JALANDHER - Nirpakh Post
ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲੰਧਰ ਜਿੱਤ ਤੋਂ ਇਹ ਸਾਬਿਤ ਹੋ ਗਿਆ ਹੈ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ‘ਤੇ ਮੋਹਰ ਲਾਈ ਹੈ। ਸਾਡੀ 14 ਮਹੀਨਿਆਂ ਦੀ ਸਰਕਾਰ ਦੌਰਾਨ ਲਏ ਫ਼ੈਸਲੇ ਲੋਕਾਂ ਨੂੰ ਪਸੰਦ ਆਏ ਹਨ ਤੇ ਉਨ੍ਹਾਂ ਨੇ ਜਲੰਧਰ ਲੋਕ ਸਭਾ ਸੀਟ ‘ਤੇ ਵੀ ਸਾਨੂੰ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ।The first statement of Bhagwant Maan
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਧਰਮਾਂ ਦੇ ਨਾਂ ‘ਤੇ ਵੋਟਾਂ ਨਹੀਂ ਮੰਗੀਆਂ ਸਨ ਸਗੋਂ ਮੁੱਦਿਆਂ ਦੀ ਸਿਆਸਤ ਕੀਤੀ ਹੈ। ਜਲੰਧਰ ਚੋਣ ਪ੍ਰਚਾਰ ਦੌਰਾਨ ਅਸੀਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਨਾਲ ਗੱਲਬਾਤ ਕਰਦੇ ਰਹੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਕਿਉਂਕਿ ਅਸੀਂ ਪਹਿਲਾਂ ਕੀਤੇ ਵਾਅਦਿਆਂ ‘ਤੇ ਖਰੇ ਉੱਤਰੇ ਹਾਂ ਇਸ ਕਰਕੇ ਜਲੰਧਰ ਦੇ ਵੋਟਰਾਂ ਨੇ ਸਾਡੇ ‘ਤੇ ਭਰੋਸਾ ਜਤਾਇਆ ਤੇ ਸਾਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।The first statement of Bhagwant Maan
ALSO READ :- ਜਿੱਤ ਦੀ ਵਧਾਈ ਦੇਣ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚਣਗੇ CM ਮਾਨ
ਮੁੱਖ ਮੰਤਰੀ ਨੇ ਅੱਗੇ ਬੋਲਦਿਆਂ ਕਿਹਾ ਕਿ ਜਲੰਧਰ ਚੋਣ ਪ੍ਰਚਾਰ ਦੌਰਾਨ ਜਿਨ੍ਹਾਂ ਲੋਕਾਂ ਨੇ ਸਾਨੂੰ ਮਾਣ ਸਨਮਾਨ ਦਿੱਤਾ, ਸਾਡੀ ਇੱਜ਼ਤ ਕੀਤੀ, ਸਾਡੇ ‘ਤੇ ਫੁੱਲਾਂ ਦੀ ਵਰਖਾ ਕੀਤੀ ਅਸੀਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਵਿਰੋਧੀਆਂ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸਾਨੂੰ ਗਾਲ੍ਹਾਂ ਕੱਢੀਆਂ, ਗ਼ਲਤ ਟਿੱਪਣੀਆਂ ਕੀਤੀਆਂ, ਉਨ੍ਹਾਂ ਦਾ ਵੀ ਭਲਾ ਹੋਵੇ। ਆਉਣ ਵਾਲੇ ਦਿਨਾਂ ‘ਚ ਸ਼ਾਇਦ ਸਾਡੇ ਸਿਆਸੀ ਵਿਰੋਧੀ ਵੀ ਆਪਣਾ ਏਜੰਡਾ ਬਦਲ ਲੈਣ ਕਿਉਂਕਿ ਲੋਕਾਂ ਨੇ ਨਕਾਰਾਤਮਕ ਸਿਆਸਤ ਨੂੰ ਨਾਕਾਰ ਦਿੱਤਾ ਹੈ। ਹੁਣ ਲੋਕ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲਿਆਂ, ਤਾਅਨੇ ਮਿਹਣੇ ਮਾਰਨ ਜਾਂ ਨਿੱਜੀ ਟਿੱਪਣੀਆਂ ਕਰਨ ਵਾਲਿਆਂ ਨੂੰ ਨਹੀਂ ਸਗੋਂ ਵਿਕਾਸ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਪਸੰਦ ਕਰਨ ਲੱਗੇ ਹਨ। The first statement of Bhagwant Maan
ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਇਹ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਜਲੰਧਰ ‘ਚ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਉਥੇ ਹੀ ਆਦਮਪੁਰ ਹਲਕੇ ਵਿਚ 12 ਵਜੇ ਦੇ ਕਰੀਬ 16 ਫ਼ੀਸਦੀ ਵੋਟਾਂ ਪੋਲ ਹੋਈਆਂ ਹਨ। ਨਕੋਦਰ ਵਿਚ 11 ਵਜੇ ਤੱਕ ਕਰੀਬ 29544 ਵੋਟਾਂ ਪੋਲ ਹੋਈਆਂ। ਇਸੇ ਤਰ੍ਹਾਂ ਕਰਤਾਰਪੁਰ ਵਿਚ 12 ਵਜੇ ਤੱਕ 20 ਫ਼ੀਸਦੀ ਵੋਟਿੰਗ ਹੋਈ ਹੈ। 19 candidates in the election field
