Ferozepur - Nirpakh Post

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 25 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਰਮਨਦੀਪ ਸਿੰਘ ਅਤੇ ਫਰੀਦਕੋਟ ਦੇ ਰਹਿਣ ਵਾਲੇ ਸੋਨੂੰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ ਦੇ ਨਾਲ-ਨਾਲ ਸੱਤ ਜ਼ਿੰਦਾ ਕਾਰਤੂਸ ਅਤੇ ਚਾਰ ਖੋਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਵੀ ਸੁਲਝ ਗਈ ਹੈ, ਜਿਸ ਵਿੱਚ ਯੋਥਮ ਨਾਮੀ ਵਿਅਕਤੀ ਮਾਰਿਆ ਗਿਆ ਸੀ ਅਤੇ ਇਸ ਮਾਮਲੇ ਵਿੱਚ ਮਨਪ੍ਰੀਤ ਮੰਨੂ ਮੁੱਖ ਸ਼ੂਟਰ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਗਿਰੋਹ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਾਲੀ ਏਜੀਟੀਐਫ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਪੁਲਿਸ ਨਾਲ ਮਿਲ ਕੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਲਾਬੇ ਵਾਲਾ ਵਿੱਚ ਰਮਨਦੀਪ ਸਿੰਘ ਅਤੇ ਸੋਨੂੰ ਦੇ ਟਿਕਾਣੇ 'ਤੇ ਛਾਪਾ ਮਾਰਿਆ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ ਪਰ ਪੁਲਸ ਨੇ ਉਨ੍ਹਾਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 109, 132 ਅਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰ. 89 ਮਿਤੀ 24/5/2025 ਦਰਜ ਕੀਤੀ ਗਈ ਹੈ।

ਏਡੀਜੀਪੀ ਨੇ ਕਿਹਾ ਕਿ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਦੋਸ਼ੀ ਮਨਪ੍ਰੀਤ ਮੰਨੂ ਨੂੰ ਪੁਲਿਸ ਨੇ ਫਿਰੋਜ਼ਪੁਰ ‘ਚ ਘੇਰਾ ਪਾ ਲਿਆ, ਜਿੱਥੇ ਉਸਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਨੂੰ ਗੋਲੀ ਲੱਗੀ ਜਿਸ ਉਪਰੰਤ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਉਸਦਾ ਹੀਰੋ ਐਚਐਫ ਡੀਲਕਸ ਮੋਟਰਸਾਈਕਲ, ਜਿਸ ‘ਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕਰ ਲਿਆ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਹ ਹਾਲ ਹੀ ਵਿੱਚ ਵਾਪਰੇ ਦੋਹਰੇ ਕਤਲ ਕੇਸ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਕੀਤੀ ਜਾਵੇਗੀ ਮੌਕ ਡਰਿੱਲ " " ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ "
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਜਾਂ ਖੁੱਲੇ ਦੇ ਵਿੱਚ ਲੰਮੇ ਪੈ ਜਾਣ । ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ।

ਇਸੇ ਦੌਰਾਨ ਉਹ ਆਪਣੀ ਗੈਸ ਅਤੇ ਬਿਜਲੀ ਦੇ ਕਨੈਕਸ਼ਨ ਬੰਦ ਕਰਨ  ਅਤੇ ਆਪਣੀ ਲੋੜ ਅਨੁਸਾਰ ਪੀਣ ਵਾਲਾ ਪਾਣੀ ਤੇ ਭੋਜਨ ਸਟੋਰ ਰੱਖਣ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੋਂ ਚਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ। ਉਨ੍ਹਾਂ ਨੇ ਦੱਸਿਆ ਕਿ ਇਹ ਸਿਵਲ ਡਿਫੈਂਫ ਵੱਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜਰੂਰਤ ਨਹੀਂ ਹੈ ਉਹਨਾਂ ਦੱਸਿਆ ਕਿ ਕੱਲ ਰਾਤ 10 ਵਜੇ ਇਸੇ ਤਰ੍ਹਾਂ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ।

Read Also : ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਏਗੀ ਨਸ਼ਾ ਮੁਕਤੀ ਯਾਤਰਾ : ਆਸ਼ਿਕਾ ਜੈਨ

ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਜੇਕਰ ਉਹਨਾਂ ਕਿਸੇ ਵਜ੍ਹਾ ਇਹ ਚਾਲੂ ਰੱਖਣੇ ਹਨ ਤਾਂ ਉਹ ਆਪਣੀਆਂ ਲਾਈਟਾਂ ਇਸ ਢੰਗ ਨਾਲ ਚਲਾਉਣ ਕਿ ਉਹਨਾਂ ਦੀ ਰੌਸ਼ਨੀ ਖਿੜਕੀ ਜਾਂ ਦਰਵਾਜੇ ਤੋਂ ਬਾਹਰ ਨਾ ਜਾਵੇ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।ਇਸ ਸਮੇਂ ਦੌਰਾਨ ਜੇਕਰ ਕੋਈ ਸੜਕ ਉੱਤੇ ਗੱਡੀ ਜਾ ਰਹੀ ਹੈ ਤਾਂ ਉਹ ਉਸਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ਉੱਤੇ ਰੋਕ ਕੇ ਲਵੇ।

ਸਾਬਕਾ ਫੌਜੀ 25000 ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ
Ex-army arrested red-handed

ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਦੇ ਪਿੰਡ ਨਵਾਂ ਸੱਤਿਆਵਾਲਾ ਦੇ ਸਾਬਕਾ ਫੌਜੀ ਜਸਬੀਰ ਸਿੰਘ ਨੂੰ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ ਕੇ ਦੋ ਲੜਕੀਆਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਉਕਤ ਲੜਕੀਆਂ ਨੂੰ ਪੰਜਾਬ ਪੁਲਿਸ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 4,25,000 ਰੁਪਏ ਠੱਗੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਡਿਪਟੀ ਸੁਪਡੈਂਟ ਪੁਲਿਸ ਨੇ ਦੱਸਿਆ ਕਿ ਉਕਤ ਪ੍ਰਾਈਵੇਟ ਵਿਅਕਤੀ ਵਿਰੁੱਧ ਇਹ ਮਾਮਲਾ ਜਰਨੈਲ ਸਿੰਘ ਵਾਸੀ ਪਿੰਡ ਗੁੰਦਾਰ ਪੰਜਗਰਾਈਂ, ਤਹਿਸੀਲ ਗੁਰੂਹਰਸਹਾਏ, ਫਿਰੋਜ਼ਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਇੱਕ ਕਿਸਾਨ ਹੈ ਉਸ ਦੀਆਂ ਪੰਜ ਧੀਆਂ ਅਤੇ ਇੱਕ ਪੁੱਤਰ ਹੈ। ਉਸ ਦੀਆਂ ਦੋ ਧੀਆਂ ਨੇ 2021 ਵਿੱਚ ਪੰਜਾਬ ਪੁਲਿਸ ਵਿੱਚ ਨੌਕਰੀ ਲਈ ਅਰਜ਼ੀ ਦਿੱਤੀ ਸੀ। ਉਕਤ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ ਕੇ, ਦੋਵਾਂ ਲੜਕੀਆਂ ਨੂੰ ਪੁਲਿਸ ਵਿੱਚ ਭਰਤੀ ਕਰਵਾਉਣ ਬਦਲੇ ਕਿਸ਼ਤਾਂ ਵਿੱਚ ਉਸ ਕੋਲੋਂ 4,25,000 ਰੁਪਏ ਲਏ ਸਨ।Ex-army arrested red-handed

also read :- ਰਾਜਾ ਵੜਿੰਗ ਨੇ ਦਿੱਤਾ ਅਸਤੀਫਾ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਦੀਆਂ ਧੀਆਂ ਨੂੰ ਨੌਕਰੀ ਦਿਵਾਉਣ ਵਿੱਚ ਅਸਫ਼ਲ ਰਿਹਾ ਅਤੇ ਉਸ ਨੇ ਰਿਸ਼ਵਤ ਦੀ ਰਕਮ ਉਸ ਨੂੰ ਵਾਪਸ ਨਹੀਂ ਕੀਤੀ। ਉਹਨਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਜਾਲਸ਼ਾਜ ਨਾਲ ਉਸ ਸਮੇਂ ਦੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਜਦੋਂ ਉਹ ਆਪਣੇ ਆਪ ਨੂੰ ਇੰਸਪੈਕਟਰ ਦੱਸ ਕੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਹਿੱਸੇ ਵਜੋਂ 25,000 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਇਹ ਰਿਕਾਰਡਿੰਗ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।Ex-army arrested red-handed

ਕਾਂਗਰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ
Candidate declared from Ferozepur

ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ (Sher Singh Ghubaya) ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਦੱਸ ਦਈਏ ਕਿ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦਾ ਬੀਤੇ ਕੱਲ੍ਹ ਹੀ ਵੱਡਾ ਬਿਆਨ ਆਇਆ ਸੀ, ਉਨ੍ਹਾਂ ਕਿਹਾ ਸੀ ਕਿ “ਹਾਈ ਕਮਾਂਡ ਤੋਂ ਉਹਨਾਂ ਨੂੰ ਫੋਨ ਆ ਗਿਆ ਸੀ। ਮੈਨੂੰ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਕਿਹਾ ਹੈ”। ਟਿਕਟ ਅਨਾਊਂਸ ਹੋਣ ਤੋਂ ਪਹਿਲਾਂ ਹੀ ਸ਼ੇਰ ਸਿੰਘ ਘੁਬਾਇਆ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਸੀ।Candidate declared from Ferozepur

also read :- ਪਿਆਰ ਦੀਆਂ ਪੀਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ

ਖਾਸ ਗੱਲਬਾਤ ਦੌਰਾਨ ਘੁਬਾਇਆ ਨੇ ਕਿਹਾ ਸੀ ਕਿ ਉਹਨਾਂ ਨੂੰ ਪ੍ਰਤਾਪ ਸਿੰਘ ਬਾਜਵਾ ਦਾ ਦੋ ਦਿਨ ਪਹਿਲਾਂ ਫੋਨ ਆਇਆ ਸੀ ਅਤੇ ਉਹਨਾਂ ਨੇ ਕਿਹਾ ਕਿ ਤੁਹਾਡੀ ਟਿਕਟ ਪੱਕੀ ਹੈ, ਤੁਸੀਂ ਮੈਦਾਨ ਵਿੱਚ ਉਤਰੋ, ਜਿਸ ਤੋਂ ਬਾਅਦ ਘੁਬਾਇਆ ਦੇ ਵੱਲੋਂ ਬੀਤੇ ਕੱਲ੍ਹ ਪਿੰਡ ਟਾਲੀਵਾਲਾ ਤੋਂ ਆਪਣਾ ਚੋਣ ਪ੍ਰਚਾਰ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤਾ ਗਿਆ ਸੀ।Candidate declared from Ferozepur