tolplaza - Nirpakh Post
Ladoval Toll Plaza starting today
ਪੰਜਾਬ ਦਾ ਸਭ ਤੋਂ ਮਹਿੰਗਾ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜਾ ਜੋ ਕਿ ਪਿਛਲੇ 45 ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੰਘਰਸ਼ ਤੋਂ ਬਾਅਦ ਲੋਕਾਂ ਲਈ ਬਿਲਕੁਲ ਫਰੀ ਸੀ। ਕਿਸਾਨਾਂ ਦੀਆਂ ਮੰਗਾਂ ਸਨ ਕਿ ਟੋਲ ਦੇ ਰੇਟ ਘੱਟ ਕੀਤੇ ਜਾਣ, 20 ਕਿਲੋਮੀਟਰ ਦੇ ਏਰੀਏ ਦੇ ਲੋਕਾਂ ਨੂੰ ਬਿਲਕੁਲ ਕੋਈ ਟੋਲ ਨਾ ਲਿਆ ਜਾਵੇ ਪਰ ਇਸ ਮਾਮਲੇ ਦੇ ਵਿੱਚ ਮਾਨਯੋਗ ਪੰਜਾਬ ਐਂਡ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਲੁਧਿਆਣਾ ਪ੍ਰਸ਼ਾਸਨ ਨੂੰ ਟੋਲ ਚਾਲੂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਸਨ।
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਦੋਆਬਾ ਵੱਲੋਂ 16 ਜੂਨ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਗਿਆ ਹੈ। ਕਿਸਾਨਾਂ ਦੀ ਅਗਵਾਈ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਇੰਦਰਬੀਰ ਸਿੰਘ ਕਾਦੀਆਂ ਕਰ ਰਹੇ ਹਨ।Ladoval Toll Plaza starting today
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2024)
ਇਸ ਤੋਂ ਬਾਅਦ ਪ੍ਰਸ਼ਾਸਨ ਨੇ ਬੁੱਧਵਾਰ ਸਵੇਰੇ ਟੋਲ ਪਲਾਜ਼ਾ ਨੂੰ ਸ਼ੁਰੂ ਕਰਵਾ ਦਿੱਤਾ ਜਿੱਥੇ ਕਿ ਭਾਰੀ ਪੁਲਿਸ ਫੋਰਸ ਵੱਲ ਲਗਾਇਆ ਗਿਆ। ਕਿਸਾਨਾਂ ਵੱਲੋਂ ਵੀ ਟੂਲ ਪਲਾਜ਼ਾ ਤੇ ਇਕੱਠੇ ਹੋਣ ਦੀ ਕਾਲ ਦਿੱਤੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਟੋਲ ਪਲਾਜਾ ਜਾਣ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂ ਨੂੰ ਹਿਰਾਸਤ ਵਿੱਚ ਲੈ ਲਿਆ।Ladoval Toll Plaza starting today
ਸ੍ਰੀ ਕੀਰਤਪੁਰ ਸਾਹਿਬ ਪੁੱਜੇ CM ਭਗਵੰਤ ਮਾਨ , ਲੋਕਾਂ ਨੂੰ ਦਿੱਤੀ ਵੱਡੀ ਰਾਹਤ
