jathedar - Nirpakh Post
ਅਕਾਲੀ ਦਲ ਦੇ ਨਵੇਂ ਪ੍ਰਧਾਨ ਬਣਨ ਲਈ ਤਿਆਰ ਨੇ ਗਿਆਨੀ ਹਰਪ੍ਰੀਤ ਸਿੰਘ!
Who is the new president of Akali Dal?
ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਅਕਾਲੀ ਲੀਡਰ ਤੇ ਵਰਕਰ ਇਕੱਠੇ ਹੋ ਰਹੇ ਹਨ। ਇਹ ਅਕਾਲੀ ਲੀਡਰ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਲਈ ਇੱਕਜੁੱਟ ਹੋਏ ਹਨ। ਇੱਥੋਂ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ।
ਇਸ ਦੌਰਾਨ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪਹੁੰਚੇ ਹਨ। ਉਨ੍ਹਾਂ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਬਾਰੇ ਵੀ ਚਰਚਾ ਚੱਲ ਰਹੀ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਸਿੱਖਾਂ ਦੀ ਰਾਜਸੀ ਜਮਾਤ ਹੈ। ਇਸ ਲਈ ਆਪਸ ਵਿਚ ਬੈਠ ਕੇ ਮਸਲੇ ਦਾ ਹੱਲ ਹੋਣਾ ਚਾਹੀਦਾ ਹੈ। ਅਕਾਲੀ ਦਲ ਦਾ ਦੋਫਾੜ ਹੋਣਾ ਮੰਦਭਾਗਾ ਹੈ ਤੇ ਇਸ ਦਾ ਮਿਲ ਕੇ ਹੱਲ ਕਰਨਾ ਚਾਹੀਦਾ ਹੈ।Who is the new president of Akali Dal?
ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਬਣਨ ਬਾਰੇ ਉਨ੍ਹਾਂ ਕੋਲ ਕੋਈ ਪਹੁੰਚ ਨਹੀਂ ਕੀਤੀ ਗਈ ਹੈ। ਜੇਕਰ ਪਹੁੰਚ ਕੀਤੀ ਗਈ ਤਾਂ ਵਿਚਾਰ ਕੀਤਾ ਜਾਵੇਗਾ। ਦੱਸ ਦਈਏ ਕਿ ਪਿਛਲੇ ਦਿਨੀਂ ਬਾਗੀ ਧੜੇ ਨੇ ਆਖਿਆ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾਉਣ ਬਾਰੇ ਵੀ ਵਿਚਾਰ ਕੀਤਾ ਗਿਆ ਹੈ।
read also read :- Jio-Airtel ਤੋਂ ਬਾਅਦ ਹੁਣ Vi ਗਾਹਕਾਂ ਲਈ ਵੱਡਾ ਝਟਕਾ, ਕੰਪਨੀ ਨੇ ਰੀਚਾਰਜ ਪਲਾਨ ਕੀਤੇ ਮਹਿੰਗੇ
ਉਨ੍ਹਾਂ ਆਖਿਆ ਸੀ ਕਿ ਹਰਪ੍ਰੀਤ ਸਿੰਘ ਤੋਂ ਬਿਨਾਂ ਹੋਰ ਵੀ ਕਈ ਨਾਮ ਚਰਚਾ ਵਿਚ ਹਨ। ਹਾਲਾਂਕਿ ਜਿਸ ਤਰ੍ਹਾਂ ਅੱਜ ਗਿਆਨੀ ਹਰਪ੍ਰੀਤ ਸਿੰਘ ਨੇ ਸਰਗਰਮੀ ਵਿਖਾਈ ਹੈ ਅਤੇ ਸਾਫ ਆਖਿਆ ਹੈ ਕਿ ਜੇਕਰ ਪਹੁੰਚ ਕੀਤੀ ਗਈ ਤਾਂ ਵਿਚਾਰ ਕੀਤਾ ਜਾਵੇਗਾ, ਇਸ ਤੋਂ ਸਪਸ਼ਟ ਹੈ ਕਿ ਉਨ੍ਹਾਂ ਬਾਰੇ ਕੋਈ ਐਲਾਨ ਕੀਤਾ ਜਾ ਸਕਦਾ ਹੈ।Who is the new president of Akali Dal?
ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਤੁਰਤ ਲਾਗੂ ਕਰਕੇ ਰਿਪੋਰਟ ਭੇਜੇ ਸ਼੍ਰੋਮਣੀ ਕਮੇਟੀ: ਜਥੇਦਾਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੂੰ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਪੈਦੇ ਹੋਏ ਵਿਵਾਦ ਦਾ ਮਸਲਾ ਆਪਸ ਵਿਚ ਮਿਲ-ਬੈਠ ਕੇ ਹੱਲ ਕਰਨ ਦੇ ਹੁਕਮ ਦਿੱਤੇ ਹਨ।Report sent to Shiromani Committee
ਉਨ੍ਹਾਂ ਆਖਿਆ ਹੈ ਕਿ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜਿਆ ਹੋਇਆ ਹੈ। ਜੇਕਰ ਪ੍ਰਸਾਰਣ ਖੁੱਲ੍ਹਾ ਕਰ ਦਿੱਤਾ ਜਾਵੇਗਾ ਤਾਂ ਮਰਿਆਦਾ ਦਾ ਖਿਆਲ ਰੱਖਣਾ ਮੁਸ਼ਕਲ ਹੋ ਜਾਵੇਗਾ। ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚ ਦਖਲ ਦੇਣਾ ਬੜਾ ਮੰਦਭਾਗਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਮਤਾ ਲਿਆਉਣਾ ਕੌਮੀ ਸੰਸਥਾ ਨੂੰ ਕਮਜ਼ੋਰ ਕਰ ਵਾਲਾ ਕਦਮ ਹੋਵੇਗਾ। ਅਕਾਲ ਤਖਤ ਸਾਹਿਬ ਵੱਲੋਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਨੂੰ ਪ੍ਰਸਾਰਣ ਬਾਰੇ ਨਿਰਦੇਸ਼ ਦਿੱਤੇ ਸਨ। ਕਮੇਟੀ ਉਸ ਨਿਰਦੇਸ਼ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਦਾ ਯਤਨ ਕਰੇ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਜੋ ਵੀ ਕਾਰਵਾਈ ਹੁਣ ਤੱਕ ਕੀਤੀ ਗਈ ਹੈ, ਉਸ ਨੂੰ ਅਕਾਲ ਤਖਤ ਵਿਖੇ ਪੇਸ਼ ਕੀਤਾ ਜਾਵੇ।Report sent to Shiromani Committee
also read :- ਹੁਣ ਗਵਰਨਰ ਨਹੀਂ, CM ਹੋਣਗੇ ਚਾਂਸਲਰ
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਕੱਲ੍ਹ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਸੀ। ਇਸ ਸੋਧ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ’ਚ ਮੁਹੱਈਆ ਕਰਵਾਏ ਜਾ ਸਕਣਗੇ।
ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਉਪਰੰਤ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਬਿੱਲ ਲਿਆਂਦਾ ਜਾਵੇਗਾ, ਜਿਸ ਨੂੰ ਵਿਚਾਰ-ਚਰਚਾ ਉਪਰੰਤ ਪਾਸ ਕੀਤਾ ਜਾਵੇਗਾ।Report sent to Shiromani Committee
Post shared on social mediaਐੱਸ. ਜੀ. ਪੀ. ਸੀ. ਨੇ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿੱਚ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਵਾਂ ਜਥੇਦਾਰ ਥਾਪਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਮਗਰੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ ਪਰ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸੇ ਦਰਮਿਆਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੋਸਟ ਸਾਂਝੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਲਿਖਿਆ ਕਿ ਕੋਟਿ ਕੋਟਿ ਸ਼ੁਕਰ, ਅਕਾਲ ਪੁਰਖ ਜੀ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਜੀ ਦਾ। ਪਾਤਸ਼ਾਹ ਜੀ! ਅਪਣੀ ਮਿਹਰ ਰੱਖਣਾ ਤੇ ਪਤਿ ਬਖਸ਼ਣਾ।Post shared on social media
