parents - Nirpakh Post

ਡਿਪਟੀ ਕਮਿਸ਼ਨਰ ਨੇ ਸਮਾਣਾ ਹਾਦਸੇ ਦੇ ਪੀੜਤ ਮਾਪਿਆਂ ਨਾਲ ਬਿਤਾਏ ਭਾਵਨਾਤਮਕ ਪਲ,
ਸਮਾਣਾ, 7 ਜੂਨ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਦੁਪਹਿਰ ਤੋਂ ਸ਼ਾਮ ਤੱਕ ਦਾ ਸਮਾਂ ਸਮਾਣਾ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਭਾਵੁਕ ਸਾਂਝ ਪਾਉਂਦਿਆਂ ਬਿਤਾਇਆ ਅਤੇ ਮਾਪਿਆਂ, ਖਾਸ ਕਰਕੇ ਆਪਣੀ ਜਾਨ ਗੁਆਉਣ ਵਾਲੇ ਬੱਚਿਆਂ ਦੀਆਂ ਮਾਵਾਂ ਨਾਲ ਹਮਦਰਦੀ ਪ੍ਰਗਟਾਈ।
ਇਸ ਦੌਰਾਨ ਮਾਪਿਆਂ ਨੇ ਆਪਣੇ ਬੱਚਿਆਂ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਬੱਚਿਆਂ ਵੱਲੋਂ ਸੰਜੋਏ ਸੁਪਨਿਆਂ ਬਾਰੇ ਦੱਸਿਆ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਪਰਮਾਤਮਾ ਅਜਿਹਾ ਦੁੱਖ ਕਿਸੇ ਮਾਂ ਨੂੰ ਨਾ ਦੇਵੇ ਤੇ ਦੁਖੀ ਪਰਿਵਾਰਿਕ ਮੈਂਬਰਾਂ ਨੂੰ ਇਸ ਪਹਾੜ ਜਿੱਡੇ ਭਾਣੇ ਨੂੰ ਮੰਨਣ ਦਾ ਬਲ ਬਖਸ਼ੇ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਇਸ਼ਾ ਸਿੰਗਲ ਅਤੇ ਐਸਡੀਐਮ ਸਮਾਣਾ ਰਿਚਾ ਗੋਇਲ ਵੀ ਮੌਜੂਦ ਸਨ।
ਡਾ. ਪ੍ਰੀਤੀ ਯਾਦਵ ਨੇ ਮਾਪਿਆਂ ਨੂੰ ਆਪਣਾ ਨਿੱਜੀ ਨੰਬਰ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਸਮੇਂ ਉਨ੍ਹਾਂ ਨੂੰ ਸੰਪਰਕ ਕਰ ਸਕਦੇ ਹਨ ਅਤੇ ਉਹ ਸਦਾ ਸਾਰੇ ਮਾਪਿਆਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜਿਸ ਤਰ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਕਮ ਜਾਰੀ ਕੀਤੇ ਹਨ, ਉਸ ਅਨੁਸਾਰ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਬੱਚਿਆਂ ਦੀਆਂ ਮਾਵਾਂ ਨੇ ਬੀਤੇ ਦਿਨ ਦੀ ਗਲਤਫਹਿਮੀ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਉਚੇਚਾ ਧੰਨਵਾਦ ਕੀਤਾ ਕਿ ਉਨ੍ਹਾਂ ਦੇ ਦਖਲ ਨਾਲ 24 ਘੰਟਿਆਂ ਦੇ ਅੰਦਰ ਹੀ ਮੁੱਖ ਮੰਤਰੀ ਉਨ੍ਹਾਂ ਕੋਲ ਆਏ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ।

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ
ਚੰਡੀਗੜ੍ਹ, 31 ਮਈ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਉਣ ਲਈ ਪਹਿਲੀ ਵਾਰ ਇਹ ਪੀਟੀਐਮ ਕਰਵਾਈ ਗਈ।

ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ, ਜਿਨ੍ਹਾਂ ਵਿੱਚ ਸਵਾਮੀਪੁਰ, ਬਿਭੌਰ ਸਾਹਿਬ, ਕਲਸੇੜਾ, ਰਾਮਪੁਰ ਸਾਹਨੀ, ਮੌਜੋਵਾਲ, ਛੋਟੇਵਾਲ, ਸੂਰੇਵਾਲ, ਸੁਖਸਾਲ, ਕੁਲਗਰਾਂ ਸ਼ਾਮਲ ਹਨ, ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਸਿੱਖਿਆ ਮੰਤਰੀ ਨੇ ਕਿਹਾ ਕਿ 17 ਲੱਖ ਤੋਂ ਵੱਧ ਮਾਪਿਆਂ ਨੇ ਅੱਜ ਪੀਟੀਐਮ ਵਿੱਚ ਸ਼ਿਰਕਤ ਕੀਤੀ, ਜਿਸ ਦੌਰਾਨ ਉਨ੍ਹਾਂ ਵਿੱਚ ਆਪਣੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ ਅਤੇ ਸਮੁੱਚੇ ਵਿਕਾਸ ਬਾਰੇ ਜਾਣਕਾਰੀ ਹਾਸਲ ਕਰਨ ਲਈ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ।

ਸਿੱਖਿਆ ਮੰਤਰੀ ਨੇ ਕਿਹਾ ਕਿ ਮੈਗਾ ਪੀਟੀਐਮ ਦਾ ਉਦੇਸ਼ ਮਾਪਿਆਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਵਿਦਿਆਰਥੀਆਂ ਦੇ ਸਿੱਖਣ ਦੀ ਪ੍ਰਕਿਰਿਆ ਅਤੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਬੱਚਿਆਂ ਦੇ ਛੁੱਟੀਆਂ ਦੇ ਹੋਮਵਰਕ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚੇ ਆਪਣੇ ਸਾਰੇ ਕੰਮ ਨੂੰ ਪੂਰਾ ਕਰਨ।

ਇਸ ਤੋਂ ਇਲਾਵਾ ਮਾਪਿਆਂ ਨੂੰ 15 ਜੁਲਾਈ, 2025 ਨੂੰ ਹੋਣ ਵਾਲੇ ਟੈਸਟ (ਹਰ ਦੋ ਮਹੀਨੇ ਬਾਅਦ) ਦੇ ਸਿਲੇਬਸ ਬਾਰੇ ਵੀ ਜਾਣਕਾਰੀ ਦਿੱਤੀ ਹੈ। ਇਸ ਤੋਂ ਇਲਾਵਾ ਤੀਸਰੀ ਤੋਂ ਅੱਠਵੀਂ ਜਮਾਤ ਦੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਮਿਸ਼ਨ ਸਮਰਥ ਅਧੀਨ ਵੀਡੀਓ ਲੈਕਚਰਾਂ ਅਤੇ ਅਭਿਆਸ ਦੇ ਪ੍ਰਸ਼ਨਾਂ ਤੋਂ ਜਾਣੂ ਕਰਵਾਇਆ ਗਿਆ, ਜੋ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਿਰੰਤਰ ਸਿੱਖਣ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੇ ਗਏ ਹਨ।
ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਸਿੱਖਿਆ ਵਿਭਾਗ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ  ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਮਿਲਣੀਆਂ ਘਰ ਅਤੇ ਸਕੂਲ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੀਆਂ  ਜਿਸ ਦਾ ਲਾਭ ਵਿਦਿਆਰਥੀਆਂ ਨੂੰ ਹੋਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਵਾਤਾਵਰਣ ਸੰਭਾਲ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਯਤਨ ਵਜੋਂ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਵਾਤਾਵਰਣ ਦਿਵਸ 2025 ਵੀ ਮਨਾਇਆ ਗਿਆ, ਜੋ "ਵਿਸ਼ਵ ਪੱਧਰ 'ਤੇ ਪਲਾਸਟਿਕ ਪ੍ਰਦੂਸ਼ਣ ਨੂੰ ਖਤਮ ਕਰਨ" ਦੇ ਥੀਮ ਦੇ ਨਾਲ ਮੇਲ ਖਾਂਦਾ ਹੈ। ਮੈਗਾ ਪੀਟੀਐਮ ਦੇ ਨਾਲ 19,000 ਤੋਂ ਵੱਧ ਸਰਕਾਰੀ ਸਕੂਲਾਂ ਨੇ ਰੁੱਖ ਲਾਉਣ ਦੀਆਂ ਮੁਹਿੰਮਾਂ, ਕੱਪੜੇ ਦੇ ਬਸਤਿਆਂ (ਬੈਗਾ) ਦੀ ਸਿਲਾਈ ਸਬੰਧੀ ਨੁਮਾਇਸ਼ਾਂ, ਕੱਪੜੇ ਦੇ ਬੈਗ ਵੰਡਣ ਅਤੇ ਪੋਸ਼ਣ ਬਗੀਚੇ ਲਾਉਣ ਵਰਗੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਸ ਪਹਿਲਕਦਮੀ ਦਾ ਉਦੇਸ਼ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ, ਪਲਾਸਟਿਕ ਦੀ ਵਰਤੋਂ ਨੂੰ ਘਟਾਉਣਾ ਅਤੇ ਵਿਦਿਆਰਥੀਆਂ ਵਿੱਚ ਟਿਕਾਊ ਜੀਵਨ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਹਰਾ-ਭਰੇ ਅਤੇ ਤੰਦਰੁਸਤ ਭਵਿੱਖ ਦੀ ਦਿਸ਼ਾ ਵੱਲ ਕਦਮ ਵਧਾਏ ਜਾ ਸਕਣ।

