BSP - Nirpakh Post
Jasvir Singh Garhi joined AAP
ਪੰਜਾਬ ਬਸਪਾ ਦੇ ਸਾਬਕਾ ਪ੍ਰਧਾਨ ਰਹੇ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੜ੍ਹੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। Jasvir Singh Garhi joined AAP
ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਬਹੁਜਨ ਸਮਾਜ ਪਾਰਟੀ ਸੁਪਰੀਮੋ ਕੁਮਾਰੀ ਮਾਇਆਵਤੀ ਵਲੋਂ ਜਸਵੀਰ ਗੜ੍ਹੀ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ, ਇਸ ਮਗਰੋਂ ਪਾਰਟੀ ਹਾਈਕਮਾਨ ਨੇ ਗੜ੍ਹੀ ਨੂੰ ਪਾਰਟੀ ਵਿਚੋਂ ਬਾਹਰ ਕੱਢਦੇ ਹੋਏ ਅਵਤਾਰ ਸਿੰਘ ਕਰੀਮਪੁਰੀ ਨੂੰ ਪ੍ਰਧਾਨ ਥਾਪ ਦਿੱਤਾ ਸੀ। ਹੁਣ ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। Jasvir Singh Garhi joined AAP
ਬਸਪਾ ਦੀ ਨਵੀਂ ਬਣੀ ਕਾਰਜਕਾਰਨੀ ਦਾ ਐਲਾਨ, ਜਸਵੀਰ ਸਿੰਘ ਗੜ੍ਹੀ ਹੀ ਬਣੇ ਰਹਿਣਗੇ ਸੂਬਾ ਪ੍ਰਧਾਨ
Announcement of newly formed executive of BSP
ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਪ੍ਰਦੇਸ਼ ਦੇ ਮੁੱਖ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬਹੁਜਨ ਸਮਾਜ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ, ਪੰਜਾਬ ਦੀ ਕਾਰਜਕਾਰਨੀ ਦਾ ਨਵਾਂ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਣਗੇ। ਪੰਜਾਬ ਰਾਜ ਦੇ ਸੂਬਾ ਇੰਚਾਰਜ ਵਿਧਾਇਕ ਡਾ. ਨਛੱਤਰ ਪਾਲ ਹੋਣਗੇ।
