Virsa Singh Valtoha - Nirpakh Post
Virsa Singh Valtoha
ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ। ਉਨ੍ਹਾਂ ਨੇ ਇੱਕ ਵੀਡੀਓ ਸੁਨੇਹਾ ਸਾਂਝਾ ਕਰਦੇ ਹੋਏ ਇਹ ਜਾਣਕਾਰੀ ਖੁਦ ਦਿੱਤੀ ਹੈ। ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ- ”ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਮਣੇ ਹੋਈ ਮੇਰੀ ਪੇਸ਼ੀ ਤੋਂ ਬਾਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।”
ਉਨ੍ਹਾਂ ਨੇ ਅੱਗੇ ਲਿਖਿਆ ਹੈ- ”ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ।ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦੇਂਦੀ ਹੈ। ਮੇਰੀਆਂ ਰਗਾਂ ‘ਚ ਅਕਾਲੀ ਖੂਨ ਵਗਦਾ ਹੈ ਤੇ ਹਮੇਸ਼ਾਂ ਵਗਦਾ ਰਹੇਗਾ।
Read Also : ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ
ਮੈਨੂੰ ਸਿੰਘ ਸਾਹਿਬਾਨ ਦਾ ਆਦੇਸ਼ ਇੱਕ ਨਿਮਾਣੇ ਸਿੱਖ ਦੇ ਤੌਰ ‘ਤੇ ਰੂਹ ਤੋਂ ਪ੍ਰਵਾਨ ਹੈ।ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ।ਮੇਰੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਣ ਲਈ ਸ਼ਾਇਦ ਸਿੱਖ ਰਾਜਨੀਤੀ ਵਿੱਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ।ਅੱਜ ਅਕਾਲੀ ਵਿਰੋਧੀ ਸ਼ਕਤੀਆਂ ਜਰੂਰ ਖੁਸ਼ ਹੋਣਗੀਆਂ।ਹਾਂ ਗਿਆਨੀ ਹਰਪ੍ਰੀਤ ਹੋਰਾਂ ਨੇ ਅਜਿਹਾ ਆਦੇਸ਼ ਕਰਵਾਕੇ ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਜਰੂਰ ਕੋਸ਼ਿਸ਼ ਕੀਤੀ ਹੈ।ਪਰ ਤਖਤਾਂ ਤੋਂ ਸਿੱਖਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।”
Virsa Singh Valtoha
ਵਿਰਸਾ ਸਿੰਘ ਵਲਟੋਹਾ ਤੇ ਅਕਾਲੀ ਦਲ ਦਾ ਵੱਡਾ ਐਕਸ਼ਨ , ਪਾਰਟੀ ਤੋਂ ਬਾਹਰ ਕੱਢਣ ਦੇ ਆਦੇਸ਼
Virsa Singh Valtoha
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਸਾਹਿਬਾਨਾਂ ਉੱਤੇ ਦਬਾਅ ਵਾਲੇ ਬਿਆਨ ਦੇਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਦਿੱਤਾ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਚੋਂ 10 ਸਾਲਾਂ ਲਈ ਬਾਹਰ ਕੱਢਿਆ ਜਾਵੇ।
ਜ਼ਿਕਰ ਕਰ ਦਈਏ ਕਿ ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਏ ਸੀ ਜਿਸ ਤੋਂ ਬਾਅਦ ਜਥੇਦਾਰ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਵਿੱਚ ਪਾਰਟੀ ਚੋਂ 10 ਸਾਲ ਲਈ ਕੱਢਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇ ਵਲਟੋਹਾ ਨੇ ਮੁੜ ਬਿਆਨਬਾਜ਼ੀ ਜਾਰੀ ਰੱਖੀ ਤਾਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ
ਇਸ ਬਾਰੇ ਜਾਣਕਾਰੀ ਦਿੰਦਿਆਂ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਬਿਮਾਰੀ ਸੀ ਤੇ ਉਸ ਮੌਕੇ ਵਲਟੋਹਾ ਘਰ ਵਿੱਚ ਹਾਲ ਜਾਣਨ ਲਈ ਆਇਆ ਤਾਂ ਇਸ ਮੌਕੇ ਉਸ ਨੇ ਧਮਕੀ ਦਿੱਤੀ ਕਿ ਜੇ ਸੁਖਬੀਰ ਸਿੰਘ ਬਾਦਲ ਨੇ ਖ਼ਿਲਾਫ਼ ਕੋਈ ਉਲਟਾ ਕੋਈ ਫ਼ੈਸਲਾ ਕੀਤਾ ਤਾਂ ਖੰਡਾ ਖੜਕਾਅ ਦੇਵੇਗਾ। ਜਥੇਦਾਰ ਨੇ ਕਿਹਾ ਕਿ ਵਲਟੋਹਾ ਨੇ ਹੋਈਆਂ ਗੱਲਾਂ ਦੀ ਮੋਬਾਇਲ ਉੱਤੇ ਰਿਕਾਡਿੰਗ ਕੀਤੀ ਜੋ ਕਿ ਇੱਕ ਵਿਸ਼ਵਾਸ਼ਘਾਤ ਹੈ।
