Checking - Nirpakh Post

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ
Checking is reprehensible

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੁਰੱਖਿਆ ਕਰਮੀਆਂ ਵੱਲੋਂ ਚੈਕਿੰਗ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। Checking is reprehensible

also read :- ਪੈਂਟ ‘ਚ ਲੁਕਾ ਕੇ ਲਿਆ ਰਿਹਾ ਸੀ ਸੱਪ, ਮਿਆਮੀ ਏਅਰਪੋਰਟ ‘ਤੇ ਹੋਇਆ ਗ੍ਰਿਫ਼ਤਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਤੇ ਮਰਿਆਦਾ ਸਿੱਖਾਂ ਲਈ ਵੱਡੀ ਮਹੱਤਤਾ ਰੱਖਦਾ ਹੈ ਪਰ ਇਸ ਦੇ ਉਲਟ ਹਰਿਆਣਾ ਅੰਦਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਪੁਲਸ ਪ੍ਰਸ਼ਾਸਨ ਵੱਲੋਂ ਇਸ ਦੀ ਵੱਡੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਹਮਣੇ ਆਈ ਵੀਡੀਓ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਵੇਂ ਹਰਿਆਣਾ ਪੁਲਸ ਦੇ ਕਰਮੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖ ਸੰਗਤਾਂ ਕੋਲੋਂ ਮੁਆਫ਼ੀ ਮੰਗਣ ਲਈ ਵੀ ਕਿਹਾ।Checking is reprehensible