ਸ. ਬੈਂਸ ਨੇ ਕਿਹਾ ਕਿ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਅਨੁਭਵੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਬਸਤਾ-ਰਹਿਤ ਦਿਨ ਮਨਾਇਆ ਗਿਆ, ਜਿਸ ਦੌਰਾਨ ਸਕੂਲਾਂ ਹਸਤ-ਕਲਾਵਾਂ, ਖੇਡਾਂ ਅਤੇ ਕਲਾਤਮਕ ਪ੍ਰਦਰਸ਼ਨਾਂ ਸਮੇਤ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਪਹਿਲਕਦਮੀ ਸਕੂਲ ਸਿੱਖਿਆ ਵਿਭਾਗ ਦੀ ਵਿਦਿਆਰਥੀ-ਕੇਂਦਰਿਤ ਸਿੱਖਿਆ ਅਤੇ ਮਾਪਿਆਂ ਦੀ ਸ਼ਮੂਲੀਅਤ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ, ਜੋ ਕਿ ਸੰਪੂਰਨ ਸਿੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਨਾ ਕਰ ਮੇਰੀ ਮੇਰੀ ਬੰਦਿਆ !
Do not do my my man!

ਅੱਜ ਦੇ ਸਮੇਂ ਚ ਕਿਸੇ ਕੋਲੇ ਇੰਨ੍ਹੀ ਵੇਲ ਨਹੀਂ ਕੇ ਅਸੀਂ ਆਪਣੇ ਤੋਂ ਇਲਾਵਾ ਕਿਸੇ ਹੋਰ ਬਾਰੇ ਸੋਚ ਸਕੀਏ ,ਕਿਉਕਿ ਅਸੀਂ ਬਹੁਤ ਹੀ ਖੁਦਗਰਜ਼ ਹੋ ਚੁੱਕੇ ਹਾਂ ਸਾਨੂ ਆਪਣੇ ਤੋਂ ਇਲਾਵਾ ਕਿਸੇ ਦੀ ਫਿਕਰ ਨਹੀਂ ਹੁੰਦੀ , ਚਾਹੇ ਉਹ ਸਾਡਾ ਪਰਿਵਾਰ ਹੈ ਜਾਂ ਸਾਡਾ ਪਿਆਰ,ਅਸੀਂ ਹਮੇਸ਼ਾ ਪਹਿਲਾਂ ਆਪਣਾ ਚੰਗਾ ਸੋਚਣਾ ਹੈ ਫਿਰ ਬਾਕੀ ਗੱਲਾਂ ਬਾਅਦ ਚ…

