announcement - Nirpakh Post
ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਜਿਮਨੀ ਚੋਣਾਂ ਦਾ ਐਲਾਨ
Announcement of general elections in Punjab
ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫਾ ਦੇ ਦਿੱਤਾ ਸੀ।Announcement of general elections in Punjab
also read :- ਜਾਣੋ ਤੰਬਾਕੂ ਜਿਗਰ ਨੂੰ ਕਿਵੇਂ ਪਹੁੰਚਾਉਂਦਾ ਹੈ ਨੁਕਸਾਨ ? ਇਨ੍ਹਾਂ ਗੰਭੀਰ ਬਿਮਾਰੀਆਂ ਦਾ ਵੱਧ ਜਾਂਦਾ ਹੈ ਖਤਰਾ
ਇਸ ਦੇ ਨਾਲ ਹੀ ਬਿਹਾਰ ਦੀ ਇਕ, ਪੱਛਮੀ ਬੰਗਾਲ ਦੀਆਂ ਚਾਰ, ਤਾਮਿਲਨਾਡੂ ਦੀ ਇਕ, ਮੱਧ ਪ੍ਰਦੇਸ਼ ਦੀ ਇਕ, ਉਤਰਾਖੰਡ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀਆਂ 3 ਸੀਟਾਂ ਉਤੇ ਚੋਣ ਹੋਵੇਗੀ।Announcement of general elections in Punjab
Big announcement of the government
ਸ਼ਨੀਵਾਰ ਤੜਕਸਾਰ ਮਸ਼ਹੂਰ ਪੰਜਾਬੀ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਆਖ ਗਏ। ਉਨ੍ਹਾਂ ਨੇ ਲੁਧਿਆਣਾ ਵਿਚ ਆਖ਼ਰੀ ਸਾਹ ਲਏ। ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰੇ ਵਿਚ ਸੁਲਗਦੀ ਵਰਣਮਾਲਾ ਸ਼ਾਮਲ ਹਨ। ਉਨ੍ਹਾਂ ਦਾ ਇਸ ਦੁਨੀਆਂ ਨੂੰ ਛੱਡ ਜਾਣਾ ਸਾਹਿਤ ਜਗਤ ਲਈ ਸਭ ਤੋਂ ਵੱਡਾ ਘਾਟਾ ਹੈ। ਉਥੇ ਹੀ ਪੰਜਾਬੀ ਕਵੀ ਤੇ ​​ਸਾਹਿਤਕਾਰ ਸੁਰਜੀਤ ਪਾਤਰ ਦੀ ਯਾਦ ਵਿਚ ਪੰਜਾਬ ਸਰਕਾਰ ਵੱਲੋਂ ਹਰ ਸਾਲ ਪਾਤਰ ਐਵਾਰਡ ਦਿੱਤਾ ਜਾਵੇਗਾ। ਇਹ ਪੁਰਸਕਾਰ ਉੱਭਰਦੇ ਕਵੀਆਂ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਾਰੀ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਆਰ ਕੀਤੀ ਗਈ ਹੈ।
ਦੱਸ ਦਈਏ ਕਿ ਅੱਜ ਇਸ ਐਵਾਰਡ ਬਾਰੇ ਰਸਮੀ ਐਲਾਨ ਕੀਤਾ ਜਾਵੇਗਾ। ਪਾਤਰ ਪੁਰਸਕਾਰ ਦੇ ਜੇਤੂ ਨੂੰ ਹਰ ਸਾਲ 1 ਲੱਖ ਰੁਪਏ ਦਾ ਇਨਾਮ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਜਾਵੇਗਾ, ਜਿਸ ਪੁਰਸਕਾਰ ਦੀ ਅਗਵਾਈ ਭਾਸ਼ਾ ਵਿਭਾਗ ਕਰੇਗਾ। ਇਹੀ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਐਵਾਰਡ ਵਿਚ ਸਰਕਾਰ ਕਿਸੇ ਤਰ੍ਹਾਂ ਦਾ ਦਖ਼ਲ ਨਹੀਂ ਦੇਵੇਗੀ। ਇਸ ਲਈ ਇੱਕ ਪੈਨਲ ਬਣਾਇਆ ਜਾਵੇਗਾ, ਜਿਸ ਵਿਚ ਉਭਰਦੇ ਕਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਗ੍ਰੈਜੂਏਸ਼ਨ ਪੱਧਰ ਦੇ ਵਿਦਿਆਰਥੀਆਂ ਲਈ ਇੱਕ ਮੁਕਾਬਲਾ ਵੀ ਕਰਵਾਇਆ ਜਾਵੇਗਾ। ਪ੍ਰਸਿੱਧ ਸ਼ਾਇਰ ਸੁਰਜੀਤ ਸਿੰਘ ਪਾਤਰ ਦਾ ਅੱਜ ਲੁਧਿਆਣਾ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਦੌਰਾਨ ਵੱਡੀ ਗਿਣਤੀ ‘ਚ ਉੱਘੀਆਂ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੰਤਿਮ ਯਾਤਰਾ ਦੌਰਾਨ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ। Big announcement of the government
