Bouncer - Nirpakh Post
Revenge of the bouncer’s murder
ਪਟਿਆਲਾ ਪੁਲਸ ਨੇ ਰਾਜਪੁਰਾ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ ਲਾਡੀ ਅਤੇ ਸੁਬੀਰ ਸਿੰਘ ਉਰਫ ਸੂਬੀ  ਦੇ ਰੂਪ ਵਿਚ ਹੋਈ ਹੈ। ਪੁਲਸ ਮੁਤਾਬਕ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਨਾਲ ਦੋ ਵਾਰਦਾਤਾਂ ਨੂੰ ਰੋਕਿਆ ਗਿਆ ਹੈ। ਲਾਡੀ 2017 ਵਿਚ ਪੰਚਕੂਲਾ ਵਿਚ ਮੀਤ ਬਾਊਂਸਰ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਵਿਚੋਂ ਇੱਕ ਸੀ ਅਤੇ ਸਤੰਬਰ 2020 ਤੋਂ ਜ਼ਮਾਨਤ ‘ਤੇ ਚੱਲ ਰਿਹਾ ਸੀ। Revenge of the bouncer’s murder
also read :- ਜੇਲ ‘ਚ ਬੈਠ ਕੇ ਰਾਮ ਰਹੀਮ ਦੇਖੇਗਾ ਚੋਣ ਨਤੀਜੇ: ਚੋਣਾਂ ਤੋਂ ਪਹਿਲਾਂ ਬਾਹਰ ਆਉਣਾ ਚਾਹੁੰਦੇ ਹਨ ਰਾਮ ਰਹੀਮ
ਗ੍ਰਿਫਤਾਰ ਕੀਤੇ ਗਏ ਕਾਰਕੁਨਾਂ ਨੂੰ ਵਿਦੇਸ਼ੀ ਮੂਲ ਦੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਆਪਰੇਟ ਕੀਤਾ ਜਾ ਰਿਹਾ ਸੀ ਜੋ ਕਿ ਫਰਾਰ ਅੱਤਵਾਦੀ ਗੋਲਡੀ ਬਰਾੜ ਦਾ ਸਾਥੀ ਹੈ, ਗੋਲਡੀ ਢਿੱਲੋਂ ਜਨਵਰੀ 2024 ਵਿਚ ਚੰਡੀਗੜ੍ਹ ਦੇ ਸੈਕਟਰ 5 ਵਿਚ ਹੋਈ ਗੋਲੀਬਾਰੀ ਦੀ ਵਾਰਦਾਤ ਵਿਚ ਸ਼ਾਮਲ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਵਿਰੋਧੀ ਗੈਂਗ ਵਲੋਂ ਬੀਤੇ ਦਿਨੀਂ ਖਰੜ ਵਿਖੇ ਉਨ੍ਹਾਂ ਦੇ ਗੈਂਗ ਮੈਂਬਰ ਕੀਤੇ ਕਤਲ ਦੇ ਬਦਲੇ ਵਜੋਂ ਦੋ ਟਾਰਗੇਟ ਕਿਲਿੰਗ ਕਰਨ ਲਈ ਦਿੱਤੇ ਗਏ ਸਨ। ਗੈਂਗਸਟਰਾਂ ਕੋਲੋਂ 3 ਪਿਸਤੌਲਾਂ ਸਮੇਤ 15 ਜਿੰਦਾ ਕਾਰਤੂਸ ਅਤੇ ਇਕ ਕਾਰ ਬਰਾਮਦ ਕੀਤੀ ਗਈ ਹੈ। Revenge of the bouncer’s murder
A new twist in the murder case
ਖਰੜ ਵਿਚ ਕੱਲ੍ਹ ਹੋਏ ਬਾਊਂਸਰ ਮਨੀਸ਼ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਇਹ ਕਤਲ ਲੱਕੀ ਪਟਿਆਲ ਨੇ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਹੈ। ਪੋਸਟ ‘ਚ ਬੰਬੀਹਾ ਗੈਂਗ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜਿੰਨਾ ਸਮਾਂ ਲੰਘੇਗਾ, ਦੁਸ਼ਮਣੀ ਓਨੀ ਹੀ ਵਧੇਗੀ। ਕਿਸੇ ਨੂੰ ਕਿਸੇ ਕਿਸਮ ਦੀ ਗਲਤਫਹਿਮੀ ਵਿਚ ਨਹੀਂ ਰਹਿਣਾ ਚਾਹੀਦਾ। ਜਿਹੜੇ ਰਹਿ ਗਏ ਹਨ ਉਹ ਵੀ ਤੱਕੜੇ ਹੋ ਕੇ ਰਹਿਣ। ਤੁਹਾਡੀ ਵਾਰੀ ਵੀ ਜਲਦੀ ਆਵੇਗੀ।