ਅਸਲ ‘ਚ ਇਹ ਸਿਰਫ ਗੱਲ ਹੀ ਨਹੀਂ ਹੈ ਬਲਕਿ ਸੱਚਾਈ ਹੈ …

ਅਗਰ ਅਸੀਂ ਅੱਜ ਘਰੋਂ ਬਾਹਰ ਨਿਕਲ ਕੇ ਕੰਮ ਕਰਨ ਦੇ ਕਾਬਿਲ ਹਾਂ ਤਾਂ ਸਿਰਫ ਆਪਣੇ ਮਾਂ-ਪਿਓ ਦੀ ਵਜਾ ਦੇ ਨਾਲ ਪਰ ਅਸੀਂ ਇਹ ਗੱਲ ਓਦੋਂ ਭੁੱਲ ਜਾਂਦੇ ਹਾਂ ਜਦੋਂ ਅਸੀਂ ਖੁੱਲ੍ਹਾ ਪੈਸਾ ਕਮਾਉਣ ਲੱਗ ਜਾਂਦੇ ਹਾਂ ਇਸ ਸਮੇ ਦੇ ਦੌਰਾਨ ਸਾਨੂੰ ਆਪਣੀ ਜ਼ਿਆਦਾ ਚਿੰਤਾ ਸਤਾਉਣ ਲੱਗਦੀ ਹੈ ਕੇ ਅਸੀਂ ਕੱਪੜੇ ਨਵੇਂ ਲੈਣੇ ਨੇ, ਸਾਨੂੰ ਜੁੱਤੀਆਂ ਚਾਹੀਦੀਆਂ ਨੇ, ਸਾਡਾ ਮੇਕਅਪ , ਸਾਡੇ ਸ਼ੈਂਪੂ ਤੇ ਸੋ ਹੋਰ ਚੀਜਾਂ ਤਾਂ ਸਾਨੂੰ ਯਾਦ ਰਹਿੰਦੀਆਂ ਨੇ ਪਰ ਇਹ ਕਿਉਂ ਭੁੱਲ ਜਾਂਦੇ ਹਾਂ ਕੇ ਜਿੰਨਾ ਦੀ ਬਦੋਲਤ ਅੱਜ ਸਾਡੀ ਜੇਬ ਨੋਟਾਂ ਨਾਲ ਭਰੀ ਹੈ ਓਹਨਾ ਲਈ ਅਸੀਂ ਕੀ ਕੀਤਾ ?

ਓਹਨਾ ਵੀ ਤਾਂ ਬੁਢੇਪੇ ਵੇਲੇ ਦੀ ਆਸ ਸੀ ਤੁਹਾਡੇ ਕੋਲੋਂ , ਕੇ ਸਾਡੇ ਬੱਚੇ ਚੰਗੀ ਨੌਕਰੀ ਕਰਨਗੇ ਸਾਡੇ ਬੁਢੇਪੇ ਦਾ ਸਹਾਰਾ ਬਣਨਗੇ ਪਰ ਅਸੀਂ ਕੀ ਕੀਤਾ ਅਸੀਂ ਤਾਂ ਓਹਨਾ ਦੀਆਂ ਸਾਰੀਆਂ ਹੀ ਆਸਾਂ ਤੇ ਪਾਣੀ ਫੇਰ ਦਿੱਤਾ,ਅਸੀਂ ਤਾਂ ਓਨਾ ਨੂੰ ਕਦੇ ਦਵਾਈ ਲਈ ਵੀ ਨਹੀਂ ਪੁੱਛਿਆ ਕਿਉਕਿ ਅਸੀਂ ਆਪਣੇ ਸੁਪਨੇ ਪੂਰੇ ਕਰਨ ‘ਚ ਇੰਨੇ ਕੁ ਜ਼ਿਆਦਾ ਰੁਝ ਗਏ ਹਾਂ ਕੇ ਸਾਨੂੰ ਸਾਡੇ ਬਜਰੁਗ ਮਾਪਿਓ ਨਜਰ ਹੀ ਨਹੀਂ ਆ ਰਹੇ !

ਕੋਈ ਪਤਾ ਨੀ ਕਦੋ ਕਿਸ ਨੇ ਇਸ ਦੁਨੀਆ ਤੋਂ ਤੁਰ ਜਾਣਾ ਏ, ਅੱਜ ਮੇਰੀ ਵਾਰੀ ‘ਤੇ ਕੱਲ ਤੇਰੀ ਵਾਰੀ ਏ ..
ਕਿਸੇ ਨੇ ਵੀ ਸਾਰੀ ਉਮਰ ਹੀ ਇਸ ਦੁਨੀਆ ਤੇ ਨਹੀਂ ਰਹਿਣਾ,ਇੱਥੇ ਤਾਂ ਆਉਣਾ ਜਾਣਾ ਹੈ ਬਸ ਇਸ ਲਈ ਪਹਿਲਾਂ ਮਾਪਿਆਂ ਦੀ ਸੇਵਾ ਕਰੋ ਕਿਉਕਿ ਉਹ ਅੱਧੀ ਜਿੰਦਗੀ ਤਾਂ ਤੁਹਾਡੀ ਜਿੰਦਗੀ ਸਵਾਰਦੇ ਸਵਾਰਦੇ ਲਗਾ ਚੁੱਕੇ ਹਾਂ ਕੁੱਝ ਸਾਲ ਹੈ ਜਿੰਦਗੀ ਦੇ ਓਨਾ ਲਈ ਜੀਅ ਕੇ ਦੇਖੋ ਬਹੁਤ ਸਕੂਨ ਮਿਲੇਗਾ

