narindermodi - Nirpakh Post

ਅਮਰੀਕਾ ਭਾਰਤ ਵਪਾਰਕ ਸਬੰਧਾਂ ਬਾਰੇ ਆਇਆ ਟਰੰਪ ਦਾ ਵੱਡਾ ਬਿਆਨ
ਨਿਊਜ ਡੈਸਕ- ਪਿਛਲੇ ਲੰਮੇ ਸਮੇਂ ਤੋਂ ਭਾਰਤ ਅਤੇ ਅਮਰੀਕਾ ਵਿਚਕਾਰ ਸਬੰਧ ਉਲਝਦੇ ਨਜ਼ਰ ਆ ਰਹੇ ਹਨ। ਅਜਿਹਾ ਇਸ ਕਾਰਨ ਵੀ ਹੋਇਆ ਕਿਉਂਕਿ ਟਰੰਪ ਸਰਕਾਰ ਵੱਲੋਂ ਭਾਰਤ ਦੇ ਬਹੁਤ ਸਾਰੇ ਨਾਗਰਿਕਾਂ ਨੂੰ ਅਮਰੀਕਾ ਤੋਂ ਡਿਪੋਟ ਕਰ ਦਿੱਤਾ ਹੈ। ਦੇਖਿਆ ਜਾਵੇ ਤਾਂ ਟਰੰਪ ਦਾ ਇਹ ਫ਼ੈਸਲਾ ਅਮਰੀਕਾ ਦੇ ਹੱਕ ਵਿੱਚ ਲਿਆ ਗਿਆ ਹੈ ਕਿਉਂਕਿ ਸਾਡੇ ਦੇਸ਼ ਵਿੱਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਗ਼ੈਰ ਕਾਨੂੰਨੀ ਢੰਗ ਤਰੀਕੇ ਅਪਣਾ ਕੇ ਅਮਰੀਕਾ ਵਿੱਚ ਦਾਖ਼ਲ ਹੁੰਦੇ ਦੇਖੇ ਗਏ ਹਨ। ਜੋ ਕਿ ਗ਼ਲਤ ਅਤੇ ਕਾਨੂੰਨ ਦੀ ਉਲੰਘਣਾ ਮੰਨਿਆ ਜਾਂਦਾ ਹੈ।

ਇਸ ਦੇ ਚੱਲਦਿਆਂ ਹੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਇੱਕ ਚੰਗਾ ਦੋਸਤ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਇੱਕ “ਬਹੁਤ ਹੀ ਸਮਾਰਟ ਆਦਮੀ” ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਹੈ ਕਿ ਵਪਾਰਕ ਗੱਲਬਾਤ ਭਾਰਤ ਅਤੇ ਅਮਰੀਕਾ ਵਿਚਕਾਰ ਬਹੁਤ ਵਧੀਆ ਢੰਗ ਨਾਲ ਕੰਮ ਕਰੇਗੀ।

Read Also- ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

ਉਨ੍ਹਾਂ ਦੀ ਇਹ ਟਿੱਪਣੀ ਦੇਸ਼ ਲਈ ਮਹੱਤਵਪੂਰਨ ਸਾਬਤ ਹੋ ਸਕਦੀ ਹੈ। ਕਿਉਂਕਿ ਟਰੰਪ ਨੇ ਵਾਰ-ਵਾਰ ਭਾਰਤ ਅਤੇ ਹੋਰ ਦੇਸ਼ਾਂ ਵੱਲੋਂ ਅਮਰੀਕੀ ਸਾਮਾਨਾਂ ’ਤੇ ਲਗਾਏ ਗਏ ਉੱਚ ਟੈਕਸਾਂ ਦੀ ਆਲੋਚਨਾ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਨੇ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਕਿਹਾ, ‘‘ਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿੱਚ ਇੱਥੇ ਆਏ ਸਨ ਅਤੇ ਅਸੀਂ ਹਮੇਸ਼ਾ ਬਹੁਤ ਚੰਗੇ ਦੋਸਤ ਰਹੇ ਹਾਂ।’’

