ ਹੈ।
ਕਈ ਵਾਰ ਇਹ ਐਪਸ ਤੁਹਾਡੇ ਨਿੱਜੀ ਡੇਟਾ ਨੂੰ ਆਪਣੇ ਸਰਵਰ ‘ਤੇ ਅਪਲੋਡ ਕਰਦੇ ਹਨ ਅਤੇ ਫਿਰ ਇਸਨੂੰ ਦੂਜੀਆਂ ਕੰਪਨੀਆਂ ਨੂੰ ਵੇਚਦੇ ਹਨ। ਅਜੇ ਤੱਕ ਅਸੀਂ ਐਪ ਤੋਂ ਇਹ ਜਾਣਕਾਰੀ ਨਹੀਂ ਲੈ ਸਕੇ ਹਨ ਕਿ ਉਹ ਸਾਡੇ ਤੋਂ ਕਿਹੜਾ ਡੇਟਾ ਲੈ ਰਹੇ ਹਨ ਅਤੇ ਉਹ ਇਸਦੀ ਵਰਤੋਂ ਕਿਸ ਲਈ ਕਰ ਰਹੇ ਹਨ। ਅਜਿਹੇ ਡੇਟਾ ਨੂੰ ਸੁਰੱਖਿਅਤ ਕਰਨ ਲਈ ਇਹ ਬਿੱਲ ਲਿਆਂਦਾ ਗਿਆ ਹੈ।
ਇਸ ਬਿੱਲ ਦਾ ਉਦੇਸ਼ ਕੰਪਨੀਆਂ, ਮੋਬਾਈਲ ਐਪਸ ਅਤੇ ਕਾਰੋਬਾਰੀ ਪਰਿਵਾਰਾਂ ਸਮੇਤ ਹੋਰਨਾਂ ਨੂੰ ਉਪਭੋਗਤਾਵਾਂ ਦੇ ਡੇਟਾ ਨੂੰ ਇਕੱਤਰ ਕਰਨ, ਸਟੋਰ ਕਰਨ ਅਤੇ ਵਰਤਣ ਲਈ ਜਵਾਬਦੇਹ ਬਣਾਉਣਾ ਹੈ। ਸੁਪਰੀਮ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਨਿੱਜਤਾ ਦਾ ਅਧਿਕਾਰ ਮੌਲਿਕ ਅਧਿਕਾਰ ਹੈ, ਜਿਸ ਤੋਂ ਬਾਅਦ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਬਿੱਲ ‘ਤੇ ਕੰਮ ਸ਼ੁਰੂ ਹੋਇਆ।Digital Personal Data Protection
No Confidence Motion ਸੰਸਦ ਦੇ ਮੌਨਸੂਨ ਸਦਨ ਦੇ ਅੱਜ ਪੰਜਵੇਂ ਦਿਨ ਕਾਂਗਰਸ ਨੇ ਮਨੀਪੁਰ ਮਾਮਲੇ ‘ਤੇ ਸਰਕਾਰ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ਲਿਆਉਂਣ ਲਈ ਅੱਜ ਨੋਟਿਸ ਦਿੱਤਾ ਹੈ। ਲੋਕ-ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ ਕੀ ਅਸੀ ਨੋ-ਕੌਨਫੀਡੈਂਸ ਮੋਸ਼ਨ ਲਿਆ ਰਹੇ ਹਾਂ।
ਲੋਕ-ਸਭਾ ‘ਚ ਕਾਂਗਰਸ ਦੇ ਵ੍ਹਿਪ ਮਨੀਕਮ ਟੈਗੋਰ ਨੇ ਦੱਸਿਆ ਕੀ ਅਸੀ ਪ੍ਰਧਾਨ ਮੰਤਰੀ ਮੋਦੀ ਦਾ ਘੰਮਡ ਤੋੜਨਾ ਚਾਹੁੰਦੇ ਹਾਂ ਕਿਉਂਕਿ ਪ੍ਰਧਾਨ ਮੰਤਰੀ ਸੰਸਦ ਵਿਚ ਆ ਕੇ ਮਨੀਪੁਰ ਮਾਮਲੇ ਉਤੇ ਕੋਈ ਵੀ ਬਿਆਨ ਨਹੀਂ ਦੇ ਰਹੇ ਅਤੇ ਸਾਨੂੰ ਲੱਗਦਾ ਹੈ। ਕਿ ਇਸ ਆਖਿਰੀ ਹਥਿਆਰ ਦੀ ਵਰਤੋਂ ਕਰਨਾ ਸਾਡਾ ਫਰਜ਼ ਹੈ।
ਕਾਂਗਰਸ ਸਾਂਸਦ ਗੋਰਵ ਗੰਗੋਈ ਨੇ ਲੋਕ-ਸਭਾ ਸਪੀਕਰ ਦੇ ਦਫ਼ਤਰ ਵਿਚ ਅਵਿਸ਼ਵਾਸ ਪ੍ਰਸਤਾਵ ਦਾ ਨੋਟਿਸ ਦੇ ਦਿੱਤਾ ਹੈ। ਅਤੇ ਇਸ ਦੇ ਨਾਲ ਹੀ BRS ਸਾਂਸਦ ਨਾਗੇਸ਼ਵਰ ਰਾਓ ਨੇ ਵੀ ਸਰਕਾਰ ਦੇ ਖ਼ਿਲਾਫ ਅਵਿਸ਼ਵਾਸ ਪ੍ਰਸਤਾਵ ਪੇਸ਼ ਕਿਤਾ ਹੈ। No Confidence Motion
ਇਹ ਵੀ ਪੜ੍ਹੋ: LAC ਵਿਵਾਦ ਨੇ ਭਾਰਤ ਚੀਨ ‘ਚ ਵਿਸ਼ਵਾਸ ਖ਼ਤਮ ਕੀਤਾ: ਅਜੀਤ ਡੋਬਾਲ
ਅਵਿਸ਼ਵਾਸ ਪ੍ਰਸਤਾਵ ਕਿਉਂ ਲਿਆਉਂਣਾ ਚਾਹੁੰਦੇ ਹਨ ਵਿਰੋਧੀ ਦਲ?
ਵਿਰੋਧੀ ਦਲ ਇਹ ਚੰਗੀ ਤਰਾਂ ਜਾਣਦੇਂ ਹਨ। ਕਿ ਸਰਕਾਰ ਅਸਾਨੀ ਨਾਲ ਬਹੁਮਤ ਸਾਬਿਤ ਕਰ ਦੇਵੇਗੀ ਜਦਕਿ ਜੇਕਰ ਅਵਿਸ਼ਵਾਸ ਪ੍ਰਸਤਾਵ ਦਾ ਨੋਟਿਸ ਸਵੀਕਾਰ ਹੁੰਦਾ ਹੈ ਤਾਂ ਪ੍ਰਧਾਨ-ਮੰਤਰੀ ਦਾ ਭਾਸ਼ਣ ਵੀ ਹੋਵੇਗਾ ਜਿਸ ਨਾਲ ਸਾਰੇ ਦਲਾਂ ਨੂੰ ਚਰਚਾ ਕਰਨ ਦਾ ਮੌਕਾ ਵੀ ਮਿਲੇਗਾ ਇਹ ਸਿਰਫ਼ ਸਦਨ ਵਿਚ ਸਰਕਾਰ ਨੂੰ ਘੇਰਨ ਦਾ ਤਰੀਕਾ ਹੈ। No Confidence Motion