surjitpatar - Nirpakh Post
ਦਿਲਜੀਤ ਦੋਸਾਂਝ ਨੇ ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ
Tribute with moist eyes ਸ਼ਨੀਵਾਰ ਤੜਕਸਾਰ ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਦਿਹਾਂਤ ਹੋ ਗਿਆ ਹੈ। ਪਦਮਸ਼੍ਰੀ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਲੁਧਿਆਣਾ ਵਿਚ ਆਖ਼ਰੀ ਸਾਹ ਲਏ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਣਮਾਲਾ ਸ਼ਾਮਲ ਹਨ।
ਉਨ੍ਹਾਂ ਦਾ ਇਸ ਦੁਨੀਆਂ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ। ਮਸ਼ਹੂਰ ਕਵੀ ਦੇ ਦਿਹਾਂਤ ਦੀ ਖ਼ਬਰ ਸੁਣ ਪੰਜਾਬੀ ਸਿਨੇਮਾ ਜਗਤ ‘ਚ ਸੋਗ ਦੀ ਲਹਿਰ ਛਾਈ ਹੋਈ ਹੈ। ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਸ਼ੋਅ ਦੌਰਾਨ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਇਕ ਪੋਸਟ ਸਾਂਝੀ ਕਰਦਿਆਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ ਸੀ। ਇਸ ਪੋਸਟ ਨਾਲ ਉਨ੍ਹਾਂ ਨੇ ਲਿਖਿਆ ਸੀ, ”ਓ…ਵਾਹਿਗੁਰੂ…।”Tribute with moist eyes
also read :- ਹਰਿਆਣਾ ‘ਚ ਹਮਲੇ ਤੋਂ ਬਾਅਦ ਜੇਜੇਪੀ ਉਮੀਦਵਾਰ ਨੈਨਾ ਚੌਟਾਲਾ ਹੋਈ ਭਾਵੁਕ
ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕੀਤੀ। ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸੇਵਾਮੁਕਤ ਹੋਏ। ਸੁਰਜੀਤ ਪਾਤਰ ਨੂੰ  2012 ‘ਚ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਿਆ ਗਿਆ। ਉਨ੍ਹਾਂ ਨੂੰ 1979 ਵਿਚ ਪੰਜਾਬ ਸਾਹਿਤ ਅਕਾਦਮੀ ਐਵਾਰਡ, 1993 ਵਿਚ ਸਾਹਿਤ ਅਕਾਦਮੀ ਐਵਾਰਡ, 1999 ਵਿਚ ਪੰਚਾਨੰਦ ਐਵਾਰਡ, 2007 ਵਿਚ ਆਨੰਦ ਕਾਵ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।Tribute with moist eyes
Big announcement of the government
ਸ਼ਨੀਵਾਰ ਤੜਕਸਾਰ ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਆਖ ਗਏ। ਉਨ੍ਹਾਂ ਨੇ ਲੁਧਿਆਣਾ ਵਿਚ ਆਖ਼ਰੀ ਸਾਹ ਲਏ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਣਮਾਲਾ ਸ਼ਾਮਲ ਹਨ। ਉਨ੍ਹਾਂ ਦਾ ਇਸ ਦੁਨੀਆਂ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ। ਉਥੇ ਹੀ ਪੰਜਾਬੀ ਕਵੀ ਤੇ ​​ਸਾਹਿਤਕਾਰ ਸੁਰਜੀਤ ਪਾਤਰ ਦੀ ਯਾਦ ਵਿਚ ਪੰਜਾਬ ਸਰਕਾਰ ਵੱਲੋਂ ਹਰ ਸਾਲ ਪਾਤਰ ਐਵਾਰਡ ਦਿੱਤਾ ਜਾਵੇਗਾ। ਇਹ ਪੁਰਸਕਾਰ ਉੱਭਰਦੇ ਕਵੀਆਂ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਾਰੀ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਆਰ ਕੀਤੀ ਗਈ ਹੈ।
