Department of Education - Nirpakh Post
ਭਿਆਨਕ ਗਰਮੀ ਦੇ ਚੱਲਦਿਆਂ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਸਖ਼ਤ ਫ਼ੈਸਲਾ, ਜਾਰੀ ਕੀਤੀ ਐਡਵਾਈਜ਼ਰੀ
Tough decision of the education department
ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵੱਧ ਰਹੀ ਗਰਮੀ ਕਾਰਨ ਨਿੱਜੀ, ਏਡਿਡ ਅਤੇ ਸਰਕਾਰੀ ਸਕੂਲਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਬਿੰਦੂ ਅਰਾਦੋ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਗਰਮੀ ਕਾਰਨ ਸਕੂਲਾਂ ’ਚ ਸਵੇਰ ਦੀ ਅਸੈਂਬਲੀ ਵਿਚ ਮੌਸਮ ਅਨੁਸਾਰ ਸਿਹਤ ਸਬੰਧੀ ਜਾਣਕਾਰੀ ਦਿੱਤੀ ਜਾਵੇ। ਬੱਚਿਆਂ ਨੂੰ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੇ ਹੀਟ ਵੇਵ ਤੋਂ ਬਚਾਉਣ ਦੇ ਤਰੀਕੇ ਬਾਰੇ ਜਾਗਰੂਕ ਕੀਤਾ ਜਾਵੇ।
ਕਲਾਸ ਰੂਮ ’ਚ ਸਵੇਰ ਦੀ ਅਸੈਂਬਲੀ ਕਰਨ ਦੀ ਸਲਾਹ ਦਿੱਤੀ ਗਈ ਹੈ। ਸਕੂਲ ਸਮੇਂ ਦੌਰਾਨ ਸਰੀਰਕ ਗਤੀਵਿਧੀਆਂ ਤੋਂ ਬਚਣਾ ਯਕੀਨੀ ਬਣਾਇਆ ਜਾਵੇ। ਸਕੂਲ ਇਹ ਯਕੀਨੀ ਬਣਾਏਗਾ ਕਿ ਸਾਰੇ ਕਮਰਿਆਂ ਅਤੇ ਗਲਿਆਰਿਆਂ ’ਚ ਪੱਖੇ ਕੰਮ ਕਰਦੇ ਹਨ ਜਾਂ ਨਹੀਂ। ਜੇਕਰ ਕੋਈ ਪੱਖਾ ਠੀਕ ਤਰ੍ਹਾਂ ਕੰਮ ਨਹੀਂ ਕਰਦਾ ਹੈ ਤਾਂ ਉਸ ਨੂੰ ਠੀਕ ਕਰਵਾਇਆ ਜਾਵੇ। ਬੱਚਿਆਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਗਲੂਕੋਜ਼ ਸਮੇਤ ਫਸਟ ਏਡ ਕਿੱਟਾਂ ਨੂੰ ਢੁੱਕਵੀਂ ਥਾਂ ’ਤੇ ਰੱਖਿਆ ਜਾਵੇ ਤਾਂ ਜੋ ਜ਼ਿਆਦਾ ਗਰਮੀ ਕਾਰਨ ਦਵਾਈਆਂ ਖ਼ਰਾਬ ਨਾ ਹੋਣ। ਕਿਸੇ ਵੀ ਕਿਸਮ ਦੀ ਮੈਡੀਕਲ ਐਮਰਜੈਂਸੀ ਨਾਲ ਨਜਿੱਠਣ ਲਈ ਕਮਰਿਆਂ ਦਾ ਪ੍ਰਬੰਧ ਕੀਤਾ ਜਾਵੇ। ਵਾਟਰ ਸਟੇਸ਼ਨਾਂ ਨਾਲ ਪਾਣੀ ਦੀ ਸਹੂਲਤ ਦੀ ਉਪਲਬੱਧਤਾ ਯਕੀਨੀ ਹੋਵੇ। ਬੱਚੇ ਜੇਕਰ ਪਾਣੀ ਦੀ ਬੋਤਲ ਲੈ ਕੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਜਮਾਤ ਸ਼ੁਰੂ ਹੋਣ ਤੋਂ ਪਹਿਲਾਂ ਜਾਂ ਬਾਅਦ ’ਚ ਬੋਤਲ ਭਰਨ ਦਾ ਸਮਾਂ ਦਿੱਤਾ ਜਾਵੇ।Tough decision of the education department
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2024)
ਮਾਪਿਆਂ ਨੇ ਛੋਟੇ ਬੱਚਿਆਂ ਨੂੰ ਗਰਮੀ ਤੋਂ ਰਾਹਤ ਦੇਣ ਦੀ ਮੰਗ ਸਿੱਖਿਆ ਵਿਭਾਗ ਨੂੰ ਕੀਤੀ ਹੈ। ਸੁਰਿੰਦਰ ਪਾਲ ਧੀਮਾਨ ਨੇ ਵਿਭਾਗ ਤੋਂ ਸਕੂਲਾਂ ਦਾ ਸਮਾਂ ਬਦਲਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸਕੂਲ ਤੋਂ ਘਰ ਪਹੁੰਚਣ ’ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਸਕੂਲ ਸਮੇਂ ’ਚ ਕੋਈ ਤਬਦੀਲੀ ਕੀਤੀ ਜਾਂਦੀ ਹੈ ਤਾਂ ਰਾਹਤ ਮਿਲ ਸਕਦੀ ਹੈ।Tough decision of the education department
