pressconfrence - Nirpakh Post
ਸ਼੍ਰੋਮਣੀ ਅਕਾਲੀ ਦਲ ਵਲੋਂ ਏ. ਡੀ. ਪੀ. ਪ੍ਰਸ਼ਟ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਕੀਤੇ ਜਾਣ ਦੀ ਮੰਗ
Akali Dal demands investigation
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿਚ ਖੇਤੀ ਵਿਕਾਸ ਅਧਿਕਾਰੀਆਂ (ਏ. ਡੀ. ਓਜ਼) ਦੀ ਚੋਣ ਲਈ ਪ੍ਰਸ਼ਨ ਪੱਤਰ ਲੀਕ ਹੋਣ ਦੀ ਸਵਤੰਤਰ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਮੀਦਵਾਰਾਂ ਵਲੋਂ ਲਾਏ ਗਏ ਦੋਸ਼ਾਂ ਦੇ ਬਾਵਜੂਦ ਭਰਤੀ ਪ੍ਰੀਖਿਆ ਨੂੰ ਰੱਦ ਕਰਨ ਕਰਨ ਲਈ ਕੋਈ ਕਾਰਵਾਈ ਨਹੀਂ ਕਰ ਰਹੀ ਹੈ।
ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਿਦਿਆਰਥੀਆਂ ਨੇ ਸਾਫ ਤੌਰ ’ਤੇ ਕਿਹਾ ਹੈ ਕਿ ਖੇਤੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਪੇਪਰ ਲੀਕ ਕਰਨ ਲਈ 32 ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਉਨ੍ਹਾਂ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਈ ਮੇਲ ਕੀਤਾ, ਇਥੇ ਤੱਕ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਵੀ ਮੰਗ ਪੱਤਰ ਸੌਂਪਿਆ ਪਰ ਸਰਕਾਰ ਇਸ ਮਾਮਲੇ ਵਿਚ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਰਹੀ ਹੈ।Akali Dal demands investigation
ਉਨ੍ਹਾਂ ਮੰਗ ਕੀਤੀ ਕਿ ਪੇਪਰ ਮੁੜ ਕਰਵਾਇਆ ਜਾਵੇ ਅਤੇ ਤੁਰੰਤ ਮਾਮਲਾ ਦਰਜ ਕੀਤਾ ਜਾਵੇ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬੇਹੱਦ ਬਦਕਿਸਮਤੀ ਦੀ ਗੱਲ ਹੈ ਕਿ ਚਾਰ ਸਾਲ ਦੇ ਅੰਤਰਾਲ ਤੋਂ ਬਾਅਦ 200 ਏ. ਡੀ. ਓਜ਼ ਦੀ ਭਰਤੀ ਵਾਲਾ ਪੇਪਰ ਲੀਕਾ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਪ੍ਰੀਖਿਆ ਪ੍ਰਕਿਰਿਆ ਦੀ ਅਖੰਡਤਾ ਘੱਟ ਹੋਈ ਬਲਕਿ ਪੇਪਰ ਆਯੋਜਿਤ ਕਰਨ ਵਾਲੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ. ਐਸ. ਸੀ.) ਵਿਚ ਲੋਕਾਂ ਦਾ ਵਿਸ਼ਵਾਸ਼ ਵੀ ਖਤਮ ਹੋ ਗਿਆ। ਇਸ ਤੋਂ ਪਹਿਲਾਂ ਵੀ ਐਮ. ਬੀ. ਬੀ. ਐਸ. ਅਤੇ ਬੀ. ਡੀ. ਐਸ. ਵਿਚ ਪ੍ਰਵੇਸ਼ ਲਈ ਯੋਗਤਾ ਲਈ ਪ੍ਰੀਖਿਆ ਅਤੇ ਯੂ. ਜੀ. ਸੀ. ਨੈਟ ਪ੍ਰੀਖਿਆ ਸਮੇਤ ਕਈ ਪੇਪਰ ਲੀਕ ਹੋ ਚੁੱਕੇ ਹਨ। ਇਹ ਵਿਦਿਆਰਥੀਆਂ ਲਈ ਬਹੁਤ ਵੱਡਾ ਝਟਕਾ ਹੈ ਅਤੇ ਇਸ ਨਾਲ ਵਿਦਿਆਰਥੀਆਂ ਵਿਚ ਅਸੁਰੱਖਿਆ ਅਤੇ ਅਸ਼ਾਂਤੀ ਵੀ ਪੈਦਾ ਹੋ ਸਕਦੀ ਹੈ।Akali Dal demands investigation