also read :- ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਦਾ ਸਾਹਿਤ ਦੇ ਖੇਤਰ ਨੂੰ ਬਹੁਤ ਵੱਡਾ ਯੋਗਦਾਨ ਹੈ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀ.ਐੱਚ.ਡੀ. ਕੀਤੀ। ਉਸ ਮਗਰੋਂ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸੇਵਾਮੁਕਤ ਹੋਏ। ਸੁਰਜੀਤ ਪਾਤਰ ਨੂੰ  2012 ‘ਚ ਪਦਮਸ਼੍ਰੀ ਐਵਾਰਡ ਨਾਲ ਨਿਵਾਜ਼ਿਆ ਗਿਆ। ਉਨ੍ਹਾਂ ਨੂੰ 1979 ਵਿਚ ਪੰਜਾਬ ਸਾਹਿਤ ਅਕਾਦਮੀ ਐਵਾਰਡ, 1993 ਵਿਚ ਸਾਹਿਤ ਅਕਾਦਮੀ ਐਵਾਰਡ, 1999 ਵਿਚ ਪੰਚਾਨੰਦ ਐਵਾਰਡ, 2007 ਵਿਚ ਆਨੰਦ ਕਾਵ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।Big announcement of the government
Announcement of holidays in schools
ਦਿੱਲੀ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 2024 ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹੀਂ ਦਿਨੀਂ ਦਿੱਲੀ ਐਨਸੀਆਰ (Delhi Weather Today) ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਹੀ ਹੈ।
ਅਜਿਹੇ ‘ਚ ਸਕੂਲੀ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਜ਼ਿਆਦਾਤਰ ਸੂਬਿਆਂ ‘ਚ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ ਅਤੇ ਕਈ ਸੂਬਿਆਂ ‘ਚ ਗਰਮੀਆਂ ਦੀਆਂ ਛੁੱਟੀਆਂ (Delhi School Holidays) ਵੀ ਸ਼ੁਰੂ ਹੋ ਗਈਆਂ ਹਨ।
ਦਿੱਲੀ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 2024 ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹੀਂ ਦਿਨੀਂ ਦਿੱਲੀ ਐਨਸੀਆਰ (Delhi Weather Today) ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਹੀ ਹੈ।Announcement of holidays in schools
also read ;- ਦਿੱਲੀ ‘ਚ ਗਰਜੇ ਭਗਵੰਤ ਮਾਨ, ਕਿਹਾ- ਭਾਜਪਾ ਦਾ ਬੁਰਾ ਹਾਲ, ਬਾਹਰ ਆਏ ਕੇਜਰੀਵਾਲ
ਅਜਿਹੇ ‘ਚ ਸਕੂਲੀ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਜ਼ਿਆਦਾਤਰ ਸੂਬਿਆਂ ‘ਚ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ ਅਤੇ ਕਈ ਸੂਬਿਆਂ ‘ਚ ਗਰਮੀਆਂ ਦੀਆਂ ਛੁੱਟੀਆਂ (Delhi School Holidays) ਵੀ ਸ਼ੁਰੂ ਹੋ ਗਈਆਂ ਹਨ।
ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਕਦੋਂ ਸ਼ੁਰੂ ਹੋਣਗੀਆਂ?
ਫਿਲਹਾਲ ਦਿੱਲੀ ਦੇ ਪ੍ਰਾਈਵੇਟ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ (Summer Vacation in Delhi Schools) ਦਾ ਐਲਾਨ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਦੇ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ 15 ਤੋਂ 21 ਮਈ 2024 (ਦਿੱਲੀ ਵਿੱਚ ਸਕੂਲ ਬੰਦ) ਦਰਮਿਆਨ ਗਰਮੀਆਂ ਦੀਆਂ ਛੁੱਟੀਆਂ (Schools Summer