ਦੱਸਣਯੋਗ ਹੈ ਕਿ 5 ਸਾਲ ਪਹਿਲਾਂ ਬਾਊਂਸਰ ਮੀਤ ਦਾ ਕਤਲ ਪੰਚਕੂਲਾ ਦੇ ਪਿੰਡ ਸਕੇਤੜੀ ਸਥਿਤ ਸ਼ਿਵ ਮੰਦਰ ਦੇ ਸਾਹਮਣੇ ਦਿਨ ਦਿਹਾੜੇ ਕੀਤਾ ਗਿਆ ਸੀ। ਦਰਅਸਲ ਚੰਡੀਗੜ੍ਹ ਦੇ ਸੈਕਟਰ 26 ਸਥਿਤ ਇਕ ਕਲੱਬ ਵਿਚ ਇਹ ਵਿਵਾਦ ਹੋਇਆ ਸੀ। ਇਸ ਵਿਚ ਕਰੂਕਸ਼ੇਤਰ ਤੋਂ ਆਏ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਉਨ੍ਹਾਂ ਦੇ ਉਥੇ ਹੰਗਾਮਾ ਕਰਨ ਤੋਂ ਬਾਅਦ ਮੌਜੂਦ ਬਾਊਂਸਰ ਗਗਨਦੀਪ ਸਿੰਘ ਨਾਲ ਉਸ ਦਾ ਵਿਵਾਦ ਹੋ ਗਿਆ ਸੀ। ਗਗਨ ਦੀ ਮਦਦ ਕਰਨ ਲਈ ਉਥੇ ਬਾਊਂਸਰ ਮੀਤ ਪਹੁੰਚਿਆ। ਇਹ ਵਿਵਾਦ ਇੰਨਾ ਵੱਧ ਗਿਆ ਕਿ ਬਾਅਦ ਵਿਚ ਬਾਊਂਸਰ ਮੀਤ ਦਾ ਕਤਲ ਕਰ ਦਿੱਤਾ ਗਿਆ। A new twist in the murder case
also read :- ਬੇਹੋਸ਼ ਕਰਨ ਵਾਲੀ ਭਿਆਨਕ ਗਰਮੀ, ਬਿਜਲੀ ਦੀ ਖ਼ਰਾਬੀ ਸਬੰਧੀ 5000 ਤੋਂ ਵੱਧ ਸ਼ਿਕਾਇਤਾਂ
ਪੁਲਸ ਸੂਤਰਾਂ ਮੁਤਾਬਕ ਇਨ੍ਹਾਂ ਦੋਵਾਂ ਗਰੁੱਪਾਂ ਅੰਦਰ ਪੁਰਾਣਾ ਵਿਵਾਦ ਹੈ। 5 ਜੁਲਾਈ 2016 ਨੂੰ ਸੈਕਟਰ 26 ਦੇ ਇਕ ਜਿਮ ਦੇ ਟ੍ਰੇਨਰ ਅਖਿਲ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਈ ਗਈ ਸੀ। ਉਸ ਸਮੇਂ ਪੁਲਸ ਨੇ ਗਗਨਦੀਪ ਸਿੰਘ ਵਾਸੀ ਨਯਾਗਾਂਵ, ਮਨੀਸ਼ ਕੁਮਾਰ ਉਰਫ ਮਨੀ ਵਾਸੀ ਤਿਊੜ ਅਤੇ ਗੁਰਪ੍ਰੀਤ ਸਿੰਘ ਉਰਫ ਗੋਗੀ ਖ਼ਿਲਾਫ ਮੁਕੱਦਮਾ ਦਰਜ ਕੀਤਾ ਸੀ। ਇਸ ਗੋਲੀਬਾਰੀ ਦਾ ਬਦਲਾ ਲੈਣ ਲਈ ਬੰਬੀਹਾ ਗੈਂਗ ਵਲੋਂ ਸੈਕਟਰ 26 ਦੇ ਹੀ ਇਕ ਕਲੱਬ ਦੇ ਅੰਦਰ ਗੋਲੀਬਾਰੀ ਕਰਵਾਈ ਸੀ। ਇਸ ਤੋਂ ਬਾਅਦ ਬਾਊਂਸਰ ਮੀਤ ਦਾ ਕਤਲ ਹੋ ਗਿਆ ਸੀ। A new twist in the murder case
ਪੰਜਾਬ ‘ਚ ਦਿਨ ਦਿਹਾੜੇ ਬਾਊਂਸਰ ਦਾ ਗੋ.ਲੀਆਂ ਮਾ.ਰ ਕੇ ਕ.ਤਲ
Bouncer shot dead
ਖਰੜ ਦੇ ਨਜ਼ਦੀਕੀ ਪਿੰਡ ਚੰਦੋ ਵਿਖੇ ਦਿਨ ਦਿਹਾੜੇ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ ਜਿੱਥੇ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।ਜਾਣਕਾਰੀ ਮੁਤਾਬਕ ਦੁਪਹਿਰ 12.30 ਵਜੇ ਦੇ ਕਰੀਬ ਇਹ ਵੱਡੀ ਘਟਨਾ ਵਾਪਰੀ ਫਿਲਹਾਲ ਮ੍ਰਿਤਕ ਦੀ ਪਛਾਣ ਮਨੀ ਸਿੰਘ (26) ਪਿੰਡ ਤਿਉੜ ਵਜੋਂ ਹੋਈ ਹੈ।
ਪਤਾ ਲੱਗਾ ਹੈ ਕਿ ਮਨੀ ਸਿੰਘ ਪੁੱਤਰ ਬਬਲੀ ਵਾਸੀ ਪਿੰਡ ਤਿਉੜ ਬਾਊਂਸਰ ਸੀ।ਅੱਜ ਤੋਂ ਤਕਰੀਬਨ 12 ਵਜੇ ਦੇ ਕਰੀਬ ਉਹ ਜਿੰਮ ਤੋਂ ਮੋਟਰਸਾਈਕਲ ‘ਤੇ ਘਰ ਜਾ ਰਿਹਾ ਸੀ ਤਾਂ ਪਿੰਡ ਚੰਦੋ ਨੇੜੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।Bouncer shot dead
also read :- ਪਿਆਰ ਦੀਆਂ ਪੀਘਾਂ ਪਾ ਕੀਤਾ ਪ੍ਰੇਮ ਵਿਆਹ, ਗਰਭਵਤੀ ਪਤਨੀ ਨਾਲ ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ
ਇਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਵੀ ਮੌਕੇ ‘ਤੇ ਪੁੱਜ ਗਈ ਹੈ ਅਤੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਛਾ ਗਿਆ ਹੈ। Bouncer shot dead