murder - Nirpakh Post
ਭੂਤ ਪ੍ਰੇਤ ਕੱਢਣ ਦੇ ਚੱਕਰ ’ਚ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਮੁੱਖ ਮੁਲਜ਼ਮ ਗ੍ਰਿਫ਼ਤਾਰ
In the circle of exorcism
ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਪਿੰਡ ਸਿੰਘਪੁਰਾ ’ਚ ਅੰਧਵਿਸ਼ਵਾਸ ਦਾ ਸ਼ਿਕਾਰ ਹੋਏ ਇਕ ਮਸੀਹ ਨੌਜਵਾਨ ਦੇ ਅੰਦਰ ਤੋਂ ਭੂਤ ਪ੍ਰੇਤ ਕੱਢਣ ਦੇ ਚੱਕਰ ’ਚ ਉਸ ਨਾਲ ਮਾਰਕੁੱਟ ਕਰਕੇ ਉਸ ਦਾ ਕਤਲ ਕਰਨ ਦੇ ਇਲਜ਼ਾਮ ’ਚ ਪੁਲਸ ਨੇ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜਦਕਿ ਹੋਰ ਦੋਸ਼ੀਆਂ ਦੀ ਤਾਲਾਸ਼ ’ਚ ਪੁਲਸ ਛਾਪੇਮਾਰੀ ਰਹੀ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ  ਹਰੀਸ਼ ਕੁਮਾਰ ਦਾਯਮਾ ਨੇ ਦੱਸਿਆ ਕਿ ਪਿੰਡ ਸਿੰਘਾਪੁਰਾ ਦੇ ਰਹਿਣ ਵਾਲੇ ਨੌਜਵਾਨ ਸੈਮੂਅਲ ਮਸੀਹ ਦੀ ਸਿਹਤ ਖ਼ਰਾਬ ਸੀ । ਉਸ ਦੀ ਸਿਹਤ ਵਿੱਚ ਸੁਧਾਰ ਲਈ ਪਰਿਵਾਰ ਨੇ ਪਾਸਟਰ ਯਾਕੂਬ ਮਸੀਹ ਪੁੱਤਰ ਸੱਤਾ ਮਸੀਹ ਵਾਸੀ ਸੰਘਰ ਕਲੋਨੀ, ਧਾਰੀਵਾਲ ਨੂੰ ਉਨ੍ਹਾਂ ਦੇ ਘਰ ਆ ਕੇ ਦੁਆ ਕਰਨ ਲਈ ਕਿਹਾ। ਜਿਸ ’ਤੇ 21 ਅਗਸਤ ਨੂੰ ਯਾਕੂਬ ਮਸੀਹ ਆਪਣੇ ਨਾਲ ਬਲਜੀਤ ਸਿੰਘ ਉਰਫ਼ ਸੋਨੂੰ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸੁਚਾਨੀਆਂ ਸਮੇਤ 8 ਅਣਪਛਾਤੇ ਵਿਅਕਤੀ ਲੈ ਕੇ ਆਇਆ , ਪਰ ਦੁਆ ਕਰਨ ਦੇ ਨਾਲ ਹੀ ਮੁਲਜ਼ਮਾਂ ਨੇ ਸੈਮੂਅਲ ਮਸੀਹ ਨੂੰ ਭੂਤ ਪ੍ਰੇਤ ਦੀ ਆਤਮਾ ਦੀ ਗੱਲ ਕਹਿ ਕੇ ਕੁੱਟਿਆ। ਕਰੀਬ ਦੋ ਘੰਟੇ ਦੀ ਮਸ਼ਕਤ ਤੋਂ ਬਾਅਦ ਮੁਲਜ਼ਮਾਂ ਨੇ ਸੈਮੂਅਲ ਮਸੀਹ ਨੂੰ ਮੰਜੇ ’ਤੇ ਬਿਠਾ ਦਿੱਤਾ ਅਤੇ ਉੱਥੋਂ ਚਲੇ ਗਏ। ਬਾਅਦ ਵਿਚ ਜਾਂਚ ਵਿਚ ਪਤਾ ਲੱਗਾ ਕਿ ਸੈਮੂਅਲ ਮਸੀਹ ਮਰ ਚੁੱਕਾ ਸੀ। ਪਰਿਵਾਰਕ ਮੈਂਬਰਾਂ ਦੇ ਦਬਾਅ ਹੇਠ ਸੈਮੂਅਲ ਮਸੀਹ ਦਾ ਸਸਕਾਰ ਕਰਕੇ ਕਬਰਸਤਾਨ ਵਿੱਚ ਦਫ਼ਨਾ ਦਿੱਤਾ ਗਿਆ।In the circle of exorcism
also read :- IMD ਨੇ ਅਗਲੇ ਦੋ ਦਿਨਾਂ ਲਈ ਕੀਤਾ ਖਬਰਦਾਰ!, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੂਫਾਨ
ਜ਼ਿਲ੍ਹਾ ਪੁਲਸ ਮੁਖੀ ਹਰੀਸ਼ ਕੁਮਾਰ ਦਾਯਮਾ ਨੇ ਦੱਸਿਆ ਕਿ ਮ੍ਰਿਤਕ ਸੈਮੂਅਲ ਮਸੀਹ ਦੀ ਮਾਤਾ ਰਾਖਲ ਪਤਨੀ ਮੰਗਾ ਮਸੀਹ ਨੇ 23 ਅਗਸਤ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਸੈਮੂਅਲ ਮਸੀਹ ਦੀ ਮੌਤ ਪਾਸਟਰ ਜੈਕਬ ਮਸੀਹ ਕਾਰਨ ਹੋਈ ਹੈ ਅਤੇ ਉਸ ਦੇ ਸਾਥੀਆਂ ਨੇ ਭੂਤ ਕੱਢਣ ਦੇ ਨਾਂ ਤੇ ਮਾਰਕੁੱਟ ਕੀਤੀ ਸੀ। ਜਿਸ ’ਤੇ ਪੁਲਸ ਨੇ ਥਾਣਾ ਧਾਰੀਵਾਲ ਵਿਖੇ ਮਾਮਲਾ ਦਰਜ ਕਰਕੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ’ਚ ਮ੍ਰਿਤਕ ਸੈਮੂਅਲ ਮਸੀਹ ਦੀ ਲਾਸ਼ ਨੂੰ ਕਬਰਸਤਾਨ ’ਚੋਂ ਕੱਢ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ।In the circle of exorcism
Big incident in the morning
ਪੰਜਾਬ ‘ਚ ਤੜਕਸਾਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਚੰਡੀਗੜ੍ਹ ਤੋਂ ਲੁਧਿਆਣਾ ਆਪਣੀ ਆਲਟੋ ਟੈਕਸੀ ਵਿਚ ਸਵਾਰੀਆਂ ਲੈ ਕੇ ਜਾ ਰਹੇ ਟੈਕਸੀ ਚਾਲਕ ਨੂੰ ਸਮਰਾਲਾ ਬਾਈਪਾਸ ‘ਤੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕਾਤਲ ਉਸੇ ਦੀ ਟੈਕਸੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ ਹਨ।