ਕਿਉਕਿ ਦੁਨੀਆ ਚ ਕੋਈ ਵੀ ਚੀਜ ਆਪਣੀ ਨਹੀਂ ਏ, ਸਭ ਕੁੱਝ ਇੱਥੇ ਹੀ ਰਹਿ ਜਾਣਾ ਏ

ਖਾਲੀ ਆਇਆ ਸੀ ਬੰਦਿਆਂ ਖਾਲੀ ਹੀ ਤੁਰ ਜਾਣਾ …….
Do not do my my man!

ਵਿਦਿਆਰਥੀਆਂ ਤੇ ਮਾਪਿਆਂ ਲਈ ਵੱਡੀ ਖ਼ਬਰ! ਹਰ ਸਾਲ ਵਧਾਈ ਜਾਵੇਗੀ ਫ਼ੀਸ
The fee will be increased every year

ਪੰਜਾਬ ਯੂਨੀਵਰਸਿਟੀ ਨੇ ਹਰ ਸਾਲ 5 ਫ਼ੀਸਦੀ ਫ਼ੀਸ ਵਧਾਉਣ ਦਾ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਤਿੰਨ, ਚਾਰ ਅਤੇ ਪੰਜ ਸਾਲ ਦੇ ਸੈਸ਼ਨ ’ਚ ਇਕ ਵਾਰ ਫੀਸ ਵਧਾਈ ਜਾਂਦੀ ਸੀ। ਦਾਖ਼ਲਾ ਕਮੇਟੀ ਦਾ ਇਹ ਮਤਾ ਸਿੰਡੀਕੇਟ ਕਮੇਟੀ ’ਚ ਪਾਸ ਹੋ ਗਿਆ ਹੈ। ਸਿੰਡੀਕੇਟ ਕਮੇਟੀ ’ਚ ਫੈਕਲਟੀ ਦੀ ਦੋ ਦਿਨ ਤੱਕ ਚੱਲੀ ਬੈਠਕ ’ਚ ਪਾਠਕ੍ਰਮ ਸਬੰਧੀ ਸਾਰੇ ਮੁੱਦਿਆਂ ’ਤੇ ਮੋਹਰ ਲੱਗ ਗਈ ਹੈ। ਇਸ ਤੋਂ ਇਲਾਵਾ ਸਪੋਰਟਸ ਕੌਂਸਲ ਵੱਲੋਂ ਬਣਾਈ ਗਈ ਪਾਲਿਸੀ ਤੇ ਕੁਝ ਫੀਸਾਂ ’ਚ ਵੀ ਵਾਧਾ ਕੀਤਾ ਗਿਆ ਹੈ।

ਪੰਜਾਬ ਯੂਨੀਵਰਸਿਟੀ ’ਚ ਇਸ ਗੱਲ ਨੂੰ ਲੈ ਕੇ ਵੀ ਮੁੱਦਾ ਉੱਠ ਰਿਹਾ ਹੈ ਕਿ ਸਿੰਡੀਕੇਟ ਕਮੇਟੀ ਨਹੀਂ ਬਣਾਈ ਜਾ ਸਕਦੀ। ਵੀ.ਸੀ. ਦੀ ਐਡਵਾਇਜ਼ਰੀ ਕਮੇਟੀ ਬਣਾਈ ਜਾ ਸਕਦੀ ਹੈ, ਜੋ ਉਨ੍ਹਾਂ ਦੇ ਕੰਮਾਂ ’ਚ ਉਨ੍ਹਾਂ ਦੀ ਮਦਦ ਕਰੇਗੀ। ਅਫ਼ਵਾਹ ਇਹ ਵੀ ਹੈ ਕਿ ਚਾਂਸਲਰ ਵੱਲੋਂ ਇਸ ਤਰ੍ਹਾਂ ਦੀ ਕੋਈ ਸਿੰਡੀਕੇਟ ਕਮੇਟੀ ਲਈ ਮਨਜ਼ੂਰੀ ਨਹੀਂ ਦਿੱਤੀ ਗਈ ਹੈ।The fee will be increased every year

also read ;- ਬਲਕੌਰ ਸਿੰਘ ਨੇ ਦੱਸੀ ਚੋਣਾਂ ਨਾ ਲੜਨ ਦੀ ਵਜ੍ਹਾ, ਰਾਜਾ ਵੜਿੰਗ ਤੇ ਚੰਨੀ ਲਈ ਆਖੀ ਇਹ ਗੱਲ

