jobs - Nirpakh Post
ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ
ਚੰਡੀਗੜ੍ਹ, 20 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਕਰੀਆਂ ਮੁਹੱਈਆ ਹੋਣ ਨਾਲ ਉਨ੍ਹਾਂ ਦੀ ਕਿਸਮਤ ਬਦਲੀ ਹੈ।
ਪਟਿਆਲਾ ਦੀ ਸੰਦੀਪ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨਕਾਲ ਦੌਰਾਨ ਇਹ ਉਸ ਦੀ ਛੇਵੀਂ ਸਰਕਾਰੀ ਨੌਕਰੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੀ ਮਜ਼ਬੂਤ ਖੇਡ ਨੀਤੀ ਨੇ ਉਸ ਵਰਗੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹੇ ਹਨ, ਜੋ ਸੱਚਮੁੱਚ ਸ਼ਲਾਘਾਯੋਗ ਹੈ। ਉਸ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣਗੇ।
ਇਸ ਦੌਰਾਨ ਮੋਗਾ ਤੋਂ ਨਵ ਨਿਯੁਕਤ ਖੇਤੀਬਾੜੀ ਵਿਕਾਸ ਅਧਿਕਾਰੀ (ਏ.ਡੀ.ਓ.) ਗੁਰਜੀਤ ਸਿੰਘ ਨੇ ਆਪਣੇ ਸੰਘਰਸ਼ੀ ਜੀਵਨ ਦੀ ਗਾਥਾ ਸਾਂਝੀ ਕੀਤੀ। ਕਈ ਪ੍ਰੀਖਿਆਵਾਂ ਵਿੱਚ ਬੈਠਣ ਦੇ ਬਾਵਜੂਦ ਉਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਉਸ ਦੀ ਮਾਂ ਨੇ ਉਸ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਸ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੀ ਮਾਂ ਦੇ ਅਟੁੱਟ ਵਿਸ਼ਵਾਸ ਅਤੇ ਸੂਬਾ ਸਰਕਾਰ ਵੱਲੋਂ ਨੌਕਰੀਆਂ ਦੇਣ ਲਈ ਬਣਾਈ ਪਾਰਦਰਸ਼ੀ ਵਿਧੀ ਸਿਰ ਬੰਨ੍ਹਿਆ।
ਇਸ ਤਰ੍ਹਾਂ ਪੈਰਾ-ਉਲੰਪੀਅਨ ਮੁਹੰਮਦ ਯਾਸਰ ਨੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀ ਲਈ 13 ਲੱਖ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਜ਼ਿੰਦਗੀ ਬਦਲਣ ਵਾਲਾ ਦੱਸਿਆ। ਇਸ ਤੋਂ ਇਲਾਵਾ ਉਸ ਨੇ ਪੈਰਾ ਖਿਡਾਰੀਆਂ ਨੂੰ ਦੂਜੇ ਅਥਲੀਟਾਂ ਦੇ ਬਰਾਬਰ ਇਨਾਮੀ ਰਾਸ਼ੀ ਯਕੀਨੀ ਬਣਾਉਣ ਦੇ ਫੈਸਲੇ ਨੂੰ ਸਲਾਹਿਆ। ਉਸ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਇਹ ਉਸ ਵਰਗੇ ਅਥਲੀਟਾਂ ਲਈ ਵਧੀਆ ਮੌਕਾ ਹੈ।
ਸੰਗਰੂਰ ਦੀ ਗੀਤਿਕਾ ਨੇ ਨੌਜਵਾਨਾਂ ਖ਼ਾਸ ਕਰ ਕੇ ਕੁੜੀਆਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਨੌਕਰੀਆਂ ਔਰਤਾਂ ਦੇ ਸਸ਼ਕਤੀਕਰਨ ਵਿੱਚ ਬਹੁਤ ਮਦਦ ਕਰਨਗੀਆਂ।
ਇਨ੍ਹਾਂ ਤੋਂ ਇਲਾਵਾ ਜਲਾਲਾਬਾਦ ਤੋਂ ਏ.ਡੀ.ਓ. ਵਿਪਨਜੋਤ ਅਰੋੜਾ ਨੇ ਆਪਣੇ ਸਫ਼ਰ `ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਉਸ ਦੀ ਤੀਜੀ ਨੌਕਰੀ ਹੈ। ਇਸ ਤੋਂ ਪਹਿਲਾਂ ਉਹ ਪਟਵਾਰੀ ਦੀ ਨੌਕਰੀ ਦੀ ਸਿਖਲਾਈ ਪੂਰੀ ਕਰ ਚੁੱਕਿਆ ਹੈ ਅਤੇ ਉਸ ਨੂੰ ਸਬ ਇੰਸਪੈਕਟਰ ਵਜੋਂ ਵੀ ਨੌਕਰੀ ਮਿਲ ਚੁੱਕੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਲਈ ਬਹੁਤ ਸਾਰੇ ਮੌਕੇ ਪ੍ਰਦਾਨ ਕੀਤੇ ਹਨ। ਉਸ ਨੇ ਕਿਹਾ ਕਿ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਮੁਫ਼ਤ ਅਤੇ ਨਿਰਪੱਖ ਢੰਗ ਨਾਲ ਦਿੱਤੀਆਂ ਗਈਆਂ ਹਨ।
ਅੱਜ ਨੌਜਵਾਨਾਂ ਨੂੰ ਸੌਗਾਤ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ
CM will give gifts to the youth
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਮਿਸ਼ਨ ਰੁਜ਼ਗਾਰ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੌਜਵਾਨਾਂ ਨੂੰ ਨਿਯੁਕਤ ਪੱਤਰ ਵੰਡਣਗੇ। ਉਨ੍ਹਾਂ ਵੱਲੋਂ ਅੱਜ ਸਿਹਤ ਵਿਭਾਗ ਵਿਚ ਚੁਣੇ ਗਏ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। CM will give gifts to the youth