ਜਾਣਕਾਰੀ ਮੁਤਾਬਕ ਅੱਜ ਸਵੇਰੇ 5:30 ਵਜੇ ਸਮਰਾਲਾ ਦੇ ਚੰਡੀਗੜ੍ਹ ਲੁਧਿਆਣਾ ਬਾਈਪਾਸ ਦੇ ਪਿੰਡ ਹਰਿਓਂ ਦੇ ਕੋਲ ਇਕ ਨੌਜਵਾਨ ਡਰਾਈਵਰ ਦੀ ਲਾਸ਼ ਸਮਰਾਲਾ ਪੁਲਸ ਨੂੰ ਬਰਾਮਦ ਹੋਈ, ਜਿਸ ਦੇ ਕਈ ਗੋਲ਼ੀਆਂ ਲੱਗੀਆਂ ਹੋਈਆਂ ਸਨ। ਮੌਕੇ ‘ਤੇ ਪਹੁੰਚੇ ਸਮਰਾਲਾ ਪੁਲਸ ਦੇ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ ਗਈ ਤਾਂ ਮ੍ਰਿਤਕ ਦੀ ਪਛਾਣ ਰਵੀ ਕੁਮਾਰ ਨਿਵਾਸੀ ਚੰਡੀਗੜ੍ਹ ਵਜੋਂ ਹੋਈ ਜੋ ਇਕ ਟੈਕਸੀ ਡਰਾਈਵਰ ਹੈ। ਉਸ ਨੂੰ ਗੋਲ਼ੀ ਮਾਰਨ ਤੋਂ ਬਾਅਦ ਕਾਤਲ ਉਸ ਦੀ ਆਲਟੋ ਗੱਡੀ ਨੂੰ ਖੋਹ ਕਿ ਨਾਲ ਲੈ ਗਏ। ਸਮਰਾਲਾ ਪੁਲਸ ਨੂੰ ਇਸ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਵੱਲ ਦਿੱਤੀ ਗਈ।Big incident in the morning
ਉੱਥੇ ਹੀ ਮ੍ਰਿਤਕ ਦੇ ਪਿਤਾ ਜੈ ਕੁਮਾਰ ਨੇ ਮੌਕੇ ‘ਤੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਰਵੀ ਕੁਮਾਰ ਤਿੰਨ ਤੋਂ ਚਾਰ ਮਹੀਨੇ ਤੋਂ ਟੈਕਸੀ ਚਲਾਉਂਦਾ ਸੀ। ਰਾਤ ਨੂੰ ਰਵੀ ਨੇ ਦੱਸਿਆ ਕਿ ਉਸ ਨੂੰ ਚੰਡੀਗੜ੍ਹ ਤੋਂ ਲੁਧਿਆਣੇ ਦੀਆਂ ਸਵਾਰੀਆਂ ਮਿਲੀਆਂ ਹਨ। ਉਨ੍ਹਾਂ ਨੂੰ ਤੜਕਸਾਰ ਪੁੱਤ ਦਾ ਫ਼ੋਨ ਆਇਆ ਤੇ ਉਸ ਨੇ ਕਿਹਾ ਕਿ ,”ਪਾਪਾ ਮੇਰੇ ਗੋਲੀ ਲੱਗੀ ਹੈ।” ਉਨ੍ਹਾਂ ਦੱਸਿਆ ਕਿ ਰਵੀ ਦਾ ਅਜੇ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।
also read :- 15 ਅਗਸਤ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਜਾਰੀ ਕੀਤਾ ਨਵਾਂ ਪ੍ਰੋਗਰਾਮ
ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਸਾਨੂੰ ਜਿਸ ਨੌਜਵਾਨ ਦੀ ਲਾਸ਼ ਮਿਲੀ ਹੈ, ਉਸ ਦੇ ਗੋਲ਼ੀ ਲੱਗੀ ਹੋਈ ਹੈ ਅਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਪਤਾ ਲੱਗਿਆ ਹੈ ਕਿ ਮ੍ਰਿਤਕ ਚੰਡੀਗੜ੍ਹ ਤੋਂ ਲੁਧਿਆਣਾ ਸਵਾਰੀਆਂ ਲੈ ਕੇ ਆਪਣੀ ਟੈਕਸੀ ‘ਚ ਜਾ ਰਿਹਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ। Big incident in the morning
The boy killed the girl
ਮੋਹਾਲੀ ਦੇ ਫੇਜ਼ 5 ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਇਥੇ ਇਕ ਨੌਜਵਾਨ ਨੇ ਆਟੋ ਸਵਾਰ ਕੁੜੀ ਉਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ, ਜਿਸ ਵਿਚ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋਈ ਹੈ।
ਜਾਣਕਾਰੀ ਮਿਲੀ ਹੈ ਕਿ ਜਿਵੇਂ ਹੀ ਇਕ ਲੜਕੀ ਫੇਜ਼ 5 ਦੀ ਮਾਰਕੀਟ ਨੇੜੇ ਆਟੋ ਤੋਂ ਉਤਰੀ ਤਾਂ ਇਕ ਨੌਜਵਾਨ ਉਸ ਦੇ ਨੇੜੇ ਆਇਆ ਅਤੇ ਉਸ ‘ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ ਅਤੇ ਉਥੋਂ ਭੱਜ ਗਿਆ।
ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਕੁੜੀ ਨੂੰ 6 ਫੇਸ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਅਨੁਸਾਰ ਲੜਕੇ ਦਾ ਚਿਹਰਾ ਪੂਰੀ ਤਰ੍ਹਾਂ ਢੱਕਿਆ ਹੋਇਆ ਸੀ ਅਤੇ ਜਿਵੇਂ ਹੀ ਲੜਕੀ ਆਟੋ ਤੋਂ ਹੇਠਾਂ ਉਤਰੀ ਤਾਂ ਉਸ ਨੇ ਉਸ ਨਾਲ ਬਹਿਸ ਕੀਤੀ ਅਤੇ ਫਿਰ ਹਮਲਾ ਕਰ ਦਿੱਤਾ। ਉਸ ਦੇ ਸਿਰ, ਹੱਥ ਅਤੇ ਪੇਟ ‘ਤੇ ਵਾਰ ਕਰ ਦਿੱਤਾ। ਫਿਰ ਉੱਥੋਂ ਭੱਜ ਗਿਆ।The boy killed the girl
ਪ੍ਰਾਪਤ ਜਾਣਕਾਰੀ ਅਨੁਸਾਰ ਆਟੋ ਵਿੱਚ ਤਿੰਨ ਲੜਕੀਆਂ ਸਵਾਰ ਸਨ, ਹਾਲਾਂਕਿ ਨੌਜਵਾਨ ਨੇ ਕਿਸੇ ਹੋਰ ਦੀ ਪ੍ਰਵਾਹ ਨਹੀਂ ਕੀਤੀ ਅਤੇ ਇਕ ਲੜਕੀ ਨਾਲ ਬਹਿਸ ਕਰਨ ਤੋਂ ਬਾਅਦ ਉਸ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।
ALSO READ :- ਕੰਗਨਾ ਰਣੌਤ ਥੱਪੜਕਾਂਡ ‘ਤੇ ਕੀ ਬੋਲੇ ਹਿਮਾਚਲ ਦੇ ਲੋਕ?
