Bathinda Lok Sabha seat - Nirpakh Post

ਬਠਿੰਡਾ ਲੋਕ ਸਭਾ ਸੀਟ ਤੋਂ ਵੱਡੀ ਖ਼ਬਰ , ਸਿੱਧੂ ਮੂਸੇਵਾਲਾ ਦੇ ਪਿਤਾ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ
Bathinda Lok Sabha seat

ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿਚ ਸਰਗਰਮੀਆਂ ਚੱਲ ਰਹੀਆਂ ਹਨ। ਪੰਜਾਬ ਵਿਚ ਵੀ ਰਾਜਨੀਤਿਕ ਪਾਰਟੀਆਂ ਪੂਰੇ ਜ਼ੋਰ ਸ਼ੋਰ ਨਾਲ ਪ੍ਰਚਾਰ ਵਿਚ ਜੁੱਟੀਆਂ ਹੋਈਆਂ ਹਨ। ਇਸ ਵਿਚਾਲੇ ਸਾਰੀਆਂ ਰਾਜਨੀਤੀ ਪਾਰਟੀਆਂ ਆਪਣੇ ਆਪਣੇ ਉਮੀਦਵਾਰ ਮੈਦਾਨ ਚ ਉਤਾਰ ਰਹੀਆਂ ਨੇ , ਇਸਦੇ ਨਾਲ ਹੀ ਕੁਝ ਪਾਰਟੀਆਂ ਦੇ ਉਮੀਦਵਾਰ ਟਿਕਟ ਨਾ ਮਿਲਣ ਤੇ ਦਲ ਬਦਲਦੇ ਵੀ ਦਿਖਾਈ ਦੇ ਰਹੇ ਨੇ | ਜ਼ਿਆਦਾਤਰ ਪਾਰਟੀਆਂ ਨੇ ਆਪਣੇ ਉਮੀਦਵਾਰ ਮੈਦਾਨ ਚ ਉਤਾਰ ਦਿਤੇ ਨੇ ਹੁਣ ਇਸ ਵਿਚਾਲੇ ਬਠਿੰਡਾ ਦੀ ਵੱਡੀ ਲੋਕ ਸਭਾ ਸੀਟ ਨੂੰ ਲੈ ਕੇ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ |

ਬਠਿੰਡਾ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ। ਬਲਕੌਰ ਸਿੰਘ ਦੇ ਚੋਣ ਮੈਦਾਨ ‘ਚ ਆਉਣ ਤੋਂ ਬਾਅਦ ਸਾਰੇ ਸਮੀਕਰਨ ਬਦਲ ਜਾਣ ਦੀ ਉਮੀਦ ਹੈ।

ਦੱਸ ਦਈਏ ਕਿ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਮੈਦਾਨ ਵਿਚ ਉਤਾਰਿਆ ਹੈ। ਦੂਜੇ ਪਾਸੇ ਕਾਂਗਰਸ ਨੇ ਜੀਤ ਮੋਹਿੰਦਰ ਸਿੱਧੂ ਨੂੰ ਟਿਕਟ ਦਿੱਤੀ ਹੈ। ਸੱਤਾ ਧਿਰ ਆਪ ਪਾਰਟੀ ਨੇ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜੇਕਰ ਬਲਕੌਰ ਸਿੰਘ ਬਠਿੰਡਾ ਤੋਂ ਆਜ਼ਾਦ ਚੋਣ ਲੜਦੇ ਹਨ ਤਾਂ ਪੰਜਾਬ ਵਿਚ ਬਠਿੰਡਾ ਹੌਟ ਸੀਟ ਬਣ ਸਕਦੀ ਹੈ ਅਤੇ ਮੁਕਾਬਲਾ ਟੱਕਰ ਦਾ ਵੇਖਣ ਨੂੰ ਮਿਲੇਗਾ।

READ ALSO : ਲੁਧਿਆਣਾ ਦੇ ਸਾਬਕਾ ਵਿਧਾਇਕ ਨੇ ‘ਆਪ’ ਤੋਂ ਦਿੱਤਾ ਅਸਤੀਫਾ: 2022 ‘ਚ ਫੜਿਆ ਸੀ ਝਾੜੂ; ਟਿਕਟ ਨਾ ਮਿਲਣ ‘ਤੇ ਸਨ ਨਾਰਾਜ਼

ਦੱਸ ਦੇਈਏ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਲਗਾਤਾਰ ਪੁੱਤ ਦੇ ਇਨਸਾਫ਼ ਦੀ ਉਡੀਕ ਕਰ ਰਹੇ ਨੇ , ਪਰ ਹਾਲੇ ਤਕ ਕੋਈ ਇਨਸਾਫ ਨਹੀਂ ਮਿਲਾਜਿਸਦੇ ਚਲਦੇ ਹੋ ਸਕਦਾ ਹੈ ਬਾਪੂ ਬਲਕੌਰ ਸਿੰਘ ਵਲੋਂ ਇਹ ਫੈਸਲਾ ਲਿਆ ਗਿਆ ਹੋਵੇ

Bathinda Lok Sabha seat