also read ;- ਦੇਸ਼ ਦੇ ਇਸ ਸੂਬੇ ਚੋਂ ਮਿਲੇ 800 ਤੋਂ ਵੱਧ HIV ਪਾਜ਼ੇਟਿਵ ਵਿਦਿਆਰਥੀ , ਕਈ ਵਿਦਿਆਰਥੀਆਂ ਦੀ ਹੋਈ ਮੌਤ
ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਮੁੱਦੇ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦੀ ਬਜਾਏ ਇਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅੱਗੇ ਵਧਾਉਣ ਦਾ ਇਕਮਾਤਰ ਤਰੀਕਾ ਯੋਗਤਾ ਹੈ ਪਰ ਪੇਪਰ ਲੀਕ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੇਪਰ ਲੀਕ ਦੀ ਸਵਤੰਤਰ ਅਤੇ ਨਿਰਪੱਖ ਜਾਂਚ ਦਾ ਹੁਕਮ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਸਾਰੇ ਲੋਕਾਂ ਲਈ ਬਣਦੀ ਸਜ਼ਾ ਯਕੀਨੀ ਬਣਾਉਣੀ ਚਾਹੀਦੀ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਜੀਵਨ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਹੈ।
ਜ਼ਹਿਰੀਲੀ ਸ਼ਰਾਬ ਬਣਾਉਣ ਵਾਲਿਆਂ ਦੀ ਨੱਪੀ ਪੈੜ !
Nappy step of the accused!
ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਅੰਕੜਾ 21 ਤੱਕ ਪਹੁੰਚ ਚੁੱਕਿਆ ਹੈ। ਪੰਜਾਬ ਪੁਲਿਸ ਵਲੋਂ ਬਣਾਈ ਜਾਂਚ ਟੀਮ ਦੀ ਰਿਪੋਰਟ ’ਚ ਵੱਡੇ ਖੁਲਾਸੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੇ ਤਾਰ ਪਾਤੜਾਂ ਪਿੰਡ ਦੇ ਤੇਈਪੁਰ ਨਾਲ ਜੁੜਨ ਤੋਂ ਬਾਅਦ ਥਾਣਾ ਸ਼ੁਤਰਾਣਾ ਦੇ ਇੰਚਾਰਜ ਐੱਸ. ਐੱਚ. ਓ. ਯਸ਼ਪਾਲ ਸ਼ਰਮਾ ਅਤੇ ਚੌਂਕੀ ਠਰੂਆ ਦੇ ਇੰਚਾਰਜ ਏ. ਐੱਸ. ਆਈ. ਗੁਰਮੀਤ ਮਾਵੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
also read :-  ਹੋਲੀ ਤੋਂ ਪਹਿਲਾਂ ਪੰਜਾਬ ਵਿਚ ਬਦਲਿਆ ਮੌਸਮ !
ਜਦੋਂ ਪੁਲਿਸ ਨੇ ਪਿੰਡ ਤੇਈਪੁਰ ਦੇ ਹਰਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਤਾਂ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਕਿ ਹਰਮਨਪ੍ਰੀਤ ਤੇਈਪੁਰ ਪਿੰਡ ’ਚ ਮਿਕਸਿੰਗ ਕਰਕੇ ਅੱਗੇ ਸਪਲਾਈ ਕਰਦਾ ਸੀ। ਆਰੋਪੀ ਹਰਮਨਪ੍ਰੀਤ ਪਹਿਲਾਂ ਸਾਲ 2022 ’ਚ ਵੀ ਜੇਲ੍ਹ ਜਾ ਕੇ ਆਇਆ ਹੈ ਤੇ ਚਾਰ-ਪੰਜ ਮਹੀਨੇ ਪਹਿਲਾਂ ਹੀ ਜ਼ਮਾਨਤ ’ਤੇ ਆਇਆ ਸੀ।Nappy step of the accused!