ਜਾਣਕਾਰੀ ਅਨੁਸਾਰ ਲੜਕੀ ਫੇਜ਼ 5 ਵਿੱਚ ਇੱਕ ਨਿੱਜੀ ਦਫ਼ਤਰ ਵਿੱਚ ਕੰਮ ਕਰਦੀ ਹੈ ਅਤੇ ਪੰਜਾਬ ਦੀ ਰਹਿਣ ਵਾਲੀ ਹੈ।The boy killed the girl
ਸਬ ਇੰਸਪੈਕਟਰ ਦੀ ਹੱਤਿਆ ਕਰਕੇ ਭੱਜੇ ਗੈਂਗਸਟਰ ਦਾ ਐਨਕਾਊਂਟਰ
Murder of Sub Inspector
ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇਕ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਇਕ ਮੁੱਠਭੇੜ ਦੌਰਾਨ ਲੋੜੀਂਦੇ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ। ਗੈਂਗਸਟਰ ਦੇ ਗੋਲੀਆਂ ਲੱਗੀਆਂ ਹਨ ਤੇ ਬਾਅਦ ਵਿਚ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰੋਹਿਤ ਮਾਕਨ ਉਰਫ ਮੱਖਣ ਵਿਚਕਾਰ ਮੁਮੰਦਾਪੁਰ ਭੋਗਪੁਰ ਪਿੰਡ ਵਿੱਚ ਮੁਕਾਬਲਾ ਹੋਇਆ, ਜਿਸ ਵਿੱਚ ਰੋਹਿਤ ਨੂੰ ਆਖਰਕਾਰ ਫੜ ਲਿਆ ਗਿਆ। ਕਾਰਵਾਈ ਵਿਚ ਗੈਂਗਸਟਰ ਨੂੰ ਗੋਲੀਆਂ ਲੱਗੀਆਂ ਹਨ
ਰੋਹਿਤ ਜੰਮੂ-ਕਸ਼ਮੀਰ ਪੁਲਿਸ ਦੇ ਇਕ ਸਬ-ਇੰਸਪੈਕਟਰ ਦੇ ਕਤਲ ਦੇ ਮਾਮਲੇ ‘ਚ ਲੋੜੀਂਦਾ ਸੀ ਅਤੇ ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੀ ਉਸ ਦੀ ਭਾਲ ਕਰ ਰਹੀ ਸੀ। ਰੋਹਿਤ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। 2024 ਵਿਚ ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਸਬ-ਇੰਸਪੈਕਟਰ ਦੀਪਕ ਸ਼ਰਮਾ ਦੀ ਹੱਤਿਆ ਕਰ ਦਿੱਤੀ ਗਈ ਸੀ।
ਪੰਜਾਬ ਪੁਲਿਸ ਅਨੁਸਾਰ ਰੋਹਿਤ ਮਾਕਨ ਉਰਫ ਮੱਖਣ ਦੀ ਵਿੱਕੀ ਸੱਤੇਵਾਲ ਨਾਲ ਦੁਸ਼ਮਣੀ ਸੀ, ਜਿਸ ਕਾਰਨ ਉਸ ਦਾ ਇੱਕ ਕਤਲ ਕੀਤਾ ਗਿਆ, ਜਿੱਥੋਂ ਉਹ ਭੱਜਣ ਵਿੱਚ ਵੀ ਕਾਮਯਾਬ ਹੋ ਗਿਆ। ਪਰ ਉਹ ਆਪਣੀ ਕਾਰ ਉਥੇ ਹੀ ਛੱਡ ਗਿਆ ਸੀ। ਜਾਂਚ ਦੌਰਾਨ ਪੁਲਿਸ ਨੂੰ ਉਸ ਕਾਰ ਵਿੱਚੋਂ ਡਰਾਈਵਿੰਗ ਲਾਇਸੈਂਸ ਮਿਲਿਆ। ਬਾਅਦ ਵਿੱਚ ਪਤਾ ਲੱਗਾ ਕਿ ਕਾਰ ਨਾਬਨ ਸ਼ਹਿਰ ਦੇ ਇਲਾਕੇ ਦੀ ਸੀ।Murder of Sub Inspector
ਜੰਮੂ-ਕਸ਼ਮੀਰ ਪੁਲਿਸ ਨੇ ਇਸ ਲਾਇਸੈਂਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁਝ ਦਿਨਾਂ ਬਾਅਦ ਮੱਖਣ ਅਤੇ ਉਸ ਦੇ ਦੋਸਤ ਨਵਾਂ ਸਿਮ ਖਰੀਦਣ ਜੰਮੂ ਚਲੇ ਗਏ। ਦੂਜੇ ਪਾਸੇ ਜੰਮੂ-ਕਸ਼ਮੀਰ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਜਦੋਂ ਬਦਮਾਸ਼ਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ‘ਤੇ ਗੋਲੀਬਾਰੀ ਹੋ ਗਈ, ਜਿਸ ‘ਚ ਸਬ-ਇੰਸਪੈਕਟਰ ਨੂੰ ਗੋਲੀ ਲੱਗ ਗਈ ਅਤੇ ਬਾਅਦ ‘ਚ ਦੀਪਕ ਸ਼ਰਮਾ ਦੀ ਮੌਤ ਹੋ ਗਈ।
ਉਸ ਤੋਂ ਬਾਅਦ 25 ਦਸੰਬਰ ਨੂੰ ਅਕਸ਼ੇ ਸ਼ਰਮਾ ਨਾਂ ਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਵਿਚ ਵਾਸੂਦੇਵ ਸ਼ਰਮਾ ਉਰਫ਼ ਸੋਨੂੰ, ਰੋਹਿਤ ਕੁਮਾਰ ਉਰਫ ਮੱਖਣ ਅਤੇ ਅਰੁਣ ਚੌਧਰੀ, ਅੱਬੂ, ਸੁਰਜਨ ਅਤੇ ਪੇਪੇ ਗੁਰਜਰ, ਅਤੁਲ ਚੌਧਰੀ, ਵਿਕਾਸ, ਸਾਹਿਲ ਸ਼ਰਮਾ ਸ਼ਾਮਲ ਸਨ।
also read :- ਇਕਦਮ ਬਦਲਿਆ ਮੌਸਮ, ਪੰਜਾਬ ਲਈ ਵੀ ਰਾਹਤ ਦੀ ਖਬਰ !
ਇਨ੍ਹਾਂ ਸਾਰਿਆਂ ਨੇ ਅਕਸ਼ੇ ਕੁਮਾਰ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਤੇਜ਼ਧਾਰ ਹਥਿਆਰ ਨਾਲ ਉਸ ਦੇ ਹੱਥ ਵੱਢ ਦਿੱਤੇ ਅਤੇ ਕੱਟੇ ਹੋਏ ਹੱਥ ਨੂੰ ਆਪਣੇ ਨਾਲ ਲੈ ਗਏ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਭਾਨ ਦੀ ਟੀਮ ਮੁਤਾਬਕ ਮੱਖਣ ਦੀ ਲਗਾਤਾਰ ਭਾਲ ਕਰ ਰਹੀ ਸੀ।Murder of Sub Inspector
ਅਖੰਡ ਪਾਠ ਦੀ ਭੇਟਾ ਨੂੰ ਲੈ ਕੇ ਪਾਠੀ ਸਿੰਘ ਦੀ ਚਾਕੂ ਮਾਰ ਕੇ ਹੱਤਿਆ, ਇਕ ਜ਼ਖਮੀ
2000 back Pathi’s murder
ਤਰਨ ਤਾਰਨ ਦੇ ਪਿੰਡ ਗੋਲਵਾੜ ਦੇ ਰਹਿਣ ਵਾਲੇ ਇਕ ਪਾਠੀ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ, ਜਦਕਿ ਦੂਜਾ ਭਰਾ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਮਰ ਕਰੀਬ 16 ਸਾਲ ਦੱਸੀ ਜਾ ਰਹੀ ਹੈ ਜੋ ਕਿ ਦੱਸਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਪਾਠੀ ਸਿੰਘ ਦੀ ਡਿਊਟੀ ਵੀ ਕਰਦਾ ਸੀ।