ਰਾਜਾ ਰਾਜਿੰਦਰ ਸਿੰਘ ਨਨਹੇੜੀਆ ਨੂੰ ਚੰਡੀਗੜ੍ਹ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਬੈਨੀਵਾਲ ਨੇ ਅੱਗੇ ਦੱਸਿਆ ਕਿ ਸੂਬਾ ਮੀਤ ਪ੍ਰਧਾਨ ਅਜੀਤ ਸਿੰਘ ਭੈਣੀ ਹੋਣਗੇ। ਬਲਦੇਵ ਮਹਿਰਾ, ਗੁਰਲਾਲ ਸੈਲਾ, ਬਲਵਿੰਦਰ ਕੁਮਾਰ ਐਡਵੋਕੇਟ, ਗੁਰਨਾਮ ਸਿੰਘ ਚੌਧਰੀ, ਹਰਭਜਨ ਸਿੰਘ ਬਜਹੇੜੀ, ਤਰਸੇਮ ਥਾਪਰ, ਚਮਕੌਰ ਸਿੰਘ ਵੀਰ, ਨਿੱਕਾ ਸਿੰਘ ਲਖਬੀਰ, ਸੁਖਦੇਵ ਸਿੰਘ ਸ਼ੀਰਾ, ਲਾਲ ਸਿੰਘ ਸੁਲਹਾਣੀ ਅਤੇ ਕੁਲਦੀਪ ਸਿੰਘ ਸਰਦੂਲਗੜ੍ਹ ਸੂਬਾ ਜਨਰਲ ਸਕੱਤਰਾਂ ਦੀ ਸੂਚੀ ਵਿੱਚ ਸ਼ਾਮਲ ਹੋਣਗੇ।Announcement of newly formed executive of BSP
ਸੂਬਾ ਦਫ਼ਤਰ ਸਕੱਤਰ ਜਸਵੰਤ ਰਾਏ ਅਤੇ ਸੂਬਾ ਕੈਸ਼ੀਅਰ ਪਰਮਜੀਤ ਮੱਲ ਰਹਿਣਗੇ। ਸੂਬਾ ਸਕੱਤਰ ਦੀ ਸੂਚੀ ਵਿੱਚ ਮਾਸਟਰ ਰਾਮਪਾਲ ਅਵੀਆਣਾ, ਬਲਵੰਤ ਕੇਹਰਾ, ਤਾਰਾਚੰਦ ਭਗਤ, ਤੀਰਥ ਰਾਜਪੁਰਾ ਅਤੇ ਓਮ ਪ੍ਰਕਾਸ਼ ਸਰੋਆ ਰਹਿਣਗੇ। ਸ਼ੀਲਾ ਰਾਣੀ, ਐਡਵੋਕੇਟ ਅਵਤਾਰ ਕ੍ਰਿਸ਼ਨ ਅਤੇ ਲੇਖਰਾਜ ਜਮਾਲਪੁਰੀ ਸੂਬਾ ਕਾਰਜਕਾਰਨੀ ਮੈਂਬਰ ਸੂਚੀ ਵਿੱਚ ਸ਼ਾਮਲ ਹੋਣਗੇ।ਲੋਕ ਸਭਾ ਇੰਚਾਰਜ ਦੀ ਸੂਚੀ ਵਿੱਚ ਫਤਿਹਗੜ੍ਹ ਲੋਕ ਸਭਾ ਇੰਚਾਰਜ ਕੁਲਵੰਤ ਮਹਾਤੋ, ਪਟਿਆਲਾ ਲੋਕ ਸਭਾ ਇੰਚਾਰਜ ਜਗਜੀਤ ਸਿੰਘ ਛੜਬੜ, ਸੰਗਰੂਰ ਲੋਕ ਸਭਾ ਇੰਚਾਰਜ ਡਾ. ਮੱਖਣ ਸਿੰਘ, ਬਠਿੰਡਾ ਲੋਕ ਸਭਾ ਇੰਚਾਰਜ ਮੀਨਾ ਰਾਣੀ, ਫਰੀਦਕੋਟ ਲੋਕ ਸਭਾ ਇੰਚਾਰਜ ਗੁਰਬਖਸ਼ ਸਿੰਘ ਚੌਹਾਨ, ਲੁਧਿਆਣਾ ਲੋਕ ਸਭਾ ਹਲਕਾ ਇੰਚਾਰਜ ਡਾ. ਦਵਿੰਦਰ ਸਿੰਘ ਰਾਮਗੜ੍ਹੀਆ, ਫਿਰੋਜ਼ਪੁਰ ਲੋਕ ਸਭਾ ਇੰਚਾਰਜ ਸੁਰਿੰਦਰ ਕੰਬੋਜ, ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਹਿਬ ਦੇ ਇੰਚਾਰਜ ਪ੍ਰਵੀਨ ਬੰਗਾ, ਹੁਸ਼ਿਆਰਪੁਰ ਲੋਕ ਸਭਾ ਇੰਚਾਰਜ ਐਡਵੋਕੇਟ ਰਣਜੀਤ ਕੁਮਾਰ, ਗੁਰਦਾਸਪੁਰ ਲੋਕ ਸਭਾ ਇੰਚਾਰਜ ਰਾਜ ਕੁਮਾਰ ਜਨੋਤਰਾ, ਅੰਮ੍ਰਿਤਸਰ ਲੋਕ ਸਭਾ ਇੰਚਾਰਜ ਵਿਸ਼ਾਲ ਸਿੱਧੂ ਅਤੇ ਖਡੂਰ ਸਹਿਬ ਦੇ ਲੋਕ ਸਭਾ ਇੰਚਾਰਜ ਇੰਜਨੀਅਰ ਸਤਨਾਮ ਸਿੰਘ ਰਹਿਣਗੇ।Announcement of newly formed executive of BSP