CMnaibsaini - Nirpakh Post

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
Haryana Chief Minister Naib Singh Saini

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਉਨ੍ਹਾਂ ਨੂੰ ਸੂਚਨਾ ਅਧਿਕਾਰੀ ਪਾਸੋਂ ਸਿਰ ‘ਤੇ ਦਸਤਾਰ ਸਜਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਸਨ।

ਮੁੱਖ ਮੰਤਰੀ ਸੈਣੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਦੇ ਹੋਏ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਨਤਮਸਤਕ ਹੋਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਸਾਹਿਬ ਭੇਟ ਕੀਤਾ। ਕੁਝ ਸਮਾਂ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸੇਵਾ ਵੀ ਕੀਤੀ। ਨਾਇਬ ਸਿੰਘ ਸੈਣੀ ਨੂੰ ਸੂਚਨਾ ਸ੍ਰੀ ਦਰਬਾਰ ਸਾਹਿਬ ਵਿਖੇ ਸਨਮਾਨਿਤ ਵੀ ਕੀਤਾ ਗਿਆ।Haryana Chief Minister Naib Singh Saini

also read :- Hina ਖਾਨ ਨੂੰ ਹੋਇਆ ਸਟੇਜ 3 ਦਾ ਬ੍ਰੈ.ਸ.ਟ ਕੈਂ.ਸ.ਰ !

ਇਸ ਦੌਰਾਨ ਮੁੱਖ ਮੰਤਰੀ ਸੈਣੀ ਡੇਰਾ ਬਿਆਸ ਗਏ ਜਿੱਥੇ ਉਨ੍ਹਾਂ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਿਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਹ ਰਾਮਤੀਰਥ ਅਤੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। Haryana Chief Minister Naib Singh Saini