ਜਥੇਦਾਰ ਸਾਹਿਬਾਨ ਨੇ ਕਿਹਾ ਕਿ ਵਲਟੋਹਾ ਨੇ ਜੋ ਜਥੇਦਾਰ ਸਾਹਿਬਾਨਾਂ ਦੇ ਖ਼ਿਲਾਫ਼ ਬਿਆਨਬਾਜ਼ੀਆਂ ਕੀਤੀਆਂ ਹਨ ਉਹ ਉਸ ਦਾ ਕੋਈ ਸਬੂਤ ਨਹੀਂ ਦੇ ਸਕਿਆ ਜਿਸ ਕਰਕੇ ਵਲਟੋਹਾ ਵੱਲੋਂ ਕੀਤੇ ਗਏ ਸਾਰੇ ਦਾਅਵੇ ਜਾਅਲੀ ਸਾਬਤ ਹੋਏ ਹਨ। ਜਥੇਦਾਰ ਨੇ ਕਿਹਾ ਕਿ ਇਸ ਸਾਰੀ ਸੁਣਵਾਈ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਦੀ ਬਦਜ਼ੁਬਾਨੀ ਕਰਕੇ ਪੰਥਕ ਜ਼ਮਾਨ ਦਾ ਭਾਰੀ ਨੁਕਸਾਨ ਹੋਇਆ ਹੈ।
Read Also : ਸੁਪਰੀਮ ਕੋਰਟ ਨੇ ਪੰਜਾਬ ‘ਚ ਪੰਚਾਇਤੀ ਚੋਣਾਂ ‘ਚ ਦਖਲ ਦੇਣ ਤੋਂ ਕੀਤਾ ਇਨਕਾਰ , ਕਿਹਾ ਚੋਣਾਂ ਦਾ ਸੰਚਾਲਨ ਰੁਕਣਾ ਇੱਕ ਗੰਭੀਰ ਗੱਲ ਹੈ..
ਜਥੇਦਾਰ ਨੇ ਦੱਸਿਆ ਕਿ ਇਸ ਸਭ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਮੁਆਫ਼ੀਨਾਮਾ ਵੀ ਦਿੱਤਾ ਹੈ, ਇਸ ਤੋਂ ਬਾਅਦ ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਆਦੇਸ਼ ਜਾਰੀ ਕੀਤਾ ਗਿਆ ਹੈ ਵਿਰਸਾ ਸਿੰਘ ਨੂੰ 10 ਸਾਲਾਂ ਲਈ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਜਾਵੇ।
Virsa Singh Valtoha
ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ , ਅੰਮ੍ਰਿਤਪਾਲ ਸਿੰਘ ਦੇ ਸਾਹਮਣੇ ਦੇਖੋ ਕਿਸਨੂੰ ਦਿੱਤੀ ਟਿਕਟ..
Virsa Singh Valtoha
ਪੰਜਾਬ ਵਿੱਚ ਅਕਾਲੀ ਦਲ ਨੇ ਖਡੂਰ ਸਾਹਿਬ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇੱਥੋਂ ਪਾਰਟੀ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਪਹਿਲਾਂ ਚਰਚਾ ਸੀ ਕਿ ਇੱਥੋਂ ਬਿਕਰਮ ਸਿੰਘ ਮਜੀਠੀਆ ਉਮੀਦਵਾਰ ਹੋ ਸਕਦੇ ਹਨ।
ਖਡੂਰ ਸਾਹਿਬ ਇੱਕ ਪੰਥਕ ਸੀਟ ਹੈ। ਵਿਰਸਾ ਸਿੰਘ ਵਲਟੋਹਾ ਦਾ ਨਾਂ ਪੰਥਕ ਆਗੂਆਂ ਵਿੱਚ ਆਉਂਦਾ ਹੈ |
ਖਡੂਰ ਸਾਹਿਬ ਤੋਂ ਆਸਾਮ ਦੀ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਫਿਰ ਚਰਚਾ ਸੀ ਕਿ ਅਕਾਲੀ ਦਲ ਅੰਮ੍ਰਿਤਪਾਲ ਦੀ ਹਮਾਇਤ ਕਰ ਸਕਦਾ ਹੈ। ਹਾਲਾਂਕਿ ਅਕਾਲੀ ਦਲ ਹੁਣ ਇੱਥੇ ਇਕੱਲਿਆਂ ਹੀ ਚੋਣ ਲੜੇਗਾ।
READ ALSO : ਮਈ ਦੇ ਮਹੀਨੇ ‘ਚ 14 ਦਿਨ ਬੰਦ ਰਹਿਣਗੇ ਬੈਂਕ , ਜਾਣੋ ਕਿਹੜੇ-ਕਿਹੜੇ ਦਿਨ ਬੰਦ ਰਹਿਣਗੇ ਬੈਂਕ
ਅਕਾਲੀ ਦਲ ਨੇ ਗੁਰਦਾਸਪੁਰ ਤੋਂ ਡਾਕਟਰ ਦਲਜੀਤ ਚੀਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਖਾਲਸਾ, ਫਰੀਦਕੋਟ ਤੋਂ ਰਾਜਵਿਨ ਸਿੰਘ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਪਟਿਆਲਾ ਸੀਟ ਤੋਂ ਐਨਕੇ ਸ਼ਰਮਾ, ਬਠਿੰਡਾ ਸੀਟ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਹੈ।ਜਲੰਧਰ ਤੋਂ ਮਹਿੰਦਰ ਸਿੰਘ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ (ਬੌਬੀ ਮਾਨ) ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਸੈਣੀ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
Virsa Singh Valtoha