ਦਸੰਬਰ ’ਚ ਸਿੰਡੀਕੇਟ ਦੀ ਚੋਣ ਨਹੀਂ ਸੀ ਹੋ ਸਕੀ। ਇਸ ਲਈ ਪੀ.ਯੂ. ਪ੍ਰਬੰਧਨ ਨੇ ਸਿੰਡੀਕੇਟ ਕਮੇਟੀ ਦਾ ਅਸਥਾਈ ਪ੍ਰਬੰਧ ਕੀਤਾ ਹੈ, ਜੋ ਪੰਜ ਮੈਂਬਰੀ ਕਮੇਟੀ ਹੈ। ਜਾਣਕਾਰੀ ਹੈ ਕਿ ਕਮੇਟੀ ਵੱਲੋਂ ਲਗਾਤਾਰ ਵੱਖ-ਵੱਖ ਮੁੱਦਿਆਂ ’ਤੇ ਬੈਠਕਾਂ ਹੁੰਦੀਆਂ ਰਹਿੰਦੀਆਂ ਹਨ। ਸਿੰਡੀਕੇਟ ਨਾ ਹੋਣ ’ਤੇ ਪੀ.ਯੂ. ਦੇ ਵੀ.ਸੀ. ਕੋਲ ਸਿੰਡੀਕੇਟ ਦੀਆਂ ਸ਼ਕਤੀਆਂ ਹੁੰਦੀਆਂ ਹਨ, ਜੋ ਵੱਖ-ਵੱਖ ਮੁੱਦਿਆਂ ਅਤੇ ਮਤਿਆਂ ’ਤੇ ਮੋਹਰ ਲਾ ਸਕਦੀਆਂ ਹਨ। ਹਾਲਾਂਕਿ ਆਖ਼ਰੀ ਮੋਹਰ ਲਈ ਇਹ ਫ਼ੈਸਲੇ ਸੀਨੇਟ ਦੀ ਬੈਠਕ ’ਚ ਹੀ ਜਾਂਦੇ ਹਨ।

ਸੀਨੇਟ ਦੀ 10 ਫਰਵਰੀ ਨੂੰ ਬੈਠਕ ਹੋਈ ਸੀ। ਇਸ ਸਾਲ ਦਾ ਪੰਜਵਾਂ ਮਹੀਨਾ ਖ਼ਤਮ ਹੋਣ ਜਾ ਰਿਹਾ ਹੈ ਪਰ ਹਾਲੇ ਤੱਕ ਸੀਨੇਟ ਦੀ ਇਕ ਹੀ ਬੈਠਕ ਹੋ ਸਕੀ ਹੈ। ਸੀਨੇਟ ਦੀਆਂ ਸਾਲ ’ਚ ਦੋ ਵਾਰ ਹੀ ਬੈਠਕਾਂ ਹੋਣੀਆਂ ਜ਼ਰੂਰੀ ਹਨ ਪਰ ਸਿੰਡੀਕੇਟ ਨਾ ਹੋਣ ਦੀ ਸੂਰਤ ’ਚ ਮਤੇ ਪਾਸ ਹੋ ਰਹੇ ਹਨ। ਕਈ ਵਾਰ ਉਹ ਨਿਯਮ ਲਾਗੂ ਹੋ ਜਾਂਦੇ ਹਨ, ਉਸ ਤੋਂ ਬਾਅਦ ਹੀ ਸੀਨੇਟ ਦੀ ਬੈਠਕ ’ਚ ਪਹੁੰਚਦੇ ਹਨ। ਜ਼ਿਆਦਾ ਦੇਰੀ ਨਾਲ ਸੀਨੇਟ ਦੀ ਬੈਠਕ ਹੋਣ ’ਤੇ ਕਈ ਮੁੱਦਿਆਂ ਨੂੰ ਸੀਨੇਟ ਦੀ ਬੈਠਕ ’ਚ ਆਉਣ ਦਾ ਕੋਈ ਫ਼ਾਇਦਾ ਨਹੀਂ ਹੁੰਦਾ ।The fee will be increased every year