raj kundra - Nirpakh Post

ਬਾਲੀਵੁੱਡ ਕਵੀਨ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਨੇ POLLYWOOD DIRECTORY ਕੀਤੀ ਰਿਲੀਜ
ਪੰਜਾਬੀ ਮਨੋਰੰਜਨ ਇੰਡਸਟਰੀ ਦੀ ਸਾਲ 2025-2026 ਦੀ ਡਾਟਾ-ਇਨਫਰਮੇਸ਼ਨ ਤੇ ਟੈਲੀਫ਼ੋਨ ਡਾਇਰੈਕਟਰੀ  Release ਹੋ ਗਈ ਹੈ,,, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਇਸ ਡਾਇਰੈਕਟਰੀ ਨੂੰ ਰਿਲੀਜ ਕੀਤਾ ਹੈ,,, ਇਸ ਮੌਕੇ ਸ਼ਿਲਪਾ ਸ਼ੈੱਟੀ ਨੇ ਡਾਇਰੈਕਟਰੀ founder ਸਪਨ ਮਨਚੰਦਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬੀ ਇੰਡਸਟਰੀ ਹੁਣ ਬਾਲੀਵੁੱਡ ਵਾਂਗ ਹੀ ਸਫਲਤਾ ਦੀਆਂ ਉਚਾਈਆਂ ‘ਤੇ ਹੈ।

ਉਹਨਾਂ ਕਿਹਾ ਕਿ ਹੁਣ ਪੰਜਾਬੀ ਫ਼ਿਲਮਾਂ ਅਤੇ ਪੰਜਾਬੀ ਮਿਊਜ਼ਿਕ ਸਿਰਫ ਪੰਜਾਬ ਜਾਂ ਪੰਜਾਬੀਆਂ ਤੱਕ ਹੀ ਸੀਮਿਤ ਨਹੀਂ ਹੈ, ਪੂਰੀ ਦੁਨੀਆਂ ਵਿੱਚ ਪੰਜਾਬੀ ਇੰਡਸਟਰੀ ਛਾਈ ਹੋਈ ਹੈ। ਇਸ ਮੌਕੇ ਸਪਨ ਮਨਚੰਦਾ ਨੇ ਦੱਸਿਆ ਕਿ ਇਸ ਡਾਇਰੈਕਟਰੀ ਵਿੱਚ ਪੰਜਾਬੀ ਸਿਨਮਾ ਦਾ ਸੁਮੱਚਾ ਇਤਿਹਾਸ ਸ਼ਾਮਲ ਹੈ। 400 ਪੰਨਿਆਂ ਦੀ ਇਹ ਡਾਟਾ-ਇਨਫਰਮੇਸ਼ਨ ਤੇ ਟੈਲੀਫ਼ੋਨ ਡਾਇਰੈਕਟਰੀ ਵਿੱਚ ਪੰਜਾਬੀ ਦੀ ਪਹਿਲੀ ਫ਼ਿਲਮ ਯਾਨੀ ਸਾਲ 1935 ਤੋਂ ਲੈ ਕੇ 2024 ਤੱਕ ਰਿਲੀਜ ਹੋਈਆਂ ਸਾਰੀਆਂ ਫ਼ਿਲਮਾਂ ਦੀ ਪੁਖ਼ਤਾ ਜਾਣਕਾਰੀ ਹੈ। ਇਸ ਤੋਂ ਇਲਾਵਾ ਫ਼ਿਲਮਾਂ ਕਿਵੇਂ ਬਣਦੀਆਂ ਹਨ, ਫਿਲਮਾਂ ਦਾ ਬਜਟ ਕਿਵੇਂ ਡਿਜ਼ਾਈਨ ਹੁੰਦਾ ਹੈ, ਉੱਤਰੀ ਭਾਰਤ ਵਿੱਚ ਪੰਜਾਬੀ ਫਿਲਮਾਂ ਕਿੱਥੇ ਕਿੱਥੇ ਪ੍ਰਦਸ਼ਿਤ ਹੁੰਦੀਆਂ ਹਨ।