ਟਰੰਪ ਮੁਤਾਬਕ ਮੋਦੀ ਇੱਕ ਬਹੁਤ ਹੀ ਸਿਆਣੇ ਆਦਮੀ ਹਨ ਅਤੇ ਮੇਰੇ ਇੱਕ ਚੰਗੇ ਦੋਸਤ ਹਨ। ਸਾਡੀਆਂ ਬਹੁਤ ਵਧੀਆ ਗੱਲਬਾਤਾਂ ਹੋਈਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਚਕਾਰ ਗੱਲਬਾਤ ਦੇ ਸਿਲਸਿਲਾ ਲਗਾਤਾਰ ਜਾਰੀ ਰਹਿੰਦਾ ਹੈ। ਉਨ੍ਹਾਂ ਇਹ ਵੀ ਪੁਸ਼ਟੀ ਕੀਤੀ ਕਿ ਭਾਰਤ ਅਤੇ ਸਾਡੇ ਦੇਸ਼ ਵਿਚਕਾਰ ਬਹੁਤ ਵਧੀਆ ਢੰਗ ਨਾਲ ਕੰਮ ਹੋ ਸਕਦਾ ਹੈ। ਟਰੰਪ ਨੇ ਪਹਿਲਾਂ ਕਿਹਾ ਸੀ ਕਿ ਭਾਰਤ ਇਕ ਬਹੁਤ ਹੀ ਉੱਚ-ਟੈਕਸ ਵਾਲਾ ਦੇਸ਼ ਹੈ ਅਤੇ ਦੁਹਰਾਇਆ ਸੀ ਕਿ ਅਮਰੀਕੀ ਸਾਮਾਨਾਂ ’ਤੇ ਟੈਕਸ ਲਗਾਉਣ ਵਾਲੇ ਦੇਸ਼ਾਂ ’ਤੇ ਪਰਸਪਰ ਟੈਰਿਫ 2 ਅਪ੍ਰੈਲ ਤੋਂ ਸ਼ੁਰੂ ਹੋਣਗੇ।

ਅੱਜ ਜਾਰੀ ਹੋਵੇਗੀ ਕਿਸਾਨਾਂ ਨੂੰ 17ਵੀਂ ਕਿਸ਼ਤ, ਜਾਣੋ ਕਿਸ ਨੂੰ ਮਿਲਣਗੇ ਕਿੰਨੇ ਪੈਸੇ
Know who will get how much money
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) 18 ਜੂਨ ਭਾਵ ਅੱਜ 9.26 ਕਰੋੜ ਲਾਭਪਾਤਰੀ ਕਿਸਾਨਾਂ ਲਈ 20,000 ਕਰੋੜ ਰੁਪਏ ਤੋਂ ਵੱਧ ਦੀ ਪ੍ਰਧਾਨ ਮੰਤਰੀ-ਕਿਸਾਨ ਯੋਜਨਾ (PM-Kisan Yojana) ਦੀ 17ਵੀਂ ਕਿਸ਼ਤ ਜਾਰੀ ਕਰਨਗੇ। ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨ ਨਾਲ ਸਬੰਧਤ ਫਾਈਲ ‘ਤੇ ਦਸਤਖਤ ਕੀਤੇ ਸਨ।
ਦਸ ਦਈਏ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਸਾਲ 2019 ਵਿੱਚ ਸ਼ੁਰੂ ਕੀਤੀ ਗਈ ਸੀ। ਹੁਣ ਤੱਕ ਕੇਂਦਰ ਸਰਕਾਰ ਇਸ ਯੋਜਨਾ ਤਹਿਤ ਕਿਸਾਨਾਂ ਨੂੰ 16 ਕਿਸ਼ਤਾਂ ਵਿੱਚ 3.04 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡ ਚੁੱਕੀ ਹੈ।

