trouble - Nirpakh Post
Big trouble on Elvis Yadav
ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗੌਤਮ ਬੁੱਧ ਨਗਰ ਪੁਲਿਸ ਦੁਆਰਾ ਉਨ੍ਹਾ ਖਿਲਾਫ ਦਰਜ ਸੱਪ ਦੇ ਜ਼ਹਿਰ ਦੀ ਸਪਲਾਈ ਮਾਮਲੇ ਵਿੱਚ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਦਰਅਸਲ, ਐਲਵਿਸ਼ ਯਾਦਵ ਨੂੰ 17 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਲਈ ਲੁਕਸਰ ਜੇਲ੍ਹ ਭੇਜ ਦਿੱਤਾ ਸੀ। ਹਾਲਾਂਕਿ, ਯੂਟਿਊਬਰ ਐਲਵਿਸ਼ ਯਾਦਵ ਨੂੰ ਇਸ ਮਾਮਲੇ ਵਿੱਚ ਸਥਾਨਕ ਅਦਾਲਤ ਨੇ 5 ਦਿਨਾਂ ਬਾਅਦ ਜ਼ਮਾਨਤ ਦੇ ਦਿੱਤੀ ਹੈ।
ਇਸ ਦੌਰਾਨ, ਇਨਫੋਰਸਮੈਂਟ ਡਾਇਰੈਕਟੋਰੇਟ ਦੇ ਇੱਕ ਅਧਿਕਾਰੀ ਨੇ ਕਿਹਾ ਹੈ ਕਿ ਏਜੰਸੀ ਦੀ ਲਖਨਊ ਯੂਨਿਟ ਨੇ ਵੱਡੀ ਰਕਮ ਦੇ ਮੱਦੇਨਜ਼ਰ ਸੱਪ ਦੇ ਜ਼ਹਿਰ ਦੀ ਸਪਲਾਈ ਦੇ ਮਾਮਲੇ ਵਿੱਚ ਐਲਵਿਸ਼ ਯਾਦਵ ਅਤੇ ਹੋਰਾਂ ਦੇ ਖਿਲਾਫ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੀਆਂ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਈਡੀ ਦੀ ਟੀਮ ਐਲਵਿਸ਼ ਯਾਦਵ ਅਤੇ ਪੁਰਾਣੇ ਮਾਮਲੇ ਵਿੱਚ ਸ਼ਾਮਲ ਹੋਰ ਲੋਕਾਂ ਤੋਂ ਪੁੱਛਗਿੱਛ ਕਰ ਸਕਦੀ ਹੈ।Big trouble on Elvis Yadav
also read :- ਸਰਕਾਰੀ ਸਕੂਲ ‘ਚ ਪ੍ਰਿੰਸੀਪਲ ਤੇ ਅਧਿਆਪਕ ਵਿਚਾਲੇ ਹੋਈ ਜ਼ਬਰਦਸਤ ਲੜਾਈ
ਮਹਿੰਗੀਆਂ ਕਾਰਾਂ ਦੇ ਕਾਫਲੇ ਬਾਰੇ ਵੀ ਜਾਂਚ ਕਰੇਗੀ ਈਡੀ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਯੂਟਿਊਬਰ ਐਲਵੀਸ਼ ਯਾਦਵ ਦੀਆਂ ਮਹਿੰਗੀਆਂ ਕਾਰਾਂ ਦੇ ਕਾਫਲੇ ਦੀ ਵੀ ਜਾਂਚ ਕਰੇਗੀ। ਯਾਦਵ ਦੇ ਨਾਲ-ਨਾਲ ਵੱਡੇ ਹੋਟਲਾਂ, ਰਿਜ਼ੋਰਟ ਅਤੇ ਫਾਰਮ ਹਾਊਸਾਂ ਦੇ ਮਾਲਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।
ਨੋਇਡਾ ਪੁਲਿਸ ਨੇ 1200 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ
ਯੂਟਿਊਬਰ ਐਲਵੀਸ਼ ਯਾਦਵ ਦੇ ਖਿਲਾਫ ਕੇਸ ਦਰਜ ਹੋਣ ਤੋਂ ਲਗਭਗ 6 ਮਹੀਨੇ ਬਾਅਦ, 6 ਅਪ੍ਰੈਲ ਨੂੰ, ਗੌਤਮ ਬੁੱਧ ਨਗਰ ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਐਲਵਿਸ਼ ਯਾਦਵ ਅਤੇ 7 ਹੋਰਾਂ ਦੇ ਖਿਲਾਫ ਜੰਗਲੀ ਜੀਵ ਸੁਰੱਖਿਆ ਐਕਟ ਦੇ ਤਹਿਤ ਅਦਾਲਤ ਵਿੱਚ 1,200 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ। ਚਾਰਜਸ਼ੀਟ ਵਿਚ ਦੱਸਿਆ ਗਿਆ ਹੈ ਕਿ ਕਿਵੇਂ ਸੱਪਾਂ ਦੀ ਤਸਕਰੀ ਕੀਤੀ ਜਾਂਦੀ ਸੀ ਅਤੇ ਪਾਰਟੀਆਂ ਵਿੱਚ ਉਨ੍ਹਾਂ ਦੇ ਜ਼ਹਿਰ ਦੀ ਵਰਤੋਂ ਕਿਵੇਂ ਕੀਤੀ ਜਾਂਦੀ ਸੀ।
ਐਲਵਿਸ਼ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਫਰਜ਼ੀ