Vacation) ਦਾ ਐਲਾਨ ਕੀਤਾ ਜਾਵੇਗਾ। ਦਿੱਲੀ ਦੇ ਪ੍ਰਾਈਵੇਟ ਸਕੂਲਾਂ (Schools Summer Vacation) ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਛੁੱਟੀਆਂ ਦਾ ਇੰਤਜ਼ਾਰ ਕਰਨਾ ਪਵੇਗਾ। ਮੌਸਮ ਨੂੰ ਦੇਖਦੇ ਹੋਏ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅਗਲੇ ਹਫਤੇ ਤੱਕ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਦਿੱਲੀ ਦੇ ਨਾਲ ਲੱਗਦੇ ਐਨਸੀਆਰ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਵੀ ਗਰਮੀਆਂ ਦੀਆਂ ਛੁੱਟੀਆਂ (Delhi NCR School News) ਦਾ ਇੰਤਜ਼ਾਰ ਕਰ ਰਹੇ ਹਨ। ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਵਿੱਚ ਵੀ ਸਕੂਲ 15 ਮਈ ਤੋਂ ਬਾਅਦ ਕਿਸੇ ਵੀ ਐਲਾਨ (Schools Summer Vacation) ਹੋ ਸਕਦਾ ਹੈ।Announcement of holidays in schools
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ
Announcement of office bearers
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰੈਣੀਆਂ ਵਿੰਗ ਬੀ.ਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਇਸ ਵਿੰਗ ਵਿੱਚ ਬੀ.ਸੀ ਵਿੰਗ ਨਾਲ ਸਬੰਧਤ ਹਰ ਵਰਗ ਨੂੰ ਨੁੁਮਾਇੰਦਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਵਿਚ ਹਰੀ ਸਿੰਘ ਪ੍ਰੀਤ ਟਰੈਕਟਰਜ ਨਾਭਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਮੈਂਬਰ ਐਸ.ਜੀ.ਪੀ.ਸੀ, ਭਾਈ ਰਾਮ ਸਿੰਘ ਮੈਂਬਰ ਐਸ.ਜੀ.ਪੀ.ਸੀ, ਸ. ਅਮਰਜੀਤ ਸਿੰਘ ਬਿੱਟੂ ਜਲੰਧਰ, ਸ. ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ.ਜੀ.ਪੀ.ਸੀ, ਸ. ਗੁਰਦੀਪ ਸਿੰਘ ਲੰਬੀ, ਸ. ਮੁਖਤਿਆਰ ਸਿੰਘ ਚੀਮਾ ਲੁਧਿਆਣਾ, ਸ .ਗੁਰਦੀਪ ਸਿੰਘ ਸੇਖਪੁਰਾ, ਸ. ਮਨਜੀਤ ਸਿੰਘ ਮੋਕਲ ਸ਼੍ਰੀ ਹਰਗੋਬਿੰਦਪੁਰ, ਭਾਈ ਯੋਗਰਾਜ ਸਿੰਘ ਦੀਨਾਨਗਰ, ਸ. ਬਲਿਹਾਰ ਸਿੰਘ ਫਿਰੋਜਪੁਰ ਸ਼ਹਿਰੀ, ਸ. ਕੁਲਵਿੰਦਰ ਸਿੰਘ ਬੱਬੂ ਸੈਣੀ ਹੁਸ਼ਿਆਰਪੁਰ, ਸ. ਹਰਜੀਤ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ ਰਾਮਪੁਰਾ ਫੁੂਲ ਅਤੇ ਸ. ਹਰਪ੍ਰੀਤ ਸਿੰਘ ਸ਼ੇਰਖਾਂ ਫਿਰੋਜਪੁਰ ਦਿਹਾਤੀ ਦੇ ਨਾਮ ਸ਼ਾਮਲ ਹਨ।Announcement of office bearers
also read – ਫਰੀਦਾਬਾਦ ‘ਚ ਕ੍ਰਾਈਮ ਬ੍ਰਾਂਚ ਦੀ ਟੀਮ ‘ਤੇ ਕੀਤਾ ਗਿਆ ਪਥਰਾਅ: 3 ਪੁਲਸ ਮੁਲਾਜ਼ਮ ਜ਼ਖਮੀ..