ਲੁਧਿਆਣਾ ‘ਚ ਸੀ. ਐੱਮ. ਐੱਸ. ਕੰਪਨੀ ‘ਚ ਹੋਈ ਲੁੱਟ ਦੇ ਮਾਮਲੇ ‘ਚ ਪੁਲਸ ਨੇ ਇਕ ਹੋਰ ਦੋਸ਼ੀ ਨੂੰ ਜਗਰਾਓਂ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਤੋਂ ਬਾਅਦ ਹੁਣ ਇਸ ਕੇਸ ‘ਚ ਕੁੱਲ ਗ੍ਰਿਫ਼ਤਾਰ ਦੋਸ਼ੀਆਂ ਦੀ ਗਿਣਤੀ 6 ਹੋ ਗਈ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੁਲਜ਼ਮ ਮਨਜਿੰਦਰ ਸਿੰਘ ਮਨੀ ਦੇ ਘਰੋਂ ਗਟਰ ‘ਚੋਂ 50 ਲੱਖ ਰੁਪਿਆ ਬਰਾਮਦ ਕੀਤਾ ਗਿਆ ਹੈ, ਜੋ ਕਿ ਇੱਟ ਨਾਲ ਬੰਨ੍ਹੇ ਲਿਫ਼ਾਫ਼ੇ ‘ਚ ਪਾਇਆ ਗਿਆ। ਇਸ ਤਰ੍ਹਾਂ ਦੋਸ਼ੀ ਮਨੀ ਤੋਂ ਹੁਣ ਤੱਕ ਪੁਲਸ ਨੇ ਡੇਢ ਕਰੋੜ ਰੁਪਿਆ ਬਰਾਮਦ ਕਰ ਲਿਆ ਹੈ।Big news about the Ludhiana robbery case
ਇਸ ਤੋਂ ਇਲਾਵਾ ਨਰਿੰਦਰ ਉਰਫ਼ ਹੈਪੀ ਨਾਂ ਦੇ 6ਵੇਂ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਤੋਂ 25 ਲੱਖ ਰੁਪਏ ਦੇ ਕਰੀਬ ਪੈਸਾ ਬਰਾਮਦ ਕੀਤਾ ਗਿਆ ਹੈ, ਜੋ ਉਸ ਨੇ ਆਪਣੇ ਘਰ ਦੇ ਬਾਹਰ ਦੱਬਿਆ ਹੋਇਆ ਸੀ। ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੌਰਾਨ 5 ਕਰੋੜ, 75 ਲੱਖ ਰੁਪਿਆ ਬਰਾਮਦ ਕਰ ਲਿਆ ਗਿਆ ਹੈ। ਕੇਸ ਦੀ ਮੁੱਖ ਮੁਲਜ਼ਮ ਮਨਦੀਪ ਕੌਰ ਦੀ ਭਾਲ ‘ਚ ਰਾਜਸਥਾਨ, ਮਹਾਰਾਸ਼ਟਰ ਅਤੇ ਹਿਮਾਚਲ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਖ਼ਿਲਾਫ਼ ਐੱਲ. ਓ. ਸੀ. ਜਾਰੀ ਹੋ ਚੁੱਕੀ ਹੈ ਤਾਂ ਉਹ ਬਾਹਰ ਨਹੀਂ ਭੱਜ ਸਕੇ, ਮੁਲਜ਼ਮ ਜਿੰਨਾ ਮਰਜ਼ੀ ਵੀ ਚਲਾਕ ਕਿਉਂ ਨਾ ਹੋਵੇ, ਜਲਦੀ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਸ ਕਮਿਸ਼ਨਰ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸੀਵਰੇਜ ਲਾਈਨਾਂ ਤੱਕ ਕਰੋੜਾਂ ਰੁਪਏ ਦੀ ਖੋਜ ਲਈ ਵੜਨਾ ਪਿਆ। ਉਨ੍ਹਾਂ ਕਿਹਾ ਕਿ ਇਹ ਇਕ ਵਿਲੱਖਣ ਕੇਸ ਹੈ, ਕਿਉਂਕਿ ਸਾਰੇ ਦੋਸ਼ੀਆਂ ‘ਚੋਂ ਕਿਸੇ ਦਾ ਵੀ ਕੋਈ ਪਿਛਲੇ ਅਪਰਾਧਿਕ ਰਿਕਾਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਸੀ. ਐੱਮ. ਐੱਸ. ਕੰਪਨੀ ਤੋਂ ਵੀ ਸਾਰੀ ਜਾਣਕਾਰੀ ਮੰਗੀ ਗਈ ਹੈ ਕਿ ਉਨ੍ਹਾਂ ਕੋਲ ਪੈਸਾ ਕਿੱਥੋਂ ਆਇਆ ਸੀ।Big news about the Ludhiana robbery case
ਲੁਧਿਆਣਾ ਦੇ ਰਾਜਗੁਰੂ ਨਗਰ ‘ਚ ਏ. ਟੀ. ਐੱਮ. ਕੈਸ਼ ਕੰਪਨੀ ‘ਚ 9 ਜੂਨ ਦੀ ਰਾਤ ਨੂੰ ਲੁਟੇਰਿਆਂ ਨੇ 8.49 ਕਰੋੜ ਦੀ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਸ ਨੇ ਹੁਣ ਤੱਕ ਇਸ ਮਾਮਲੇ ‘ਚ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ ਹੀ 5 ਕਰੋੜ, 75 ਲੱਖ ਰੁਪਿਆ ਬਰਾਮਦ ਕਰ ਲਿਆ ਹੈ।Big news about the Ludhiana robbery case