ਵੋਟਰਾਂ ‘ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ। ਚੋਣ ਪ੍ਰਚਾਰ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਅਕਾਲੀ ਦਲ-ਬਸਪਾ ਗੱਠਜੋੜ ਸਮੇਤ ਹਰੇਕ ਪਾਰਟੀ ਅਤੇ ਆਜ਼ਾਦ ਉਮੀਦਵਾਰਾਂ ਨੇ ਚੋਣ ਪ੍ਰਚਾਰ ਵਿਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਸੀ।19 candidates in the election field
also read :- ਰਾਜਸਥਾਨ ‘ਚ PM Narendra Modi ਦਾ ਰੋਡ ਸ਼ੋਅ
ਇਸੇ ਦਰਮਿਆਨ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਵੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਜਿੱਤਣ ਦਾ ਦਾਅਵਾ ਕੀਤਾ।19 candidates in the election field
ਤੁਸੀਂ ਅਕਾਲੀ-ਕਾਂਗਰਸ ਨੂੰ 70 ਸਾਲ ਮੌਕਾ ਦਿੱਤਾ, ਸਾਨੂੰ ਸਿਰਫ਼ ਇਕ ਸਾਲ ਹੋਰ ਦਿਓ: ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਇਕ ਸਾਲ ਦੌਰਾਨ ਇਤਿਹਾਸਕ ਫ਼ੈਸਲੇ ਲਏ ਹਨ, ਜਿਸ ਵਿਚ ਸਾਰੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਉਠਾਉਣਾ ਸ਼ਾਮਲ ਹੈ। ਜਲੰਧਰ ਲੋਕ ਸਭਾ ਉਪ ਚੋਣ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਪੱਖ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਹਲਕਾ ਕਰਤਾਰਪੁਰ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਤੋਂ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।Just give it one more year
ਮੁੱਖ ਮੰਤਰੀ ਨੇ ਰੋਡ ਸ਼ੋਅ ਦੀ ਸ਼ੁਰੂਆਤ ਕਰਤਾਰਪੁਰ ਦੇ ਜੰਡੂਸਿੰਘਾ ਤੋਂ ਕੀਤੀ। ਇਥੋਂ ਉਨ੍ਹਾਂ ਨੇ ਮਦਾਰਾ ਹੁੰਦੇ ਹੋਏ ਧੋਗੜੀ ਤੱਕ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਕਈ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਤੁਸੀਂ ਅਕਾਲੀ ਦਲ ਅਤੇ ਕਾਂਗਰਸ ਨੂੰ 70 ਸਾਲ ਮੌਕਾ ਦਿੱਤਾ ਪਰ ਉਨ੍ਹਾਂ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ। ਸਾਨੂੰ ਕੰਮ ਕਰਨ ਲਈ ਸਿਰਫ਼ ਇਕ ਸਾਲ ਹੋਰ ਦਿਓ। ਜੇਕਰ ਤੁਹਾਨੂੰ ਸਾਡਾ ਕੰਮ ਪਸੰਦ ਨਾ ਆਵੇ ਤਾਂ 2024 ਵਿਚ ਸਾਨੂੰ ਵੋਟ ਨਾ ਦੇਣਾ। ਰੋਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੌਜਵਾਨਾਂ ਨੂੰ 5 ਸਾਲ ਵਿਚ ਸਿਰਫ਼ ਇਕ ਵਾਰ ਸਰਕਾਰੀ ਨੌਕਰੀ ਦਾ ਮੌਕਾ ਦਿੰਦੀਆਂ ਸਨ। ਅਕਸਰ ਚੋਣਾਂ ਤੋਂ 6 ਮਹੀਨੇ ਪਹਿਲਾਂ ਸਰਕਾਰੀ ਨੌਕਰੀਆਂ ਦੀਆਂ ਆਸਾਮੀਆਂ ਕੱਢੀਆਂ ਜਾਂਦੀਆਂ ਸਨ। ਅਸੀਂ ਸਿਰਫ ਇਕ ਸਾਲ ਵਿਚ ਹੀ 3 ਵਾਰ ਸਰਕਾਰੀ ਨੌਕਰੀਆਂ ਦੀਆਂ ਆਸਾਮੀਆਂ ਕੱਢੀਆਂ ਅਤੇ ਪੰਜਾਬ ਦੇ ਲਗਭਗ 29000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। ਇਸ ਤੋਂ ਇਲਾਵਾ ਪ੍ਰਾਈਵੇਟ ਸੈਕਟਰ ਵਿਚ ਵੀ ਲੱਖਾਂ ਨੌਕਰੀਆਂ ਦੇ ਮੌਕੇ ਪੈਦਾ ਕੀਤੇ।Just give it one more year