ਦੱਸ ਦਈਏ ਕਿ ਅੱਜ ਇਸ ਐਵਾਰਡ ਬਾਰੇ ਰਸਮੀ ਐਲਾਨ ਕੀਤਾ ਜਾਵੇਗਾ। ਪਾਤਰ ਪੁਰਸਕਾਰ ਦੇ ਜੇਤੂ ਨੂੰ ਹਰ ਸਾਲ 1 ਲੱਖ ਰੁਪਏ ਦਾ ਇਨਾਮ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਜਾਵੇਗਾ, ਜਿਸ ਪੁਰਸਕਾਰ ਦੀ ਅਗਵਾਈ ਭਾਸ਼ਾ ਵਿਭਾਗ ਕਰੇਗਾ। ਇਹੀ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਐਵਾਰਡ ਵਿਚ ਸਰਕਾਰ ਕਿਸੇ ਤਰ੍ਹਾਂ ਦਾ ਦਖ਼ਲ ਨਹੀਂ ਦੇਵੇਗੀ। ਇਸ ਲਈ ਇੱਕ ਪੈਨਲ ਬਣਾਇਆ ਜਾਵੇਗਾ, ਜਿਸ ਵਿਚ ਉਭਰਦੇ ਕਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਗ੍ਰੈਜੂਏਸ਼ਨ ਪੱਧਰ ਦੇ ਵਿਦਿਆਰਥੀਆਂ ਲਈ ਇੱਕ ਮੁਕਾਬਲਾ ਵੀ ਕਰਵਾਇਆ ਜਾਵੇਗਾ। ਪ੍ਰਸਿੱਧ ਸ਼ਾਇਰ ਸੁਰਜੀਤ ਸਿੰਘ ਪਾਤਰ ਦਾ ਅੱਜ ਲੁਧਿਆਣਾ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਦੌਰਾਨ ਵੱਡੀ ਗਿਣਤੀ ‘ਚ ਉੱਘੀਆਂ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੰਤਿਮ ਯਾਤਰਾ ਦੌਰਾਨ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ। Big announcement of the government
also read :- ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕੀਤੀ। ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸੇਵਾਮੁਕਤ ਹੋਏ। ਸੁਰਜੀਤ ਪਾਤਰ ਨੂੰ  2012 ‘ਚ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਿਆ ਗਿਆ। ਉਨ੍ਹਾਂ ਨੂੰ 1979 ਵਿਚ ਪੰਜਾਬ ਸਾਹਿਤ ਅਕਾਦਮੀ ਐਵਾਰਡ, 1993 ਵਿਚ ਸਾਹਿਤ ਅਕਾਦਮੀ ਐਵਾਰਡ, 1999 ਵਿਚ ਪੰਚਾਨੰਦ ਐਵਾਰਡ, 2007 ਵਿਚ ਆਨੰਦ ਕਾਵ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।Big announcement of the government
The characters did not survive
ਪੰਜਾਬੀ ਦੇ ਉੱਘੇ ਕਵੀ ਅਤੇ ਲੇਖਕ ਡਾ. ਸੁਰਜੀਤ ਪਾਤਰ ਦਾ ਸ਼ਨੀਵਾਰ ਨੂੰ 79 ਸਾਲ ਦੀ ਉਮਰ ਵਿੱਚ ਲੁਧਿਆਣਾ ‘ਚ ਦਿਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਰਹੇ।
ਮੁੱਖ ਮੰਤਤਰੀ ਭਗਵੰਤ ਮਾਨ ਨੇ ਲਿਖਿਆ,ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਬ੍ਹ ਜੀ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ… ਜੋ ਘਾਟਾ ਪਰਿਵਾਰ ਅਤੇ ਪੰਜਾਬੀਆਂ ਲਈ ਨਾ ਪੂਰਾ ਹੋਣ ਵਾਲਾ ਹੈ…ਅੱਜ ਲੁਧਿਆਣਾ ਵਿਖੇ ਪਾਤਰ ਸਾਹਬ ਜੀ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ… ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ… ਪਾਤਰ ਸਾਬ੍ਹ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀਆਂ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਦਰਦ ਬਿਆਨ ਕਰਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹਿਣਗੀਆਂ…
also read :- ਜੇਕਰ ਤੁਸੀਂ ਵੀ ਤਣਾਅ ਦੀ ਸਮੱਸਿਆ ਤੋਂ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਨੁਕਤੇ, ਮਿਲੇਗੀ ਰਾਹਤ
14 ਜਨਵਰੀ 1945 ਨੂੰ ਜਨਮੇ ਪਾਤਰ ਜਲੰਧਰ ਜ਼ਿਲ੍ਹੇ ਦੇ ਪਿੰਡ ਪੱਤੜ ਕਲਾਂ ਨਾਲ ਸਬੰਧਿਤ ਸਨ, ਜਿੱਥੋਂ ਉਨ੍ਹਾਂ ਨੇ ਆਪਣਾ ਨਾਮ ਸੁਰਜੀਤ ਪਾਤਰ ਲਿਆ। ਡਾ. ਸੁਰਜੀਤ ਪਾਤਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾਈ, ਜਿੱਥੇ ਉਨ੍ਹਾਂ ਨੇ ਪੰਜਾਬੀ ਸਾਹਿਤ ਵਿੱਚ ਆਪਣਾ ਸਫ਼ਰ ਸ਼ੁਰੂ ਕੀਤਾ। ਡਾ. ਸੁਰਜੀਤ ਪਾਤਰ ਨੂੰ 2012 ਵਿੱਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।The characters did not survive
Surjit Patar merged in five elements
ਸ਼ਨੀਵਾਰ ਤੜਕਸਾਰ ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਦਿਹਾਂਤ ਹੋ ਗਿਆ ਹੈ। ਪਦਮਸ਼੍ਰੀ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਲੁਧਿਆਣਾ ਵਿਚ ਆਖ਼ਰੀ ਸਾਹ ਲਏ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਣਮਾਲਾ ਸ਼ਾਮਲ ਹਨ। ਉਨ੍ਹਾਂ ਦਾ ਇਸ ਦੁਨੀਆਂ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ।
ਮਸ਼ਹੂਰ ਸਾਹਿਤਕਾਰ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਦੌਰਾਨ ਵੱਡੀ ਗਿਣਤੀ ‘ਚ ਉੱਘੀਆਂ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੰਤਿਮ ਯਾਤਰਾ ਦੌਰਾਨ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਮੋਢਾ ਦਿੱਤਾ। ਸੁਰਜੀਤ ਪਾਤਰ ਨੂੰ ਆਖ਼ਰੀ ਵਿਦਾਈ ਦੇਣ ਵਾਲਿਆਂ ਦਾ ਜਿੱਥੇ ਤਾਂਤਾ ਲੱਗਾ ਹੋਇਆ ਹੈ, ਉੱਥੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਾਹਿਤਕਾਰ ਸੁਰਜੀਤ ਪਾਤਰ ਨੂੰ ਤੌਪਾਂ ਦੀ ਸਲਾਮੀ ਦਿੱਤੀ ਗਈ। ਆਏ ਹੋਏ ਲੋਕਾਂ ਨੇ ਸੁਰਜੀਤ ਪਾਤਰ ਲਈ ਨਾਅਰੇ ਵੀ ਲਗਾਏ।Surjit Patar merged in five elements
also read :- ਜੇਕਰ ਤੁਸੀਂ ਵੀ ਤਣਾਅ ਦੀ ਸਮੱਸਿਆ ਤੋਂ ਪਰੇਸ਼ਾਨ ਤਾਂ ਜ਼ਰੂਰ ਅਪਣਾਓ ਇਹ ਨੁਕਤੇ, ਮਿਲੇਗੀ ਰਾਹਤ
ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕੀਤੀ। ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸੇਵਾਮੁਕਤ ਹੋਏ। ਸੁਰਜੀਤ ਪਾਤਰ ਨੂੰ  2012 ‘ਚ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਿਆ ਗਿਆ। ਉਨ੍ਹਾਂ ਨੂੰ 1979 ਵਿਚ ਪੰਜਾਬ ਸਾਹਿਤ ਅਕਾਦਮੀ ਐਵਾਰਡ, 1993 ਵਿਚ ਸਾਹਿਤ ਅਕਾਦਮੀ ਐਵਾਰਡ, 1999 ਵਿਚ ਪੰਚਾਨੰਦ ਐਵਾਰਡ, 2007 ਵਿਚ ਆਨੰਦ ਕਾਵ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।Surjit Patar merged in five elements