Read Aslo : ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਖੂਈਖੇੜਾ ਵਿੱਚ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ

https://www.instagram.com/p/DHOSpEdvrkG/?utm_source=ig_web_copy_link

ਪੰਜਾਬ ਵਿੱਚ ਸ਼ੂਟਿੰਗ ਅਤੇ ਇਤਿਹਾਸਕ ਪੱਖ ਤੋਂ ਕਿਹੜੇ ਕਿਹੜੇ ਮਹੱਤਵਪੂਰਨ ਸਥਾਨ ਹਨ। ਇਸ ਖੇਤਰ ਵਿੱਚ ਨੌਕਰੀ ਦੇ ਕਿਹੜੇ ਕਿਹੜੇ ਮੌਕੇ ਉਪਲਬਧ ਹਨ, ਸਮੇਤ ਬਹੁਤ ਸਾਰੀ ਅਜਿਹੀ ਮੱਹਵਪੂਰਨ ਜਾਣਕਾਰੀ ਹੈ ਜੋ ਇਸ ਡਾਇਰੈਕਟਰੀ ਨੂੰ ਪੰਜਾਬੀ ਇੰਡਸਟਰੀ ਦਾ ਇਨਸਾਈਕਲੋਪੀਡੀਆ ਵੀ ਸਾਬਤ ਕਰਦੀ ਹੈ। ਪੰਜਾਬ ਫਿਲਮ ਸਿਟੀ ਦੇ ਮੁਖੀ ਅਤੇ ਡਾਇਰੈਕਟਰੀ ਦੇ ਵਿਸ਼ੇਸ਼ ਸਹਿਯੋਗੀ ਇਕਬਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਡਾਇਰੈਕਟਰੀ ਪੰਜਾਬ ਦੇ ਨਾਲ ਨਾਲ Bollywood industry da ਵੀ ਕੰਮ ਆਸਾਨ ਕਰੇਗੀ।

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਖਿਲਾਫ ED ਨੇ ਲਿਆ ਵੱਡਾ ਐਕਸ਼ਨ, 97 ਕਰੋੜ ਦੀ ਜਾਇਦਾਦ ਕੀਤੀ ਜ਼ਬਤ
Raj Kundra Money Laundering Case

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਦੇ ਖਿਲਾਫ ਅਡਲਟ ਫਿਲਮਾਂ ਦੇ ਨਿਰਮਾਣ ਅਤੇ ਪ੍ਰਸਾਰ ਦੇ ਸਬੰਧ ਵਿੱਚ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਈਡੀ ਨੇ ਦੱਸਿਆ ਕਿ ਪੀਐਮਐਲਏ, 2002 ਦੀਆਂ ਵਿਵਸਥਾਵਾਂ ਦੇ ਤਹਿਤ ਰਿਪੂ ਸੂਦਨ ਕੁੰਦਰਾ ਉਰਫ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀਆਂ ਅਚੱਲ ਅਤੇ ਚੱਲ ਜਾਇਦਾਦਾਂ ਅਸਥਾਈ ਤੌਰ ‘ਤੇ ਕੁਰਕ ਕੀਤੀਆਂ ਗਈਆਂ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਈਡੀ ਨੇ ਕੁੰਦਰਾ ਦੀਆਂ ਜਿਨ੍ਹਾਂ ਜਾਇਦਾਦਾਂ ਨੂੰ ਅਟੈਚ ਕੀਤਾ ਹੈ, ਉਸ ‘ਚ ਸ਼ੈਟੀ ਦਾ ਜੂਹੁ ਬੰਗਲਾ ਵੀ ਸ਼ਾਮਲ ਹੈ। ਕਾਰੋਬਾਰੀ ਖਿਲਾਫ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਯਾਨੀ ਪੀਐਮਐਲਏ, 2002 ਦੇ ਤਹਿਤ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਸ਼ੈੱਟੀ ਦੀ ਪਹਿਲੀ ਇੰਡੀਅਨ ਪ੍ਰੀਮੀਅਰ ਲੀਗ ਯਾਨੀ ਰਾਜਸਥਾਨ ਰਾਇਲਜ਼ ਵਿੱਚ ਹਿੱਸੇਦਾਰੀ ਵੀ ਸੀ।

Read Also:- ਮਾਸੂਮ ਦਿਲਰੋਜ਼ ਨੂੰ ਅੱਜ ਮਿਲਿਆ ਇਨਸਾਫ਼, ਜਾਣੋ ਕੋਰਟ ਨੇ ਕੀ ਸੁਣਾਈ ਸਜ਼ਾ ?