also read :- ਕਿਰਨਦੀਪ ਕੌਰ ਨੇ ਡਿਬਰੂਗੜ੍ਹ ਜੇਲ੍ਹ ਵਿਚ ਕੀਤੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ
ਇਸ ਤੋਂ ਇਲਾਵਾ ਅਸੀਂ ਪੰਜਾਬ ਦੀ ਆਮ ਜਨਤਾ ਦੀ ਸਹੂਲਤ ਅਤੇ ਪੈਸਿਆਂ ਦੀ ਬੱਚਤ ਲਈ ਵੀ ਲਗਾਤਾਰ ਵੱਡੇ ਫੈਸਲੇ ਲੈ ਰਹੇ ਹਾਂ। ਇਕ ਸਾਲ ਅੰਦਰ ਅਸੀਂ 9 ਟੋਲ ਪਲਾਜ਼ੇ ਬੰਦ ਕੀਤੇ। ਇਸ ਨਾਲ ਆਮ ਜਨਤਾ ਦੇ ਪੈਸੇ ਬਚਣਗੇ। ਹੁਣ ਉਹ ਇਨ੍ਹਾਂ ਪੈਸਿਆਂ ਦੀ ਵਰਤੋਂ ਆਪਣੀਆਂ ਰੋਜ਼ਾਨਾ ਲੋੜਾਂ ਨੂੰ ਪੂਰਾ ਕਰਨ ਵਿਚ ਕਰਨਗੇ। ਆਮ ਜਨਤਾ ਦੀ ਸਹੂਲਤ ਅਤੇ ਬਿਜਲੀ ਦੀ ਬੱਚਤ ਲਈ ਸਾਡੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਸਵੇਰੇ 7.30 ਤੋਂ 2.00 ਤੱਕ ਕਰ ਦਿੱਤਾ ਹੈ। ਇਸ ਫੈਸਲੇ ਨਾਲ ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਹਰ ਮਹੀਨੇ 16 ਕਰੋੜ ਰੁਪਏ ਤੋਂ ਜ਼ਿਆਦਾ ਬਿਜਲੀ ਬਿੱਲ ਬਚੇਗਾ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਨੂੰ ਹੁਣ ਆਪਣੇ ਪਰਿਵਾਰ ਅਤੇ ਬੱਚਿਆਂ ਨਾਲ ਜ਼ਿਆਦਾ ਸਮਾਂ ਬਿਤਾਉਣ ਦਾ ਵੀ ਮੌਕਾ ਮਿਲੇਗਾ।Just give it one more year
MLA Sushil Kumar Rinku joined AAP ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਿੰਕੂ ਨੂੰ ਫਗਵਾੜਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ। ਇਥੇ ਇਹ ਵੀ ਦੱਸਣਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਖ਼ਿਲਾਫ਼ ਅੱਜ ਕਾਂਗਰਸ ਹਾਈਕਮਾਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਇਸ ਦੀ ਜਾਣਕਾਰੀ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ। ਪਾਰਟੀ ਵੱਲੋਂ ਇਹ ਐਕਸ਼ਨ ਰਿੰਕੂ ਵੱਲੋਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਬਾਅਦ ਲਿਆ ਗਿਆ। ਇਸ ਸਬੰਧੀ ਹਰੀਸ਼ ਚੌਧਰੀ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।MLA Sushil Kumar Rinku joined AAP
also read :  ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹਾਂ ‘ਚ ਸੁੱਟੇਗੀ ਪੰਜਾਬ ਸਰਕਾਰ ,ਅਰਵਿੰਦ ਕੇਜਰੀਵਾਲ ਦੇ ਬੋਲ
ਦਸ ਦਈਏ ਕੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ ਤੇ ਹੁਣ ਉਹ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋ ਗਏ ਜਿਥੇ ਆਪ ਪਾਰਟੀ ਦੇ ਸ਼ਾਮਿਲ ਹੋਣ ਤੇ ਆਪ ਵਲੋਂ ਓਹਨਾ ਦਾ ਭਰਵਾਂ ਸਵਾਗਤ ਕੀਤਾ ਹੈ MLA Sushil Kumar Rinku joined AAP