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2024)
ਜਾਣਕਾਰੀ ਮੁਤਾਬਕ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਚ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੇ ਹਨ। ਦੱਸ ਦਈਏ ਕਿ ਪੰਜਾਬ ਵਿਚ ‘ਆਪ’ ਸਰਕਾਰ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ 44, 974 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਇਹ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ, ਜਿਸ ਨਾਲ ਕਈ ਪਰਿਵਾਰਾਂ ਦਾ ਭਵਿੱਖ ਸੁਧਰ ਰਿਹਾ ਹੈ।CM will give gifts to the youth
Mission Employment of CM Hon
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ (Appointment letters) ਦੇਣਗੇ। ਇਸ ਸੰਬੰਧੀ ਨਿਯੁਕਤੀ ਪੱਤਰ ਵੰਡ ਸਮਾਗਮ ਚੰਡੀਗੜ੍ਹ ਦੇ ਮਿਊੁਂਸਪਲ ਭਵਨ ਵਿਖੇ ਸਵੇਰੇ 11:30 ਵਜੇ ਹੋਵੇਗਾ।Mission Employment of CM Hon
also read ;- ਜੇਕਰ ਤੁਸੀ ਕਾਰ ਤੇ ਲਹਿਰਾਉਂਦੇ ਹੋ ਤਿਰੰਗਾ ਤਾਂ ਹੋ ਸਕਦੀ 3 ਸਾਲ ਦੀ ਸਜ਼ਾ , ਜਾਣੋ ਕੀ ਹਨ ਨਿਯਮ
ਇਸ ਸਮਾਗਮ ‘ਚ 417 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਪੰਜਾਬ ਸਰਕਾਰ ਮੁਤਾਬਕ ਸਰਕਾਰ ਨੇ ਆਪਣੇ 872 ਦਿਨਾਂ ਦੇ ਕਾਰਜਕਾਲ ‘ਚ ਪੰਜਾਬ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।Mission Employment of CM Hon
ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Special for young people
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।Special for young people
also read :- ਤਪਦੀ ਗਰਮੀ ਵਿਚਾਲੇ ਮੀਂਹ ਨੂੰ ਲੈ ਕੇ ਵੱਡੀ ਅਪਡੇਟ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿਚ ਸੱਤਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੋ ਸਾਲਾਂ ਵਿਚ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨੌਜਵਾਨਾਂ ਨੂੰ 42,000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਸ਼ਰਨ ਜੀਤ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।Special for young people
ਦਸਵੀਂ ਪਾਸ ਲਈ ਭਰਤੀ, 8326 MTS ਤੇ ਹੌਲਦਾਰ ਅਸਾਮੀਆਂ ਲਈ ਨੋਟੀਫਿਕੇਸ਼ਨ ਜਾਰੀ
Recruitment for 10th pass
10ਵੀਂ ਪਾਸ ਲਈ SSC MTS ਭਰਤੀ ਲਈ 8326 ਅਸਾਮੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਇਸ ਲਈ ਅਰਜ਼ੀ ਫਾਰਮ 31 ਜੁਲਾਈ ਤੱਕ ਭਰੇ ਜਾਣਗੇ। ਸਿਲੈਕਸ਼ਨ ਕਮਿਸ਼ਨ ਨੇ ਇਸ ਦੇ ਤਹਿਤ ਮਲਟੀਟਾਸਕਿੰਗ ਸਟਾਫ਼ ਅਤੇ ਹੌਲਦਾਰ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਹੈ, ਜਿਸ ਵਿੱਚ 8326 ਅਸਾਮੀਆਂ ਲਈ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਇਹ ਪ੍ਰਕਿਰਿਆ 27 ਜੂਨ ਤੋਂ ਸ਼ੁਰੂ ਹੋ ਗਈ ਹੈ ਅਤੇ ਆਖਰੀ ਮਿਤੀ 31 ਜੁਲਾਈ ਰੱਖੀ ਗਈ ਹੈ।
ਭਰਤੀ ਅਰਜ਼ੀ ਫੀਸ
