Election Commission of India - Nirpakh Post

ਭਲਕੇ ਸ਼ੁਰੂ ਹੋਵੇਗੀ ਪੰਜਾਬ 'ਚ ਵੋਟਰ ਲਿਸਟ ਦੀ SIR, ਘਰ-ਘਰ ਪਹੁੰਚਣਗੇ 24,453 BLO, 1 ਅਕਤੂਬਰ ਨੂੰ ਜਾਰੀ ਹੋਵੇਗੀ ਫਾਈਨਲ ਲਿਸਟ
ਪੰਜਾਬ ਵਿੱਚ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ 25 ਜੂਨ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ, ਸੂਬੇ ਵਿੱਚ 24,453 ਬੂਥ ਲੈਵਲ ਅਫਸਰ (BLO) ਵੋਟਰਾਂ ਦੀ ਤਸਦੀਕ ਕਰਨ ਲਈ ਘਰ-ਘਰ ਜਾਣਗੇ। ਇਹ ਮੁਹਿੰਮ 24 ਜੁਲਾਈ ਤੱਕ ਜਾਰੀ ਰਹੇਗੀ, ਜਿਸਦੇ ਨਾਲ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਮੁਹਿੰਮ ਦੀ ਰੂਪ-ਰੇਖਾ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਯੋਜਨਾਬੱਧ ਢੰਗ ਨਾਲ ਚਲਾਈ ਜਾਵੇਗੀ।

ਮੁੱਖ ਚੋਣ ਅਧਿਕਾਰੀ ਦੇ ਅਨੁਸਾਰ ਰਾਜ ਭਰ ਵਿੱਚ 24,453 BLO ਅਗਲੇ ਇੱਕ ਮਹੀਨੇ ਲਈ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣਗੇ, ਤਸਦੀਕ ਕਰਨਗੇ ਅਤੇ ਇਕੱਠੇ ਕਰਨਗੇ। ਇਸ ਦੌਰਾਨ, ਪੰਜਾਬ ਵਿੱਚ 21.4 ਮਿਲੀਅਨ ਵੋਟਰਾਂ ਦਾ ਡੇਟਾ ਅਪਡੇਟ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਵੀ 24 ਜੁਲਾਈ ਤੱਕ ਪੂਰੀ ਹੋ ਜਾਵੇਗੀ।

3 ਅਗਸਤ ਨੂੰ ਜਾਰੀ ਕੀਤੀ ਜਾਵੇਗੀ ਡਰਾਫਟ ਵੋਟਰ ਸੂਚੀ--

ਮੁਹਿੰਮ ਪੂਰੀ ਹੋਣ ਤੋਂ ਬਾਅਦ, ਡਰਾਫਟ ਵੋਟਰ ਸੂਚੀ 3 ਅਗਸਤ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਫਿਰ 2 ਸਤੰਬਰ ਤੱਕ ਵੋਟਰ ਜੋੜਨ, ਹਟਾਉਣ ਜਾਂ ਸੋਧ ਸੰਬੰਧੀ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਵਾ ਸਕਦੇ ਹਨ। ਇਨ੍ਹਾਂ ਦਾ ਹੱਲ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ।

86 ਪ੍ਰਤੀਸ਼ਤ ਤੋਂ ਵੱਧ ਵੋਟਰ ਮੈਪਿੰਗ ਪੂਰੀ ਹੋ ਗਈ

ਮੀਟਿੰਗ ਦੌਰਾਨ, ਇਹ ਦੱਸਿਆ ਗਿਆ ਕਿ ਪੰਜਾਬ ਵਿੱਚ ਹੁਣ ਤੱਕ 86.02 ਪ੍ਰਤੀਸ਼ਤ ਵੋਟਰਾਂ ਦੀ ਮੈਪਿੰਗ ਕੀਤੀ ਗਈ ਹੈ। ਜਿਨ੍ਹਾਂ ਵੋਟਰਾਂ ਦੀ ਮੈਪਿੰਗ ਨਹੀਂ ਕੀਤੀ ਗਈ ਹੈ ਉਨ੍ਹਾਂ ਦੀ ਸੂਚੀ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਉਪਲਬਧ ਕਰਵਾ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਮੁਹਿੰਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੀ ਅਪੀਲ ਕੀਤੀ ਹੈ।ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ

