varispunjabde - Nirpakh Post

ਵਾਰਿਸ ਪੰਜਾਬ ਦੇ ਮੁਖੀ ਦੇ ਅੱਠ ਸਾਥੀਆਂ ਦਾ ਵਧਿਆ ਪੁਲਿਸ ਰਿਮਾਂਡ
ਨਿਊਜ ਡੈਸਕ- ਲੋਕ ਸਭਾ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦਾ  ਚਾਰ ਰੋਜ਼ਾ ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋ ਚੁੱਕੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਪੰਜਾਬ ਪੁਲਿਸ ਵੱਲੋਂ ਮੁਲਜ਼ਮਾਂ ਦਾ ਰਿਮਾਂਡ ਚ ਵਾਧਾ ਕਰਨ ਦੀ ਮੰਗ ਕੀਤੀ ਗਈ ਜਿਸ ਦੇ ਮੱਦੇਨਜ਼ਰ ਅੰਮ੍ਰਿਤਪਾਲ ਦੇ ਸਾਥੀਆਂ ਦਾ ਸੱਤ ਦਿਨਾਂ ਦਾ ਰਿਮਾਂਡ ਹੋਰ ਮੰਗਿਆ। ਪਰ ਅਦਾਲਤ ਨੇ 28 ਮਾਰਚ ਤੱਕ ਤਿੰਨ ਦਿਨ ਦੇ ਪੁਲਿਸ ਰਿਮਾਂਡ ਨੂੰ ਮਨਜ਼ੂਰੀ ਦਿੱਤੀ ਹੈ। ਅਦਾਲਤ ਵੱਲੋਂ ਪੁਲਿਸ ਰਿਮਾਂਡ ਸੱਤ ਦਿਨ ਦੀ ਬਜਾਏ ਤਿੰਨ ਤੱਕ ਹੀ ਮਨਜ਼ੂਰ ਕੀਤਾ ਗਿਆ ਹੈ। ਇਸ ਦੇ ਸਬੰਧ ਵਿੱਚ ਵੀ ਅਦਾਲਤ ਦੇ ਯੋਗ ਦ੍ਰਿਸ਼ਟੀਕੋਣ ਦੀ ਪਹੁੰਚ ਮੰਨੀ ਜਾ ਸਕਦੀ ਹੈ।

Read Also- ਅਮਰੀਕਾ ਚ ਟਰੰਪ ਦਿੱਤਾ ਵੱਡਾ ਝਟਕਾ, ਹੁਣ ਅਮਰੀਕਾ ਚ ਵੋਟਿੰਗ ਸਮੇਂ ਦੇਣਾ ਪਵੇਗਾ ਅਮਰੀਕੀ ਨਾਗਰਿਕਤਾ ਦਾ ਸਬੂਤ

ਅਜਨਾਲਾ ਦੇ ਡੀਐੱਸਪੀ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਮੁਲਜ਼ਮਾਂ ਵਿੱਚ ਬਸੰਤ ਸਿੰਘ, ਭਗਵੰਤ ਸਿੰਘ ਬਾਜੇਖਾਨਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ ਤੇ ਅਮਨਪ੍ਰੀਤ ਸਿੰਘ ਅਮਨਾ ਸ਼ਾਮਲ ਹਨ। ਜਿਨ੍ਹਾਂ ਨੂੰ ਥਾਣਾ ਅਜਨਾਲਾ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਦਾਲਤ ਨੇ ਮੁਲਜ਼ਮਾਂ ਲਈ 28 ਮਾਰਚ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਨ੍ਹਾਂ ਸਾਰਿਆਂ ਖਿਲਾਫ਼ 23 ਫਰਵਰੀ 2023 ਨੂੰ ਅਜਨਾਲਾ ਥਾਣੇ ’ਤੇ ਕੀਤੇ ਗਏ ਹਮਲੇ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੈਦ ਹੈ। ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ 21 ਮਾਰਚ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੋਂ ਕੋਰਟ ਨੇ ਉਨ੍ਹਾਂ ਨੂੰ ਚਾਰ ਦਿਨ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ।

ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ
Amritpal Singh did not get permission

18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸੈਸ਼ਨ ਦੇ ਦੂਜੇ ਦਿਨ ਸਪੀਕਰ ਦੀ ਚੋਣ ਹੋਣ ਦਾ ਐਲਾਨ ਕੀਤਾ ਗਿਆ, ਜੋ ਭਲਕੇ ਹੋਵੇਗੀ। ਇਸ ਦੇ ਨਾਲ ਅੱਜ ਪੰਜਾਬ ਦੇ ਨਵੇਂ ਸਾਂਸਦਾਂ ਨੇ ਸੰਸਦ ਵਿੱਚ ਆਪਣੇ ਅਹੁਦੇ ਲਈ ਸਹੁੰ ਚੁੱਕੀ। ਇਸ ਮੌਕੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਖਡੂਰ ਸਾਹਿਬ ਤੋਂ ਸਾਂਸਦ ਬਣੇ ਅੰਮ੍ਰਿਤਪਾਲ ਸਿੰਘ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੇ ਸਹੁੰ ਨਹੀਂ ਚੁੱਕੀ।Amritpal Singh did not get permission

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2024)

ਦੱਸ ਦੇਈਏ ਕਿ ਲੋਕ ਸਭਾ ਦੇ ਪਹਿਲੇ ਸੈਸ਼ਨ ਵਿਚ ਪੰਜਾਬ ਦੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ, ਹੁਸ਼ਿਆਰਪੁਰ ਤੋਂ ਰਾਜਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ, ਅੰਮ੍ਰਿਤਸਰ ਤੋਂ ਕਾਂਗਰਸ ਦੇ ਐੱਮਪੀ ਗੁਰਜੀਤ ਸਿੰਘ ਔਜਲਾ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਫ਼ਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ, ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ, ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ  ਡਾਕਟਰ ਧਰਮਵੀਰ ਗਾਂਧੀ ਨੇ ਪੰਜਾਬੀ ਵਿਚ ਸਹੁੰ ਚੁੱਕੀ।Amritpal Singh did not get permission