zeera - Nirpakh Post
ਜ਼ਮੀਨੀ ਵਿਵਾਦ ਨੂੰ ਲੈ ਕੇ ਵਿਅਕਤੀ ਨਾਲ ਕੁੱਟਮਾਰ
Personal beating for land
ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਲਹਿਰਾ ਬੇਟ ’ਚ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਮਖੂ ਦੀ ਪੁਲਸ ਨੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਖੂ ਦੇ ਸਹਾਇਕ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਲਹਿਰਾ ਬੇਟ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਸਤਪਾਲ ਸਿੰਘ, ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਸਤਪਾਲ ਸਿੰਘ, ਗੁਰਮੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਲਹਿਰਾ ਬੇਟ, ਸੁਖਰਾਜ ਸਿੰਘ ਪੁੱਤਰ ਸਤਨਾਮ ਸਿੰਘ ਦੇ ਨਾਲ 8 ਅਗਸਤ 2024 ਨੂੰ ਬੋਲ-ਬੁਲਾਰਾ ਹੋ ਗਿਆ ਸੀ ਅਤੇ ਮੁਲਜ਼ਮਾਂ ਨੇ ਉਸ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ, ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। Personal beating for land
also read – ਹਰਿਆਣਾ ਚੋਣ ਸੰਕਲਪ ਪੱਤਰ ‘ਚ BJP ਨੇ ਕੀਤੇ 20 ਵਾਅਦੇ ,ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ
ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਉਸ ਸਮੇਂ ਪੀੜਤ ਦੇ ਭਰਾਵਾਂ ਦੇ ਨਾਲ ਅਦਾਲਤ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕੇਸ ਚੱਲਦਾ ਹੋਣ ਕਾਰਨ ਸੱਟਾਂ ਲੱਗਣ ਦਾ ਮਾਮਲਾ ਸ਼ੱਕੀ ਹੋਣ ਕਰਕੇ ਰਿਪੋਰਟ ਦਰਜ ਕੀਤੀ ਗਈ ਸੀ ਅਤੇ ਹੁਣ ਪੀੜਤ ਦੀ ਮੈਡੀਕਲ ਰਿਪੋਰਟ ਆਉਣ ’ਤੇ ਪੁਲਸ ਵੱਲੋਂ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Personal beating for land
Take the 6-year-old girl to the cemetery
ਸਮਾਜ ਵਿਚ ਲੋਕਾਂ ਦੀ ਜ਼ਮੀਰ ਦਿਨੋਂ-ਦਿਨ ਮਰ ਰਹੀ ਹੈ। ਲੋਕ ਮਨੁੱਖਤਾ ਦਾ ਘਾਣ ਕਰਕੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਮਖੂ ਇਲਾਕੇ ’ਚ ਦੇਖਣ ਨੂੰ ਮਿਲੀ ਹੈ। ਜਿਥੇ ਦੁਕਾਨ ’ਤੇ ਚੀਜ਼ ਲੈਣ ਗਈ ਸਵਾ 6 ਸਾਲ ਦੀ ਕੁੜੀ ਨੂੰ ਇਕ ਵਿਅਕਤੀ ਵਰਗਲਾ ਕੇ ਕਬਰਿਸਤਾਨ ’ਚ ਲੈ ਗਿਆ, ਜਿਥੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਮਾਮਲੇ ’ਚ ਪੀੜਤ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਦੋਸ਼ੀ ਖ਼ਿਲਾਫ਼ ਬਲਾਤਕਾਰ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਅਤੇ ਗ੍ਰਿਫ਼ਤਾਰ ਕਰ ਲਿਆ।Take the 6-year-old girl to the cemetery
also read :- ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਇਸ ਮਾਮਲੇ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਸਹਾਇਕ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਪੀੜਤ ਬੱਚੀ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਉਸਦੀ ਬੇਟੀ ਪੈਸੇ ਲੈ ਕੇ ਘਰੋਂ ਕਰਿਆਨੇ ਦੀ ਦੁਕਾਨ ’ਤੇ ਕੋਈ ਚੀਜ ਲੈਣ ਗਈ ਸੀ। ਇਸ ਦੌਰਾਨ ਦੋਸ਼ੀ ਜੈਮਲ ਪੁੱਤਰ ਭੋਲਾ ਵਾਸੀ ਤਲਵੰਡੀ ਨੇਪਾਲ ਉਸ ਨੂੰ ਵਰਗਲਾ ਕੇ ਕਬਰਿਸਤਾਨ ਲੈ ਗਿਆ, ਜਿੱਥੇ ਦੋਸ਼ੀ ਨੇ ਉਸਦੀ ਬੱਚੀ ਨਾਲ ਜਬਰ-ਜ਼ਿਨਾਹ ਕੀਤਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਕੁੜੀ ਨੂੰ ਇਲਾਜ ਲਈ ਸਿਵਲ ਹਸਪਤਾਲ ਜੀਰਾ ਵਿਖੇ ਦਾਖਲ ਕਰਵਾਇਆ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਦੋਸ਼ੀ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।Take the 6-year-old girl to the cemetery