ਜਾਣੋ ਕਿਸ ਮਾਮਲੇ ਵਿੱਚ ਹੋਈ ਕਾਰਵਾਈ

ਈਡੀ ਨੇ ਬਿਟਕੁਆਇਨ ਪੋਂਜੀ ਘੁਟਾਲੇ ਵਿੱਚ ਕੁੰਦਰਾ ਖ਼ਿਲਾਫ਼ ਕਾਰਵਾਈ ਕੀਤੀ ਹੈ। ਅਟੈਚ ਕੀਤੀਆਂ ਜਾਇਦਾਦਾਂ ਵਿੱਚ ਪੁਣੇ ਸਥਿਤ ਬੰਗਲਾ ਅਤੇ ਇਕੁਇਟੀ ਸ਼ੇਅਰ ਵੀ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਈਡੀ ਨੇ ਮਹਾਰਾਸ਼ਟਰ ਪੁਲਿਸ ਅਤੇ ਦਿੱਲੀ ਪੁਲਿਸ ਦੁਆਰਾ ਵਨ ਵੇਰੀਏਬਲ ਟੈਕ ਪ੍ਰਾਈਵੇਟ ਲਿਮਟਿਡ ਅਤੇ ਦੋਸ਼ੀ ਮਰਹੂਮ ਅਮਿਤ ਭਾਰਦਵਾਜ, ਅਜੈ ਭਾਰਦਵਾਜ, ਵਿਵੇਕ ਭਾਰਦਵਾਜ, ਸਿੰਪੀ ਭਾਰਦਵਾਜ, ਮਹਿੰਦਰ ਭਾਰਦਵਾਜ ਅਤੇ ਹੋਰਾਂ ਦੇ ਖਿਲਾਫ ਦਰਜ ਐਫਆਈਆਰ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।

ਜਾਣਕਾਰੀ ਮੁਤਾਬਕ ਇਲਜ਼ਾਮ ਹਨ ਕਿ ਮੁਲਜ਼ਮਾਂ ਨੇ ਬਿਟਕੁਆਇਨ ਦੇ ਰੂਪ ਵਿੱਚ ਲੋਕਾਂ ਤੋਂ ਮੋਟੀ ਰਕਮ ਇਕੱਠੀ ਕੀਤੀ ਸੀ ਅਤੇ ਬਿਟਕੁਆਇਨ ਦੇ ਰੂਪ ਵਿੱਚ ਹਰ ਮਹੀਨੇ 10 ਫੀਸਦੀ ਵਾਪਸ ਕਰਨ ਦਾ ਵਾਅਦਾ ਕੀਤਾ ਸੀ। ਇੱਕ ਮੀਡੀਆ ਰਿਪੋਰਟ ਦੇ ਅਨੁਸਾਰ, ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁੰਦਰਾ ਨੇ ਯੂਕਰੇਨ ਵਿੱਚ ਇੱਕ ਮਾਈਨਿੰਗ ਫਾਰਮ ਸਥਾਪਤ ਕਰਨ ਲਈ ਗੇਨ ਬਿਟਕੁਆਇਨ ਦੇ ਪ੍ਰਮੋਟਰ ਅਤੇ ਮਾਸਟਰਮਾਈਂਡ ਅਮਿਤ ਭਾਰਦਵਾਜ ਤੋਂ 285 ਬਿਟਕੁਆਇਨ ਪ੍ਰਾਪਤ ਕੀਤੇ ਸਨ।

Raj Kundra Money Laundering Case