ਇਸ ਭਰਤੀ ਲਈ ਅਰਜ਼ੀ ਫੀਸ ਜਨਰਲ ਵਰਗ, ਹੋਰ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ 100 ਰੁਪਏ ਹੈ ਜਦਕਿ ਹੋਰ ਸ਼੍ਰੇਣੀਆਂ ਲਈ ਕੋਈ ਅਰਜ਼ੀ ਫੀਸ ਨਹੀਂ ਹੈ।
SSC MTS ਭਰਤੀ ਉਮਰ ਸੀਮਾ
ਇਸ ਭਰਤੀ ਲਈ ਉਮਰ ਸੀਮਾ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ 25 ਸਾਲ ਰੱਖੀ ਗਈ ਹੈ, ਜਿਸ ਦੀ ਉਮਰ ਨੋਟੀਫਿਕੇਸ਼ਨ ਅਨੁਸਾਰ ਕੀਤੀ ਜਾਵੇਗੀ ਅਤੇ ਸਾਰੀਆਂ ਸ਼੍ਰੇਣੀਆਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਦਿੱਤੀ ਜਾਵੇਗੀ।Recruitment for 10th pass
ਵਿਦਿਅਕ ਯੋਗਤਾ
ਇਸ ਭਰਤੀ ਲਈ ਵਿਦਿਅਕ ਯੋਗਤਾ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਜਮਾਤ ਪਾਸ ਹੋਣੀ ਚਾਹੀਦੀ ਹੈ। SC ਮਲਟੀਟਾਸਕਿੰਗ ਸਟਾਫ ਅਤੇ ਹੌਲਦਾਰ ਭਰਤੀ ਲਈ ਸਾਰੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਸਰੀਰਕ ਟੈਸਟ ਦਸਤਾਵੇਜ਼ ਤਸਦੀਕ ਅਤੇ ਮੈਡੀਕਲ ਪ੍ਰੀਖਿਆ ਦੇ ਆਧਾਰ ‘ਤੇ ਕੀਤੀ ਜਾਵੇਗੀ।
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2024)
ਭਰਤੀ ਅਰਜ਼ੀ ਪ੍ਰਕਿਰਿਆ
ਇਸ ਭਰਤੀ ਲਈ ਸਾਰੇ ਉਮੀਦਵਾਰਾਂ ਨੂੰ ਆਨਲਾਈਨ ਅਪਲਾਈ ਕਰਨਾ ਹੋਵੇਗਾ, ਜਿਸ ਲਈ ਪਹਿਲਾਂ ਨੋਟੀਫਿਕੇਸ਼ਨ ਡਾਊਨਲੋਡ ਕਰੋ ਅਤੇ ਪੂਰੀ ਜਾਣਕਾਰੀ ਦੇਖੋ। ਹੁਣ ਤੁਹਾਨੂੰ ਅਪਲਾਈ ਔਨਲਾਈਨ ‘ਤੇ ਕਲਿੱਕ ਕਰਨਾ ਹੋਵੇਗਾ, ਜਿੱਥੇ ਬਿਨੈ-ਪੱਤਰ ਵਿੱਚ ਮੰਗੀ ਗਈ ਸਾਰੀ ਜਾਣਕਾਰੀ ਨੂੰ ਸਹੀ ਢੰਗ ਨਾਲ ਭਰਨਾ ਹੋਵੇਗਾ ਅਤੇ ਉਸ ਤੋਂ ਬਾਅਦ ਅਰਜ਼ੀ ਦੀ ਫੀਸ ਅਦਾ ਕਰਨੀ ਹੋਵੇਗੀ।
ਹੁਣ ਤੁਹਾਨੂੰ ਹੇਠਾਂ ਦਿੱਤੇ ਫਾਈਨਲ ਸਬਮਿਟ ‘ਤੇ ਕਲਿੱਕ ਕਰਨਾ ਹੋਵੇਗਾ ਅਤੇ ਐਪਲੀਕੇਸ਼ਨ ਦਾ ਸੁਰੱਖਿਅਤ ਪ੍ਰਿੰਟਆਊਟ ਲੈਣਾ ਹੋਵੇਗਾ ਤਾਂ ਜੋ ਇਹ ਭਵਿੱਖ ਵਿੱਚ ਵੀ ਉਪਯੋਗੀ ਹੋ ਸਕੇ।Recruitment for 10th pass
So many jobs created
ਅੰਤਰਰਾਸ਼ਟਰੀ ਮੁਦਰਾ ਫੰਡ (IMF) ਵਿੱਚ ਭਾਰਤ ਦੇ ਸਾਬਕਾ ਕਾਰਜਕਾਰੀ ਨਿਰਦੇਸ਼ਕ ਸੁਰਜੀਤ ਭੱਲਾ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਔਸਤਨ ਆਧਾਰ ‘ਤੇ ਰਿਕਾਰਡ ਗਿਣਤੀ ਵਿੱਚ ਨੌਕਰੀਆਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 7-8 ਸਾਲਾਂ ਵਿੱਚ ਇਹ ਅੰਕੜਾ ਇੱਕ ਕਰੋੜ ਦੇ ਕਰੀਬ ਪਹੁੰਚ ਗਿਆ ਹੈ। ਭੱਲਾ ਨੇ ਕਿਹਾ ਕਿ ਸਭ ਤੋਂ ਘੱਟ ਨੌਕਰੀਆਂ 2004-13 (ਸੰਯੁਕਤ ਪ੍ਰਗਤੀਸ਼ੀਲ ਗਠਜੋੜ ਸਰਕਾਰ ਦੇ ਕਾਰਜਕਾਲ) ਦੌਰਾਨ ਪੈਦਾ ਹੋਈਆਂ ਸਨ ਅਤੇ ਇਹ ਉਦੋਂ ਹੈ ਜਦੋਂ ‘ਰੁਜ਼ਗਾਰ ਰਹਿਤ ਵਿਕਾਸ’ ਸ਼ਬਦ ਹੋਂਦ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਰੁਜ਼ਗਾਰ ਉਤਪੰਨ ਉੱਚ ਪੱਧਰ ‘ਤੇ ਹੋਇਆ ਹੈ। ਸੁਰਜੀਤ ਭੱਲਾ ਨੇ ਪੀਟੀਆਈ ਨੂੰ ਦਿੱਤੀ ਇੱਕ ਵੀਡੀਓ ਇੰਟਰਵਿਊ ਵਿੱਚ ਕਿਹਾ, “ਭਾਰਤੀ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਔਸਤਨ ਆਧਾਰ ‘ਤੇ ਇੰਨੀਆਂ ਨੌਕਰੀਆਂ ਨਹੀਂ ਪੈਦਾ ਹੋਈਆਂ। ਪਿਛਲੇ 7-8 ਸਾਲਾਂ ਵਿੱਚ ਤਕਰੀਬਨ ਇੱਕ ਕਰੋੜ ਨੌਕਰੀਆਂ ਪੈਦਾ ਕੀਤੀਆਂ ਗਈਆਂ ਹਨ।’’ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ (ਈਏਸੀ-ਪੀਐਮ) ਦੇ ਸਾਬਕਾ ਮੈਂਬਰ ਭੱਲਾ ਨੇ ਜ਼ੋਰ ਦੇ ਕੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਅਤੇ ਮੋਦੀ ਦੇ ਕਾਰਜਕਾਲ ਦੌਰਾਨ ਸਭ ਤੋਂ ਵੱਧ ਨੌਕਰੀਆਂ ਪੈਦਾ ਹੋਈਆਂ ਸਨ।