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਭਗਵੰਤ ਮਾਨ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸਵੈ-ਚਾਲਿਤ ਫਾਰਮੈਂਟਿਡ ਡੇਅਰੀ ਦਾ ਉਦਘਾਟਨ ਕੀਤਾ ਗਿਆ। ਇਸ ਕਾਰਨ ਪਲਾਂਟ ਦੀ ਦੁੱਧ ਸੰਭਾਲਣ ਦੀ ਸਮਰੱਥਾ 1.25 ਲੱਖ ਲੀਟਰ ਤੋਂ ਵੱਧ ਕੇ 6 ਲੱਖ ਲੀਟਰ ਹੋ ਗਈ ਹੈ। ਪਲਾਂਟ ਦੀ ਲਾਗਤ 84 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਵੀ ਉਦਘਾਟਨ ਕੀਤਾ ਗਿਆ ਹੈ। ਇਸ ਦੇ ਇਲਾਵਾ ਲੈਦਰ ਕੰਪਲੈਕਸ ਦੀਆਂ ਸੜਕਾਂ ਅਤੇ ਲਾਈਟਾਂ ਦਾ 5 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।
ਇਸ ਮੌਕੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹੁਣ ਤਰੱਕੀ ਦੀ ਰਾਹ ‘ਤੇ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਨੂੰ ਸ਼ੀਸ਼ੇ ਵਾਂਗੂ ਚਮਕਾ ਦੇਵਾਂਗੇ। ਉਨ੍ਹਾਂ ਕਿਹਾ ਕਿ ਮੈਂ ਹਰ ਰੋਜ਼ 4-5 ਤਰੱਕੀ ਦੇ ਬਟਨ ਦੱਬਦਾ ਹਾਂ। ਮੀਂਹ ਅਤੇ ਗੜ੍ਹੇਮਾਰੀ ਕਾਰਨ ਖ਼ਰਾਬ ਹੋਈ ਕਿਸਾਨਾਂ ਦੀ ਫ਼ਸਲ ਦੇ ਮੁਆਵਜ਼ੇ ਬਾਰੇ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਲਦੀ ਦੀ ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 15 ਹਜ਼ਾਰ ਰੁਪਏ ਪ੍ਰਤੀ ਏਕੜ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ।
ਭਗਵੰਤ ਮਾਨ ਨੇ ਸਰਕਾਰ ਦੇ ਅੱਗੇ ਦੇ ਪਲਾਨ ਬਾਰੇ ਦੱਸਦੇ ਹੋਏ ਕਿਹਾ ਕਿ ਵੇਰਕਾ ਨੂੰ ਪੰਜਾਬ ਦਾ ਕਮਾਊ ਪੁੱਤ ਬਣਾ ਰਹੇ ਹਾਂ ਅਤੇ ਦਿੱਲੀ ਅਤੇ ਹਿਮਾਚਲ ਤੱਕ ਵੇਰਕਾ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਰਜ਼ੇ ਦਾ 36 ਹਜ਼ਾਰ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੀ ਲੀਹ ਜਿਹੜੀ ਪਾਈ ਗਈ ਹੈ, ਉਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋਕ ਆਪਣਾ ਸਹਿਯੋਗ ਦਿੰਦੇ ਰਹਿਣ। ਉਥੇ ਹੀ ਇਸ ਮੌਕੇ ਵੇਰਕਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਟ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਪਤਾ ਲੱਗਾ ਹੈ ਕਿ ਸੀ. ਐੱਮ. ਮਾਨ ਲੋਕ ਸਭਾ ਜ਼ਿਮਨੀ ਚੋਣਾਂ ਸਬੰਧੀ ਪਾਰਟੀ ਵਿਧਾਇਕਾਂ ਅਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਦੱਸ ਦੇਈਏ ਕਿ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਰਹੇ ਜਗਬੀਰ ਬਰਾੜ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਥੇ ਹੀ ਅੱਜ ਵੀ ਕਈ ਅਕਾਲੀ ਅਤੇ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
read also : ਅਮ੍ਰਿਤਪਾਲ ਦਾ ਖਾਸ ਗੰਨਮੈਨ ਗ੍ਰਿਫਤਾਰ ,ਲਗਾਇਆ ਗਿਆ NSA ( ਨੈਸ਼ਨਲ ਸਕਿਉਰਿਟੀ ਐਕਟ )