ਜੇ ਤੁਸੀਂ ਵੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ‘ਚ ਰਜਿਸਟਰੇਸ਼ਨ ਕਰਵਾਈ ਹੈ ਤਾਂ ਤੁਹਾਨੂੰ 17ਵੀਂ ਕਿਸ਼ਤ ਦੇ ਪੈਸੇ ਵੀ ਮਿਲਣੇ ਚਾਹੀਦੇ ਹਨ। ਤੁਸੀਂ ਆਨਲਾਈਨ ਜਾਣ ਸਕਦੇ ਹੋ ਕਿ ਤੁਹਾਨੂੰ 17ਵੀਂ ਕਿਸ਼ਤ ਲਈ ਪੈਸੇ ਮਿਲਣਗੇ ਜਾਂ ਨਹੀਂ।Know who will get how much money

ਪ੍ਰਧਾਨ ਮੰਤਰੀ ਕਿਸਾਨ ਦੀ ਵੈੱਬਸਾਈਟ ‘ਤੇ ਉਪਲਬਧ ਲਾਭਪਾਤਰੀਆਂ ਦੀ ਸੂਚੀ ਨੂੰ ਦੇਖ ਕੇ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਤੁਹਾਡੇ ਖਾਤੇ ‘ਚ ਪੈਸੇ ਆਉਣਗੇ ਜਾਂ ਨਹੀਂ। ਕਈ ਵਾਰ ਕੁਝ ਸਮੱਸਿਆਵਾਂ ਕਾਰਨ ਪ੍ਰਧਾਨ ਮੰਤਰੀ ਕਿਸਾਨ ਦੀ ਕਿਸ਼ਤ ਦੇ ਪੈਸੇ ਖਾਤੇ ਵਿੱਚ ਨਹੀਂ ਆਉਂਦੇ। ਰਜਿਸਟਰੇਸ਼ਨ ਕਰਦੇ ਸਮੇਂ ਕੋਈ ਵੀ ਜਾਣਕਾਰੀ ਭਰਨ ਵਿੱਚ ਗਲਤੀ, ਘਰ ਦਾ ਪਤਾ ਜਾਂ ਬੈਂਕ ਖਾਤੇ ਦੀ ਗਲਤ ਐਂਟਰੀ, NPCI ਵਿੱਚ ਆਧਾਰ ਦੀ ਸੀਡਿੰਗ ਨਾ ਹੋਣ ਆਦਿ ਕਾਰਨ ਕਿਸ਼ਤ ਫਸ ਸਕਦੀ ਹੈ।

also read ;- ਛੱਤ ‘ਤੇ ਕੱਪੜੇ ਸੁਕਾ ਰਹੀ ਮਹਿਲਾ ਦੀ ਮੌਤ, ਗਰਮੀ ਨੇ ਲਈ 4 ਹੋਰ ਲੋਕਾਂ ਦੀ ਜਾਨ

ਇਹ ਜਾਣਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Samman Nidhi Yojana) ਕਿਸ਼ਤ ਦੇ ਤਹਿਤ, ਸਰਕਾਰ ਦੁਆਰਾ ਹਰ ਸਾਲ ਅਪ੍ਰੈਲ ਤੋਂ ਜੁਲਾਈ ਦੇ ਵਿਚਕਾਰ ਪਹਿਲੀ ਕਿਸ਼ਤ, ਦੂਜੀ ਕਿਸ਼ਤ ਅਗਸਤ ਤੋਂ ਨਵੰਬਰ ਅਤੇ ਤੀਜੀ ਕਿਸ਼ਤ ਦਸੰਬਰ ਤੋਂ ਮਾਰਚ ਤੱਕ ਟਰਾਂਸਫਰ ਕੀਤੀ ਜਾਂਦੀ ਹੈ।Know who will get how much money