also read :- ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪਹਿਲੀ PC
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸਵੈ ਇੱਛਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਛੱਡੀਆਂ ਹਨ। ਬੈਠਕ ਤੋਂ ਪਹਿਲਾਂ ਬਕਾਇਦਾ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ। ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਪ੍ਰਧਾਨ ਸਨ ਅਤੇ ਉਹ ਪਿਛਲੇ ਪੰਜ ਸਾਲਾਂ ਤੋਂ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਅ ਰਹੇ ਸਨ। ਪਿਛਲੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪੱਕੇ ਤੌਰ ’ਤੇ ਨਿਯੁਕਤ ਕੀਤੇ ਜਾਣ। ਇਸ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਉਹ ਸਵੈ ਇੱਛਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸੇਵਾਵਾਂ ਛੱਡ ਕੇ ਸਿਰਫ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਦੀ ਸ਼ਲਾਘਾ ਵੀ ਕਰਨੀ ਬਣਦੀ ਹੈ। ਧਾਮੀ ਨੇ ਆਖਿਆ ਕਿ ਇਹ ਕੋਈ ਅਹੁਦਾ ਨਹੀਂ ਹੈ ਸਗੋਂ ਸਮੁੱਚੀ ਸਿੱਖ ਕੌਮ ਦੀ ਅਗਵਾਈ ਹੈ। Post shared on social media
ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪਹਿਲੀ PC
Raghbir Singh’s first PC ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ  ਦੇ ਨਵੇਂ ਜਥੇਦਾਰ ਹੋਣਗੇ। ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। Raghbir Singh’s first P
ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ। ਜਥੇਦਾਰ ਬਣਨ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੇ ਸੁਣੋ ਸਭ ਤੋਂ ਪਹਿਲਾਂ ਕੀ ਕਿਹਾ…Raghbir Singh’s first PC
ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ
ਗਿਆਨੀ ਹਰਪ੍ਰੀਤ ਸਿੰਘ (jathedar harpreet singh) ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਦੇ ਨਵੇਂ ਜਥੇਦਾਰ ਹੋਣਗੇ।There will be new Jathedars
ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ।There will be new Jathedars
