daljit dosanjh - Nirpakh Post
ਗਾਇਕ ਦਲਜੀਤ ਦੁਸਾਂਝ ਨੇ ਜਿੱਤਿਆ ਕ੍ਰਿਟਿਕਸ ਚੁਆਇਸ ਐਵਾਰਡ 2025
ਨਿਊਜ ਡੈਸਕ- ਦਲਜੀਤ ਦੁਸਾਂਝ ਪੰਜਾਬ ਦਾ ਮਸ਼ਹੂਰ ਅਤੇ ਪ੍ਰਸਿੱਧ ਗਾਇਕ ਹੈ। ਜਿਸ ਦੀ ਗਾਇਕੀ ਸਭ ਦੇ ਮਨਾਂ ਨੂੰ ਮੋਹ ਲੈਂਦੀ ਹੈ। ਦਲਜੀਤ ਨੇ ਅੰਬਾਨੀ ਪਰਿਵਾਰ ਦੇ ਵਿਆਹ ਪ੍ਰੋਗਰਾਮ ਵਿੱਚ ਅਜਿਹਾ ਰੰਗ ਬੰਨ੍ਹਿਆ ਕਿ ਸਮੁੱਚਾ ਹਾਲੀਵੁਡ ਅਤੇ ਬਾਲੀਵੁਡ ਉਸ ਦਾ ਫੈਨ ਹੋ ਗਿਆ ਸੀ। ਉਸ ਦੇ ਇਸ ਅੰਦਾਜ਼ ਨੂੰ ਦੇਖਦੇ ਹੋਏ ਉਸ ਨੂੰ ਇਸ ਐਵਾਰਡ ਲਈ ਜੇਤੂ ਵਜੋਂ ਚੁਣਿਆ ਗਿਆ ਹੈ।
ਫ਼ਿਲਮ ਕ੍ਰਿਟਿਕਸ ਗਿਲਡ ਨੇ 'ਕ੍ਰਿਟਿਕਸ ਚੁਆਇਸ ਐਵਾਰਡ' 2025 ਦੇ ਜੇਤੂਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬੀ ਫ਼ਿਲਮ ਇੰਡਸਟਰੀ ਦੇ ਚਮਕਦੇ ਸਿਤਾਰੇ ਤੇ ਗਾਇਕ ਦਿਲਜੀਤ ਦੁਸਾਂਝ ਨੇ ਇਸ ਸਾਲ ਦੇ ਪੁਰਸਕਾਰਾਂ 'ਚ ਵੱਡੀ ਜਿੱਤ ਹਾਸਲ ਕੀਤੀ ਹੈ। ਦਿਲਜੀਤ ਨੂੰ 'ਅਮਰ ਸਿੰਘ ਚਮਕੀਲਾ' ਲਈ ਸਰਵੋਤਮ ਅਦਾਕਾਰ ਦਾ ਪੁਰਸਕਾਰ ਮਿਲਿਆ ਹੈ। ਸਰਵੋਤਮ ਫੀਚਰ ਫ਼ਿਲਮ ਦੀ ਗੱਲ ਕਰੀਏ ਤਾਂ ਇਹ ਖਿਤਾਬ 'ਆਲ ਵੀ ਇਮੇਜਿਨ ਐਜ਼ ਲਾਈਟ' ਨੂੰ ਜਾਂਦਾ ਹੈ।
Read Also- ਨਿਊਜ਼ੀਲੈਂਡ ਚ ਵਿਦਿਆਰਥੀਆਂ ਦੇ ਦਾਖ਼ਲਾ ਫ਼ੀਸਦ ਚ ਹੋਇਆ ਵਾਧਾ
ਫ਼ਿਲਮ ਕ੍ਰਿਟਿਕਸ ਗਿਲਡ ਵਿਖੇ ਪੁਰਸਕਾਰ ਜਿੱਤਣ ਤੋਂ ਬਾਅਦ ਦਿਲਜੀਤ ਨੇ ਫ਼ਿਲਮ ਦੇ ਨਿਰਦੇਸ਼ਕ ਇਮਤਿਆਜ਼ ਅਲੀ ਦਾ ਧੰਨਵਾਦ ਕੀਤਾ। ਪੁਰਸਕਾਰ ਪ੍ਰਾਪਤ ਕਰਦੇ ਹੋਏ ਦਿਲਜੀਤ ਨੇ ਕ੍ਰਿਟਿਕਸ ਗਿਲਡ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਉਸ ਨੂੰ ਇਸ ਦੇ ਯੋਗ ਮੰਨਿਆ। ਉਸ ਨੇ ਇਹ ਵੀ ਕਿਹਾ ਕਿ ਉਹ ਇਹ ਟਰਾਫੀ 'ਅਮਰ ਸਿੰਘ ਚਮਕੀਲਾ' ਅਤੇ ਇਮਤਿਆਜ਼ ਅਲੀ ਨੂੰ ਸਮਰਪਿਤ ਕਰਦਾ ਹੈ।
ਉਸ ਦੀ ਇਸ ਸਮਰਪਿਤ ਦੀ ਭਾਵਨਾ ਨੇ ਵੀ ਦਰਸ਼ਕਾਂ ਅਤੇ ਉਸ ਦੇ ਫੈਨਜ਼ ਨੂੰ ਹੋਰ ਵੀ ਆਕਰਸ਼ਿਤ ਅਤੇ ਪ੍ਰਭਾਵਿਤ ਕੀਤਾ ਹੈ।
AP Dhillon