ਵਧੀਕ ਮੁੱਖ ਚੋਣ ਅਧਿਕਾਰੀ ਅਮਨਦੀਪ ਗਰਗ ਅਤੇ ਸੰਯੁਕਤ ਮੁੱਖ ਚੋਣ ਅਧਿਕਾਰੀ ਨਵਨੀਤ ਕੌਰ ਬੱਲ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਮੌਕੇ ਆਮ ਆਦਮੀ ਪਾਰਟੀ ਤੋਂ ਫੇਅਰੀ ਸਾਫਟ, ਕਾਂਗਰਸ ਤੋਂ ਹਰਦੀਪ ਸਿੰਘ ਕਿੰਗਰਾ ਅਤੇ ਹੈਪੀ ਖੇੜਾ, ਭਾਜਪਾ ਤੋਂ ਪਰਮਪਾਲ ਕੌਰ, ਸ਼੍ਰੋਮਣੀ ਅਕਾਲੀ ਦਲ ਤੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਨਛੱਤਰ ਸਿੰਘ ਗਿੱਲ, ਅਤੇ ਬਸਪਾ ਤੋਂ ਜਸਵੰਤ ਰਾਏ ਅਤੇ ਹਰਭਜਨ ਸਿੰਘ ਮੌਜੂਦ ਸਨ।

ਇਸ ਮੁਹਿੰਮ ਰਾਹੀਂ, ਚੋਣ ਕਮਿਸ਼ਨ ਸੂਬੇ ਦੀ ਵੋਟਰ ਸੂਚੀ ਨੂੰ ਹੋਰ ਸਟੀਕ ਅਤੇ ਨਵੀਨਤਮ ਬਣਾਉਣ ਦੀ ਕੋਸ਼ਿਸ਼ ਕਰੇਗਾ, ਤਾਂ ਜੋ ਯੋਗ ਵੋਟਰ ਆਉਣ ਵਾਲੀਆਂ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਕਰ ਸਕਣ।

ਚੋਣ ਕਮਿਸ਼ਨ ਨੇ ਅਯੋਗ ਐਲਾਨੇ ਪੰਜਾਬ ਦੇ ਇਹ 6 ਲੀਡਰ, ਨਹੀਂ ਲੜ ਸਕਣਗੇ ਚੋਣਾਂ
Will not be able to contest elections

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।Will not be able to contest elections

also read ;- ਫੌਜ ਦਾ ਤਖਤਾਪਲਟ, ਸ਼ੇਖ ਹਸੀਨਾ ਨੇ ਛੱਡਿਆ ਦੇਸ਼

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ। Will not be able to contest elections

ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ
Election Commission of India

ਜਰੂਰੀ ਸੇਵਾਵਾਂ ਵਿੱਚ ਲੱਗੇ ਕਈ ਸਰਕਾਰੀ ਵਿਭਾਗਾਂ ਦੇ ਮੁਲਾਜਮਾਂ ਦੀਆਂ ਵੋਟਾਂ ਦਾ ਲਾਜਮੀ ਭੁਗਤਾਨ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸੂਚੀ ਵਿੱਚ ਵੱਖ-ਵੱਖ ਵਿਭਾਗਾਂ ਸਮੇਤ ਚੋਣਾਂ ਸਮੇਂ ਮੀਡੀਆ ਕਵਰੇਜ ਕਰਨ ਦੀ ਡਿਊਟੀ ‘ਤੇ ਤਾਇਨਾਤ ਮੀਡੀਆ ਕਰਮੀਆਂ ਨੂੰ ਵੀ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ ਹੈ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਨੋਡਲ ਅਫ਼ਸਰ ਲੋਕ ਸਭਾ ਚੋਣਾਂ ਡਾ. ਹਰਜਿੰਦਰ ਸਿੰਘ ਬੇਦੀ ਨੇ ਇਕ ਮੀਟਿੰਗ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਮੈਡਮ ਕੰਚਨ ਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।