also read :- ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਸ਼ੁਰੂ ਹੋ ਗਈ ਸੀ। ਕੁਝ ਅਕਾਲੀ ਆਗੂਆਂ ਵੱਲੋਂ ਵੀ ਇਸ ਬਾਰੇ ਸਵਾਲ ਚੁੱਕੇ ਸਨ।There will be new Jathedars
ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਅਤੇ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਸਨ।
ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ
The new Jathedar of Sri Akal Takht Sahib ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਵਾਂ ਜਥੇਦਾਰ ਥਾਪ ਦਿੱਤਾ ਗਿਆ ਹੈ। ਇਹ ਫੈ਼ਸਲਾ ਅੱਜ ਐੱਸ. ਜੀ. ਪੀ. ਸੀ. ਦੀ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਗਿਆਨ ਰਘਬੀਰ ਸਿੰਘ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਹਨ।The new Jathedar of Sri Akal Takht Sahib
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 june,2023) Today Hukamnama Darbar Sahib JI
ਗਿਆਨੀ ਹਰਪ੍ਰੀਤ ਸਿੰਘ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਦੀਆਂ ਜ਼ਿੰਮੇਵਾਰੀਆਂ ਵਾਪਸ ਲੈ ਲਈਆਂ ਗਈਆਂ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਸੀ, ਅਤੇ ਉਹ ਪਿਛਲੇ ਪੰਜ ਸਾਲ ਤੋਂ ਕਾਰਜਾਰੀ ਜਥੇਦਾਰ ਦੇ ਤੌਰ ’ਤੇ ਸੇਵਾਵਾਂ ਨਿਭਾਅ ਰਹੇ ਸਨ। The new Jathedar of Sri Akal Takht Sahib
ਬਲਵੰਤ ਸਿੰਘ ਰਾਜੋਆਣਾ ਦਾ ਜਥੇਦਾਰ ਉਤੇ ਸਿੱਧਾ ਹਮਲਾ
Rajoana’s direct attack on Jathedarਜੇਲ੍ਹ ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਸਿੱਧਾ ਹਮਲਾ ਬੋਲਿਆ ਹੈ। ਰਾਜੋਆਣਾ ਨੇ ਜਥੇਦਾਰ ਨੂੰ ਸੰਬੋਧਿਤ ਕਰਦਿਆਂ ਆਪਣੀ ਭੈਣ ਕਮਲਦੀਪ ਕੌਰ ਤੋਂ ਪੋਸਟ ਪਵਾਈ ਹੈ। Rajoana’s direct attack on Jathedar
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 june,2023) Today Hukamnama Darbar Sahib JI
ਪੋਸਟ ਚ ਲਿਖਿਆ ਹੈ ਕਿ ‘ਜੇ ਇਨਸਾਫ਼ ਮੰਗਣਾ ਨਹੀਂ ਤਾਂ ਮੇਰੇ ਲਈ ਪਾਈ ਅਪੀਲ ਵਾਪਸ ਲਵੋ, SGPC ਨੂੰ ਆਦੇਸ਼ ਕਰੋ, ਮੇਰੇ ਲਈ ਪਾਈ ਅਪੀਲ ਵਾਪਸ ਲਵੇ, ਇਨਸਾਫ਼ ਦੀ ਮੰਗ ਛੱਡ ਕੇ ਹੁਕਮਰਾਨਾਂ ਦੇ ਵਿਆਹਾਂ ਦੇ ਲੱਡੂ ਖਾਓ, ਭੰਗੜੇ ਪਾਓ, ਜੈੱਡ ਸੁਰੱਖਿਆ ਦੇ ਆਨੰਦ ਲਵੋ’Rajoana’s direct attack on Jathedar
ਗਿਆਨੀ ਹਰਪ੍ਰੀਤ ਸਿੰਘ ਹੀ ਰਹਿਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, SGPC ਨੇ ਕਹੀ ਇਹ ਵੱਡੀ ਗੱਲ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਦੀਆਂ ਚਰਚਾਵਾਂ ਦਰਮਿਆਨ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਬਿਆਨ ਦਿੱਤੇ ਹਨ। ‘ਏਬੀਪੀ ਸਾਂਝਾ’ ਦੀ ਇੱਕ ਖ਼ਬਰ ਮੁਤਾਬਕ ਅੱਜ ਹੋ ਰਹੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਜਥੇਦਾਰ ਨੂੰ ਲੈ ਕੇ ਕੋਈ ਮੁੱਦਾ ਨਹੀਂ ਹੈ। ਸਗੋਂ ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਮੈਂਬਰਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।Jathedar will not be changed