ਜਥੇਦਾਰ ਗਾਬੜੀਆ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਸੁਖਵਿੰਦਰ ਸਿੰਘ ਦਾਨੀਪੁਰ, ਸ. ਹਰਦਿਆਲ ਸਿੰਘ ਭੱਟੀ ਪਟਿਆਲਾ, ਸ. ਪਰਵਿੰਦਰ ਸਿੰਘ ਸਮਰਾਲਾ, ਸ. ਸੁੱਚਾ ਸਿੰਘ ਧਰਮੀਫੌਜੀ, ਸ. ਸੰਤੋਖ ਸਿੰਘ ਸੈਣੀ ਬਲਾਚੌਰ, ਸ. ਗੁਰਨਾਮ ਸਿੰਘ ਠੇਕੇਦਾਰ ਅਨੰਦਪੁਰ ਸਾਹਿਬ, ਸ. ਸਵਰਨਜੀਤ ਸਿੰਘ ਬੌਬੀ ਰੋਪੜ੍ਹ, ਸ. ਜਸਵਿੰਦਰ ਸਿੰਘ ਜੈਲਦਾਰ ਰਾਜਪੁਰਾ, ਸ. ਨਰਿੰਦਰ ਸਿੰਘ ਬਿੱਟੂ ਅੰÇ੍ਰਮਤਸਰ ਸ਼ਹਿਰ, ਸ. ਅਮਰੀਕ ਸਿੰਘ ਮੱਲੀ ਅੰਮ੍ਰਿਤਸਰ ਈਸਟ, ਸ. ਬਖਮਿੰਦਰ ਸਿੰਘ ਮਾੜੀ ਟਾਂਡਾ ਸ੍ਰੀ ਹਰਗੋਬਿੰਦਪੁਰ, ਸ. ਅਮਰਜੀਤ ਸਿੰਘ ਅੰਮ੍ਰਿਤਸਰ ਦੱਖਣੀ, ਸ. ਕੁਲਵੀਰ ਸਿੰਘ ਸੋਨੂੰ ਚਮਕੌਰ ਸਾਹਿਬ, ਸ. ਰਜਿੰਦਰ ਸਿੰਘ ਚਮਕੌਰ ਸਾਹਿਬ, ਸ. ਕਰਨੈਲ ਸਿੰਘ ਸੈਣੀ ਹੁਸ਼ਿਆਰਪੁਰ, ਸ. ਰਣਧੀਰ ਸਿੰਘ ਮਠਾੜੂ ਨਾਭਾ, ਸ. ਦਵਿਦਰ ਸਿੰਘ ਫਿਰੋਜਪੁਰ ਸ਼ਹਿਰੀ, ਸ. ਗੁਰਬਚਨ ਸਿੰਘ ਰਾਮਪੁਰਾ ਫੂਲ, ਸ. ਬਲਦੇਵ ਸਿੰਘ ਚੰਦੜ ਫਿਰੋਜਪੁਰ ਦਿਹਾਤੀ ਅਤੇ ਵਿਸ਼ਾਲ ਪਠਾਨਕੋਟ ਦੇ ਨਾਮ ਸ਼ਾਮਲ ਹਨ।
ਜਥੇਦਾਰ ਗਾਬੜੀਆ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਭੁਪਿੰਦਰ ਸਿੰਘ ਜਾਡਲਾ ਨਵਾਂਸ਼ਹਿਰ, ਸ. ਨਰਿੰਦਰ ਸਿੰਘ ਸੇਖਵਾਂ ਗੁਰਦਾਸਪੁਰ, ਸ. ਨਰਿੰਦਰਪਾਲ ਸਿੰਘ ਸਾਬਕਾ ਕੌਂਸਲਰ ਮੋਗਾ, ਸ. ਹਰਪਾਲ ਸਿੰਘ ਸਰਾਓ ਰਾਜਪੁਰਾ, ਸ. ਰਜਿੰਦਰ ਸਿੰਘ ਜੀਤ ਖੰਨਾ, ਸ. ਮਨਮੋਹਨ ਸਿੰਘ ਬੰਟੀ ਅੰਮ੍ਰਿਤਸਰ ਈਸਟ, ਸ. ਅਮਰੀਕ ਸਿੰਘ ਚੂਹੇਵਾਲ ਸ਼੍ਰੀ ਹਰਗੋਬਿੰਦਪੁਰ, ਸ. ਸੁਰਜੀਤ ਸਿੰਘ ਕੰਡਾ ਅੰਮ੍ਰਿਤਸਰ ਦੱਖਣੀ, ਸ. ਗੁਰਬਚਨ ਸਿੰਘ ਚਮਕੌਰ ਸਾਹਿਬ, ਡਾ. ਪਰਮਜੀਤ ਸਿੰਘ ਹੁਸ਼ਿਆਰਪੁਰ, ਸ. ਗੁਰਬਚਨ ਸਿੰਘ ਸਾਹੋਵਾਲ ਦੀਨਾਨਗਰ, ਸ਼੍ਰੀ ਜਗਸੀਰ ਦਾਸ ਜੱਗਾ ਰਾਮਪੁਰਾ ਫੁਲ, ਸ. ਅਮਰਜੀਤ ਸਿੰਘ ਫਿਰੋਜਪੁਰ ਸ਼ਹਿਰੀ, ਸ. ਭਗਵਾਨ ਸਿੰਘ ਸ਼ਾਮਾ ਫਿਰੋਜਪੁਰ ਦਿਹਾਤੀ ਦੇ ਨਾਮ ਸ਼ਾਮਲ ਹਨ।Announcement of office bearers
ਸੂਬੇ ਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ !
Mann made this announcementਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਜਨਤਾ ਲਈ ਇਕ ਹੋਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਮਾਨ ਸਰਕਾਰ ਵਲੋਂ ਪੰਜਾਬ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਨਵੇਂ ਹੈਲਥ ਕੇਅਰ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ। ਮਾਨ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਸੂਬੇ ’ਚ ਸੈਕੰਡਰੀ ਸਿਹਤ ਸਹੂਲਤਾਂ ਨੂੰ ਲੈ ਕੇ ਖਾਸ ਤੌਰ ’ਤੇ ਚਰਚਾ ਹੋਈ। Mann made this announcement
also read ;- ਪੰਜਾਬ ‘ਚ Cyclone Biparjoy ਦਾ ਅਸਰ! ਆਉਣ ਵਾਲੇ 4 ਦਿਨਾਂ ਲਈ ਜਾਰੀ ਕੀਤਾ ਗਿਆ ਅਲਰਟ
ਮਾਨ ਨੇ ਕਿਹਾ ਕਿ ਅਸੀਂ ਜਲਦ ਹੀ ਪੰਜਾਬ ’ਚ ਨਵੇਂ ਹੈਲਥ ਕੇਅਰ ਸੈਂਟਰ ਖੋਲ੍ਹਣ ਜਾ ਰਹੇ ਹਾਂ ਜੋ ਕਿ ਆਧੁਨਿਕ ਤਕਨੀਕ ਨਾਲ ਲੈਸ ਹੋਣਗੇ ਅਤੇ ਵਿਭਾਗ ਨੂੰ ਅਗਲੇ ਕੁੱਝ ਮਹੀਨਿਆਂ ’ਚ ਹੀ ਇਹ ਸੈਂਟਰ ਲੋਕਾਂ ਨੂੰ ਸਮਰਪਿਤ ਕਰਨ ਨੂੰ ਕਿਹਾ ਹੈ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣੀਆਂ ਸਾਡੀ ਗਾਰੰਟੀ ਹੈ ਜੋ ਅਸੀਂ ਪੂਰੀ ਕਰ ਰਹੇ ਹਾਂ। Mann made this announcement
CM ਮਾਨ ਨੇ ਪੰਜਾਬ ਪੁਲਸ ਲਈ ਕਰ ਦਿੱਤੇ ਵੱਡੇ ਐਲਾਨ !
