fire test - Nirpakh Post
Fiery test for AAP Jalandhar by-election
ਜਲੰਧਰ ਜ਼ਿਮਨੀ ਚੋਣ ਦਾ ਮੈਦਾਨ ਭਖ ਗਿਆ ਹੈ। ਅੱਜ ਆਮ ਆਦਮੀ ਪਾਰਟੀ (ਆਪ) ਤੋਂ ਬਾਅਦ ਬੀਜੇਪੀ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ‘ਆਪ’ ਛੱਡ ਕੇ ਪਾਰਟੀ ਵਿੱਚ ਆਏ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਹੀ ਟਿਕਟ ਦਿੱਤੀ ਹੈ। ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਹੀ ਇਹ ਸੀਟ ਖਾਲੀ ਹੋਈ ਸੀ। ਇਸ ਕਾਰਨ ਹੁਣ ਜ਼ਿਮਨੀ ਚੋਣ ਹੋ ਰਹੀ ਹੈ। ‘ਆਪ’ ਨੇ ਆਪਣਾ ਉਮੀਦਵਾਰ ਮਹਿੰਦਰ ਭਗਤ ਨੂੰ ਬਣਾਇਆ ਹੈ।
ਹੁਣ ਸਭ ਦੀਆਂ ਨਜ਼ਰਾਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵੱਲ ਹਨ। ਦੋਵਾਂ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਣ ਨਾਲ ਜਲੰਧਰ ਜ਼ਿਮਨੀ ਚੋਣ ਦੀ ਤਸਵੀਰ ਸਾਫ ਹੋ ਜਾਏਗੀ। ਲੋਕ ਸਭਾ ਚੋਣਾਂ ਵਿੱਚ ਹਾਰ ਮਗਰੋਂ ਸੱਤਾਧਿਰ ਆਮ ਆਦਮੀ ਪਾਰਟੀ ਲਈ ਜਲੰਧਰ ਜ਼ਿਮਨੀ ਚੋਣ ਵੱਕਾਰ ਦਾ ਸਵਾਲ ਬਣ ਗਈ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੇ ਚੰਡੀਗੜ੍ਹ ਛੱਡ ਜਲੰਧਰ ਡੇਰਾ ਲਾਉਣ ਦਾ ਫੈਸਲਾ ਕੀਤਾ ਹੈ।Fiery test for AAP Jalandhar by-election
also read ;- ਅੱਖਾਂ ਦੀ ਰੋਸ਼ਨੀ ਲਈ ਬਹੁਤ ਕਾਰਗਾਰ ਹੈ ‘ਕੱਚਾ ਪਿਆਜ਼’
ਅੱਜ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਹੋ ਗਿਆ ਹੈ ਤੇ ਸੀਐਮ ਮਾਨ ਜਲਦੀ ਹੀ ਨਵੇਂ ਘਰ ਵਿੱਚ ਰਹਿਣ ਜਾ ਸਕਦੇ ਹਨ। ਪਹਿਲਾਂ ਇਹ ਸੀਟ ‘ਆਪ’ ਦੇ ਹਿੱਸੇ ‘ਚ ਸੀ। ਇਸ ਲਈ ਹੁਣ ਪਾਰਟੀ ਕਿਸੇ ਵੀ ਹਾਲਤ ‘ਚ ਇਹ ਸੀਟ ਗੁਆਉਣ ਲਈ ਤਿਆਰ ਨਹੀਂ। ਪੰਜਾਬ ਵਿਧਾਨ ਸਭਾ ਵਿੱਚ ਕੁੱਲ 117 ਵਿਧਾਨ ਸਭਾ ਹਲਕੇ ਹਨ। ਇਸ ਦੀਆਂ ਆਖਰੀ ਚੋਣਾਂ ਮਾਰਚ 2022 ਵਿੱਚ ਹੋਈਆਂ ਸਨ। ਉਕਤ ਚੋਣਾਂ ਵਿੱਚ ਪਾਰਟੀ ਨੂੰ 92 ਤੇ ਕਾਂਗਰਸ ਨੂੰ 18 ਸੀਟਾਂ ਮਿਲੀਆਂ ਸਨ। ਜਦਕਿ 7 ਸੀਟਾਂ ਦੂਜੀਆਂ ਪਾਰਟੀਆਂ ਨੂੰ ਗਈਆਂ ਸੀ।Fiery test for AAP Jalandhar by-election