‘ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੁਣ ਹੋਰ ਸੇਵਾਵਾਂ ਦੇਣਗੇ’
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਤਰਫੋਂ ਕਿਹਾ ਗਿਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧਾਰਮਿਕ ਖੇਤਰ ਵਿੱਚ ਬਹੁਤ ਵੱਡਾ ਕੰਮ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ। ਧਾਮੀ ਦੇ ਇਸ ਬਿਆਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਦੀਆਂ ਚਰਚਾਵਾਂ ਖ਼ਤਮ ਹੋ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ‘ਚ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਹੋਏ ਬੰਬ ਧਮਾਕਿਆਂ ਅਤੇ ਪੰਜਾਬ ‘ਚ ਹੋ ਰਹੇ ਅੱਤਿਆਚਾਰਾਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ।Jathedar will not be changed
also read :- ਖੰਨਾ ਪੁਲਿਸ ਵੱਲੋਂ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ
ਦਰਅਸਲ, ‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਰੁਝੇਵਿਆਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਦਲਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਕਈ ਧਾਰਮਿਕ ਆਗੂਆਂ ਨੇ ਉਨ੍ਹਾਂ ਦੀ ਸ਼ਮੂਲੀਅਤ ‘ਤੇ ਸਵਾਲ ਉਠਾਏ ਸਨ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਸੀ ਕਿ ਜਥੇਦਾਰ ਵੱਲੋਂ ਸਗਾਈ ਸਮਾਗਮ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਕਿਉਂਕਿ ਮੰਗਣੀ ਪਾਰਟੀ ਵਿੱਚ ਸ਼ਰਾਬ ਅਤੇ ਮੀਟ ਵੀ ਪਰੋਸਿਆ ਜਾ ਰਿਹਾ ਸੀ। ਜਥੇਦਾਰ ਨੂੰ ਅਜਿਹੇ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ ਸੀ। Jathedar will not be changed
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਦੀਆਂ ਖ਼ਬਰਾਂ ’ਤੇ ਲੱਗਾ ਵਿਰਾਮ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਸਬੰਧੀ ਚੱਲ ਰਹੀਆਂ ਅਟਕਲਾਂ ਨੂੰ ਵਿਰਾਮ ਲੱਗ ਗਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੁੱਢਾ ਦਲ 96 ਕਰੋੜੀ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਵਿਚਕਾਰ ਹੋਈ ਵਾਰਤਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਮਨ ਬਦਲ ਲਿਆ ਹੈ। ਸਿੱਖ ਹਲਕਿਆਂ ਵਿਚ ਇਹ ਚਰਚਾ ਅਤੇ ਭਰੋਸੇਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ 20 ਤਾਰੀਖ਼ ਨੂੰ ਅੰਮ੍ਰਿਤਸਰ ਵਿਚ ਹੋਣ ਵਾਲੀ ਮੀਟਿੰਗ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਵਾਧੂ ਚਾਰਜ ਵਾਪਿਸ ਲੈਣਾ ਤਹਿ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। Jathedar Giani Harpreet Singh should be removed
ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਜੋ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਹੈੱਡ ਗ੍ਰੰਥੀ ਸਨ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਸੀ ਪਰ ਸੱਚਾ ਸੌਦਾ ਸਾਧ ਨੂੰ ਅਣਮੰਗੀ ਮੁਆਫੀ ਦਿੱਤੇ ਜਾਣ ਤੋਂ ਬਾਅਦ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾ ਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਸੀ।Jathedar Giani Harpreet Singh should be removed
also read :- ਗਰਮੀ ਆ ਰਹੀ ਹੈ,ਪਾਣੀ ਪੈਕ ਕਰਕੇ ਨਾਲ ਲੈਕੇ ਜਾਣਾ ਸਹੀ ਜਾਂ ਗ਼ਲਤ?
ਪਰ ਸਿੱਖ ਹਲਕਿਆਂ ਵਿਚ ਇਹ ਗੱਲ ਸ਼ਿੱਦਤ ਨਾਲ ਮਹਿਸੂਸ ਕੀਤੀ ਜਾ ਰਹੀ ਸੀ ਕਿ ਜਥੇਦਾਰ ਵੱਲੋਂ ਸਿੱਖ ਮਸਲਿਆਂ ’ਤੇ ਅਪਣਾਈ ਪਹੁੰਚ ਨੂੰ ਲੈ ਕੇ ਉਨ੍ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਸਬੰਧ ਸੁਖਾਵੇਂ ਨਹੀਂ ਸਨ ਅਤੇ ਪਿਛਲੇ ਦਿਨੀਂ ‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਮੰਗਣੀ ’ਤੇ ਜਥੇਦਾਰ ਦੀ ਸ਼ਮੂਲੀਅਤ ਨੇ ਬਲਦੀ ’ਚ ਤੇਲ ਦਾ ਕੰਮ ਕੀਤਾ ਸੀ। ਚਰਚਾ ਸੀ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿਚ ਇਸ ’ਤੇ ਕੋਈ ਫ਼ੈਸਲਾ ਲਿਆ ਸਕਦਾ ਹੈ ਪਰ ਫਿਲਹਾਲ ਇਹ ਮਾਮਲਾ ਠੰਡੇ ਬਸਤੇ ਵਿਚ ਪੈਂਦਾ ਨਜ਼ਰ ਆ ਰਿਹਾ ਹੈ। Jathedar Giani Harpreet Singh should be removed
ਸ. ਬਾਦਲ ਦੇ ਭੋਗ ਸਮਾਗਮ ਮੌਕੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੰਸਾਰ ਹੈ ਤੇ ਇਸ ਸੰਸਾਰ ‘ਚ ਕੋਈ ਸਥਿਰ ਨਹੀਂ ਰਿਹਾ। ਵੱਡੀਆਂ-ਵੱਡੀਆਂ ਉਮਰਾਂ ਵਾਲੇ ਪੁਰਖ ਇਸ ਜਗਤ ‘ਚ ਪੈਦਾ ਹੋਏ ਤੇ ਜਦੋਂ ਅਕਾਲ ਪੁਰਖ ਦਾ ਸੱਦਾ ਆਇਆ ਤਾਂ ਉਹ ਅਕਾਲ ਪੁਰਖ ਦੇ ਹੁਕਮ ‘ਤੇ ਸੰਸਾਰ ‘ਚੋਂ ਚੱਲੇ ਗਏ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਿਨ੍ਹਾਂ ਆਸਣਾਂ ‘ਤੇ ਅਸੀਂ ਬੈਠੇ ਹਾਂ ਪਤਾ ਨਹੀਂ ਇਨ੍ਹਾਂ ਆਸਣਾਂ ‘ਤੇ ਪਹਿਲਾਂ ਕਿੰਨੇ ਵਿਅਕਤੀ ਬੈਠੇ ਸਨ ਤੇ ਕਿੰਨੇ ਬੈਠਣਗੇ। ਜਿਹੜੇ ਜੀਵ ਆਉਂਦੇ ਨੇ ਉਹ ਆਪਣੇ ਤੇ ਆਪਣੇ ਪਰਿਵਾਰ ਲਈ ਜੀਵਨ ਜਿਉਂਦੇ ਹਨ ਪਰ ਉਹ ਜੀਵ ਕਦੇ ਯਾਦ ਨਹੀਂ ਰੱਖੇ ਜਾਂਦੇ ਸਗੋਂ ਯਾਦ ਉਹ ਰੱਖੇ ਜਾਂਦੇ ਹਨ, ਜੋ ਸਮਾਜ, ਲੋਕਾਈ, ਮਨੁੱਖਤਾ ਅਤੇ ਮਾਨਵਤਾ ਲਈ ਜ਼ਿੰਦਗੀ ਜਿਉਂਦੇ ਹਨ।Jathedar Harpreet Singh said