ਮੀਡੀਆ ਰਿਪੋਰਟਾਂ ਮੁਤਾਬਕ ਨੋਇਡਾ ਪੁਲਿਸ ਨੇ ਚਾਰਜਸ਼ੀਟ ‘ਚ ਕਿਹਾ ਹੈ ਕਿ ਐਲਵਿਸ਼ ਯਾਦਵ ਸੱਪਾਂ ਨੂੰ ਸੰਭਾਲਣ ਵਾਲਿਆਂ ਦੇ ਸੰਪਰਕ ‘ਚ ਸੀ ਅਤੇ ਪਾਰਟੀ ਵਾਲੀ ਥਾਂ ਤੋਂ ਇਕ ਜ਼ਹਿਰੀਲਾ ਸੱਪ ਅਤੇ 20 ਮਿਲੀਲੀਟਰ ਕਰੇਟ ਸੱਪ ਦਾ ਜ਼ਹਿਰ ਬਰਾਮਦ ਕੀਤਾ ਗਿਆ ਸੀ। ਹਾਲਾਂਕਿ ਇਸ ਮਾਮਲੇ ‘ਤੇ ਯਾਦਵ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ‘ਬੇਬੁਨਿਆਦ ਅਤੇ ਫਰਜ਼ੀ’ ਦੱਸਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ‘ਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਦੇ ਤਹਿਤ ਦੋਸ਼ਾਂ ਨੂੰ ਹਟਾ ਦਿੱਤਾ ਸੀ, ਇਹ ਉਨ੍ਹਾਂ ਵੱਲੋਂ ਇੱਕ “ਗਲਤੀ” ਸੀ। Big trouble on Elvis Yadav
ਮੋਹਾਲੀ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 22 ਅਪ੍ਰੈਲ ਨੂੰ ਹੋ ਸਕਦੀ ਹੈ ਪਰੇਸ਼ਾਨੀ
There may be trouble on April 22
ਮੋਹਾਲੀ ਵਾਸੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਲੋਕਾਂ ਨੂੰ 22 ਅਪ੍ਰੈਲ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਾਟਰ ਸਪਲਾਈ ਸਕੀਮ ਫੇਜ਼-1 ਤੋਂ 4 ਕਜੌਲੀ ਵਾਟਰ ਵਰਕਸ ‘ਚ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਗਰਿੱਡ ਦੀ ਜ਼ਰੂਰੀ ਮੁਰੰਮਤ ਕੀਤੀ ਜਾਣੀ ਹੈ। ਇਸ ਕਰਕੇ ਕਜੌਲੀ ਵਿਖੇ ਬਿਜਲੀ ਦੀ ਸਪਲਾਈ ਬੰਦ ਰਹੇਗੀ। ਇਸ ਦੇ ਚੱਲਦਿਆਂ ਇੱਥੋਂ ਦੀਆਂ ਮੋਟਰਾਂ ਨਾ ਚੱਲਣ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ-2 ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਵਾਟਰ ਸਪਲਾਈ ਵਲੋਂ ਕਜੌਲੀ ਸਕੀਮ ਫੇਜ਼-1 ਅਤੇ 4, ਕਜੌਲੀ ਦੀ ਪਾਣੀ ਦੀ ਸਪਲਾਈ ਦੀ 22 ਅਪ੍ਰੈਲ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦੀ ਲਈ ਗਈ ਹੈ। ਇਸ ਲਈ ਮੋਹਾਲੀ ਸ਼ਹਿਰ ਵਿਚ ਫੇਜ਼-1 ਤੋਂ 7, ਸੈਕਟਰ-70, 71, ਪਿੰਡ ਮਟੌਰ, ਸ਼ਾਹੀ ਮਾਜਰਾ, ਫੇਜ਼-9, 10, 11 ਤੇ ਇੰਡਸਟ੍ਰੀਅਲ ਗਰੋਥ ਫੇਜ਼-1 ਤੋਂ 5 ਮੋਹਾਲੀ ਵਿਖੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ।There may be trouble on April 22
also read : – ਵੋਲਵੋ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਅੱਧੀ ਦਰਜਨ ਤੋਂ ਵੱਧ ਜ਼ਖਮੀ
ਉਨ੍ਹਾਂ ਦੱਸਿਆ ਕਿ 22 ਅਪ੍ਰੈਲ ਨੂੰ ਸਵੇਰੇ ਪਾਣੀ ਦੀ ਸਪਲਾਈ ਆਮ ਵਾਂਗ ਹੋਵੇਗੀ, ਦੁਪਹਿਰੇ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਅਤੇ ਸ਼ਾਮ ਨੂੰ ਘੱਟ ਪ੍ਰੈਸ਼ਰ ਨਾਲ ਹੋਵੇਗ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਇਸ ਸਥਿਤੀ ਵਿਚ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।There may be trouble on April 22