ਰੁਜ਼ਗਾਰ ਦੇ ਮੋਰਚੇ ‘ਤੇ ਬਦਲੀ ਤਸਵੀਰ
ਉਹ ਇੰਟਰਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਆਈ.ਐਲ.ਓ.) ਦੀ ਤਾਜ਼ਾ ਰਿਪੋਰਟ ‘ਤੇ ਪ੍ਰਤੀਕਿਰਿਆ ਦੇ ਰਹੇ ਸਨ। ਇਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 2022 ਵਿੱਚ ਭਾਰਤ ਦੀ ਕੁੱਲ ਬੇਰੁਜ਼ਗਾਰ ਆਬਾਦੀ ਵਿੱਚ ਬੇਰੁਜ਼ਗਾਰ ਨੌਜਵਾਨਾਂ ਦੀ ਹਿੱਸੇਦਾਰੀ ਲਗਭਗ 83 ਪ੍ਰਤੀਸ਼ਤ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨੌਜਵਾਨ ਬਿਹਤਰ ਨੌਕਰੀਆਂ ਦੀ ਤਲਾਸ਼ ਕਰ ਰਹੇ ਹਨ। ਅਜਿਹੇ ‘ਚ ਨੌਜਵਾਨਾਂ ਦੇ ‘ਨਵੀਂਆਂ ਨੌਕਰੀਆਂ ਦੀ ਤਲਾਸ਼’ ਕਾਰਨ ਦੁਨੀਆ ‘ਚ ਹਰ ਪਾਸੇ ਬੇਰੁਜ਼ਗਾਰੀ ਜ਼ਿਆਦਾ ਹੈ।So many jobs created
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ 2014 ਵਿੱਚ ਸੱਤਾ ਵਿੱਚ ਆਈ ਅਤੇ 2019 ਦੀਆਂ ਆਮ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਵਾਪਸੀ ਕੀਤੀ। ਭਾਰਤ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (ਐਫ.ਡੀ.ਆਈ.) ਦੀ ਸੁਸਤੀ ਬਾਰੇ ਭੱਲਾ ਨੇ ਕਿਹਾ ਕਿ ਭਾਰਤ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (ਐਫ.ਡੀ.ਆਈ.) ਵਿੱਚ ਗਿਰਾਵਟ ਦਾ ਇੱਕ ਮਹੱਤਵਪੂਰਨ ਕਾਰਨ ਸਰਕਾਰ ਦੀ ਨਵੀਂ ਨੀਤੀ ਨੂੰ ਮੰਨਿਆ ਜਾ ਸਕਦਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਨਿਵੇਸ਼ ਨੂੰ ਲੈ ਕੇ ਕੋਈ ਵਿਵਾਦ ਹੁੰਦਾ ਹੈ ਤਾਂ ਡੀ. ਇਸ ਦਾ ਹੱਲ ਭਾਰਤ ਵਿੱਚ ਹੀ ਕਰਨਾ ਹੋਵੇਗਾ।
also read :- ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ
ਉਸਨੇ ਕਿਹਾ, “ਹੁਣ, ਜੇਕਰ ਮੈਂ ਇੱਕ ਵਿਦੇਸ਼ੀ ਨਿਵੇਸ਼ਕ ਹਾਂ, ਤਾਂ ਮੈਂ ਇਹ ਜੋਖਮ ਕਿਉਂ ਉਠਾਵਾਂ? ਅਤੇ ਮੈਨੂੰ ਨਹੀਂ ਲਗਦਾ ਕਿ ਦੁਨੀਆ ਵਿਚ ਕਿਤੇ ਵੀ ਅਜਿਹਾ ਹੁੰਦਾ ਹੈ।’’ ਭੱਲਾ ਦੇ ਅਨੁਸਾਰ, ਵਿਦੇਸ਼ੀ ਨਿਵੇਸ਼ਕ ਆਪਣਾ ਸਿੱਧਾ ਨਿਵੇਸ਼ ਨਹੀਂ ਵਧਾ ਰਹੇ ਹਨ, ਬਲਕਿ ਆਪਣੇ ਪੋਰਟਫੋਲੀਓ ਨਿਵੇਸ਼ ਨੂੰ ਵਧਾ ਰਹੇ ਹਨ। ਉਨ੍ਹਾਂ ਕਿਹਾ, ‘‘ਮੈਨੂੰ ਉਮੀਦ ਹੈ ਕਿ ਨਵੀਂ ਸਰਕਾਰ ਜੋ ਵੀ ਬਣੇਗੀ ਉਹ ਇਸ ਨੀਤੀ ‘ਤੇ ਮੁੜ ਵਿਚਾਰ ਕਰੇਗੀ। ਹਾਲਾਂਕਿ, ਮੈਨੂੰ ਭਰੋਸਾ ਹੈ ਕਿ ਨਵੀਂ ਸਰਕਾਰ ਭਾਜਪਾ ਦੀ ਹੋਵੇਗੀ, ਅੰਦਾਜ਼ਾ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਸੱਤਾਧਾਰੀ ਭਾਜਪਾ ਇਕੱਲੀ 330 ਤੋਂ 350 ਸੀਟਾਂ ਹਾਸਲ ਕਰ ਸਕਦੀ ਹੈ। ਦੇਸ਼ ਦੀਆਂ ਸੱਤ ਗੇੜਾਂ ਵਾਲੀਆਂ ਲੋਕ ਸਭਾ ਚੋਣਾਂ ਲਈ 19 ਅਪ੍ਰੈਲ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।So many jobs created
ਘਰ ਦਾ ਫਿਕਰ ਕਿਉਂ ਸਤਾਵੇ ?
Why worry about the house?
ਅੱਜ ਦੇ ਸਮੇ ਦੇ ਵਿੱਚ ਕੁੜੀ ਹੈ ਚਾਹੇ ਮੁੰਡਾ ਉਹ ਨੌਕਰੀ ਪੇਸ਼ੇ ਕਰਕੇ ਘਰੋਂ ਬਾਹਰ ਹੀ ਰਹਿੰਦੇ ਹੈ ਜਿਹੜੇ ਬੱਚੇ ਜਾਂ ਨੌਜਵਾਨ ਘਰਾਂ ਤੋਂ ਦੂਰ ਨਹੀਂ ਜਾ ਸਕਦੇ ਓਹਨਾ ਨੂੰ ਇੰਝ ਲੱਗਦਾ ਹੈ ਜਿਵੇ ਘਰਾਂ ਤੋਂ ਦੂਰ ਰਹਿਣਾ ਬਹੁਤ ਸੌਖਾ ਹੈ ਓਹਨਾ ਨੂੰ ਏਦਾਂ ਲੱਗਦਾ ਹੈ ਜਿਵੇ ਘਰਾਂ ਤੋਂ ਦੂਰ ਹੋ ਕੇ ਅਸੀਂ ਮੌਜਾਂ ਕਰਦੇ ਹਾਂ ਖੁਸ਼ ਰਹਿੰਦੇ ਹਾਂ ਪਰ ਇਹ ਗੱਲ ਕਿਉਂ ਨਹੀਂ ਕੋਈ ਜਾਣਦਾ ਕੇ ਘਰਾਂ ਤੋਂ ਦੂਰ ਰਹਿ ਕੇ ਜੋ ਹਰ ਪੱਲ ਘਰ ਦਾ ਫਿਕਰ ਸਤਾਉਂਦਾ ਹੈ ਉਹ ਦੁੱਖ ਦੁਨੀਆਂ ਦੇ ਸਾਰਿਆਂ ਦੁੱਖਾਂ ਨਾਲੋਂ ਬਹੁਤ ਵੱਡਾ ਹੈ !