ਏ.ਡੀ.ਸੀ. ਡਾ. ਬੇਦੀ ਨੇ ਇਸ ਮੌਕੇ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਪਟਿਆਲਾ ਜ਼ਿਲ੍ਹੇ ਦੇ ਇਨ੍ਹਾਂ ਸਾਰੇ ਵਰਗਾਂ ਦੀਆਂ ਵੋਟਾਂ ਪੋਸਟਲ ਬੈਲਟ ਦੀ ਸਹੂਲਤ ਨਾਲ ਪੁਆਉਣ ਲਈ ਫਾਰਮ 12 ਡੀ ਭਰਵਾਉਣ ਲਈ ਤਾਇਨਾਤ ਕੀਤੇ ਵੱਖ-ਵੱਖ ਨੋਡਲ ਅਫ਼ਸਰਾਂ ਨੂੰ ਪੂਰੀ ਪ੍ਰਕ੍ਰਿਆ ਤੋਂ ਜਾਣੂ ਕਰਵਾਇਆ।ਉਨ੍ਹਾਂ ਨੇ ਦੱਸਿਆ ਕਿ ਜਰੂਰੀ ਸੇਵਾਵਾਂ ਵਿੱਚ ਸ਼ਾਮਲ ਵਰਗਾਂ ਵਿੱਚ ਆਉਂਦੇ ਵੋਟਰਾਂ ਦੀਆਂ ਵੋਟਾਂ ਪੋਸਟਲ ਬੈਲਟ ਨਾਲ ਪੁਆਉਣ ਲਈ ਉਨ੍ਹਾਂ ਨੂੰ ਫਾਰਮ 12-ਡੀ ਭਰਨਾ ਪਵੇਗਾ, ਜਿਸ ਨੂੰ ਨੋਡਲ ਅਫ਼ਸਰਾਂ ਵੱਲੋਂ ਤਸਦੀਕ ਕਰਕੇ 7 ਮਈ ਨੂੰ ਜਾਰੀ ਹੋਣ ਵਾਲੇ ਵੋਟਾਂ ਦੇ ਨੋਟੀਫਿਕੇਸ਼ਨ ਦੇ 5 ਦਿਨਾਂ ਦੇ ਅੰਦਰ-ਅੰਦਰ ਯਾਨੀ 12 ਮਈ ਤੱਕ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਜਾਂ ਰਿਟਰਨਿੰਗ ਅਫ਼ਸਰ ਕੋਲ ਪਹੁੰਚਾਉਣ ਲਾਜਮੀ ਹੋਵੇਗਾ।ਉਨ੍ਹਾਂ ਕਿਹਾ ਕਿ ਸਮੂਹ ਨੋਡਲ ਅਫ਼ਸਰ ਇਹ ਵੀ ਯਕੀਨੀ ਬਣਾਉਣਗੇ ਕਿ ਫਾਰਮ ਵਿੱਚ ਵੋਟਰ ਦਾ ਨਾਮ, ਵੋਟਰ ਕਾਰਡ ਦਾ ਨੰਬਰ, ਐਡਰੈਸ, ਵੋਟਰ ਸੂਚੀ ਵਿੱਚ ਵੋਟਰ ਦਾ ਸੀਰੀਅਲ ਨੰਬਰ ਦਰਜ ਕਰਵਾਉਣਗੇ ਤੇ ਇਸ ਦਾ ਰਿਕਾਰਡ ਆਪਦੇ ਦਫ਼ਤਰ ਵਿੱਚ ਵੀ ਰੱਖਣਗੇ।