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਿੱਖਿਆ ਮਹਿਕਮੇ ਸਬੰਧੀ ਪਿਛਲੀਆਂ ਸਰਕਾਰਾਂ ‘ਤੇ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਸਾਡੇ ਬੇਸ਼ੁਮਾਰ ਅਧਿਆਪਕ ਵਧੀਆ ਕੰਮ ਕਰ ਰਹੇ ਹਨ ਸਗੋਂ ਆਪਣੇ ਪੱਲਿਓਂ ਪੈਸੇ ਲਗਾ ਕੇ ਸਕੂਲਾਂ ਦੀ ਨੁਹਾਰ ਵੀ ਬਦਲ ਰਹੇ ਹਨ। ਅਧਿਆਪਕਾਂ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਕੁਝ ਵੀ ਨਹੀਂ ਦਿੱਤਾ ਗਿਆ ਸੀ।Statement of Harjot Singh Bains
ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਕਈ ਸਕੂਲਾਂ ਵਿਚ ਜਾ ਕੇ ਵੇਖਿਆ ਤਾਂ ਪਤਾ ਲੱਗਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਮੇਂ ‘ਤੇ ਕਿਤਾਬਾਂ ਹੀ ਨਹੀਂ ਦਿੱਤੀਆਂ ਗਈਆਂ ਸਨ। ਪਿਛਲੀਆਂ ਸਰਕਾਰਾਂ ਨੇ ਕੋਈ ਵੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਅਧਿਆਪਕਾਂ ਦੀ ਭਰਤੀ ਹੀ ਨਹੀਂ ਹੋਈ। ਇਸ ਮੌਕੇ ਅਹਿਮ ਬਿਆਨ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ 100 ਫ਼ੀਸਦੀ ਅਧਿਆਪਕ ਭਰਤੀ ਕੀਤੇ ਜਾਣਗੇ। ਜਲਦੀ ਹੀ 13 ਹਜ਼ਾਰ ਅਧਿਆਪਕ ਕੀਤੇ ਪੱਕੇ ਕੀਤੇ ਜਾਣਗੇ। ਪੰਜਾਬ ਵਿਚ ਕੰਪਿਊਟਰ ਸਿੱਖਿਆ ‘ਚ ਵੀ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਮਈ ਮਹੀਨੇ ਵਿਚ ਸਕੂਲਾਂ ਲਈ ਗਰਾਂਟ ਜਾਰੀ ਕੀਤੀ ਜਾਵੇਗੀ।। ਹਰਜੋਤ ਸਿੰਘ ਬੈਂਸ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਜਲੰਧਰ ਦੇ ਲੋਕ ਨਵਾਂ ਕੀਰਤੀਮਾਨ ਸਥਾਪਿਤ ਕਰਨਗੇ। Statement of Harjot Singh Bains
also read :- ਜੰਤਰ ਮੰਤਰ ਵਿਖੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ ਨਵਜੋਤ ਸਿੱਧੂ
ਉਨ੍ਹਾਂ ਕਿਹਾ ਕਿ ਮੈਂ ਕਈ ਦਿਨਾਂ ਤੋਂ ਸ਼ਾਹਕੋਟ ਅਤੇ ਜਲੰਧਰ ਵਿਚ ਵਿਚਰ ਰਿਹਾ ਹਾਂ। ਅੱਜ ਜੋ ਪੂਰਾ ਜਲੰਧਰ ਅਤੇ ਸ਼ਾਹਕੋਟ ਦੇ ਲੋਕ ਬੋਲ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਤੋਂ ਲੋਕ ਬੇਹੱਦ ਸੰਤੁਸ਼ਟ ਹਨ ਅਤੇ ਕਹਿ ਰਹੇ ਹਨ ਕਿ ਜੋ ਚੰਗੀ ਨੀਅਤ ਨਾਲ ਕੰਮ ਕਰ ਰਹੇ ਹਨ, ਉਨ੍ਹਾਂ ਲਈ ਨਵਾਂ ਰਿਕਾਰਡ ਸਿਰਜਿਆ ਜਾਵੇਗਾ। ਮੈਨੂੰ ਪੂਰੀ ਆਸ ਹੈ ਕਿ ਜਲੰਧਰ ਦੀ ਜ਼ਿਮਨੀ ਚੋਣ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ‘ਤੇ ਇਕ ਥਾਪੀ ਅਤੇ ਸ਼ਾਬਾਸ਼ੀ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ 10 ਮਈ ਨੂੰ ਹੋਣ ਵਾਲਾ ਜ਼ਿਮਨੀ ਚੋਣ ਵਿਚ ਸੁਸ਼ੀਲ ਰਿੰਕੂ ਜਿੱਤ ਹਾਸਲ ਕਰਨਗੇ। Statement of Harjot Singh Bains
Rahul Gandhi press conference ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਮੋਦੀ ਸਰਨੇਮ ਵਿੱਚ 2 ਸਾਲ ਦੀ ਸਜ਼ਾ ਸੁਣਾਉਣ ਅਤੇ ਲੋਕਸਭਾ ਦੇ ਸਪੀਕਰ ਓਮ ਬਿਰਲਾ ਵੱਲੋਂ ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਤੋਂ ਬਾਅਦ ਇਹ ਪ੍ਰੈਸ ਕਾਨਫਰੰਸ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਸੰਸਦ ਵਿੱਚ ਇਹ ਪੁੱਛਿਆ ਸੀ ਕਿ ਅਡਾਨੀ ਜੀ ਸ਼ੇਲ ਕੰਪਨੀ ਵਿੱਚ 20 ਹਜ਼ਾਰ ਕਰੋੜ ਕਿਸ ਨੇ ਇਨਵੈਸਟ ਕੀਤਾ ਇਹ ਪੈਸਾ ਕਿਸ ਦਾ ਸੀ । ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਸੰਸਦ ਵਿੱਚ ਦੱਸਿਆ ਕਿ PM ਨਰਿੰਦਰ ਮੋਦੀ ਅਤੇ ਅਡਾਨੀ ਵਿਚਾਲੇ ਕੀ ਰਿਸ਼ਤਾ ਹੈ। ਮੀਡੀਆ ਰਿਪੋਰਟਸ ਦੇ ਹਵਾਲੇ ਤੋਂ ਮੈਂ ਉਨ੍ਹਾਂ ਨੂੰ ਸਬੂਤ ਵੀ ਦਿੱਤੇ ।Rahul Gandhi press conference
ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਭਾਰਤ ਵਿੱਚ ਲੋਕਤੰਤਰ ’ਤੇ ਹਮਲੇ ਕੀਤੇ ਜਾ ਰਹੇ ਹਨ । ਇਸ ਦੇ ਉਦਹਾਰਣ ਸਮੇਂ-ਸਮੇਂ ’ਤੇ ਸਾਹਮਣੇ ਆਉਂਦੇ ਰਹਿੰਦੇ ਹਨ । ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਅਡਾਨੀ ਦੇ ਬਾਰੇ ਸਵਾਲ ਪੁੱਛਦਾ ਹੀ ਰਹਾਂਗਾ। ਮੈਂਨੂੰ ਅਯੋਗ ਠਹਿਰਾ ਕੇ ਜਾਂ ਜੇਲ੍ਹ ਵਿੱਚ ਬੰਦ ਕਰ ਕੇ ਡਰਾ ਨਹੀਂ ਸਕਦੇ। ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਕੀਮਤ ’ਤੇ ਪਿੱਛੇ ਨਹੀਂ ਹਟਣਗੇ।ਮੇਰੀ ਅਯੋਗਤਾ ਦਾ ਖੇਡ, ਮੰਤਰੀਆਂ ਦਾ ਦੋਸ਼ ਅਡਾਨੀ ਮੁੱਦੇ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਹੀ ਖੇਡਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਰਾਹੁਲ ਗਾਂਧੀ ਦੀ ਸੰਸਦ ਮੈਂਬਰ ਵਜੋਂ ਸਦੱਸਤਾ ਰੱਦ ਕਰਨ ਤੋਂ ਬਾਅਦ ਉਹ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਲੜ ਸਕਦੇ । ਇਸ ਸਜ਼ਾ ਤੋਂ ਬਾਅਦ ਹੁਣ ਅੱਠ ਸਾਲ ਤੱਕ ਰਾਹੁਲ ਗਾਂਧੀ ਚੋਣਾਂ ਨਹੀਂ ਲੜ ਸਕਣਗੇ। Rahul Gandhi press conference