ਪੰਜਾਬੀ ਗਾਇਕ ਏਪੀ ਢਿੱਲੋਂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਏਪੀ ਹਮੇਸ਼ਾ ਆਪਣੇ ਗੀਤਾਂ ਨੂੰ ਲੈ ਸੁਰਖੀਆਂ ਵਿੱਚ ਰਹਿੰਦਾ ਹੈ। ਪਰ ਇਸ ਵਾਰ ਉਸਦੇ ਚਰਚਾ ਵਿੱਚ ਆਉਣ ਦੀ ਵਜ੍ਹਾ ਕੁਝ ਹੋਰ ਹੈ। ਦਰਅਸਲ, ਏਪੀ ਢਿੱਲੋਂ ਹਾਲ ਹੀ ਵਿੱਚ ਕੋਚੇਲਾ ‘ਚ ਪਰਫਾਰਮ ਕਰਦਾ ਨਜ਼ਰ ਆਇਆ। ਪਰ ਇਸ ਦੌਰਾਨ ਉਸਦੀ ਇੱਕ ਹਰਕਤ ਨੂੰ ਵੇਖ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਉਸਦੀ ਆਲੋਚਨਾ ਕੀਤੀ ਜਾ ਰਹੀ ਹੈ।
ਦਰਅਸਲ, ਸੋਸ਼ਲ ਮੀਡੀਆ ਉੱਪਰ ਏਪੀ ਢਿੱਲੋਂ ਦੇ ਕਈ ਅਜਿਹੇ ਵੀਡੀਓ ਵਾਇਰਲ ਹੋ ਰਹੇ ਹਨ। ਜਿਨ੍ਹਾਂ ਵਿੱਚ ਫੈਨਜ਼ ਏਪੀ ਦੇ ਸ਼ੋਅ ਵਿੱਚ ਦਿਲਜੀਤ ਦੋਸਾਂਝ ਦੇ ਨਾਂਅ ਉੱਪਰ ਨਾਅਰੇ ਲਗਾ ਰਹੇ ਹਨ। ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਏਪੀ ਲਾਈਵ ਪਰਫਾਰਮਸ ਦੌਰਾਨ ਆਪਣਾ ਗਿਟਾਰ ਭੰਨਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਵੀਡੀਓ ਨੂੰ ਵੇਖ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ। ਉਨ੍ਹਾਂ ਵੱਲ਼ੋਂ ਏਪੀ ਦੀ ਇਸ ਹਰਕਤ ਉੱਪਰ ਕਈ ਕਮੈਂਟ ਕੀਤੇ ਜਾ ਰਹੇ ਹਨ।
Read Also :- ਸਿਗਰਟ ਤੇ ਸ਼ਰਾਬ ਤੋਂ ਬਾਅਦ ਇਸ ਕਾਰਨ ਹੋ ਰਹੀਆਂ ਸਭ ਤੋਂ ਵੱਧ ਮੌਤਾਂ, ਇਸ ਸਾਲ ਗਈ 19 ਲੱਖ ਲੋਕਾਂ ਦੀ ਜਾਨ
ਇਸ ਤੋਂ ਇਲਾਵਾ ਇੰਸਟਾਗ੍ਰਾਮ ਉੱਪਰ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਗਿਆ… ਜਿਸ ਵਿੱਚ ਏਪੀ ਢਿੱਲੋਂ ਆਪਣਾ ਗਿਟਾਰ ਭੰਨਦੇ ਹੋਏ ਨਜ਼ਰ ਆ ਰਹੇ ਹਨ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਦਿਲਜੀਤ ਦੋਸਾਂਝ ਤੋਂ ਬਾਅਦ ਏਪੀ ਦੂਜਾ ਪੰਜਾਬੀ ਤੇ ਭਾਰਤੀ ਕਲਾਕਾਰ ਹੈ, ਜੋ ਕੋਚੇਲਾ ‘ਚ ਪਰਫਾਰਮ ਕਰ ਰਿਹਾ ਹੈ। ਪਰ ਉਸ ਦੌਰਾਨ ਦਿਲਜੀਤ ਦੇ ਨਾਂਅ ਤੇ ਏਪੀ ਢਿੱਲੋਂ ਦੀ ਇਸ ਹਰਕਤ ਉੱਪਰ ਪ੍ਰਸ਼ੰਸਕ ਵੀ ਹੈਰਾਨ ਹਨ।
ਇਨ੍ਹਾਂ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸੰਗੀਤ ਦੇ ਵਿੱਚ ਸਾਜ਼ ਬਾਈ ਰੱਬ ਦੇ ਵਾਂਗ ਰੱਖੀ ਦਾ, ਤਾਹੀਂ ਤਾ ਸਾਲਿਓ ਆਟੋਟਿਊਨ ਸਿੰਗਰ ਹੋ ਤੁਸੀ…ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਇਹਨੂੰ ਤਾ ਆਪਣੇ ਸਾਜ ਦੀ ਹੀ ਕਦਰ ਹੈਨੀ ਜਿਸ ਨਾਲ ਇਹਨੂੰ ਰੋਟੀ ਮਿਲਦੀ ਆ ?… ਇਸ ਤਰ੍ਹਾਂ ਗਾਇਕ ਦੀ ਹਰ ਕੋਈ ਸਖਤ ਨਿੰਦਾ ਕਰ ਰਿਹਾ ਹੈ।
AP Dhillon