ਏ.ਡੀ.ਸੀ. ਨੇ ਅੱਗੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਣਗੇ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਲ ਬੈਲੇਟ ਦੀ ਸਹੂਲਤ ਲੈਣ ਵਾਲੇ ਵੋਟਰ ਕੇਵਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਨਿਰਧਾਰਤ ਮਿਤੀਆਂ ਨੂੰ ਵੋਟਾਂ ਵਾਲੇ ਦਿਨ 1 ਜੂਨ ਤੋਂ ਪਹਿਲਾਂ ਹੀ ਆਪਣੀ ਵੋਟ ਪਾ ਸਕਣਗੇ ਅਤੇ ਉਹ ਇਕ ਵਾਰ ਪੋਸਟਲ ਬੈਲਟ ਜਾਰੀ ਹੋਣ ਤੋਂ ਬਾਅਦ 1 ਜੂਨ ਨੂੰ ਆਪਣੀ ਵੋਟ ਆਪਣੇ ਬੂਥ ਵਿੱਚ ਨਹੀਂ ਪਾ ਸਕਣਗੇ, ਕਿਉਂਕਿ ਉਸਦੀ ਵੋਟ ਵੋਟਰ ਸੂਚੀ ਵਿੱਚ ਮਾਰਕਡ ਹੋ ਜਾਵੇਗੀ।

Election Commission of India

ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅੱਗੇ ਦੱਸਿਆ ਕਿ   ਕਿ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰ ਪੋਸਟਲ ਬੈਲਟ ਦੀ ਸਹੂਲਤ ਲੈਣ ਲਈ ਆਪਣੇ ਫਾਰਮ 12-ਡੀ, ਪਟਿਆਲਾ ਦੇ ਡੀ.ਪੀ.ਆਰ.ਓ. ਦਫ਼ਤਰ ਕੋਲ ਜਮ੍ਹਾਂ ਕਰਵਾਉਣਗੇ ਜਦਕਿ ਬਾਕੀ ਵਿਭਾਗਾਂ ਦੇ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਹੋਣਗੇ।

ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ। ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਦੂਰਦਰਸ਼ਨ, ਆਲ ਇੰਡੀਆ ਰੇਡੀਓ ਤੇ ਪ੍ਰੈਸ ਇਨਫਰਮੇਸ਼ਨ ਬਿਊਰੋ ਦੇ ਮੁਲਾਜਮਾਂ ਦੇ ਨਾਲ-ਨਾਲ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ਼), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸ਼ਾਪ ਸਟਾਫ, ਓਪਰੇਸ਼ਨ ਸਟਾਫ ਅਤੇ ਜ਼ਿਲ੍ਹਾ ਪੱਧਰ ‘ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ਼), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਜਨਰੇਸ਼ਨ ਯੂਨਿਟਾਂ ਵਿੱਚ ਤਾਇਨਾਤ ਸਟਾਫ਼, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ), ਬੀਬੀਐਮਬੀ ਲਈ ਡੈਪੂਟੇਸ਼ਨ ‘ਤੇ ਸਟਾਫ਼ ਅਤੇ ਗਰਿੱਡ ਸਬ ਸਟੇਸ਼ਨ ਵਿੱਚ ਤਾਇਨਾਤ ਫੀਲਡ ਸਟਾਫ਼), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ ‘ਤੇ ਤਾਇਨਾਤ ਸਟਾਫ ਤੋਂ ਇਲਾਵਾ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਿੱਚ ਕੰਮ ਕਰਦਾ ਸਟਾਫ਼ ਵੀ ਸ਼ਾਮਿਲ ਹੈ।

READ ALSO : ਪੁਲਿਸ ਪਬਲਿਕ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ

ਇਸ ਮੌਕੇ ਸਮੂਹ ਏ.ਆਰ.ਓਜ ਸਮੇਤ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰ ਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਮੌਜੂਦ ਸਨ।

Election Commission of India