Advisory issued for schools…
ਅੱਤ ਦੀ ਗਰਮੀ ਦੇ ਕਹਿਰ ਤੋਂ ਬਚਣ ਲਈ ਪੰਜਾਬ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਇਸ ਐਡਵਾਈਜ਼ਰੀ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੂੰ ਸਹੀ ਢੰਗ ਦੇ ਕੱਪੜੇ ਪਾਉਣ ਅਤੇ ਗਰਮੀ ਤੋਂ ਬਚਣ ਦੇ ਤੌਰ-ਤਰੀਕੇ ਦੱਸੇ ਗਏ ਹਨ।
ਵਿਭਾਗ ਨੇ ਫੈਸਲਾ ਕੀਤਾ ਹੈ ਕਿ ਗਾਈਡਲਾਈਨ ਦੀ ਕਾਪੀ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਜਾਵੇਗਾ। ਨਾਲ ਹੀ, ਇਸ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਵੇਰ ਦੀ ਸਭਾ ਅਤੇ ਸਰੀਰਕ ਸਿੱਖਿਆ ਦੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ। ਮੌਸਮ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਖ਼ਬਾਰਾਂ ਪੜ੍ਹਨੀਆਂ ਹੋਣਗੀਆਂ ਜਾਂ ਟੀਵੀ ਅਤੇ ਰੇਡੀਓ ਤੋਂ ਜਾਣਕਾਰੀ ਲੈਣੀ ਪਵੇਗੀ। ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਤੁਸੀਂ ਆਪਣੇ ਫੋਨ ‘ਤੇ ਮੌਸਮ ਸੰਬੰਧੀ ਐਪ ਡਾਊਨਲੋਡ ਕਰੋ।
ਇਸ ਦੇ ਨਾਲ ਹੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਦਿਲ, ਗੁਰਦੇ ਜਾਂ ਲੀਵਰ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਤਾਂ ਪਾਣੀ ਘੱਟ ਪੀਓ। ਅਜਿਹੇ ਲੋਕਾਂ ਨੂੰ ਡਾਕਟਰੀ ਸਲਾਹ ਤੋਂ ਬਾਅਦ ਤਰਲ ਪਦਾਰਥ ਲੈਣੇ ਚਾਹੀਦੇ ਹਨ। ORS ਘੋਲ ਪੀਣ ਦਾ ਸੁਝਾਅ ਦਿੱਤਾ ਗਿਆ ਹੈ। ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਾਓ।Advisory issued for schools…
also read ;- ਨਿੱਝਰ ਕਤਲਕਾਂਡ ‘ਚ ਹੁਣ ਅਮਰੀਕਾ ਨੇ ਭਾਰਤ ਨੂੰ ਦਿੱਤੀ ਧਮਕੀ
ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਢਕੋ। ਟੋਪੀ ਅਤੇ ਛੱਤਰੀ ਦੀ ਵਰਤੋਂ ਆਪਣੇ ਨਾਲ ਰੱਖੋ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਸਕਿਨ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ। ਦੱਸ ਦਈਏ ਕਿ ਪੂਰੇ ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਇਨ੍ਹਾਂ ਵਿੱਚ 30 ਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਅਜਿਹੇ ‘ਚ ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਇਹ ਪਹਿਲ ਕੀਤੀ ਗਈ ਹੈ।Advisory issued for schools…