A big relief to the people of Punjab ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਇਕ ਹੋਰ ਵੱਡੀ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚ ਕੇ ਨੱਕੀਆਂ ਟੋਲ ਪਲਾਜ਼ਾ ਬੰਦ ਕਰਵਾਇਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ਾ ਬੰਦ ਹੋਣ ਕਾਰਨ ਇਕ ਦਿਨ ਦੇ 10 ਲੱਖ 20 ਹਜ਼ਾਰ ਰੁਪਏ ਦੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕੰਪਨੀ ਦੀ ਜਾਂਚ ਦੌਰਾਨ ਟੋਲ ਪਲਾਜ਼ਿਆਂ ਤੋਂ ਹੈਰਾਨੀਜਨਕ ਲੁੱਟ ਸਾਹਮਣੇ ਆਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਕਈ ਵਾਰ ਕੰਪਨੀ ਨੇ ਐਗਰੀਮੈਂਟ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਸਾਡੇ ਕੋਲ 582 ਦਿਨਾਂ ਦੀ ਮਿਆਂਦ ਵਧਾਉਣ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ਨੂੰ ਖਾਰਿਜ ਕਰ ਦਿੱਤਾ ਗਿਆ ਹੈ। ਅੱਜ ਤੋਂ ਇਹ ਟੋਲ ਪਲਾਜ਼ਾ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ ਜਦਕਿ ਕੰਪਨੀ ਲਈ ਬੰਦ ਕਰ ਦਿੱਤਾ ਗਿਆ ਹੈ। ਮੈਂ ਹਰ ਰੋਜ਼ 4 ਤੋਂ 5 ਬਟਨ ਲੋਕਾਂ ਦੇ ਹੱਕ ਵਿਚ ਦੱਬਦਾ ਹਾਂ। ਹੁਣ ਤੱਕ ਕਈ ਗਾਰੰਟੀਆਂ ਪੰਜਾਬ ਸਰਕਾਰ ਵੱਲੋਂ ਪੂਰੀਆਂ ਕੀਤੀਆਂ ਗਈਆਂ ਹਨ। A big relief to the people of Punjab
also : IPL ਮੈਚਾਂ ਦੇ 5 ਦਿਨਾਂ ਲਈ PCA ਸਟੇਡੀਅਮ ਰੋਡ ਬੰਦ ਰਹੇਗੀ
ਉਥੇ ਹੀ ਕੈਪਟਨ ਅਤੇ ਅਕਾਲੀਆਂ ‘ਤੇ ਰਗੜੇ ਲਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਕੈਪਟਨ ਦੀ ਸਰਕਾਰ ਵੇਲੇ ਲੱਗਿਆ ਸੀ ਅਤੇ 2014 ਵਿਚ ਅਕਾਲੀਆਂ ਵੇਲੇ ਬੰਦ ਹੋਣਾ ਸੀ, ਜਿਸ ਨੂੰ ਬੰਦ ਨਹੀਂ ਕੀਤਾ ਗਿਆ। ਫਿਰ ਬਾਅਦ ਵਿਚ 2017 ਵਿਚ ਵੀ ਕਾਂਗਰਸ ਦੀ ਸਰਕਾਰ ਨੂੰ ਇਹ ਟੋਲ ਪਲਾਜ਼ਾ ਬੰਦ ਕਰਨ ਦਾ ਮੌਕਾ ਆਇਆ ਸੀ ਜਦਕਿ ਫਿਰ ਵੀ ਬੰਦ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚਾਚੇ-ਭਤੀਜੇ ਦੀ ਮਿਲੀਭੁਗਤ ਨਾਲ ਹੀ ਇਸ ਨੂੰ ਬੰਦ ਨਹੀਂ ਕੀਤਾ ਗਿਆ। A big relief to the people of Punjab