ਘਰਾਂ ਤੋਂ ਦੂਰ ਵੀ ਅਸੀਂ ਘਰ ਦੀਆਂ ਮਜਬੂਰੀਆਂ ਕਰਕੇ ਹੀ ਆਉਂਦੇ ਹਾਂ ਕਿਸੇ ਸ਼ੋਂਕ ਕਰਕੇ ਨਹੀਂ , ਕਿਸੇ ਦਾ ਦਿਲ ਨਹੀਂ ਕਰਦਾ ਹੁੰਦਾ ਕੇ ਅਸੀਂ ਆਪਣੇ ਘਰੋਂ ਕਈ ਕਈ ਸਾਲ ਦੂਰ ਰਹੀਏ ਪਰ ਮਜਬੂਰੀਆਂ ਹੀ ਅਕਸਰ ਬੰਦੇ ਨੂੰ ਉਸਦੇ ਪਰਿਵਾਰ ਤੋਂ ਦੂਰ ਕਰ ਦਿੰਦੀਆਂ ਨੇ
ਪਰ ਹਰ ਪਲ ਘਰ ਦਾ ਹੀ ਫਿਕਰ ਸਤਾਉਂਦਾ ਰਹਿੰਦਾ ਹੈ ਹਰ ਸਮੇ ਮਾਂ ਦੀ ਫਿਕਰ , ਭੈਣ ਦੀ ਫਿਕਰ , ਨਿੱਕੇ ਭਰਾ ਦੀ ਫਿਕਰ ਲੱਗੀ ਰਹਿੰਦੀ ਹੈ ਕੇ ਕੀਤੇ ਘਰ ਚ ਕੋਈ ਦਿੱਕਤ ਨਾ ਆਜੇ ਕੇ, ਘਰ ਚ ਕੋਈ ਬਿਮਾਰ ਪਿਆ ਹੈ ਉਸਦੀ ਫਿਕਰ , ਘਰਦੇ ਖਰਚਿਆਂ ਦੀ ਫਿਕਰ , ਆਵਦੇ ਰਹਿਣ ਸਹਿਣ ਦੇ ਖਰਚੇ ਦੀ ਫਿਕਰ , 2 ਟਾਈਮ ਦੀ ਫਿਕਰ ਹਰ ਵੇਲੇ ਬਣੀ ਰਹਿੰਦੀ ਹੈ
ਲੋਕਾਂ ਨੂੰ ਲੱਗਦਾ ਹੁੰਦਾ ਹੈ ਕੇ ਕਾਮਿਆਂ ਦੇ ਕੋਲੇ ਤਾਂ ਬਹੁਤ ਪੈਸਾ ਦਬਿਆ ਪਿਆ ਹੋਣਾ ਦਸਦਾ ਨਹੀਂ ਪਰ ਲੋਕਾਂ ਨੂੰ ਕੌਣ ਦੱਸੇ ਕੇ ਇਕ ਤਨਖਾਹ ਦੇ ਨਾਲ ਘਰਦੇ , ਆਵਦੇ , ਪੜਾਈ ਦੇ ਅਤੇ ਰੋਟੀ ਪਾਣੀ ਦੇ ਖਰਚੇ ਕੱਢਣੇ ਕਿੰਨੇ ਔਖੇ ਹੁੰਦੇ ਨੇ
ਕਿਉਕਿ ਲੋਕ ਤਾਂ ਸਿਰਫ ਸਲਾਹਾਂ ਦੇ ਸਕਦੇ ਨੇ ਸਾਥ ਨਹੀਂ !
Why worry about the house?
ਦੁਨੀਆ ਵਿੱਚ ਭਾਰਤ ਦੇ ਹੁਨਰਮੰਦ ਨੌਜਵਾਨਾਂ ਦੀ ਮੰਗ ਵਧ ਰਹੀ ਹੈ: ਪ੍ਰਧਾਨ ਮੰਤਰੀ ਮੋਦੀ
Skill Development Centers Modi:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ (19 ਅਕਤੂਬਰ) ਨੂੰ ਕਿਹਾ ਕਿ ਅੱਜ ਭਾਰਤ ਦੇ ਹੁਨਰਮੰਦ ਨੌਜਵਾਨਾਂ ਦੀ ਮੰਗ ਪੂਰੀ ਦੁਨੀਆ ਵਿੱਚ ਵੱਧ ਰਹੀ ਹੈ। ਬਹੁਤ ਸਾਰੇ ਦੇਸ਼ ਅਜਿਹੇ ਹਨ ਜਿੱਥੇ ਬਜ਼ੁਰਗਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਅਤੇ ਬਜ਼ੁਰਗਾਂ ਦੀ ਗਿਣਤੀ ਵਧ ਰਹੀ ਹੈ। ਉੱਥੇ ਸਿੱਖਿਅਤ ਨੌਜਵਾਨਾਂ ਨੂੰ ਲੱਭਣਾ ਬਹੁਤ ਮੁਸ਼ਕਲ ਹੈ।
ਇਸ ਸਬੰਧੀ ਕਰਵਾਏ ਗਏ ਸਰਵੇਖਣ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਦੁਨੀਆ ਦੇ 16 ਦੇਸ਼ ਆਪਣੇ ਦੇਸ਼ ਵਿੱਚ ਕਰੀਬ 40 ਲੱਖ ਹੁਨਰਮੰਦ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ ਚਾਹੁੰਦੇ ਹਨ। ਇਨ੍ਹਾਂ ਦੇਸ਼ਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੀ ਘਾਟ ਹੈ। ਉਸਾਰੀ ਖੇਤਰ, ਸੈਰ ਸਪਾਟਾ ਉਦਯੋਗ, ਪ੍ਰਾਹੁਣਚਾਰੀ ਅਤੇ ਟਰਾਂਸਪੋਰਟ ਵਰਗੇ ਬਹੁਤ ਸਾਰੇ ਖੇਤਰ ਹਨ ਜਿੱਥੇ ਅੱਜ ਵਿਦੇਸ਼ਾਂ ਵਿੱਚ ਬਹੁਤ ਮੰਗ ਹੈ।
ਪੀਐਮ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਦੇ 34 ਜ਼ਿਲ੍ਹਿਆਂ ਵਿੱਚ ਬਣੇ 511 ਪ੍ਰਮੋਦ ਮਹਾਜਨ ਗ੍ਰਾਮੀਣ ਹੁਨਰ ਵਿਕਾਸ ਕੇਂਦਰਾਂ ਨੂੰ ਲਾਂਚ ਕਰਨ ਮੌਕੇ ਬੋਲ ਰਹੇ ਸਨ।
ਇਹ ਵੀ ਪੜ੍ਹੋ; ਕਟੜਾ-ਐਕਸਪ੍ਰੈਸ ਹਾਈਵੇਅ ਦਾ ਨਿਰੀਖਣ ਕਰਨ ਪਹੁੰਚੇ ਕੇਂਦਰੀ ਮੰਤਰੀ ਨਿਤਿਨ ਗਡਕਰੀ
ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਰਕਾਰਾਂ ਨੂੰ ਹੁਨਰ ਵਿਕਾਸ ਦੀ ਕੋਈ ਚਿੰਤਾ ਨਹੀਂ ਸੀ ਅਤੇ ਨਾ ਹੀ ਕੋਈ ਦੂਰ ਦ੍ਰਿਸ਼ਟੀ ਸੀ। ਇਸ ਕਾਰਨ ਸਾਡੇ ਨੌਜਵਾਨਾਂ ਨੂੰ ਬਹੁਤ ਵੱਡਾ ਨੁਕਸਾਨ ਉਠਾਉਣਾ ਪਿਆ। ਉਦਯੋਗ ਵਿੱਚ ਮੰਗ ਅਤੇ ਨੌਜਵਾਨਾਂ ਵਿੱਚ ਪ੍ਰਤਿਭਾ ਦੇ ਬਾਵਜੂਦ ਹੁਨਰ ਵਿਕਾਸ ਦੀ ਘਾਟ ਕਾਰਨ ਨੌਜਵਾਨਾਂ ਲਈ ਨੌਕਰੀਆਂ ਪ੍ਰਾਪਤ ਕਰਨਾ ਬੇਹੱਦ ਮੁਸ਼ਕਲ ਹੋ ਗਿਆ ਹੈ। ਇਹ ਸਾਡੀ ਸਰਕਾਰ ਹੈ ਜਿਸ ਨੇ ਨੌਜਵਾਨਾਂ ਵਿੱਚ ਹੁਨਰ ਵਿਕਾਸ ਦੇ ਮਹੱਤਵ ਨੂੰ ਸਮਝਿਆ ਹੈ। ਅਸੀਂ ਹੁਨਰ ਵਿਕਾਸ ਲਈ ਇੱਕ ਵੱਖਰਾ ਮੰਤਰਾਲਾ ਬਣਾਇਆ ਹੈ।
ਮਰਹੂਮ ਭਾਜਪਾ ਨੇਤਾ ਪ੍ਰਮੋਦ ਮਹਾਜਨ ਦੇ ਨਾਂ ‘ਤੇ ਬਣੇ ਇਹ ਕੇਂਦਰ ਮਹਾਰਾਸ਼ਟਰ ਦੇ 34 ਜ਼ਿਲਿਆਂ ‘ਚ ਬਣਾਏ ਗਏ ਹਨ, ਜਿੱਥੇ ਪੇਂਡੂ ਆਬਾਦੀ ਜ਼ਿਆਦਾ ਹੈ।
ਪੀਐਮਓ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕੇਂਦਰ ਪੇਂਡੂ ਨੌਜਵਾਨਾਂ ਨੂੰ ਰੁਜ਼ਗਾਰ ਲਈ ਵੱਖ-ਵੱਖ ਖੇਤਰਾਂ ਵਿੱਚ ਹੁਨਰ ਵਿਕਾਸ ਸਿਖਲਾਈ ਪ੍ਰਦਾਨ ਕਰਨਗੇ। ਹਰੇਕ ਕੇਂਦਰ ਵਿੱਚ 100 ਨੌਜਵਾਨਾਂ ਨੂੰ ਘੱਟੋ-ਘੱਟ ਦੋ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। Skill Development Centers Modi:
ਰਾਜ ਦੇ ਹੁਨਰ, ਰੁਜ਼ਗਾਰ ਅਤੇ ਉੱਦਮਤਾ ਮੰਤਰੀ ਮੰਗਲ ਪ੍ਰਭਾਤ ਲੋਢਾ ਨੇ 17 ਅਕਤੂਬਰ ਨੂੰ ਕਿਹਾ ਸੀ – ਹੁਣ ਤੱਕ ਮਹਾਰਾਸ਼ਟਰ ਦੀਆਂ 28 ਹਜ਼ਾਰ ਗ੍ਰਾਮ ਪੰਚਾਇਤਾਂ ਵਿੱਚ ਕੋਈ ਹੁਨਰ ਵਿਕਾਸ ਕੇਂਦਰ ਨਹੀਂ ਸੀ। ਪੀਐਮ ਮੋਦੀ ਲਈ ਹੁਨਰ ਵਿਕਾਸ ਇੱਕ ਮਹੱਤਵਪੂਰਨ ਵਿਸ਼ਾ ਹੈ। ਇਸ ਲਈ ਅਸੀਂ 500 ਗ੍ਰਾਮ ਪੰਚਾਇਤਾਂ ਵਿੱਚ ਇਹ ਕੇਂਦਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਨੌਕਰੀਆਂ ਲਈ ਪਿੰਡਾਂ ਤੋਂ ਸ਼ਹਿਰਾਂ ਵੱਲ ਜਾਣ ਤੋਂ ਰੋਕਣ ਵਿੱਚ ਸਹਾਈ ਹੋਣਗੇ। ਭਵਿੱਖ ਵਿੱਚ ਅਜਿਹੇ ਕੇਂਦਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ। Skill Development Centers Modi:
EPFO ਜਲਦ ਕਰੇਗਾ ਵਿਆਜ ਟ੍ਰਾਂਸਫਰ ਕਰਨ ਦੀ ਪ੍ਰਕਿਰਿਆ ਸ਼ੁਰੂ
Employees Provident Fund Organisation ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਵਿੱਤੀ ਸਾਲ 2022-23 ਲਈ ਵਿਆਜ ਜਮ੍ਹਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। EPFO ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਯੂਜ਼ਰ ਦੀ ਪੋਸਟ ਦੇ ਜਵਾਬ ‘ਚ ਦਿੱਤੀ ਹੈ।
ਦਰਅਸਲ, ਇੱਕ ਉਪਭੋਗਤਾ ਨੇ EPFO ​​ਨੂੰ ਪੁੱਛਿਆ ਕਿ ਵਿੱਤੀ ਸਾਲ 2022-23 ਦਾ ਵਿਆਜ ਕਦੋਂ ਕ੍ਰੈਡਿਟ ਕੀਤਾ ਜਾਵੇਗਾ? ਇਸ ਦੇ ਜਵਾਬ ਵਿੱਚ EPFO ​​ਨੇ ਲਿਖਿਆ, ‘ਪ੍ਰਕਿਰਿਆ ਪਾਈਪਲਾਈਨ ਵਿੱਚ ਹੈ, ਵਿਆਜ ਕ੍ਰੈਡਿਟ ਜਲਦੀ ਹੀ ਕੀਤਾ ਜਾਵੇਗਾ। ਕਿਰਪਾ ਕਰਕੇ ਸਬਰ ਰੱਖੋ।
The process is in pipeline and may be shown there very shortly. Whenever the interest will be credited, it will be accumulated and paid in full. There would be no loss of interest. Please maintain patience
— EPFO (@socialepfo) August 4, 2023
