abroad - Nirpakh Post

ਪੰਜਾਬੀ ਨੌਜਵਾਨ ਵਿਦੇਸ਼ ਜਾਣ ਦਾ ਰਾਹ ਤਿਆਗਣ ਲੱਗੇ
ਚੰਡੀਗੜ੍ਹ, 25 ਅਪਰੈਲ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ।Young people will not go abroad now

ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ ਪਿੰਡ ਭੈਣੀ, ਜ਼ਿਲ੍ਹਾ ਰੂਪਨਗਰ ਦੀ ਜੰਮਪਲ ਅਤੇ ਪਿੰਡ ਨੈਣ ਕਲਾਂ, ਪਟਿਆਲਾ ਵਿਖੇ ਵਿਆਹੀ ਰੁਪਿੰਦਰਜੀਤ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ। ਉਸਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਮੁੰਡੇ-ਕੁੜੀਆਂ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ ‘ਚ ਰਹਿ ਕੇ ਹੀ ਆਪਣਾ ਜੀਵਨ ਗੁਜ਼ਾਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ।Young people will not go abroad now

also read :- ਤਕਨੀਕੀ ਕਾਰਨਾਂ ਕਰਕੇ ਰੈਵੇਨਿਊ ਹੈਲਪਲਾਈਨ ਨੰਬਰ ਦਾ ਇਕ ਅੱਖਰ ਬਦਲਿਆ ਗਿਆ

ਰੁਪਿੰਦਰਜੀਤ ਬੈਂਸ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਸਨੇ ਕਿਹਾ ਕਿ ਮੇਰੇ ਪਿਤਾ ਜੀ ਸੇਵਾਮੁਕਤ ਮੁੱਖ ਅਧਿਆਪਕ ਹਨ ਅਤੇ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮੈਂ ਪੜ੍ਹ ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋਵਾਂ।ਉਸਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਨੇ ਮੈਨੂੰ ਸਰਕਾਰੀ ਨੌਕਰੀ ਦੇ ਕੇ ਤਾਕਤ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਮੈਂ ਇਸ ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਦੀ ਹਾਂ।Young people will not go abroad now

ਮਨੀਲਾ ਤੋਂ ਆਈ ਮੰਦਭਾਗੀ ਖਬਰ,ਕੀ ਵਿਦੇਸ਼ਾਂ ਚ ਨਹੀਂ ਸੁਰੱਖਿਅਤ ਪੰਜਾਬੀ ?
ਜਲੰਧਰ ਜਿਲ੍ਹੇ ਦੇ ਪਿੰਡ ਮਹਿਸਮਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਮਿਲੀ ਹੈ, ਜਿੱਥੋਂ ਦੇ ਇਕ ਨੌਜਵਾਨ ਅਤੇ ਉਸ ਦੀ ਪਤਨੀ ਦਾ ਵਿਦੇਸ਼ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖਬਰ ਮਿਲਦੇ ਹੀ ਪੁਰੇ ਇਲਾਕੇ ਵਿਚ ਸ਼ੋਕ ਪਸਰ ਗਿਆ।

ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ ਉਮਰ 41 ਸਾਲ ਪੁੱਤਰ ਸੰਤੋਖ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਉਮਰ 33 ਸਾਲ ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ ਚਚਰਾੜੀ ਜਿਲ੍ਹਾ ਜਲੰਧਰ ਦਾ ਮਨੀਲਾ ਵਿਖੇ 25 ਮਾਰਚ ਰਾਤ ਨੂੰ ਉਨ੍ਹਾਂ ਦੇ ਘਰ ਅੰਦਰ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੇ ਭਰਾ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਵੀ ਮਨੀਲਾ ਵਿਖੇ ਹੀ ਰਹਿੰਦਾ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਪਰਤਿਆ ਹੈ। ਉਸ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਵਿੱਚ ਆਈ ਵੀਡੀਓ ਤੋਂ ਪਤਾ ਚਲਿਆ ਹੈ ਕਿ ਕਾਤਲ ਉਨ੍ਹਾਂ ਦੇ ਮਨੀਲਾ ਵਿਖੇ ਸਥਿਤ ਘਰ ਵਿੱਚ ਸ਼ਨੀਵਾਰ ਰਾਤ ਕਰੀਬ 10 ਵਜੇ ਦਾਖਲ ਹੋ ਕੇ ਉਸ ਦੇ ਭਰਾ ਨਾਲ ਕੁੱਝ ਸਮਾਂ ਗੱਲਾਂ ਕਰਦਾ ਹੈ, ਫਿਰ ਉਸ ਦੇ ਗੋਲੀ ਮਾਰ ਦਿੰਦਾ ਹੈ, ਇਸ ਤੋਂ ਬਾਅਦ ਉਸ ਦੀ ਪਤਨੀ ਕਿਰਨਦੀਪ ਕੌਰ ਜੋ ਕਿ ਗੋਲੀ ਦੀ ਆਵਾਜ਼ ਸੁਣਕੇ ਬਾਹਰ ਆਉਂਦੀ ਹੈ ਤਾਂ ਉਸ ਦੇ ਵੀ ਗੋਲੀਆਂ ਮਾਰ ਦਿੰਦਾ ਹੈ।

ਇਹ ਪਰਿਵਾਰ ਪਿਛਲੇ ਕਰੀਬ 19 ਸਾਲਾਂ ਤੋਂ ਮਨੀਲਾ ਵਿਖੇ ਫਾਇਨਾਂਸ ਦਾ ਕਾਰੋਬਾਰ ਕਰ ਰਹੇ ਸਨ। ਜਿੱਥੇ ਮ੍ਰਿਤਕ ਸੁਖਵਿੰਦਰ ਸਿੰਘ ਬਿੰਦਾ ਦਾ ਭਰਾ ਲਖਵੀਰ ਸਿੰਘ, ਭਰਾ ਰਣਜੀਤ ਸਿੰਘ, ਚਾਚਾ ਮਨਜੀਤ ਸਿੰਘ ਅਤੇ ਚਾਚਾ ਬਹਾਦਰ ਸਿੰਘ ਸਾਰੇ ਰਹਿ ਰਹੇ ਹਨ। ਮ੍ਰਿਤਕ ਦੇ ਪਿਤਾ ਸੰਤੋਖ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਅਜੇ ਪੰਜ ਮਹੀਨੇ ਪਹਿਲਾਂ ਹੀ ਮਨੀਲਾ ਵਿਖੇ ਗਈ ਸੀ।

read also : ਨੋਕੀਆ ਦੇ ਸੀਈਓ ਨੇ ਇਹ ਕਹਿੰਦੇ ਹੋਏ ਆਪਣਾ ਭਾਸ਼ਣ ਖਤਮ ਕੀਤਾ, “ਅਸੀਂ ਕੁਝ ਗਲਤ ਨਹੀਂ ਕੀਤਾ, ਪਰ……