ਸਰਦਾਰ ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਇਸ ਏਜੰਡੇ ‘ਤੇ ਪਹਿਰਾ ਦਿੰਦੇ ਸਨ ਕਿ ਦੇਸ਼ ਦਾ ਭਲਾ, ਉਨੱਤੀ ਤੇ ਤਰੱਕੀ, ਇਸ ਗੱਲ ‘ਚ ਛੁਪੀ ਹੋਏ ਹੈ ਕਿ ਸੂਬਿਆਂ ਨੂੰ ਪੂਰਾ ਅਧਿਕਾਰ ਮਿਲਣੇ ਚਾਹੀਦੇ ਹਨ। ਜੇ ਸੂਬੇ ਮਜ਼ਬੂਤ ਹੋਣਗੇ ਤਾਂ ਕੇਂਦਰ ਮਜ਼ਬੂਤ ਹੋਵੇਗਾ ਪਰ ਜੇਕਰ ਸੂਬੇ ਕਮਜ਼ੋਰ ਹੋ ਗਏ ਤਾਂ ਕੇਂਦਰ ਤੇ ਦੇਸ਼ ਮਜ਼ਬੂਤ ਨਹੀਂ ਹੋ ਸਕੇਗਾ। ਹਾਲਾਂਕਿ ਜਦੋਂ ਅਕਾਲੀ ਨੇ ਸੂਬਿਆਂ ਨੂੰ ਅਧਿਕਾਰ ਦੇਣ ਦੀ ਗੱਲ ਕੀਤੀ ਤਾਂ ਕਈਆਂ ਨੇ ਪਾਰਟੀ ਨੂੰ ਵੱਖਵਾਦੀ ਤੇ ਅੱਤਵਾਦੀ ਆਖਿਆ ਤੇ ਇਹ ਵੀ ਆਖਿਆ ਕਿ ਇਹ ਅਧਿਕਾਰਾਂ ਦੇ ਨਾਂ ‘ਤੇ ਹਿੰਦੁਸਤਾਨ ਨੂੰ ਤੋੜਨਾ ਚਾਹੁੰਦੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਡਟ ਕੇ ਇਸ ਗੱਲ ‘ਤੇ ਪਹਿਰਾ ਦਿੰਦੇ ਰਹੇ ਕਿ ਸੂਬਿਆਂ ਨੂੰ ਸੁਤੰਤਰਤਾ ਤੇ ਵੱਧ ਅਧਿਕਾਰ ਮਿਲਣਾ ਚਾਹੀਦਾ ਹੈ। Jathedar Harpreet Singh said
also read :- ਤੁਸੀਂ ਅਕਾਲੀ-ਕਾਂਗਰਸ ਨੂੰ 70 ਸਾਲ ਮੌਕਾ ਦਿੱਤਾ, ਸਾਨੂੰ ਸਿਰਫ਼ ਇਕ ਸਾਲ ਹੋਰ ਦਿਓ: ਭਗਵੰਤ ਮਾਨ
ਜਥੇਦਾਰ ਅਕਾਲ ਤਖ਼ਤ ਨੇ ਕਿਹਾ ਕਿ ਜੋ ਗੱਲ 1947 ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਕਰਦਾ ਆਇਆ ਹੈ ਉਹ ਹੁਣ ਦੂਸਰੇ ਸੂਬੇ ਵੀ ਕਰਨ ਲੱਗ ਗਏ ਹਨ ਤੇ ਇਹ ਗੱਲ ਵੱਖਰੀ ਹੈ ਕਿ ਉਨ੍ਹਾਂ ਨੂੰ ਕੋਈ ਅੱਤਵਾਦੀ ਜਾਂ ਵੱਖਵਾਦੀ ਨਹੀਂ ਆਖਦਾ। ਉਨ੍ਹਾਂ ਦੱਸਿਆ ਕਿ ਜਥੇਦਾਰ ਦਿਆਲ ਸਿੰਘ ਜੀ ਦੀ ਯਾਦ ‘ਚ ਪਰਿਵਾਰ ਨੇ ਪਾਠ ਰਖਾਇਆ ਗਿਆ ਸੀ ਤੇ ਮੇਰੀ ਮੁਲਾਕਾਤ ਉੱਥੇ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਹੋਈ ਸੀ ਅਤੇ ਉਨ੍ਹਾਂ ਨੇ ਉਸ ਸਮੇਂ ਬਹੁਤ ਖ਼ੂਬਸੂਰਤ ਗੱਲਾਂ ਕੀਤੀਆਂ ਸਨ। ਇਕ ਅਜਿਹੇ ਲੀਡਰ ਜਿਨ੍ਹਾਂ ਨੇ ਬਾਕੀ ਸੂਬਿਆਂ ਦੇ ਲੀਡਰਾਂ ਨੂੰ ਮਾਰਗ ਦਿਖਾਇਆ, ਉਨ੍ਹਾਂ ਦੇ ਚਲੇ ਜਾਣ ਨਾਲ ਪਾਰਟੀ, ਸੰਗਤਾਂ ਤੇ ਹਿੱਤੀਆਂ ਨੂੰ ਘਾਟਾ ਪੈਣਾ ਹੈ ਉਹ ਯਕੀਨਨ ਹੈ ਪਰ ਅਜਿਹੇ ਵਿਅਕਤੀ ਲੋਕ ਚੇਤਿਆਂ ‘ਚ ਯਾਦ ਰੱਖੇ ਜਾਂਦੇ ਹਨ। Jathedar Harpreet Singh said
ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ
Statement of Jathedar Harpreet Singh ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ, ਜਿਸ ਨੂੰ ਹਾਲ ਹੀ ਵਿਚ ਬੁੱਧ ਧਰਮ ਦੇ ਅਸਥਾਨ ਦੇ ਰੂਪ ਵਿਚ ਬਦਲ ਦੀ ਯਤਨ ਕੀਤਾ ਗਿਆ ਹੈ। ਇਸ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।
ਜਥੇਦਾਰ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਸਿੱਖ ਧਾਰਮਿਕ ਅਸਥਾਨ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਹ ਕਿਹੜੇ ਲੋਕ ਹਨ, ਜੋ ਸਿੱਖ ਅਸਥਾਨਾਂ ਨੂੰ ਖ਼ਤਮ ਕਰਨ ਦੀਆਂ ਚਾਲਾਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਡਾਂਗਮਾਰ ‘ਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਧਾਰਮਿਕ ਅਸਥਾਨ ਹੈ, ਜਿਸ ਨੂੰ ਖ਼ਤਮ ਕੀਤਾ ਗਿਆ ਅਤੇ ਹੁਣ ਫ਼ਿਰ ਇਸੇ ਤਰ੍ਹਾਂ ਹੀ ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਧਾਰਮਿਕ ਅਸਥਾਨ ਖ਼ਤਮ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਿਹੜੇ ਲੋਕ ਹਨ ਜੋ ਸਥਾਨਕ ਲੋਕਾਂ ਨੂੰ ਭੜਕਾ ਰਹੇ ਹਨ ਇਸ ਦੀ ਪਛਾਣ ਹੋਣੀ ਚਾਹੀਦੀ ਹੈ ਤੇ ਭਾਰਤ ਸਰਕਾਰ ਨੂੰ ਗੰਭੀਰਤਾ ਨਾਲ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ।Statement of Jathedar Harpreet Singh
also read :- ਹੁਣ ਨਹੀਂ ਮਾਰਨੇ ਪੈਣਗੇ ਦਫ਼ਤਰਾਂ ਦੇ ਗੇੜੇ, ਮਾਨ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ
ਜਥੇਦਾਰ ਨੇ ਕਿਹਾ ਕਿ ਇਕ ਪਾਸੇ ਚੀਨ ਦੀਆਂ ਵਧੀਕੀਆਂ ਦਾ ਭਾਰਤੀ ਫੌਜ ‘ਚ ਸ਼ਾਮਲ ਸਿੱਖ ਨੌਜਵਾਨ ਬਾਖੂਬੀ ਜਵਾਬ ਦੇ ਰਹੇ ਹਨ ਅਤੇ ਦੂਜੇ ਪਾਸੇ ਭਾਰਤ ਅੰਦਰ ਸਿੱਖ ਧਰਮ ਦੇ ਧਾਰਮਿਕ ਅਸਥਾਨਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰੁਣਾਚਲ ਪ੍ਰਦੇਸ਼ ‘ਚ ਧਾਰਮਿਕ ਅਸਥਾਨ ਨੂੰ ਭਾਰਤ ਸਰਕਾਰ ਬਹਾਲ ਕਰੇ ਤਾਂ ਕਿ ਸਾਡੇ ਸੈਨਿਕਾਂ ਤੇ ਸਿੱਖ ਕੌਮ ਦੇ ਵੀ ਹੌਂਸਲੇ ਬੁਲੰਦ ਰਹਿਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ SGPC ਆਪਣੇ ਪੱਧਰ ‘ਤੇ ਜਾਂਚ-ਪੜਤਾਲ ਕਰ ਰਹੀ ਹੈ ਪਰ ਸਿੱਖ ਧਾਰਮਿਕ ਅਸਥਾਨਾਂ ਨਾਲ ਜੋ ਛੇੜ-ਛਾੜ ਹੋ ਰਹੀ ਹੈ ਇਸ ਨੂੰ ਭਾਰਤ ਸਰਕਾਰ ਗੰਭੀਰਤਾ ਨਾਲ ਲਵੇ।Statement of Jathedar Harpreet Singh
Jathedar’s big statement…ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਏਅਰਪੋਰਟ ਉਤੇ ਰੋਕਣਾ ਕਿਸੇ ਪੱਖੋਂ ਵੀ ਜਾਇਜ਼ ਨਹੀਂ ਹੈ। ਉਹ ਆਪਣੇ ਘਰ ਪਰਤ ਰਹੀ ਸੀ ਤੇ ਕਿਸੇ ਨੂੰ ਇਸ ਤਰ੍ਹਾਂ ਨਹੀਂ ਰੋਕਣਾ ਚਾਹੀਦਾ ਹੈ।Jathedar’s big statement…
ਉਨ੍ਹਾਂ ਆਖਿਆ ਕਿ ਪਤਾ ਨਹੀਂ ਕਿ ਸਰਕਾਰ ਅਜਿਹਾ ਮਾਹੌਲ ਕਿਉਂ ਸਿਰਜ ਰਹੀ ਹੈ। ਪੁਲਿਸ ਉਸ ਦੇ ਘਰ ਜਾ ਕੇ ਪੁੱਛਗਿੱਛ ਕਰ ਚੁੱਕੀ ਹੈ। ਉਸ ਉਤੇ ਕੋਈ ਐਫਆਈਆਰ ਦਰਜ ਨਹੀਂ ਹੈ। ਹੁਣ ਵੀ ਜੇਕਰ ਪੁੱਛਗਿੱਛ ਕਰਨੀ ਹੈ ਤਾਂ ਉਸ ਦੇ ਘਰ ਜਾ ਕੀਤੀ ਜਾ ਸਕਦਾ ਹੈ।
also read :- ਤਲਵਾਰਬਾਜ਼ੀ ’ਚ ਚਮਕਣ ਵਾਲੀ ਜਗਮੀਤ ਕੌਰ ਤੋਂ ਵੱਡੀਆਂ ਉਮੀਦਾਂ
ਉਹ ਬ੍ਰਿਟਿਸ਼ ਨਾਗਰਿਕ ਹੈ। ਜੇਕਰ ਉਹ ਆਪਣੇ ਘਰ ਜਾਣਾ ਚਾਹੁੰਦੀ ਹੈ ਤਾਂ ਉਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਜਦ ਕਿ ਉਸ ਨੇ ਕੋਈ ਅਪਰਾਧ ਨਹੀਂ ਕੀਤੀ ਹੈ।Jathedar’s big statement…