Punjab Election Result 2024 - Nirpakh Post
ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨ ਆਏ ਸਾਹਮਣੇ , ਅੰਮ੍ਰਿਤਪਾਲ ਸਿੰਘ ਅੱਗੇ, ਚੰਨੀ ਨੇ ਲਈ ਲੀਡ, ਬਿੱਟੂ ਪਿੱਛੇ
Punjab Election Result 2024
ਅੱਜ ਲੋਕ ਸਭਾ ਚੋਣਾਂ ਦੇ ਫੈਸਲੇ ਦਾ ਦਿਨ ਹੈ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਪਹਿਲਾਂ ਬੈਲੇਟ ਪੇਪਰ ਦੀ ਗਿਣਤੀ ਹੋਈ, ਜਿਸ ਤੋਂ ਬਾਅਦ ਈਵੀਐੱਮ ਖੋਲ੍ਹੀ ਗਈ। ਆਓ ਤੁਹਾਨੂੰ ਦੱਸਦੇ ਹਾਂ ਕਿ ਸ਼ੁਰੂਆਤ ਰੁਝਾਨਾਂ ਵਿਚ ਕੌਣ ਅੱਗੇ ਤੇ ਕੌਣ ਪਿੱਛੇ ਚੱਲ ਰਿਹਾ ਹੈ।ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਸ਼ੁਰੂਆਤੀ ਰੁਝਾਨਾਂ ਵਿਚ ਕਾਂਗਰਸ ਲੀਡ ਕਰਦੀ ਨਜ਼ਰ ਆ ਰਹੀ ਹੈ।ਪੰਜਾਬ ਦੀਆਂ 13 ਸੀਟਾਂ ਵਿਚੋਂ ਕਾਂਗਰਸ 7 ਸੀਟਾਂ ਉਤੇ ਅੱਗੇ ਚੱਲ ਰਹੀ ਹੈ ਤੇ ਆਮ ਆਦਮੀ ਪਾਰਟੀ ਤਿੰਨ ਸੀਟਾਂ ਉਤੇ ਬੜਤ ਬਣਾਏ ਹੋਏ ਹੈ। ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਵੱਡੀ ਲੀਡ ਲੈਂਦੇ ਨਜ਼ਰ ਆ ਰਹੇ ਹਨ। ਬਠਿੰਡਾ ਵਿਚ ਸ਼੍ਰੋਮਣੀ ਅਕਾਲੀ ਦਲ ਅੱਗੇ ਚੱਲ ਰਹੀ ਹੈ।
-ਜਲੰਧਰ ਲੋਕ ਸਭਾ ਸੀਟ ਉਤੇ ਕਾਂਗਰਸ ਉਮੀਦਵਾਰ ਤੇ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ। ਬੀਜੇਪੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਪਿੱਛੇ ਚੱਲ ਰਹੇ ਹਨ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ, ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, -ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ।
-ਬਠਿੰਡਾ ਤੋਂ ਹਰਸਿਮਰਤ ਬਾਦਲ ਅੱਗੇ ਚੱਲ ਰਹੇ ਹਨ।
-ਲੁਧਿਆਣਾ ਤੋਂ ਪਹਿਲਾਂ ਬੀਜੇਪੀ ਦੇ ਉਮੀਦਵਾਰ ਰਵਨੀਤ ਬਿੱਟੂ ਅੱਗੇ ਚਲ ਰਹੇ ਸੀ ਪਰ ਹੁਣ ਜਿਵੇਂ ਜਿਵੇਂ ਰੁਝਾਨ ਅ੍ੱਗੇ ਵੱਧ ਰਹੇ ਹਨ, ਉਸ ਮੁਤਾਬਕ ਕਾਂਗਰਸ ਦੇ ਪੰਜਾਬ ਪੱਧਾਨ ਅਮਰਿੰਦਰ ਰਾਜਾ ਵੜਿੰਗ ਲੀਡ ਲੈਂਦੇ ਨਜ਼ਰ ਆ ਰਹੇ ਹਨ। ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਪਿੱਛੇ ਚਲ ਰਹੇ ਹਨ।ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅੱਗੇ ਚਲ ਰਹੇ ਹਨ। ਬੀਜੇਪੀ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਪਿੱਛੇ ਚਲ ਰਹੇ ਹਨ।
-ਗੁਰਦਾਸਪੁਰ ਹਲਕੇ ਤੋਂ ਕਾਂਗਰਸ ਦੇ ਸੁਖਜਿੰਦਰ ਰੰਧਾਵਾ ਲੀਡ ਲੈਂਦੇ ਨਜ਼ਰ ਆ ਰਹੇ ਹਨ। ਬੀਜੇਪੀ ਦੇ ਦਿਨੇਸ਼ ਬੱਬੂ ਪਿੱਛੇ ਚੱਲ ਰਹੇ ਹਨ।
Punjab Election Result 2024
Punjab Election Result 2024
ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ ਲਈ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲੇ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 12 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਇੱਥੇ ਸਾਰਿਆਂ ਦੀਆਂ ਨਜ਼ਰਾਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ, ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਰਵਨੀਤ ਬਿੱਟੂ, ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਚੋਣ ਲੜ ਰਹੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਟਿਕੀਆਂ ਰਹਿਣਗੀਆਂ .
ਕਈ ਸਾਲਾਂ ਬਾਅਦ ਸੂਬੇ ਦੀਆਂ ਸਾਰੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਲਿਆਂ ਹੀ ਚੋਣ ਮੈਦਾਨ ਵਿਚ ਹਨ।
ਵੋਟਾਂ ਦੀ ਗਿਣਤੀ ਤੋਂ ਪਹਿਲਾਂ ਆਏ ਐਗਜ਼ਿਟ ਪੋਲ ਮੁਤਾਬਕ ਸੂਬੇ ‘ਚ ‘ਆਪ’-ਕਾਂਗਰਸ ਨੂੰ 4-4, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 2-2 ਅਤੇ ਇਕ ਹੋਰ ਸੀਟ ਮਿਲ ਸਕਦੀ ਹੈ।
Punjab Election Result 2024