Announcement for Punjab Police ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਮਿਊਂਸੀਪਲ ਭਵਨ ਵਿਖੇ ਪੰਜਾਬ ਪੁਲਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ (ਆਈ. ਬੀ.) ‘ਚ 144  ਨਵੇਂ ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਇਨ੍ਹਾਂ ਨਵੇਂ-ਨਿਯੁਕਤ ਨੌਜਵਾਨ ਮੁੰਡੇ-ਕੁੜੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਕਿ ਪੁਲਸ ‘ਚ ਸਿਵਲ ਭਰਤੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਪੰਜਾਬ ਪੁਲਸ ਲਈ ਵੀ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦਾ ਅਪਡੇਟ ਰਹਿਣਾ ਅੱਜ ਦੇ ਜ਼ਮਾਨੇ ਦੀ ਮੰਗ ਹੈ ਕਿਉਂਕਿ ਜੇਕਰ ਇਹ ਅਪਡੇਟ ਨਹੀਂ ਹੋਵੇਗੀ ਤਾਂ ਸ਼ਰਾਰਤੀ ਅਨਸਰਾਂ ਨਾਲ ਮੁਕਾਬਲਾ ਕਿਵੇਂ ਕਰੇਗੀ। ਪੰਜਾਬ ਪੁਲਸ ਦੇ ਜੇਕਰ ਜਾਂਚ ਦੇ ਤਰੀਕੇ ਪੁਰਾਣੇ ਰਹੇ ਤਾਂ ਅਸੀਂ ਕਾਫੀ ਪਿੱਛੜ ਜਾਵਾਂਗੇ। ਪੰਜਾਬ ਪੁਲਸ ਦੇਸ਼ ਦੇ ਨੰਬਰ ਵਨ ਪੁਲਸ ਦੇ ਸਥਾਨ ‘ਤੇ ਆਉਂਦੀ ਹੈ। ਇਹ ਤਾਂ ਹੀ ਸੰਭਵ ਹੋ ਸਕੇਗਾ, ਜੇਕਰ ਪੁਲਸ ਨੂੰ ਪੂਰੀ ਸੂਚਨਾ, ਸਹੀ ਦਿਸ਼ਾ-ਨਿਰਦੇਸ਼ ਅਤੇ ਨਵੀਂ ਤਕਨਾਲੋਜੀ ਮਿਲੇ।Announcement for Punjab Police
also read :- ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਲਸ ਨੇ ਬਹੁਤ ਸਾਰੇ ਆਪਰੇਸ਼ਨ ਕਾਮਯਾਬ ਤਰੀਕੇ ਨਾਲ ਕੀਤੇ ਹਨ। ਅਸੀਂ ਇਹੀ ਚਾਹੁੰਦੇ ਹਾਂ ਕਿ ਜੋ ਲੋਕ ਸਮਾਜ ‘ਚ ਕੋਈ ਵਿਗਾੜ ਪਾਉਣਾ ਚਾਹੁੰਦੇ ਹਨ ਜਾਂ ਅਸਥਿਰਤਾ ਫੈਲਾਉਣਾ ਚਾਹੁੰਦੇ ਹਨ, ਸਿਰਫ ਉਨ੍ਹਾਂ ਨੂੰ ਹੀ ਪੁਲਸ ਗ੍ਰਿਫ਼ਤਾਰ ਕਰੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਫਾਰੈਂਸਿਕ ਲੈਬ ‘ਚ ਬਹੁਤ ਸਾਰੀਆਂ ਨਵੀਆਂ ਤਕਨੀਕਾਂ ਆ ਗਈਆਂ ਹਨ, ਜਿਸ ਨਾਲ ਦੋਸ਼ੀਆਂ ਨੂੰ ਫੜ੍ਹਿਆ ਜਾ ਸਕਦਾ ਹੈ। ਜੇਕਰ ਫਾਰੈਂਸਿਕ ਅਫ਼ਸਰ ਅਪਡੇਟਿਡ ਹੋਣਗੇ ਤਾਂ ਇਸ ਨਾਲ ਪੰਜਾਬ ਪੁਲਸ ਨੂੰ ਵੀ ਸਹਿਯੋਗ ਮਿਲ ਸਕੇਗਾ ਅਤੇ ਪੰਜਾਬ ਪੁਲਸ ਦੇ ਕੰਮ ‘ਚ ਹੋਰ ਵੀ ਨਿਖ਼ਾਰ ਆਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਪੁਲਸ ਵੱਲੋਂ ਬਿਨਾਂ ਕਿਸੇ ਖ਼ੂਨ-ਖ਼ਰਾਬੇ ਦੇ ਵੱਡੇ ਆਪਰੇਸ਼ਨ ਕੀਤੇ ਗਏ ਹਨ ਅਤੇ ਇਸ ਦੇ ਪਿੱਛੇ ਇਕ ਵੱਡੀ ਟੀਮ ਸੀ, ਇਸ ਲਈ ਸਭ ਨੂੰ ਟੀਮ ਦੇ ਨਾਲ ਹੀ ਕੰਮ ਕਰਨਾ ਪਵੇਗਾ ਕਿਉਂਕਿ ਹਮੇਸ਼ਾ ਟੀਮ ਹੀ ਜਿੱਤਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਜੇਕਰ ਪੰਜਾਬ ਦਾ ਨੌਜਵਾਨ ਖੁਸ਼ ਹੈ ਤਾਂ ਪੂਰਾ ਦੇਸ਼ ਖੁਸ਼ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸਾਡੀ ਸਰਕਾਰ ਵੱਲੋਂ 29273 ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ। Announcement for Punjab Police
ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਐਲਾਨ !
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਇੰਡਸਟਰੀ ਲਈ ਕਲਰਕੋਡਿੰਗ ਸਟਾਮ ਪੇਪਰ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇੰਡਸਟਰੀ ਲਈ ਹਰੇ ਰੰਗ ਦੇ ਸਟਾਮ ਪੇਪਰ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੋਈ ਇੰਡਸਟਰੀਲਿਸਟ ਇੰਡਸਟਰੀ ਦੀ ਰਜਿਸਟਰੀ ਕਰਵਾਏਗਾ ਤਾਂ ਉਸ ਨੂੰ ਹਰੇ ਰੰਗ ਦਾ ਸਟਾਮ ਪੇਪਰ ਮੁਹੱਈਆ ਕਰਵਾਇਆ ਜਾਵੇਗਾ। ਜਿਸ ਨੂੰ ਦੋ ਹਫਤਿਆਂ ਵਿਚ ਕਲੀਅਰੈਂਸ ਦਿੱਤੀ ਜਾਵੇਗੀ। ਇਸ ਨਾਲ ਫੈਕਟਰੀ ਦਾ ਨਿਰਮਾਣ ਜਲਦੀ ਸ਼ੁਰੂ ਕੀਤਾ ਜਾ ਸਕੇਗਾ। ਇਸ ਨਾਲ ਬਹੁਤ ਸਾਰੇ ਇੰਡਸਟਰੀਲਿਸਟਾਂ ਦੀ ਖੱਜਲ-ਖੁਆਰੀ ਘੱਟ ਜਾਵੇਗੀ ਅਤੇ ਵਪਾਰੀਆਂ ਨੂੰ ਦਫਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ, ਪਹਿਲਾਂ ਵਪਾਰੀਆਂ ਦਾ ਪੈਸਾ ਲੱਗਾ ਹੁੰਦਾ ਸੀ ਅਤੇ ਵਿਆਜ਼ ਪੈਂਦਾ ਰਹਿੰਦਾ ਸੀ, ਜਿਸ ਨਾਲ ਉਨ੍ਹਾਂ ਦਾ ਕਾਫੀ ਨੁਕਸਾਨ ਹੁੰਦਾ ਸੀ। ਇਸ ਗ੍ਰੀਨ ਸਟਾਮ ਪੇਪਰ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਐੱਨ. ਓ. ਸੀ. ਲੈਣ ਲਈ ਸਰਕਾਰੀ ਦਫਤਰਾਂ ਦੇ ਗੇੜੇ ਲਾਉਣੇ ਪੈਂਦੇ ਸਨ, ਇਹ ਸਾਰਾ ਕੁਝ ਖ਼ਤਮ ਕਰ ਦਿੱਤਾ ਜਾਵੇਗਾ।Punjab became the first state
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਫੈਕਟਰੀ ਬਣ ਕੇ ਤਿਆਰ ਹੋ ਗਈ ਤਾਂ ਉਦੋਂ ਪਲਿਊਸ਼ਨ ਅਤੇ ਫਾਰੈੱਸਟ ਸਰਟੀਫਿਕੇਟ ਦੀ ਉਸੇ ਸਟਾਮ ਪੇਪਰ ’ਤੇ ਮੋਹਰ ਲੱਗ ਜਾਵੇਗੀ। ਇਸ ਅਸਟਾਮ ਪੇਪਰ ਦਾ ਮਤਲਬ ਹੈ ਕਿ ਫੈਕਟਰੀ ਮਾਲਕ ਨੇ ਸਾਰੀਆਂ ਐੱਨ. ਓ. ਸੀ. ਕਲੀਅਰ ਕਰ ਲਈਆਂ ਹਨ। ਜੇਕਰ ਸਾਲ-ਦੋ ਸਾਲ ਬਾਅਦ ਕੋਈ ਅਧਿਕਾਰੀ ਫੈਕਟਰੀ ਵਿਚ ਕਿਸੇ ਤਰ੍ਹਾਂ ਦੀ ਚੈਕਿੰਗ ਕਰਨ ਆਉਂਦਾ ਹੈ ਤਾਂ ਉਸ ਨੂੰ ਇਹ ਸਟਾਮ ਪੇਪਰ ਹੀ ਦਿਖਾਇਆ ਜਾਵੇਗਾ। ਉਕਤ ਅਫਸਰ ਇਹ ਸਟਾਮ ਪੇਪਰ ਦੇਖੇਗਾ ਕਿ ਜਿਸ ਕੰਮ ਲਈ ਇਹ ਜ਼ਮੀਨ ਖਰੀਦੀ ਗਈ ਸੀ ਕੀ ਇਹ ਉਸੇ ਲਈ ਇਸਤੇਮਾਲ ਹੋ ਰਹੀ ਹੈ।Punjab became the first state
also read :- ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਮਾਮਲਾ ਦਰਜ
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਪੰਜਾਬ ਅਜਿਹਾ ਸੂਬਾ ਹੈ, ਜਿਸ ਵਿਚ ਇਹ ਸਟਾਂਪ ਪੇਪਰ ਦੀ ਕਲਰਕੋਡਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ। ਉਮੀਦ ਹੈ ਕਿ ਇਹ ਕਾਮਯਾਬ ਰਹੇਗਾ। ਅਜੇ ਸਿਰਫ ਇਸ ਨੂੰ ਇੰਡਸਟਰੀ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਹਾਊਸਿੰਗ ਅਤੇ ਜ਼ਮੀਨਾਂ ਵੇਚਣ ਵਾਲਿਆਂ ਲਈ ਵੀ ਕਲਰਕੋਡਿੰਗ ਲਾਗੂ ਕੀਤੀ ਜਾਵੇਗੀ। ਜਿਸ ਦੇ ਸਟਾਮ ਪੇਪਰ ਦੇ ਰੰਗ ਵੱਖਰੇ ਹੋਣਗੇ। ਮਾਨ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਇੰਡਸਟਰੀ ਲੱਗੇਗੀ ਤਾਂ ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਮਿਲੇਗਾ।Punjab became the first state
ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।Declared a holiday on May 10
ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।Declared a holiday on May 10
also read :- ਸਵੇਰ ਦੇ ਨਾਸ਼ਤੇ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ !
ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।Declared a holiday on May 10
CM ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ
Bhagwant Maan’s announcement for the youth ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਸੰਬੋਧਨ ‘ਚ ਦੱਸਿਆ ਕਿ ਸਰਕਾਰ ਨੇ ਨੌਜਵਾਨਾਂ ਦੇ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ 15 ਦਿਨ ਬਾਅਦ ਨੌਜਵਾਨ ਸਭਾਵਾਂ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਤਹਿਤ ਨੌਜਵਾਨਾਂ ਨਾਲ ਸਲਾਹ ਕਰਕੇ ਉਨ੍ਹਾਂ ਦੇ ਵਿਚਾਰਾਂ ਦਾ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਦੇ ਨੌਜਵਾਨਾਂ ‘ਚ ਹੁਨਰ ਅਤੇ ਬਹੁਤ ਜਨੂਨ ਹੈ ਪਰ ਕਿਤੇ ਨਾ ਕਿਤੇ ਮੌਕੇ ਮਿਲਣ ‘ਚ ਘਾਟ ਰਹਿ ਜਾਂਦੀ ਹੈ। ਪੰਜਾਬੀ ਨੌਜਵਾਨਾਂ ਨੇ ਵਿਦੇਸ਼ਾਂ ‘ਚ ਜਾ ਕੇ ਸਖ਼ਤ ਮਿਹਨਤ ਕੀਤੀ, ਜਿਸ ਦੀ ਬਦੌਲਤ ਅੱਜ ਉਹ ਉੱਥੇ ਦੇ ਸਥਾਨਕ ਨਿਵਾਸੀਆਂ ਤੋਂ ਵੀ ਅੱਗੇ ਨਿਕਲ ਚੁੱਕੇ ਹਨ। ਇਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਦੇਸ਼ਾਂ ‘ਚ ਵਰਕ ਕਲਚਰ ਹੈ ਅਤੇ ਸਰਕਾਰ ਵੀ ਉਨ੍ਹਾਂ ਦੀ ਮਦਦ ਕਰਦੀ ਹੈ। ਉਨ੍ਹਾਂ ਆਖਿਆ ਕਿ ਜਿਨ੍ਹਾਂ ਦੇਸ਼ਾਂ ਦੇ ਵੀਜ਼ੇ ਲਗਵਾਉਣ ਲਈ ਪੰਜਾਬੀ ਨੌਜਵਾਨ ਚਾਹਵਾਨ ਹਨ, ਉਹ ਵਰਕ ਕਲਚਰ ਦੇ ਕਾਰਨ ਹੀ ਅੱਗੇ ਹਨ।Bhagwant Maan’s announcement for the youth
also read : ਕਾਂਗਰਸ ਨੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢਿਆ, ਹੁਣ ਆਪ ਵਿਚ ਹੋਣਗੇ ਸ਼ਾਮਲ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ‘ਚ ਜੋ ਨੌਜਵਾਨ ਵਿਹਲੇ ਰਹਿੰਦੇ ਹਨ ਤੇ ਕਹਿੰਦੇ ਹਨ ਕਿ ਅਸੀਂ ਤਾਂ ਐਸ਼ ਕਰਦੇ ਹਾਂ ਪਰ ਵਿਦੇਸ਼ਾਂ ‘ਚ ਅਮੀਰ ਤੋਂ ਅਮੀਰ ਵਿਅਕਤੀ ਵੀ ਇਹ ਕਹਿੰਦਾ ਹੈ ਕਿ ਮੈਂ ਕੰਮ ‘ਤੇ ਜਾਣਾ ਹੈ ਅਤੇ ਉੱਥੇ ਬੌਸ ਕਲਚਰ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਧੀਆ ਪੜ੍ਹਾਈ ਕਰਨ ਤੇ ਹਾਈ-ਪ੍ਰੋਫਾਇਲ ਜਾਬ ਲਈ ਅਪਲਾਈ ਕਰਨ। ਮਾਨ ਨੇ ਕਿਹਾ ਕਿ ਇਹ ਜ਼ਮਾਨਾ ਤਕਨੀਕੀ ਸਿੱਖਿਆ ਦਾ ਹੈ ਅਤੇ ਸਾਨੂੰ ਉੱਚੇ ਅਹੁਦਿਆਂ ‘ਤੇ ਬੈਠ ਕੇ ਫ਼ੈਸਲੇ ਲੈਣ ਦੀ ਲੋੜ ਹੈ। ਇਸ ਦੇ ਚੱਲਦਿਆਂ ਜੇ ਕਿਸੇ ਨੌਜਵਾਨ ਨੂੰ ਕਿਸੇ ਚੀਜ਼ ਦੀ ਵੀ ਲੋੜ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸਹੂਲਤ ਦਿੱਤੀ ਜਾਵੇਗੀ। ਪੈਸਿਆਂ ਦੀ ਘਾਟ ਕਰਨ ਕੋਈ ਵੀ ਵਿਚਾਰ ਦਾ ਵਿਕਾਸ ਹੋਣ ਤੋਂ ਨਹੀਂ ਰੁਕੇਗਾ। ਬੱਸ ਨੌਜਵਾਨ ਕਾਰੋਬਾਰ ਸ਼ੁਰੂ ਕਰਨ , ਸਰਕਾਰ ਉਸ ਨੂੰ ਅੱਗੇ ਵਧਾਵੇਗੀ। ਸਰਕਾਰ ਚਾਹੁੰਦੀ ਹੈ ਕਿ ਪੰਜਾਬੀ ਨੌਜਵਾਨ ਕੰਮ ਮੰਗਣ ਵਾਲੇ ਨਹੀਂ ਸਗੋਂ ਕੰਮ ਦੇਣ ਵਾਲੇ ਬਣਨ। Bhagwant Maan’s announcement for the youth
ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ CM ਮਾਨ ਦਾ ਤੋਹਫ਼ਾ, ਕੀਤੇ ਕਈ ਅਹਿਮ ਐਲਾਨ
Punjab Chief Minister’s big announcement  ਮੋਹਾਲੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਈ. ਐੱਸ. ਬੀ. (ਇੰਡੀਅਨ ਸਕੂਲ ਆਫ ਬਿਜ਼ਨੈੱਸ) ਵਿਖੇ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ ਪੰਜਾਬ ਪੁਲਸ ਦੀ ਅਨੋਖੀ ਪਹਿਲ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੰਜਾਬ ਪੁਲਸ ਦੇ ਸਹਿਯੋਗ ਨਾਲ ਚੈਟਬੋਟ ਲਾਂਚ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਜ਼ਮਾਨਾ ਬਦਲ ਗਿਆ ਹੈ ਅਤੇ ਕੁੜੀਆਂ ਪੜ੍ਹ-ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੀਆਂ ਹੁੰਦੀਆਂ ਹਨ।
ਪਹਿਲਾਂ ਕੁੜੀਆਂ ਨੂੰ ਸਹੁਰੇ ਘਰੋਂ ਕੱਢ ਦਿੱਤਾ ਜਾਂਦਾ ਸੀ ਪਰ ਅਜਿਹਾ ਨਹੀਂ ਹੁੰਦਾ ਕਿਉਂਕਿ ਜੇਕਰ ਕੁੜੀ ਨੂੰ ਘਰੋਂ ਕੱਢਿਆ ਜਾਂਦਾ ਹੈ ਤਾਂ ਫਿਰ ਸਹੁਰਿਆਂ ਦੇ ਘਰ ਦੀ ਆਮਦਨ ਵੀ ਉਸ ਨੂੰ ਦੇਣ ਲਈ ਬਾਹਰ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਇਹੀ ਚਿੰਤਾ ਰਹਿੰਦੀ ਸੀ ਕਿ ਜੇਕਰ ਸਹੁਰਿਆਂ ਨੇ ਘਰੋਂ ਕੱਢ ਦਿੱਤਾ ਤਾਂ ਫਿਰ ਕੁੜੀ ਕਿੱਥੇ ਜਾਵੇਗੀ। Punjab Chief Minister’s big announcement
ਉਨ੍ਹਾਂ ਕਿਹਾ ਕਿ ਬੱਚੇ ਗੁੰਮ ਹੋਣ ਦੀਆਂ ਘਟਨਾਵਾਂ ਵੀ ਬਹੁਤ ਜ਼ਿਆਦਾ ਹਨ ਅਤੇ ਪੁਲਸ ਕੋਲ ਵੀ ਬਹੁਤ ਜ਼ਿਆਦਾ ਕੰਮ ਹੈ। ਅਸੀਂ ਕੰਮ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਹੈ। ਅਸੀਂ ਪੁਲਸ ਅਤੇ ਪਬਲਿਕ ਵਿਚਕਾਰ ਅੰਤਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। Punjab Chief Minister’s big announcement
read also : ਰੁਪਿਆ ਡਾਲਰ ਦੀ ਥਾਂ ਲਵੇਗਾ? ਭਾਰਤੀ ਪੈਸਾ ਅੰਤਰਰਾਸ਼ਟਰੀ ਮੁਦਰਾ ਬਣਨ ਦੇ ਨੇੜੇ – INR ਵਿੱਚ ਵਪਾਰ ਕਰਨ ਲਈ ਸਹਿਮਤ ਦੇਸ਼ਾਂ ਦੀ ਸੂਚੀ ਦੀ ਜਾਂਚ…