ਸਾਥੀ ਪਾਠੀ ਸਿੰਘ ਨੇ ਸੀਨੇ ਵਿਚ ਖੰਜਰ ਮਾਰ ਕੇ ਕਤਲ ਕਰ ਦਿੱਤਾ, ਜਦਕਿ ਦੂਜਾ ਭਰਾ ਹਸਪਤਾਲ ਵਿਚ ਜਖਮੀ ਹਾਲਤ ਵਿੱਚ ਦਾਖ਼ਲ ਕਰਾਇਆ ਗਿਆ ਹੈ ਜਿਸ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ। ਫ਼ਿਲਹਾਲ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।2000 back Pathi’s murder
ਮਾਮਲੇ ਦੀ ਜਾਣਕਾਰੀ ਦਿੰਦੇ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਇਨ੍ਹਾਂ ਭਰਾਵਾਂ ਨੇ ਅਖੰਡ ਪਾਠ ਦੀ ਭੇਟਾ ਲੈਣੀ ਸੀ ਅਤੇ ਜਦੋਂ ਇਹ ਪਿੰਡ ਗੋਲਵਾੜ ਸ਼ੁਬਕਰਨ ਸਿੰਘ ਜੋ ਕਿ ਪਾਠੀ ਵੀ ਹੈ ਅਤੇ ਅੱਡੇ ਉਤੇ ਹੀ ਸ਼ਰਦਾਈ ਲਾਉਂਦਾ ਹੈ, ਕੋਲ ਪੈਸਿਆਂ ਦੀ ਮੰਗ ਕੀਤੀ ਤਾਂ ਇਨ੍ਹਾਂ ਦਾ ਉੱਥੇ ਝਗੜਾ ਹੋ ਗਿਆ।
also read :- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ ‘ਚ ਜ਼ੋਰਦਾਰ ਪ੍ਰਚਾਰ
ਉਸ ਪਾਠੀ ਸਿੰਘ ਨੇ ਕਿਰਚ (ਚਾਕੂ) ਮਾਰ ਕੇ ਮਨਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ, ਜਦਕਿ ਵੱਡੇ ਭਰਾ ਦੇ ਸਿਰ ਵਿਚ ਸ਼ਰਦਾਈ ਰਗੜਨ ਵਾਲ਼ਾ ਘੋਟਨਾ ਮਾਰ ਕੇ ਜ਼ਖਮੀ ਕਰ ਦਿੱਤਾ।2000 back Pathi’s murder
ਰੁਮਾਲ ਨਾਲ ਗਲਾ ਘੁੱਟ ਨੌਜਵਾਨ ਦਾ ਕੀਤਾ ਕਤਲ
The murder of the youth
ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਬੀਤੀ ਰਾਤੀ ਇਕ ਨੌਜਵਾਨ ਦਾ ਕਤਲ ਕਰ ਕੇ ਕਾਤਲਾਂ ਵੱਲੋਂ ਸਬੂਤ ਮਿਟਾਉਣ ਦੇ ਇਰਾਦੇ ਨਾਲ ਲਾਸ਼ ਨੂੰ ਖਾਲੇ ’ਚ ਦੱਬ ਦਿੱਤਾ ਗਿਆ। ਕਤਲ ਦਾ ਪਿੰਡ ਵਾਸੀਆਂ ਨੂੰ ਉਸ ਸਮੇਂ ਪਤਾ ਲੱਗਿਆ ਜਦ ਉਹ ਸਵੇਰ ਸਮੇਂ ਆਪਣੇ ਕੰਮਾਂ ਲਈ ਖੇਤ ਜਾ ਰਹੇ ਸਨ। ਪਿੰਡ ਵਾਸੀਆਂ ਵੱਲੋਂ ਇਸ ਸਬੰਧੀ ਥਾਣਾ ਸੰਗਤ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ’ਤੇ ਬਠਿੰਡਾ ਦਿਹਾਤੀ ਦੇ ਡੀ. ਐੱਸ. ਪੀ. ਮਨਜੀਤ ਸਿੰਘ ਅਤੇ ਥਾਣਾ ਮੁਖੀ ਸੰਦੀਪ ਸਿੰਘ ਭਾਟੀ ਮੌਕੇ ‘ਤੇ ਆਪਣੀ ਪੁਲਸ ਪਾਰਟੀ ਸਮੇਤ ਪਹੁੰਚੇ।
ਘਟਨਾ ਸਥਾਨ ‘ਤੇ ਪੁੱਜੀ ਪੁਲਸ ਨੇ ਮਿੱਟੀ ’ਚ ਦੱਬੀ ਲਾਸ਼ ਨੂੰ ਬਾਹਰ ਕੱਢਿਆ, ਜਿਸ ਦੀ ਪਛਾਣ ਪਿੰਡ ਦੇ ਹੀ ਅੰਗਰੇਜ਼ ਸਿੰਘ ਉਰਫ ਗੱਗੂ (30) ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਗੁਰਮੀਤ ਸਿੰਘ ਅਤੇ ਸਰਪੰਚ ਮਨਪ੍ਰੀਤ ਕੌਰ ਦੇ ਪਤੀ ਨਿਰਮਲ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਫੈਕਟਰੀ ’ਚ ਕੰਮ ਕਰਦਾ ਸੀ। ਮ੍ਰਿਤਕ ਹਰ ਰੋਜ਼ ਸਵੇਰੇ ਕੰਮ ‘ਤੇ ਜਾ ਕੇ ਸ਼ਾਮ ਨੂੰ ਘਰ ਵਾਪਸ ਆ ਜਾਂਦਾ ਸੀ। ਅੰਗਰੇਜ਼ ਸਿੰਘ ਹਾਲੇ ਕੁਆਰਾ ਸੀ। ਮ੍ਰਿਤਕ ਅੰਗਰੇਜ਼ ਸਿੰਘ ਦੇ ਬਜ਼ੁਰਗ ਮਾਤਾ–ਪਿਤਾ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਸਵੇਰੇ ਆਪਣੇ ਕੰਮ ’ਤੇ ਘਰੋਂ ਗਿਆ ਤੇ ਕੰਮ ਕਰ ਕੇ ਸ਼ਾਮ ਨੂੰ ਘਰ ਪਰਤ ਆਇਆ। The murder of the youth
ਉਹਨਾਂ ਨੇ ਦੱਸਿਆ ਕਿ ਸ਼ਾਮ ਦੇ ਸਮੇਂ ਗਲੀ ’ਚੋਂ ਅੰਗਰੇਜ਼ ਸਿੰਘ ਨੂੰ ਕੋਈ ਆਵਾਜ਼ ਮਾਰ ਕੇ ਲੈ ਗਿਆ ਅਤੇ ਮੁੜ ਉਹ ਘਰ ਨਹੀਂ ਆਇਆ। ਸਵੇਰੇ ਅੰਗਰੇਜ਼ ਦੇ ਕਤਲ ਬਾਰੇ ਉਨ੍ਹਾਂ ਨੂੰ ਪਿੰਡ ਵਾਸੀਆਂ ਤੋਂ ਪਤਾ ਲੱਗਿਆ। ਜਦ ਇਸ ਸਬੰਧੀ ਥਾਣਾ ਸੰਗਤ ਦੇ ਮੁਖੀ ਸੰਦੀਪ ਸਿੰਘ ਭਾਟੀ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਕਾਤਲਾਂ ਵੱਲੋਂ ਅੰਗਰੇਜ਼ ਸਿੰਘ ਦਾ ਕਤਲ ਰੁਮਾਲ ਨਾਲ ਗਲਾ ਘੁੱਟ ਕੇ ਅਤੇ ਸਿਰ ’ਚ ਕੋਈ ਭਾਰੀ ਚੀਜ਼ ਮਾਰ ਕੇ ਕੀਤਾ ਗਿਆ ਹੈ। ਕਾਤਲਾਂ ਵੱਲੋਂ ਅੰਗਰੇਜ਼ ਸਿੰਘ ਦਾ ਕਲਤ ਕਰ ਕੇ ਸਬੂਤ ਮਿਟਾਉਣ ਦੇ ਇਰਾਦੇ ਨਾਲ ਲਾਸ਼ ਨੂੰ ਮਿੱਟੀ ’ਚ ਦੱਬ ਦਿੱਤਾ ਗਿਆ ਸੀ।
also read :- ਨਿੱਝਰ ਕਤਲਕਾਂਡ ‘ਚ ਹੁਣ ਅਮਰੀਕਾ ਨੇ ਭਾਰਤ ਨੂੰ ਦਿੱਤੀ ਧਮਕੀ
ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕਾਤਲਾਂ ਨੂੰ ਫੜ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਕ ਵਾਰ ਪੁਲਸ ਵੱਲੋਂ ਮ੍ਰਿਤਕ ਅੰਗਰੇਜ਼ ਸਿੰਘ ਦੇ ਪਿਤਾ ਹਰਬੰਸ ਸਿੰਘ ਦੇ ਬਿਆਨਾ ’ਤੇ ਨਾਮੂਲਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੰਗਰੇਜ਼ ਸਿੰਘ ਦੀ ਲਾਸ ਪੋਸਟਮਾਰਟਮ ਲਈ ਸੰਗਤ ਸਹਾਰਾ ਸੇਵਾ ਸੰਸਥਾ ਦੀ ਐਬੂਲੈਂਸ ਰਾਹੀਂ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾ ਦਿੱਤਾ। ਨੌਜਵਾਨ ਦੇ ਕਤਲ ਕਾਰਨ ਪਿੰਡ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।The murder of the youth
A new twist in the murder case
ਖਰੜ ਵਿਚ ਕੱਲ੍ਹ ਹੋਏ ਬਾਊਂਸਰ ਮਨੀਸ਼ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਇਹ ਕਤਲ ਲੱਕੀ ਪਟਿਆਲ ਨੇ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਹੈ। ਪੋਸਟ ‘ਚ ਬੰਬੀਹਾ ਗੈਂਗ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜਿੰਨਾ ਸਮਾਂ ਲੰਘੇਗਾ, ਦੁਸ਼ਮਣੀ ਓਨੀ ਹੀ ਵਧੇਗੀ। ਕਿਸੇ ਨੂੰ ਕਿਸੇ ਕਿਸਮ ਦੀ ਗਲਤਫਹਿਮੀ ਵਿਚ ਨਹੀਂ ਰਹਿਣਾ ਚਾਹੀਦਾ। ਜਿਹੜੇ ਰਹਿ ਗਏ ਹਨ ਉਹ ਵੀ ਤੱਕੜੇ ਹੋ ਕੇ ਰਹਿਣ। ਤੁਹਾਡੀ ਵਾਰੀ ਵੀ ਜਲਦੀ ਆਵੇਗੀ।
ਦੱਸਣਯੋਗ ਹੈ ਕਿ 5 ਸਾਲ ਪਹਿਲਾਂ ਬਾਊਂਸਰ ਮੀਤ ਦਾ ਕਤਲ ਪੰਚਕੂਲਾ ਦੇ ਪਿੰਡ ਸਕੇਤੜੀ ਸਥਿਤ ਸ਼ਿਵ ਮੰਦਰ ਦੇ ਸਾਹਮਣੇ ਦਿਨ ਦਿਹਾੜੇ ਕੀਤਾ ਗਿਆ ਸੀ। ਦਰਅਸਲ ਚੰਡੀਗੜ੍ਹ ਦੇ ਸੈਕਟਰ 26 ਸਥਿਤ ਇਕ ਕਲੱਬ ਵਿਚ ਇਹ ਵਿਵਾਦ ਹੋਇਆ ਸੀ। ਇਸ ਵਿਚ ਕਰੂਕਸ਼ੇਤਰ ਤੋਂ ਆਏ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਉਨ੍ਹਾਂ ਦੇ ਉਥੇ ਹੰਗਾਮਾ ਕਰਨ ਤੋਂ ਬਾਅਦ ਮੌਜੂਦ ਬਾਊਂਸਰ ਗਗਨਦੀਪ ਸਿੰਘ ਨਾਲ ਉਸ ਦਾ ਵਿਵਾਦ ਹੋ ਗਿਆ ਸੀ। ਗਗਨ ਦੀ ਮਦਦ ਕਰਨ ਲਈ ਉਥੇ ਬਾਊਂਸਰ ਮੀਤ ਪਹੁੰਚਿਆ। ਇਹ ਵਿਵਾਦ ਇੰਨਾ ਵੱਧ ਗਿਆ ਕਿ ਬਾਅਦ ਵਿਚ ਬਾਊਂਸਰ ਮੀਤ ਦਾ ਕਤਲ ਕਰ ਦਿੱਤਾ ਗਿਆ। A new twist in the murder case
also read :- ਬੇਹੋਸ਼ ਕਰਨ ਵਾਲੀ ਭਿਆਨਕ ਗਰਮੀ, ਬਿਜਲੀ ਦੀ ਖ਼ਰਾਬੀ ਸਬੰਧੀ 5000 ਤੋਂ ਵੱਧ ਸ਼ਿਕਾਇਤਾਂ
ਪੁਲਸ ਸੂਤਰਾਂ ਮੁਤਾਬਕ ਇਨ੍ਹਾਂ ਦੋਵਾਂ ਗਰੁੱਪਾਂ ਅੰਦਰ ਪੁਰਾਣਾ ਵਿਵਾਦ ਹੈ। 5 ਜੁਲਾਈ 2016 ਨੂੰ ਸੈਕਟਰ 26 ਦੇ ਇਕ ਜਿਮ ਦੇ ਟ੍ਰੇਨਰ ਅਖਿਲ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਈ ਗਈ ਸੀ। ਉਸ ਸਮੇਂ ਪੁਲਸ ਨੇ ਗਗਨਦੀਪ ਸਿੰਘ ਵਾਸੀ ਨਯਾਗਾਂਵ, ਮਨੀਸ਼ ਕੁਮਾਰ ਉਰਫ ਮਨੀ ਵਾਸੀ ਤਿਊੜ ਅਤੇ ਗੁਰਪ੍ਰੀਤ ਸਿੰਘ ਉਰਫ ਗੋਗੀ ਖ਼ਿਲਾਫ ਮੁਕੱਦਮਾ ਦਰਜ ਕੀਤਾ ਸੀ। ਇਸ ਗੋਲੀਬਾਰੀ ਦਾ ਬਦਲਾ ਲੈਣ ਲਈ ਬੰਬੀਹਾ ਗੈਂਗ ਵਲੋਂ ਸੈਕਟਰ 26 ਦੇ ਹੀ ਇਕ ਕਲੱਬ ਦੇ ਅੰਦਰ ਗੋਲੀਬਾਰੀ ਕਰਵਾਈ ਸੀ। ਇਸ ਤੋਂ ਬਾਅਦ ਬਾਊਂਸਰ ਮੀਤ ਦਾ ਕਤਲ ਹੋ ਗਿਆ ਸੀ। A new twist in the murder case
ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ
Missing the daughter-in-law’s death
ਬਟਾਲਾ ਦੇ ਨੇੜਲੇ ਪਿੰਡ ਖਾਸਾਂਵਾਲੀ ਵਿਖੇ ਇਕ ਸਹੁਰੇ ਪਰਿਵਾਰ ਵਲੋਂ ਆਪਣੀ ਨਵ-ਵਿਆਹੀ ਨੂੰਹ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਮੋਨਿਕਾ ਪੁੱਤਰੀ ਮਾਨਾ ਮਸੀਹ ਵਾਸੀ ਕਲਾਨੌਰ, ਜਿਸ ਦਾ ਕਿ ਕਰੀਬ 6 ਮਹੀਨੇ ਪਹਿਲਾਂ ਸੂਰਜ ਪੁੱਤਰ ਦਰਸ਼ਨ ਵਾਸੀ ਪਿੰਡ ਖਾਸਾਂਵਾਲੀ ਨਾਲ ਵਿਆਹ ਹੋਇਆ ਸੀ ਅਤੇ ਪੇਸ਼ੇ ਵਜੋਂ ਇਸ ਦਾ ਪਤੀ ਸੂਰਜ ਟਰੱਕ ਡਰਾਈਵਰ ਦਾ ਕੰਮ ਕਰਦਾ ਹੈ।Missing the daughter-in-law’s death
also read :- ਜ਼ਿਆਦਾ ਚੀਨੀ ਖਾਣ ਵਾਲੇ ਧਿਆਨ ਦਿਓ ਇਸ ਖ਼ਾਸ ਜਾਣਕਾਰੀ ਨਹੀਂ ਤਾਂ ……
ਥਾਣਾ ਮੁਖੀ ਨੇ ਦੱਸਿਆ ਕਿ ਮੋਨਿਕਾ ਨੂੰ ਉਸ ਦੇ ਪਤੀ ਸਮੇਤ ਸਹੁਰੇ ਦਰਸ਼ਨ ਅਤੇ ਸੱਸ ਬਲਵਿੰਦਰ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਫਰਾਰ ਹੋ ਗਏ। ਐੱਸ.ਐੱਚ.ਓ. ਨੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿਖੇ ਮ੍ਰਿਤਕਾ ਦੀ ਮਾਤਾ ਮੀਨੂੰ ਮਸੀਹ ਦੇ ਬਿਆਨਾਂ ’ਤੇ ਪਤੀ ਸੂਰਜ ਸਮੇਤ ਸੱਸ ਤੇ ਸਹੁਰੇ ਵਿਰੁੱਧ ਕਤਲ ਦਾ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।Missing the daughter-in-law’s death