ਪੰਜਾਬ ‘ਚ ਮਹਿੰਗਾ ਹੋਵੇਗਾ ਟੋਲ ਟੈਕਸ, 1 ਅਪ੍ਰੈਲ ਤੋਂ ਵਧੀਆਂ ਦਰਾਂ ਹੋਣਗੀਆਂ ਲਾਗੂ
Toll tax will be expensive in Punjab ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਤੋਂ ਹੋ ਕੇ ਲੰਘਣ ਵਾਲੇ ਵੱਖ-ਵੱਖ ਨੈਸ਼ਨਲ ਹਾਈਵੇ ‘ਤੇ ਹੁਣ ਟੋਲ ਪਲਾਜ਼ਾ ‘ਤੇ ਵਾਹਨ ਚਾਲਕਾਂ ਨੂੰ 1 ਅਪ੍ਰੈਲ ਤੋਂ ਵਧੀਆਂ ਹੋਈ ਦਰ ਨਾਲ ਟੋਲ ਟੈਕਸ ਦਾ ਭੁਗਤਾਨ ਕਰਨਾ ਹੋਵੇਗਾ। ਹੁਣ ਟੋਲ ਤੋਂ ਲੰਘਣ ਵਾਲੇ ਛੋਟੇ-ਵੱਡੇ ਸਾਰੇ ਵਾਹਨਾਂ ਨੂੰ 1 ਅਪ੍ਰੈਲ ਤੋਂ ਵਧੀਆਂ ਹੋਈਆਂ ਦਰਾਂ ਦੇ ਅਨੁਪਾਤ ਨਾਲ ਟੈਕਸ ਦੇਣਾ ਹੋਵੇਗਾ। ਵਾਹਨਾਂ ਵਿਚ ਟੈਕਸ 5 ਤੋਂ 10 ਰੁਪਏ ਦਾ ਵਾਧਾ ਕੀਤਾ ਗਿਆ ਹੈ। ਵਧੀਆਂ ਹੋਈਆਂ ਦਰਾਂ 31 ਮਾਰਚ 12 ਵਜੇ ਦੇ ਬਾਅਦ ਲਾਗੂ ਹੋ ਜਾਣਗੀਆਂ। Toll tax will be expensive in Punjab
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿਚ ਨੈਸ਼ਨਲ ਹਾਈਵੇ ‘ਤੇ ਬਣੇ ਟੋਲ ਬੂਥਾਂ ‘ਤੇ ਜਿਥੇ ਪਹਿਲਾਂ ਛੋਟੇ ਵਾਹਨਾਂ ਦਾ ਟੈਕਸ 100 ਰੁਪਏ ਸੀ, ਹੁਣ 105 ਰੁਪਏ ਹੋ ਜਾਵੇਗਾ।ਵੱਡੇ ਵਾਹਨਾਂ ਦੇ 210 ਦੀ ਜਗ੍ਹਾ 220 ਰੁਪਏ ਵਸੂਲੇ ਜਾਣਗੇ। ਲੁਧਿਆਣਾ-ਜਗਰਾਓਂ ਮਾਰਗ ‘ਤੇ ਚੌਕੀਦਾਰ ਟੋਲ ਪਲਾਜ਼ਾ, ਲੁਧਿਆਣਾ ਸਾਊਥ ਸਿਟੀ-ਲਾਡੋਵਾਲ ਬਾਈਪਾਸ ਟੋਲ ਪਲਾਜ਼ਾ ਤੋਂ ਇਲਾਵਾ ਬਠਿੰਡਾ-ਚੰਡੀਗੜ੍ਹ ਮਾਰਗ ‘ਤੇ 5 ਬਠਿੰਡਾ-ਅੰਮ੍ਰਿਤਸਰ ਮਾਰਗ ‘ਤੇ 3, ਬਠਿੰਡਾ-ਮਲੋਟ ਮਾਰਗ ‘ਤੇ 1 ਟੋਲ ਪਲਾਜ਼ਾ ਸਣੇ ਹੋਰਨਾਂ ‘ਤੇ ਵਧੀਆਂ ਹੋਈਆਂ ਦਰਾਂ ਨਾਲ ਟੋਲ ਟੈਕਸ ਦਾ ਭੁਗਤਾਨ ਕਰਨਾ ਹੋਵੇਗਾ।
Toll tax will be expensive in Punjab ਦੂਜੇ ਪਾਸੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਅਗੇਲ 6 ਮਹੀਨਿਆਂ ਵਿਚ ਜੀਪੀਐੱਸ ਆਧਾਰਿਤ ਟੋਲ ਕਲੈਕਸ਼ਨ ਸਿਸਟਮ ਸਣੇ ਨਵੀਂ ਤਕਨੀਕ ਪੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ।