schoolbus - Nirpakh Post
Big accident in Punjab early morning
ਜਗਰਾਓਂ ਤੋਂ ਸਵੇਰੇ-ਸਵੇਰੇ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਦਰਦਨਾਕ ਹਾਦਸੇ ਵਿਚ 1 ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਵਿਦਿਆਰਥੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਅਖਾੜੇ ਵਾਲਾ ਪੁਲ਼  ‘ਤੇ ਧਰਨਾ ਲਗਾ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਸਨਮਤੀ ਸਕੂਲ ਜਗਰਾਉਂ ਦੀ ਬੱਸ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸ ਦੌਰਾਨ ਬੱਸ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਇਕ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਟੱਕਰ ਨਾਲ ਇਕ ਵਿਦਿਆਰਥੀ ਬੱਸ ਤੋਂ ਬਾਹਰ ਆ ਡਿੱਗਿਆ, ਜਿਸ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਬੱਚਾ ਪਹਿਲੀ ਜਮਾਤ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਘੱਟੋ-ਘੱਟ 3 ਵਿਦਿਆਰਥੀ ਗੰਭੀਰ ਰੂਪ ਵਿਚ ਜ਼ਖ਼ਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।Big accident in Punjab early morning
also read :- ਹਰਿਆਣਾ ਦੇ ਕਿਸਾਨਾਂ ਦਾ 133 ਕਰੋੜ ਦਾ ਕਰਜ਼ਾ ਮੁਆਫ਼: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਰੂਕਸ਼ੇਤਰ ਵਿੱਚ ਸੀਐਮ ਸੈਣੀ ਦਾ ਐਲਾਨ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਰਿਸ਼ਤੇਦਾਰ ਤੇ ਪਿੰਡਾਂ ਦੇ ਮੋਹਤਬਰ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਉੱਥੇ ਚੀਕ-ਚਿਹਾੜਾ ਮੱਚ ਗਿਆ। ਉਨ੍ਹਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਹੰਗਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਬੱਸ ਦਾ ਡਰਾਈਵਰ ਨਸ਼ੇ ਦੀ ਹਾਲਤ ਵਿਚ ਸੀ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਨਾਲ ਇੰਨੀ ਵੱਡੀ ਘਟਨਾ ਵਾਪਰ ਜਾਣ ਦੇ ਬਾਵਜੂਦ ਅਜੇ ਤਕ ਸਕੂਲ ਤੋਂ ਕੋਈ ਵੀ ਮੌਕੇ ‘ਤੇ ਨਹੀਂ ਪਹੁੰਚਿਆ। ਹਾਦਸੇ ਦੇ ਰੋਸ ਵਜੋਂ ਇਨ੍ਹਾਂ ਲੋਕਾਂ ਵੱਲੋਂ ਅਖਾੜੇ ਵਾਲਾ ਪੁਲ਼ ‘ਤੇ ਧਰਨਾ ਲਗਾ ਦਿੱਤਾ ਗਿਆ ਹੈ। Big accident in Punjab early morning
ਸਕੂਲ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ
-Terrible School Bus Collision ਚੰਡੀਗੜ੍ਹ ਮੁੱਖ ਮਾਰਗ ‘ਤੇ ਤੇਜ਼ ਰਫਤਾਰ ਸਕੂਲ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋਈ ਹੈ। ਹਾਦਸੇ ਵਿਚ 14 ਸਕੂਲੀ ਬੱਚੇ ਜ਼ਖਮੀ ਹੋਏ ਹਨ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਹੈ।
ਇਹ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਦੱਸੀ ਜਾ ਰਹੀ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਧਨੌਲਾ ਤੋਂ ਪਿੰਡ ਭੱਠਲ ਨੂੰ ਜਾਂਦੀ ਸੜਕ ਦੇ ਕੋਲ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ
ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਬੱਸ ਡਰਾਈਵਰ ਅਤੇ ਮਹਿਲਾ ਹੈਲਪਰ ਸਮੇਤ ਕਰੀਬ 14 ਬੱਚੇ ਜ਼ਖ਼ਮੀ ਹੋ ਗਏ। ਬੱਸ ਡਰਾਈਵਰ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਬੱਸ ਦੀ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਸਕੂਲ ਵਿੱਚ 40 ਦੇ ਕਰੀਬ ਬੱਚੇ ਸਨ, ਪਰ ਜ਼ਖ਼ਮੀਆਂ ਬਾਰੇ ਉਸ ਨੂੰ ਕੁਝ ਨਹੀਂ ਪਤਾ। ਉਸ ਨੇ ਦੱਸਿਆ ਕਿ ਬੱਸ ਅਤੇ ਕੈਂਟਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ।Terrible School Bus Collision
also read ;- ਹਰਿਆਣਾ ਚ CM ਕੁਰਸੀ ਲਈ ਰਸਤਾ ਸਾਫ਼ ਕਰ ਰਹੇ ਨੇ ਹੁੱਡਾ ,ਖ਼ੁਦ ਲੋਕਸਭਾ ਚੁਣਾਵ ਲੜਨ ਤੋਂ ਕੀਤਾ ਇਨਕਾਰ..
ਇਸ ਸਬੰਧੀ ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਚੰਡੀਗੜ੍ਹ ਰੋਡ ‘ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।
ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਦਾ ਹਾਦਸਾ ਹੋਇਆ ਹੈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਹਨ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ।Terrible School Bus Collision