ਮਾਸੂਮ ਦਿਲਰੋਜ਼ ਦਾ ਕਤਲ ਕਰਨ ਵਾਲੀ ਔਰਤ ਦੋਸ਼ੀ ਕਰਾਰ, 15 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ
Murder woman declared guilty
ਸਾਲ 2021 ’ਚ 2 ਸਾਲ, 9 ਮਹੀਨੇ ਦੀ ਮਾਸੂਮ ਬੱਚੀ ਦਿਲਰੋਜ਼ ਨੂੰ ਅਗਵਾ ਕਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ’ਚ ਕੁਆਲਿਟੀ ਰੋਡ, ਸ਼ਿਮਲਾਪੁਰੀ, ਲੁਧਿਆਣਾ ਦੀ ਇਕ ਔਰਤ ਨੀਲਮ ਨੂੰ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ ਹੈ।
ਮਹਿਲਾ ਮੁਲਜ਼ਮ ਨੇ ਬੱਚੀ ਨੂੰ ਜ਼ਮੀਨ ’ਚ ਜ਼ਿੰਦਾ ਦਫ਼ਨਾ ਦਿੱਤਾ ਸੀ ਅਤੇ ਦਮ ਘੁੱਟਣ ਕਾਰਨ ਉਸ ਦੀ ਮੌਤ ਹੋ ਗਈ ਸੀ। ਦੋਸ਼ੀ ਔਰਤ ਨੂੰ ਸਜ਼ਾ 15 ਅਪ੍ਰੈਲ ਨੂੰ ਸੁਣਾਈ ਜਾਵੇਗੀ। ਬਹਿਸ ਦੌਰਾਨ ਪੀੜਤ ਦੇ ਵਕੀਲ ਪਰਉਪਕਾਰ ਸਿੰਘ ਘੁੰਮਣ ਨੇ ਜ਼ੋਰ ਦੇ ਕੇ ਕਿਹਾ ਕਿ ਮਾਸੂਮ ਦੇ ਕਤਲ ਨੇ ਨਗਰ ਹੀ ਨਹੀਂ, ਪੰਜਾਬ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਸੀ। ਪੀੜਤ ਮੁਲਜ਼ਮ ਦਾ ਜਾਣਕਾਰ ਸੀ ਕਿਉਂਕਿ ਉਹ ਉਸ ਦਾ ਗੁਆਂਢੀ ਸੀ। ਜ਼ਿੰਦਾ ਦਫ਼ਨਾਏ ਜਾਣ ਕਾਰਨ ਬੱਚੇ ਨੂੰ ਹੋਇਆ ਦਰਦ ਅਸਾਧਾਰਣ ਹੈ।Murder woman declared guilty
also read :- ਹੁਣ ਜੰਮੂ-ਕਸ਼ਮੀਰ ‘ਚ ਅਮਨ-ਸ਼ਾਂਤੀ ਕਾਇਮ !
ਅਸਲ ਵਿਚ ਜ਼ਿੰਦਾ ਦਫ਼ਨਾਏ ਜਾਣ ਦੀ ਘਟਨਾ ਭਿਆਨਕ ਮੌਤ ਦੀ ਸੂਚੀ ’ਚ ਕਾਫੀ ਉੱਪਰ ਹੈ। ਜਦੋਂ ਅਦਾਲਤ ਨੇ ਉਸ ਔਰਤ ਨੂੰ ਦੋਸ਼ੀ ਠਹਿਰਾਇਆ ਤਾਂ ਇਸਤਗਾਸਾ ਧਿਰ ਨੇ ਉਸ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ, ਜਦੋਂਕਿ ਦੋਸ਼ੀ ਔਰਤ ਦੇ ਵਕੀਲ ਨੇ ਨਰਮੀ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਮੁਲਜ਼ਮ ਔਰਤ ਨੀਲਮ ਨੇ ਢਾਈ ਸਾਲਾ ਦਿਲਰੋਜ਼ ਨੂੰ ਸਲੇਮ ਟਾਬਰੀ ਇਲਾਕੇ ‘ਚ ਜ਼ਮੀਨ ‘ਚ ਜ਼ਿੰਦਾ ਦਫ਼ਨਾ ਦਿੱਤਾ ਸੀ।Murder woman declared guilty
ਬੀਜੇਪੀ ਨੇਤਾ ਸਨਾ ਖਾਨ ਕਤਲ ਕੇਸ ਵਿੱਚ ਹੋਇਆ ਨਵਾਂ ਖੁਲਾਸਾ
New revelation in the case ਬੀਜੇਪੀ ਨੇਤਾ ਸਨਾ ਖਾਨ ਕਤਲ ਕਾਂਡ ‘ਚ ਨਵਾਂ ਖੁਲਾਸਾ ਹੋਇਆ ਹੈ, ਜਿੱਥੇ ਸਨਾ ਦਾ ਕਤਲ ਹੋਇਆ ਸੀ, ਉਸੇ ਥਾਂ ‘ਤੇ ਕਿਸੇ ਹੋਰ ਅਤੇ ਦੋ ਲੋਕਾਂ ਦੇ ਖੂਨ ਦੇ ਧੱਬੇ ਹੋਣ ਦੀ ਪੁਸ਼ਟੀ ਹੋਈ ਹੈ। ਫੋਰੈਂਸਿਕ ਜਾਂਚ ‘ਚ ਇਹ ਨਵਾਂ ਖੁਲਾਸਾ ਹੋਇਆ ਹੈ। ਨਵੇਂ ਖੁਲਾਸੇ ਹੁਣ ਸਮੱਸਿਆ ਵਧ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਖੁਲਾਸੇ ਦੀ ਪੁਸ਼ਟੀ ਕੀਤੀ, ਪਰ ਕੈਮਰੇ ਦੇ ਸਾਹਮਣੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਭਾਜਪਾ ਦੇ ਘੱਟ ਗਿਣਤੀ ਸੈੱਲ ਦੀ ਨਾਗਪੁਰ ਸ਼ਹਿਰ ਦੀ ਨੇਤਾ ਸਨਾ ਖਾਨ ਦੀ 2 ਅਗਸਤ 2023 ਨੂੰ ਜਬਲਪੁਰ ‘ਚ ਹੱਤਿਆ ਕਰ ਦਿੱਤੀ ਗਈ ਸੀ। ਇਲਜ਼ਾਮ ਹਨ ਕਿ ਜਬਲਪੁਰ ਨਿਵਾਸੀ ਅਮਿਤ ਸਾਹੂ ਦੇ ਜਬਲਪੁਰ ਸਥਿਤ ਘਰ ‘ਤੇ ਉਸ ਦੀ ਹੱਤਿਆ ਕੀਤੀ ਗਈ ਸੀ ਅਤੇ ਲਾਸ਼ ਕੀ ਹਿਰਨ ਨੂੰ ਨਦੀ ‘ਚ ਸੁੱਟ ਦਿੱਤਾ ਗਿਆ ਸੀ। ਲਾਸ਼ ਅਜੇ ਵੀ ਗਾਇਬ ਹੈ। ਪੁਲਿਸ ਨੂੰ ਅਮਿਤ ਸਾਹੂ ਦੇ ਘਰ ਤੋਂ ਕੁਝ ਸਬੂਤ ਮਿਲੇ ਹਨ, ਜਿਸ ਕਾਰਨ ਪੁਲਿਸ ਦਾ ਦਾਅਵਾ ਹੈ ਕਿ ਸਨਾ ਦਾ ਕਤਲ ਅਮਿਤ ਸਾਹੂ ਦੇ ਘਰ ‘ਚ ਹੀ ਹੋਇਆ ਸੀ।New revelation in the case
ਇਸ ਕਾਰਨ ਪੁਲਿਸ ਨੇ ਫੋਰੈਂਸਿਕ ਅਤੇ ਡੀਐਨਏ ਜਾਂਚ ਵੀ ਕਰਵਾਈ ਸੀ। ਇਸ ਜਾਂਚ ਦੇ ਚੱਲਦਿਆਂ ਹੁਣ ਨਵਾਂ ਖ਼ੁਲਾਸਾ ਸਾਹਮਣੇ ਆਇਆ ਹੈ ਕਿ ਸਨਾ ਖ਼ਾਨ ਤੋਂ ਇਲਾਵਾ ਦੋ ਹੋਰ ਲੋਕਾਂ ਦੇ ਖ਼ੂਨ ਦੇ ਧੱਬਿਆਂ ਦੀ ਵੀ ਫੋਰੈਂਸਿਕ ਵਿਭਾਗ ਨੇ ਪੁਸ਼ਟੀ ਕੀਤੀ ਹੈ। ਹੁਣ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਦੋ ਵਿਅਕਤੀ ਕੌਣ ਹਨ?