ਹਾਲ ਹੀ ਵਿੱਚ ਸਰਕਾਰ ਨੇ ਵਿੱਤੀ ਸਾਲ 2022-23 ਲਈ ਪ੍ਰੋਵੀਡੈਂਟ ਫੰਡ (PF) ਖਾਤੇ ‘ਤੇ 8.15% ਵਿਆਜ ਨੂੰ ਮਨਜ਼ੂਰੀ ਦਿੱਤੀ ਹੈ। Employees Provident Fund Organisation
ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ ਮਿਲਿਆ ਪੁਰਾਣਾ ਸਰਕਾਰੀ ਬੰਗਲਾ ਵਾਪਸ
ਪ੍ਰਕਿਰਿਆ ਦੇ ਅਨੁਸਾਰ, ਈਪੀਐਫ ਯੋਗਦਾਨ ਹਰ ਮਹੀਨੇ ਖਾਤਿਆਂ ਵਿੱਚ ਜਮ੍ਹਾ ਕੀਤਾ ਜਾਂਦਾ ਹੈ ਅਤੇ ਹਰ ਮਹੀਨੇ ਵਿਆਜ ਦੀ ਵੀ ਗਣਨਾ ਕੀਤੀ ਜਾਂਦੀ ਹੈ। ਵਿੱਤੀ ਸਾਲ ਦੇ ਅੰਤ ‘ਤੇ ਸਾਲ ਲਈ ਕੁੱਲ ਵਿਆਜ ਕ੍ਰੈਡਿਟ ਕੀਤਾ ਜਾਂਦਾ ਹੈ। ਹਰ ਸਾਲ ਮਾਰਚ ਵਿੱਚ, ਕੇਂਦਰੀ ਕਿਰਤ ਮੰਤਰਾਲੇ ਦੇ ਅਧੀਨ ਆਉਂਦੇ ਈਪੀਐਫਓ ਦੇ ਟਰੱਸਟੀ ਬੋਰਡ ਵਿੱਤੀ ਸਾਲ ਲਈ ਵਿਆਜ ਦਰ ਤੈਅ ਕਰਦਾ ਹੈ। ਇਸ ਤੋਂ ਬਾਅਦ ਵਿੱਤ ਮੰਤਰਾਲਾ ਵਿਆਜ ਦਰ ਦੀ ਪੁਸ਼ਟੀ ਕਰਦਾ ਹੈ। ਪੁਸ਼ਟੀ ਹੋਣ ਤੋਂ ਬਾਅਦ, ਕਿਰਤ ਮੰਤਰਾਲੇ ਅਤੇ ਈਪੀਐਫਓ ਕਰਮਚਾਰੀਆਂ ਦੇ ਖਾਤਿਆਂ ਵਿੱਚ ਵਿਆਜ ਦੇ ਪੈਸੇ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰਦੇ ਹਨ।Employees Provident Fund Organisation
End corruption and nepotism ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ‘ਰੁਜ਼ਗਾਰ ਮੇਲੇ’ ਤਹਿਤ ਕਰੀਬ 71,000 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਇਆ ਹੈ, ਜਿਸ ਨਾਲ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਖਤਮ ਹੋਇਆ ਹੈ। ਇਹ ਨਿਯੁਕਤੀਆਂ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲਾ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਮਜ਼ਬੂਤ ​​ਕਰਨ ਦੀ ਸਾਡੀ ਕੋਸ਼ਿਸ਼ ਹੈ। ਦੇਸ਼ ਭਰ ‘ਚ 45 ਥਾਵਾਂ ‘ਤੇ ‘ਰੋਜ਼ਗਾਰ ਮੇਲਾ’ ਲਗਾਇਆ ਗਿਆ।End corruption and nepotism
ALSO READ :- ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੜ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵੀਡਿਓ ਕਾਨਫਰੰਸ ਰਾਹੀਂ ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਮਿਲਣ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ, ‘ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 70 ਹਜ਼ਾਰ ਤੋਂ ਵੱਧ ਨੌਜਵਾਨ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਪ੍ਰਾਪਤ ਕਰ ਰਹੇ ਹਨ। ਤੁਸੀਂ ਸਾਰਿਆਂ ਨੇ ਸਖ਼ਤ ਮਿਹਨਤ ਕਰਕੇ ਇਹ ਕਾਮਯਾਬੀ ਹਾਸਲ ਕੀਤੀ ਹੈ। ਮੈਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੰਦਾ ਹਾਂ।End corruption and nepotism
ਪਟਵਾਰੀ ਦੀਆਂ ਨਿਕਲੀਆਂ 700 ਤੋਂ ਵੱਧ ਅਸਾਮੀਆਂ, ਔਰਤਾਂ ਵੀ ਕਰ ਸਕਦੀਆਂ ਨੇ ਅਪਲਾਈ, ਜਾਣੋ ਵੇਰਵਾ
ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਅਪਲਾਈ ਕਰਨ ਦਾ ਵਧੀਆ ਮੌਕਾ ਹੈ। ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਨੇ ਪਟਵਾਰੀ (ਮਾਲ) ਭਰਤੀ 2023 ਆਨਲਾਈਨ ਅਰਜ਼ੀ ਵਿੰਡੋ ਨੂੰ ਮੁੜ ਖੋਲ੍ਹਿਆ ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ PSSSB ਦੀ ਅਧਿਕਾਰਤ ਵੈੱਬਸਾਈਟ sssb.punjab.gov.in ‘ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। Punjab Patwari Recruitment 2023
PSSSB ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਪਟਵਾਰੀ ਭਰਤੀ ਲਈ ਆਨਲਾਈਨ ਅਰਜ਼ੀਆਂ 24 ਮਾਰਚ 2023 ਤੋਂ ਸ਼ੁਰੂ ਹੋ ਗਈਆਂ ਹਨ, ਯੋਗ ਉਮੀਦਵਾਰ 5 ਅਪ੍ਰੈਲ ਤੱਕ ਅਪਲਾਈ ਕਰ ਸਕਦੇ ਹਨ। ਇਸ ਤੋਂ ਪਹਿਲਾਂ ਅਰਜ਼ੀ ਦੀ ਆਖਰੀ ਮਿਤੀ 20 ਮਾਰਚ ਸੀ। Punjab Patwari Recruitment 2023
ਖਾਲੀ ਅਸਾਮੀਆਂ ਦੇ ਵੇਰਵੇ ਦੇਖੋ
PSSSB ਭਰਤੀ ਮੁਹਿੰਮ ਦਾ ਉਦੇਸ਼ ਕੁੱਲ 710 ਪਟਵਾਰੀ ਅਸਾਮੀਆਂ ਨੂੰ ਭਰਨਾ ਹੈ। ਇਨ੍ਹਾਂ ਵਿੱਚੋਂ 251 ਅਸਾਮੀਆਂ ਔਰਤਾਂ ਲਈ ਰਾਖਵੀਆਂ ਹਨ। ਸ਼੍ਰੇਣੀ ਅਨੁਸਾਰ ਖਾਲੀ ਅਸਾਮੀਆਂ ਦੇ ਵੇਰਵੇ ਹੇਠਾਂ ਦਿੱਤੀ ਗਈ ਭਰਤੀ ਨੋਟੀਫਿਕੇਸ਼ਨ ਵਿੱਚ ਲੱਭੇ ਜਾ ਸਕਦੇ ਹਨ।
ਪੰਜਾਬ SSSB ਪਟਵਾਰੀ ਭਰਤੀ 2023 ਨੋਟੀਫਿਕੇਸ਼ਨ Punjab Patwari Recruitment 2023
Also Read : ਸਮ੍ਰਿਤੀ ਇਰਾਨੀ ਦਾ ਕਹਿਣਾ ਹੈ ਕਿ ਗਰਭਪਾਤ ਤੋਂ ਬਾਅਦ ਬਾਲਾਜੀ ਨੇ ਉਸ ਨੂੰ ਕੰਮ ਕਰਨ ਲਈ ਬੁਲਾਇਆ ਸੀ
ਵਿਦਿਅਕ ਯੋਗਤਾ
ਬਿਨੈਕਾਰ ਨੂੰ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਣਾ ਚਾਹੀਦਾ ਹੈ। ਦਫ਼ਤਰ ਉਤਪਾਦਕਤਾ ਐਪਲੀਕੇਸ਼ਨ ਜਾਂ ਡੈਸਕਟੌਪ ਪਬਲਿਸ਼ਿੰਗ ਐਪਲੀਕੇਸ਼ਨ ਵਿੱਚ ਨਿੱਜੀ ਕੰਪਿਊਟਰ ਜਾਂ ਸੂਚਨਾ ਤਕਨਾਲੋਜੀ ਦੀ ਵਰਤੋਂ ਵਿੱਚ ਕੰਮ ਕਰਨ ਦੇ ਤਜ਼ਰਬੇ ਵਾਲੇ ਕਿਸੇ ਮਾਨਤਾ ਪ੍ਰਾਪਤ ਸੰਸਥਾ ਜਾਂ ਨਾਮਵਰ ਸੰਸਥਾ ਤੋਂ ਘੱਟੋ-ਘੱਟ 120 ਘੰਟਿਆਂ ਦਾ ਕੋਰਸ। ਬਿਨੈਕਾਰ ਨੇ ਲਾਜ਼ਮੀ ਜਾਂ ਚੋਣਵੇਂ ਵਿਸ਼ਿਆਂ ਵਿੱਚੋਂ ਇੱਕ ਵਜੋਂ ਪੰਜਾਬੀ ਨਾਲ ਮੈਟ੍ਰਿਕ ਪਾਸ ਕੀਤੀ ਹੋਣੀ ਚਾਹੀਦੀ ਹੈ। Punjab Patwari Recruitment 2023
ਉਮਰ ਸੀਮਾ
ਯੋਗ ਉਮੀਦਵਾਰਾਂ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋਂ ਵੱਧ ਉਮਰ ਸੀਮਾ 01 ਜਨਵਰੀ 2023 ਨੂੰ 37 ਸਾਲ ਹੈ। ਹਾਲਾਂਕਿ, ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਵੱਧ ਤੋਂ ਵੱਧ ਛੋਟ ਦਿੱਤੀ ਜਾਵੇਗੀ।
ਅਰਜ਼ੀ ਫੀਸ
ਆਮ ਸ਼੍ਰੇਣੀ ਦੇ ਉਮੀਦਵਾਰਾਂ ਲਈ ਅਰਜ਼ੀ ਦੀ ਫੀਸ 1000 ਰੁਪਏ ਅਤੇ ਪੀਡਬਲਯੂਡੀ ਸ਼੍ਰੇਣੀ ਦੇ ਉਮੀਦਵਾਰਾਂ ਲਈ 500 ਰੁਪਏ ਹੈ। ਐਸਸੀ/ਬੀਸੀ ਸ਼੍ਰੇਣੀ ਅਤੇ ਸਾਬਕਾ ਸੈਨਿਕ ਅਤੇ ਆਸ਼ਰਿਤ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਕ੍ਰਮਵਾਰ 250 ਰੁਪਏ ਅਤੇ 200 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ।
ਜਾਣੋ ਕਿਵੇਂ ਆਨਲਾਈਨ ਅਪਲਾਈ ਕਰਨਾ ਹੈ Punjab Patwari Recruitment 2023
1: ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ sssb.punjab.gov.in ‘ਤੇ ਜਾਓ
2: ਹੋਮ ਪੇਜ ‘ਤੇ ‘ਆਨਲਾਈਨ ਐਪਲੀਕੇਸ਼ਨ’ ਲਿੰਕ ‘ਤੇ ਕਲਿੱਕ ਕਰੋ।