also read:- ਕਿਸਾਨ ਅੰਦੋਲਨ ‘ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਝਟਕਾ, ਪੰਜਾਬ ਸਰਕਾਰ ਖਿਲਾਫ ਪਟੀਸ਼ਨ ਰੱਦ
ਇਸ ਨਵੇਂ ਖੁਲਾਸੇ ਬਾਰੇ ਅਜੇ ਤੱਕ ਕੋਈ ਸਪੱਸ਼ਟਤਾ ਨਹੀਂ ਹੈ ਕਿ ਇਹ ਕਿਸ ਦੇ ਖੂਨ ਦੇ ਧੱਬੇ ਹਨ? ਅਮਿਤ ਸਾਹੂ ‘ਤੇ ਕਤਲ ਦਾ ਇਲਜ਼ਾਮ ਹੈ, ਇਸ ਲਈ ਇਹ ਮੰਨਿਆ ਜਾ ਸਕਦਾ ਹੈ ਕਿ ਖੂਨ ਦਾ ਇੱਕ ਦਾਗ ਅਮਿਤ ਦਾ ਹੋ ਸਕਦਾ ਹੈ। ਹੁਣ ਸਵਾਲ ਇਹ ਹੈ ਕਿ ਦੂਜਾ ਦਾਗ ਕਿਸ ਵਿਅਕਤੀ ਦਾ ਹੈ? ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।New revelation in the case
Haryana Roadways Driver cremation:
ਦੀਵਾਲੀ ਦੀ ਰਾਤ ਸੋਨੀਪਤ ਦੇ ਪਟੇਲ ਨਗਰ ਨਿਵਾਸੀ ਰੋਡਵੇਜ਼ ਬੱਸ ਡਰਾਈਵਰ ਰਾਜਬੀਰ ਦੀ ਹੱਤਿਆ ਤੋਂ ਬਾਅਦ ਵੀਰਵਾਰ ਨੂੰ ਸੋਨੀਪਤ ‘ਚ ਸੋਗਮਈ ਮਾਹੌਲ ‘ਚ ਉਸ ਦੀ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਵੱਡੇ ਬੇਟੇ ਅਮਿਤ ਨੇ ਉਨ੍ਹਾਂ ਦੀ ਲਾਸ਼ ਦਾ ਸਸਕਾਰ ਕਰ ਦਿੱਤਾ। ਡਰਾਈਵਰ ਦੇ ਕਤਲ ਤੋਂ ਬਾਅਦ ਰੋਡਵੇਜ਼ ਯੂਨੀਅਨ ਨੇ ਨੌਕਰੀ, ਪਰਿਵਾਰ ਨੂੰ ਆਰਥਿਕ ਮਦਦ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸੜਕ ਜਾਮ ਕਰ ਦਿੱਤੀ ਸੀ। ਦੇਰ ਸ਼ਾਮ ਮੰਗਾਂ ਮੰਨਣ ਤੋਂ ਬਾਅਦ ਪਰਿਵਾਰ ਨੇ ਅੰਬਾਲਾ ਛਾਉਣੀ ਦੇ ਬੱਸ ਸਟੈਂਡ ਤੋਂ ਲਾਸ਼ ਨੂੰ ਚੁੱਕ ਲਿਆ।
ਇਹ ਵੀ ਪੜ੍ਹੋ: ਫਰੀਦਕੋਟ ‘ਚ ਪਰਾਲੀ ਸਾੜਨ ਦੇ ਦੋਸ਼ ‘ਚ 27 ਕਿਸਾਨਾਂ ਖਿਲਾਫ ਐਫ.ਆਈ.ਆਰ
ਰਾਜਬੀਰ (54) ਮੂਲ ਰੂਪ ਵਿੱਚ ਸੋਨੀਪਤ ਦੇ ਪਿੰਡ ਨੰਦਨੌਰ ਦਾ ਰਹਿਣ ਵਾਲਾ ਹੈ, ਜੋ ਮੌਜੂਦਾ ਸਮੇਂ ਵਿੱਚ ਪਟੇਲ ਨਗਰ ਦਾ ਰਹਿਣ ਵਾਲਾ ਹੈ ਅਤੇ ਹਰਿਆਣਾ ਰੋਡਵੇਜ਼ ਵਿੱਚ ਡਰਾਈਵਰ ਸੀ। ਉਸ ਦੇ ਤਿੰਨ ਬੱਚੇ ਹਨ। ਜਿਸ ਵਿੱਚ ਵੱਡੇ ਪੁੱਤਰ ਅਤੇ ਧੀ ਦਾ ਵਿਆਹ ਹੋਇਆ ਹੈ। ਉਸਦਾ ਵੱਡਾ ਬੇਟਾ ਅਮਿਤ ਇੱਕ ਬੈਂਕ ਵਿੱਚ ਕੰਮ ਕਰਦਾ ਹੈ। ਡਰਾਈਵਰ ਰਾਜਬੀਰ ਦੀਵਾਲੀ ਵਾਲੀ ਰਾਤ ਅੰਬਾਲਾ ਕੈਂਟ ਬੱਸ ਸਟੈਂਡ ਦੀ ਪਾਰਕਿੰਗ ਵਿੱਚ ਖੜ੍ਹਾ ਸੀ। ਜਿੱਥੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਤਾਂ ਕਾਰ ‘ਚ ਸਵਾਰ ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।
ਰਾਜਬੀਰ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਰਾਤ ਨੂੰ ਹੀ ਪਰਿਵਾਰਕ ਮੈਂਬਰ ਉਸ ਦੀ ਲਾਸ਼ ਲੈ ਕੇ ਸੋਨੀਪਤ ਪਹੁੰਚ ਗਏ। ਜਿੱਥੇ ਵੀਰਵਾਰ ਨੂੰ ਪਟੇਲ ਨਗਰ ਸਥਿਤ ਸ਼ਮਸ਼ਾਨਘਾਟ ‘ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਵੱਡੇ ਪੁੱਤਰ ਅਮਿਤ ਨੇ ਉਸ ਦੀ ਲਾਸ਼ ਦਾ ਸਸਕਾਰ ਕਰ ਦਿੱਤਾ।
ਵੀਰਵਾਰ ਨੂੰ ਉਸ ਦੀ ਲਾਸ਼ ਦਾ ਸਸਕਾਰ ਕੀਤਾ ਜਾ ਸਕਦਾ ਹੈ। ਪਰਿਵਾਰਕ ਮੈਂਬਰਾਂ ਅਤੇ ਰੋਡਵੇਜ਼ ਯੂਨੀਅਨ ਨੇ ਸਰਕਾਰ ਤੋਂ 50 ਲੱਖ ਰੁਪਏ ਮੁਆਵਜ਼ਾ ਅਤੇ ਗਰੁੱਪ-ਸੀ ਵਿੱਚ ਨੌਕਰੀ ਦੇਣ ਦੀ ਮੰਗ ਕੀਤੀ ਸੀ। ਇਸ ਸਬੰਧੀ ਹਰਿਆਣਾ ਰੋਡਵੇਜ਼ ਯੂਨੀਅਨ ਨੇ ਮੰਗਲਵਾਰ ਰਾਤ 12 ਵਜੇ ਤੋਂ ਸੂਬੇ ਭਰ ਦੀਆਂ ਸੜਕਾਂ ਜਾਮ ਕਰ ਦਿੱਤੀਆਂ ਸਨ। ਜਿਸ ‘ਤੇ ਬੁੱਧਵਾਰ ਸ਼ਾਮ ਨੂੰ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨਾਲ ਹੋਈ ਗੱਲਬਾਤ ‘ਚ 15 ਲੱਖ ਰੁਪਏ ਮੁਆਵਜ਼ਾ ਅਤੇ ਗਰੁੱਪ-ਸੀ ‘ਚ ਮਕੈਨੀਕਲ ਵਿਭਾਗ ‘ਚ ਨੌਕਰੀ ਦੇਣ ‘ਤੇ ਸਹਿਮਤੀ ਬਣੀ।
Haryana Roadways Driver cremation:
Jalandhar Transgender Shot Dead:
ਪੰਜਾਬ ਦੇ ਜਲੰਧਰ ਦੇ ਰਾਮਾਮੰਡੀ ਦੇ ਏਕਤਾ ਨਗਰ ਨੇੜੇ ਸੋਮਵਾਰ ਦੇਰ ਰਾਤ ਪੁਰਾਣੀ ਰੰਜਿਸ਼ ਕਾਰਨ ਮਹੰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਅਲੀਸ਼ਾ ਮਹੰਤ ਉਰਫ ਆਲੂ ਉਰਫ ਰੋਹਿਤ ਵਜੋਂ ਹੋਈ ਹੈ। ਪੁਲੀਸ ਨੇ ਦੇਰ ਰਾਤ ਆਲੂ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਇਸ ਦੇ ਨਾਲ ਹੀ ਪੁਲਿਸ ਨੇ ਬਿੱਲਾ ਨਾਮ ਦੇ ਵਿਅਕਤੀ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 302 (ਕਤਲ), 452 (ਘਰ ਵਿੱਚ ਵੜ ਕੇ ਹਮਲਾ), ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੇਰ ਰਾਤ ਤੱਕ ਮੁਲਜ਼ਮਾਂ ਦੀ ਭਾਲ ਜਾਰੀ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਸੈਂਟਰਲ ਨਿਰਮਲ ਸਿੰਘ, ਰਾਮਾਮੰਡੀ ਥਾਣੇ ਦੇ ਐਸਐਚਓ ਰਾਜੇਸ਼ ਠਾਕੁਰ, ਸਿਟੀ ਸੀਆਈਏ ਸਟਾਫ਼ ਇੰਚਾਰਜ ਅਸ਼ੋਕ ਕੁਮਾਰ, ਚੌਕੀ ਨੰਗਲਸ਼ਾਮਾ ਦੇ ਇੰਚਾਰਜ ਮਦਨ ਸਿੰਘ ਅਤੇ ਹੋਰ ਪੁਲੀਸ ਪਾਰਟੀਆਂ ਆਪਣੀਆਂ-ਆਪਣੀਆਂ ਟੀਮਾਂ ਨਾਲ ਮੌਕੇ ’ਤੇ ਪੁੱਜ ਗਈਆਂ।
ਇਹ ਵੀ ਪੜ੍ਹੋ: ਪਾਕਿਸਤਾਨ ਨੇ 80 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
ਸਾਥੀ ਮਹੰਤਾਂ ਨੇ ਦੱਸਿਆ ਕਿ ਐਤਵਾਰ ਨੂੰ ਦੀਵਾਲੀ ਅਤੇ ਸੋਮਵਾਰ ਨੂੰ ਭਗਵਾਨ ਵਿਸ਼ਵਕਰਮਾ ਦੀ ਪੂਜਾ ਤੋਂ ਬਾਅਦ ਅਲੀਸ਼ਾ ਬਹੁਤ ਥੱਕ ਗਈ ਸੀ। ਜਿਸ ਕਾਰਨ ਉਹ ਸੋਮਵਾਰ ਰਾਤ ਜਲਦੀ ਸੌਂ ਗਿਆ। ਆਲੂ ਘਰ ਵਿਚ ਇਕੱਲਾ ਸੀ। ਇਸ ਦੌਰਾਨ ਬਿੱਲਾ ਨਾਂ ਦਾ ਨੌਜਵਾਨ ਉਨ੍ਹਾਂ ਦੇ ਘਰ ਅੰਦਰ ਵੜ ਗਿਆ, ਜਿਵੇਂ ਹੀ ਮੁਲਜ਼ਮ ਆਇਆ ਤਾਂ ਉਸ ਨੇ ਆਲੂ ਨੂੰ ਪਿੱਠ ‘ਚ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਿਆ।
ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਗੋਲੀਆਂ ਦੇ ਦੋ ਖੋਲ ਮਿਲੇ ਹਨ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਡਰ ਦਾ ਮਾਹੌਲ ਹੈ।
ਅਲੀਸ਼ਾ ਮਹੰਤ ਉਰਫ਼ ਆਲੂ ਦੀ ਮੌਤ ਤੋਂ ਬਾਅਦ ਸ਼ਹਿਰ ਦੇ ਸਮੂਹ ਖੁਸਰਿਆਂ ਨੇ ਜਲੰਧਰ ਹੁਸ਼ਿਆਰਪੁਰ ਹਾਈਵੇ ‘ਤੇ ਸਥਿਤ ਜੌਹਲ ਹਸਪਤਾਲ ਦੇ ਬਾਹਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਜਿੱਥੇ ਦੇਰ ਰਾਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਭਾਰੀ ਫੋਰਸ ਤਾਇਨਾਤ ਕੀਤੀ ਗਈ ਸੀ। ਇਹ ਹੰਗਾਮਾ ਦੇਰ ਰਾਤ ਤੱਕ ਜਾਰੀ ਰਿਹਾ ਪਰ ਪੁਲਿਸ ਨੇ ਕਿਸੇ ਤਰ੍ਹਾਂ ਸਾਰੇ ਮਹੰਤਾਂ ਨੂੰ ਸਮਝਾ ਕੇ ਹੰਗਾਮਾ ਖ਼ਤਮ ਕਰਵਾਇਆ
Jalandhar Transgender Shot Dead: